Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    4:34:10 PM

  • sgpc president harjinder singh dhami statement on mathura boat accident

    ਮਥੁਰਾ ਕਿਸ਼ਤੀ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ...

  • iran ceasefire talks

    ਸ਼ੁਰੂ ਹੋਈ ਜੰਗ ਖ਼ਤਮ ਕਰਨ ਦੀ ਗੱਲਬਾਤ ! ਇਨ੍ਹਾਂ...

  • vrindavan accident  youth missing

    ਵ੍ਰਿੰਦਾਵਨ ਹਾਦਸਾ : ਜਲਾਲਾਬਾਦ ਦਾ ਪੰਕਜ ਲਾਪਤਾ,...

  • major action gainst three police officers with sho of shahkot police station

    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਪੰਜਾਬ ਦੇ ਲੋਕ ਕੈਪਟਨ ਤੇ ਭਾਜਪਾ ਨੂੰ 2022 ਦੀਆਂ ਚੋਣਾਂ 'ਚ ਸਬਕ ਸਿਖਾਉਣਗੇ : ਰਾਜਾ ਵੜਿੰਗ

MALWA News Punjabi(ਮਾਲਵਾ)

ਪੰਜਾਬ ਦੇ ਲੋਕ ਕੈਪਟਨ ਤੇ ਭਾਜਪਾ ਨੂੰ 2022 ਦੀਆਂ ਚੋਣਾਂ 'ਚ ਸਬਕ ਸਿਖਾਉਣਗੇ : ਰਾਜਾ ਵੜਿੰਗ

  • Updated: 01 Dec, 2021 06:52 PM
Patiala
capt amarinder s debtor of state people of punjab teach captain and bjp
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼ ਪੰਜੌਲਾ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰ ਅਪਰਾਧੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਪਾਰਟੀ ਅਤੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅੱਜ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬੇ ਦਾ ਦੇਣਦਾਰ ਹੈ ਅਤੇ ਲੋਕ ਆਗਾਮੀ ਚੋਣਾਂ 'ਚ ਕੈਪਟਨ ਅਤੇ ਭਾਜਪਾ ਦੋਵਾਂ ਨੂੰ ਸਬਕ ਸਿਖਾਉਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੀਆਂ ਗਈਆਂ ਮਹਤੱਵਪੂਰਨ ਪਹਿਲਕਦਮੀਆਂ ’ਤੇ ਭਰੋਸਾ ਜਤਾਉਂਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਾਣ ਲਿਆ ਹੈ ਕਿ ਸੱਚੇ ਸਿਆਸੀ ਇਰਾਦੇ ਨਾਲ ਕੀ ਹਾਸਲ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੇ 2022 ਦੀਆਂ ਚੋਣਾਂ ’ਚ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਮੁੜ ਸੱਤਾ 'ਚ ਲਿਆਉਣ ਦਾ ਮਨ ਬਣਾ ਲਿਆ ਹੈ।

ਇਹ ਵੀ ਪੜ੍ਹੋ : EU ਓਮੀਕ੍ਰੋਨ ਦੇ ਮੁੱਦੇ 'ਤੇ ਫਿਲਹਾਲ ਨਹੀਂ ਆਯੋਜਿਤ ਕਰੇਗਾ ਸੰਮੇਲਨ

ਸੂਬੇ 'ਚ ਕਾਂਗਰਸ ਤੋਂ ਬਿਨਾਂ ਕਿਸੇ ਹੋਰ ਪਾਰਟੀ ਦੇ ਸੱਤਾ ’ਚ ਆਉਣ ਲਈ ਸਾਰੀਆਂ ਵਿਰੋਧੀ ਧਿਰਾਂ ਦੇ ਦਾਅਵਿਆਂ ਨੂੰ ਨਕਾਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ’ਤੇ ਕੇਜਰੀਵਾਲ ਦੇ ਹੈਰਾਨ ਕਰਨ ਵਾਲੇ ਦੋਹਰੇ ਮਾਪਦੰਡਾਂ ਨੇ ਉਸ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ 'ਚ ਇਨ੍ਹਾਂ 3 ਕਾਲੇ ਕਾਨੂੰਨਾਂ ’ਚੋਂ ਇੱਕ ਕਾਨੂੰਨ ਪਾਸ ਕਰਕੇ ਸਾਡੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਨ ਲਈ ਪੰਜਾਬ ਵਾਸੀ ਕੇਜਰੀਵਾਲ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਇੱਥੇ ਘਨੌਰ ਬੱਸ ਸਟੈਂਡ ਦੇ ਨਵੀਂਨੀਕਰਨ ਸਬੰਧੀ ਕੰਮਾਂ ਦੀ ਸ਼ੁਰੂਆਤ ਕਰਨ ਉਪਰੰਤ ‘ਖੁੱਲੀ ਚਰਚਾ ਵੜਿੰਗ ਦੇ ਸੰਗ’ ਦੇ ਪਹਿਲੇ ਸੈਸ਼ਨ ਦੌਰਾਨ ਪਾਰਟੀ ਕਾਡਰ ਅਤੇ ਸਥਾਨਕ ਵਾਸੀਆਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਾਡੀ ਕਿਸਾਨੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਕੇ ਪੰਜਾਬ ਨਾਲ ਧੋਖਾ ਕਰਨ ਵਾਲਿਆਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਦੱਸਿਆ ਕਿ ਆਗਾਮੀ ਚੋਣਾਂ ਤੋਂ ਪਹਿਲਾਂ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਵੱਲੋਂ ਮੰਤਰੀਆਂ ਦੇ ਯੋਜਨਾਬੱਧ ਲੜੀਵਾਰ ਪਬਲਿਕ ਇੰਟਰੈਕਸ਼ਨ ਪ੍ਰੋਗਰਾਮ ਦਾ ਇਸ ਪਹਿਲੇ ਸੈਸ਼ਨ ਤਹਿਤ ਉਹ ਆਮ ਲੋਕਾਂ ਦੇ ਰੂਬਰੂ ਹੋ ਰਹੇ ਹਨ।

ਇਹ ਵੀ ਪੜ੍ਹੋ : ਬ੍ਰਿਟੇਨ 'ਚ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦਾ ਤੀਸਰਾ ਮਾਮਲਾ ਆਇਆ ਸਾਹਮਣੇ

ਰਾਜਾ ਵੜਿੰਗ ਨੇ ਕਿਹਾ ਕਿ ਇਹ ਉਹੀ ਕੇਜਰੀਵਾਲ ਹੈ, ਜਿਸ ਨੇ ਸੱਤਾ 'ਚ ਆਉਣ ਦੇ 15 ਦਿਨਾਂ ਦੇ ਅੰਦਰ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦਾ ਖੁੱਲ੍ਹੇਆਮ ਵਾਅਦਾ ਕੀਤਾ ਸੀ ਅਤੇ ਫਿਰ ਇੱਕ ਬੇਸ਼ਰਮੀ ਭਰੇ ਢੰਗ ਨਾਲ ਅਖਬਾਰ ਵਿੱਚ ਮੁਆਫੀਨਾਮਾ ਛਪਵਾ ਕੇ ਮੁਆਫ਼ੀ ਮੰਗੀ। ਪੰਜਾਬ ਨੂੰ ਬਰਬਾਦ ਕਰਨ ਲਈ ਬਾਦਲਾਂ ਨਾਲ ਅਪਰਾਧਿਕ ਤੌਰ ’ਤੇ ਮਿਲੀਭੁਗਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨਾਲ ਗ਼ੈਰ-ਕਾਨੂੰਨੀ ਸਮਝੌਤਾ ਕਰਕੇ ਸਾਢੇ 4 ਸਾਲ ਦਾ ਕੀਮਤੀ ਸਮਾਂ ਬਰਬਾਦ ਕਰ ਦਿਤਾ ਗਿਆ, ਜਿਸ ਦਾ ਲੋਕ ਹਿਸਾਬ ਜਰੂਰ ਲੈਣਗੇ।ਪਾਰਟੀ ਕਾਡਰ ਨੂੰ ਅਹਿਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਮਰਕੱਸੇ ਕਰ ਲੈਣ ਦਾ ਸੱਦਾ ਦਿੰਦਿਆਂ ਵੜਿੰਗ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਟੀਮ ਪੰਜਾਬ ਨੂੰ  ਬੇਮਿਸਾਲ ਖੁਸ਼ਹਾਲੀ ਅਤੇ ਵਿਕਾਸ ਦੇ ਰਾਹ ਵੱਲ ਲੈ ਕੇ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਇੰਟਰੈਕਸ਼ਨ ਪ੍ਰੋਗਰਾਮ ਤਹਿਤ ਕੱਲ੍ਹ ਨੂੰ ਖਰੜ, ਰਾਏਕੋਟ ਅਤੇ ਸਾਹਨੇਵਾਲ ਦੇ ਤਿੰਨ ਸਥਾਨਾਂ ’ਤੇ ਜਾਣਗੇ। ਵੱਖ-ਵੱਖ ਮਾਫੀਆ ਰਾਹੀਂ ਪੰਜਾਬ ਨੂੰ ਲੁੱਟਣ ਲਈ ਬਾਦਲਾਂ ’ਤੇ ਵਰ੍ਹਦਿਆਂ ਸ. ਵੜਿੰਗ ਨੇ ਕਿਹਾ ਕਿ ਟੈਕਸ ਚੋਰੀ ਕਰਕੇ ਸੂਬੇ ਦੇ ਉਜਵਲ ਭਵਿੱਖ ਨੂੰ ਬਰਬਾਦ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਉਹ ਕਿਸੇ ਤੋਂ ਨਹੀਂ ਡਰਦੇ।ਵੜਿੰਗ ਨੇ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਜਾਂ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਜੰਗ ਦੇ ਨਤੀਜੇ ਬਾਰੇ ਸੋਚਿਆ ਹੁੰਦਾ ਤਾਂ ਅਸੀਂ ਇੱਕ ਮਹਾਨ ਦੇਸ਼ ਨਹੀਂ ਬਣਾ ਸਕਣਾ ਸੀ, ਵੜਿੰਗ ਨੇ ਕਿਹਾ ਕਿ ਇਨ੍ਹਾਂ ਸਾਰੇ ਮਹਾਨ ਸ਼ਹੀਦਾਂ ਦੇ ਨਾਮ ਵਿਸ਼ਵ ਭਰ ਵਿੱਚ ਹਰ ਥਾਂ ਸ਼ਰਧਾ ਅਤੇ ਸਤਿਕਾਰ ਨਾਲ ਲਏ ਜਾਂਦੇ  ਹਨ।

ਇਹ ਵੀ ਪੜ੍ਹੋ :ਦੱਖਣੀ ਅਫਰੀਕਾ 'ਚ ਕੋਵਿਡ-19 ਦੇ ਨਵੇਂ ਵੇਰੀਐਂਟ ਨੇ ਮਾਹਿਰਾਂ ਨੂੰ ਕੀਤਾ ਹੈਰਾਨ

ਉਨ੍ਹਾਂ ਕਿਹਾਕਿ ਭਾਵੇਂ ਬਾਦਲ ਸਭ ਤੋਂ ਅਮੀਰ ਸਿੱਖ ਪਰਿਵਾਰ ਹਨ, ਪਰ ਪੰਜਾਬ ਤੋਂ ਬਾਹਰ ਕਿੰਨੇ ਲੋਕ ਉਨ੍ਹਾਂ ਨੂੰ ਜਾਣਦੇ ਹਨ? ਵੜਿੰਗ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੀ ਖੇਤੀ ਦੀ ਆਤਮਾ ਦਾ ਕਤਲ ਕਰਨ ਦਾ ਦੋਸ਼ੀ ਠਹਿਰਾਉਂਦਿਆਂ ਕਿਹਾਕਿ ਇਹ ਲੋਕ ਬੇਸ਼ਰਮੀ ਨਾਲ ਆਪਣੇ ਆਪ ਨੂੰ ਕਿਸਾਨੀ ਤੇ ਖੇਤੀ ਦੇ ਰਖਵਾਲੇ ਹੋਣ ਦਾ ਦਾਅਵਾ ਕਿਹੜੇ ਮੂੰਹ ਨਾਲ ਕਰਦੇ ਹਨ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਰਾਜ ਦੇ ਸਾਰੇ ਵਰਗਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਸਾਡੀ ਸਮੂਹਿਕ ਵਚਨਬੱਧਤਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹੇਠਲੇ ਪੱਧਰ ਤੱਕ ਸਰਗਰਮੀ ਨਾਲ ਲਿਜਾਣ ਦੀ ਅਪੀਲ ਕੀਤੀ। ਦਸਣਾ ਬਣਦਾ ਹੈ ਕਿ ਸ. ਰਾਜਾ ਵੜਿੰਗ, ਜੋ ਰਾਜ ਦੇ ਟਰਾਂਸਪੋਰਟ ਵਿਭਾਗ ਦੀ ਵਿੱਤੀ ਪੁਨਰ ਸੁਰਜੀਤੀ ਨੂੰ ਯਕੀਨੀ ਬਣਾਉਣ ਲਈ ਮਿਸ਼ਨ ਮੋਡ ’ਤੇ ਹਨ, ਨੇ 29 ਸਤੰਬਰ ਨੂੰ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ, ਨੇ ਆਪਣੇ ਅਧੀਨ ਪਿਛਲੇ ਦੋ ਮਹੀਨਿਆਂ ਦੌਰਾਨ ਟਰਾਂਸਪੋਰਟ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਆਪਣੇ ਨਿੱਜੀ ਮੁਫ਼ਾਦਾਂ ਲਈ ਸੂਬੇ ਨੂੰ ਲੁੱਟਣ ਵਾਲੇ ਬਾਦਲਾਂ ਸਮੇਤ ਟੈਕਸ ਅਪਰਾਧੀਆਂ ਵਿਰੁੱਧ ਕਾਰਵਾਈ ਕਰਨ ਕਰਕੇ ਹੀ ਵਿਭਾਗ ਦੇ ਮਾਲੀਏ ਵਿੱਚ ਰੋਜ਼ਾਨਾ 1 ਕਰੋੜ ਰੁਪਏ ਦਾ ਵਾਧਾ ਸੰਭਵ ਹੋਇਆ ਹੈ।

ਇਸ ਮੌਕੇ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਸ. ਰਾਜਾ ਵੜਿੰਗ ਅਤੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ’ਚ ਲਾਮਿਸਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪੀ.ਐਸ.ਪੀ.ਸੀ.ਐਲ. ਦੇ ਨਵ-ਨਿਯੁਕਤ ਡਾਇਰੈਕਟਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਘਨੌਰ ਹਲਕੇ ਨੂੰ ਪੰਜਾਬ 'ਚ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਗੁਰਦੀਪ ਸਿੰਘ ਊਂਟਸਰ,, ਨਗਰ ਪੰਚਾਇਤ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ, ਨਗਰ ਸੁਧਾਰ ਟਰੱਸਟ ਸਮਾਣਾ ਦੇ ਚੇਅਰਮੈਨ ਸ਼ੰਕਰ ਜਿੰਦਲ, ਹਰਦੀਪ ਸਿੰਘ ਲਾਡਾ, ਬਲਜੀਤ ਸਿੰਘ ਗਿੱਲ, ਜਗਦੀਪ ਸਿੰਘ ਡਿੰਪਲ ਚਪੜ, ਜਗਰੂਪ ਸਿੰਘ ਹੈਪੀ ਸਿਹਰਾ, ਰਜੇਸ਼ ਨੰਦਾ, ਘਨੌਰ ਦੇ ਕੌਂਸਲਰ, ਪੰਚ-ਸਰਪੰਚ, ਇਲਾਕੇ ਦੇ ਵੱਡੀ ਗਿਣਤੀ ਵਸਨੀਕ ਅਤੇ ਹੋਰ ਪਤਵੰਤੇ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Amarinder
  • State
  • Punjab
  • ਅਮਰਿੰਦਰ
  • ਸੂਬੇ
  • ਪੰਜਾਬ

ਗਗਨਦੀਪ ਜਲਾਲਪੁਰ ਨੇ ਪੀ. ਐੱਸ. ਪੀ. ਸੀ. ਐੱਲ. ਦੇ ਡਾਇਰੈਕਟਰ ਪ੍ਰਬੰਧਕੀ ਵਜੋਂ ਅਹੁਦੇ ਦਾ ਚਾਰਜ ਸੰਭਾਲਿਆ

NEXT STORY

Stories You May Like

  • raja warring  lok sabha
    ਰਾਜਾ ਵੜਿੰਗ ਨੇ ਲੋਕ ਸਭਾ 'ਚ ਬੇਅਦਬੀ ਦੇ ਮੁਦੇ 'ਤੇ ਘੇਰਿਆ ਅਕਾਲੀ ਦਲ
  • congress leader khushbaz singh jatana funeral
    'ਸਾਡਾ ਸਾਥੀ ਸਾਨੂੰ ਛੱਡ ਕੇ ਚਲਾ ਗਿਆ... ਖੁਸ਼ਬਾਜ਼ ਜਟਾਣਾ ਦੇ ਸਸਕਾਰ 'ਚ ਪਹੁੰਚੇ ਰਾਜਾ ਵੜਿੰਗ
  • raja warring raises questions on aap government  s health plan
    'ਆਪ' ਸਰਕਾਰ ਦੀ ਸਿਹਤ ਯੋਜਨਾ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, ਸਿਹਤ ਮੰਤਰੀ ਨੇ ਦਿੱਤਾ ਸਪੱਸ਼ਟੀਕਰਨ
  • raja warring expresses deep sorrow over the death of khushbaz jattana
    ਖੁਸ਼ਬਾਜ਼ ਜਟਾਣਾ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਇਆ ਡੂੰਘਾ ਦੁੱਖ
  • punjab haryana and chandigarh bar association elections cancelled
    ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਰੱਦ, ਜਲਦ ਜਾਰੀ ਹੋਵੇਗਾ ਨਵਾਂ ਸ਼ਡਿਊਲ
  • elections in punjab  orders for elections
    ਪੰਜਾਬ 'ਚ ਚੋਣਾਂ ਦੀ ਤਿਆਰੀ, ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
  • bjp candidate names west bengal assembly elections
    ਪੱਛਮੀ ਬੰਗਾਲ ਚੋਣਾਂ : ਭਾਜਪਾ ਨੇ 13 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
  • raja warring raised the issue of captive sikhs in parliament
    ਰਾਜਾ ਵੜਿੰਗ ਨੇ ਸੰਸਦ 'ਚ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ, ਤੁਰੰਤ ਰਿਹਾਈ ਦੀ ਕੀਤੀ ਮੰਗ
  • big revelation about alleged blackmailer journalist gurdeep singh
    ਬਲੈਕਮਿਲਰ ਗੁਰਦੀਪ ਸਿੰਘ ਬਾਰੇ ਖ਼ੁਲਾਸਾ, ਕਾਲ ਗਰਲਜ਼ ਕੋਲੋਂ ਨਗਨ ਹਾਲਾਤ ’ਚ...
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • fire breaks out in jalandhar  huge fire breaks out in sports shop and factory
    ਜਲੰਧਰ 'ਚ ਅੱਗ ਦਾ ਤਾਂਡਵ! ਸਪੋਰਟਸ ਸ਼ਾਪ ਤੇ ਫੈਕਟਰੀ 'ਚ ਲੱਗੀ ਭਿਆਨਕ ਅੱਗ
  • shiromani akali leader harjap sangha visits village subhana
    ਅਕਾਲੀ ਆਗੂ ਹਰਜਾਪ ਸੰਘਾ ਵੱਲੋਂ ਪਿੰਡ ਸੁਭਾਣਾ ਦਾ ਦੌਰਾ, ਕਿਹਾ, ਸਿਆਸੀ ਧੋਖਾ ਬੰਦ...
  • gangster zeeshan akhtar s big revelations about lawrence bishnoi
    ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ...
  • senior deputy mayor takes strict action against corruption in tehbazari branch
    ਤਹਿਬਾਜ਼ਾਰੀ ਬ੍ਰਾਂਚ ’ਚ ਭ੍ਰਿਸ਼ਟਾਚਾਰ ’ਤੇ ਸਖ਼ਤ ਹੋਏ ਸੀਨੀਅਰ ਡਿਪਟੀ ਮੇਅਰ,...
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
Trending
Ek Nazar
vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • vrindavan accident  boat accident
      ਵ੍ਰਿੰਦਾਵਨ ਹਾਦਸਾ, 8 ਲੋਕਾਂ ਦੀਆਂ ਲਾਸ਼ਾਂ ਪਹੁੰਚੀਆਂ ਘਰ, ਹਰ ਅੱਖ ਨਮ, ਸ਼ਹਿਰ ਬੰਦ
    • sukhbir badal expresses grief over mathura incident
      ਮਥੁਰਾ ਹਾਦਸੇ 'ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ, ਪੜ੍ਹੋ ਟਵੀਟ ਕਰਕੇ ਕੀ ਕਿਹਾ
    • sidhu moosewala case update
      ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕੇਸ 'ਚ ਵੱਡੀ ਅਪਡੇਟ
    • government holiday declared
      ਸਰਕਾਰੀ ਛੁੱਟੀ ਦਾ ਹੋਇਆ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ,...
    • shameful incident in punjab
      ਸ਼ਰਮਸਾਰ ਪੰਜਾਬ! 8 ਸਾਲਾ ਬੱਚੇ ਨੂੰ ਅਸ਼ਲੀਲ ਵੀਡੀਓ ਦਿਖਾ ਕੇ...
    • punjab weather update
      ਪੰਜਾਬ ਦਾ ਮੌਸਮ ਲਵੇਗਾ ਕਰਵਟ! ਅਗਲੇ 7 ਦਿਨਾਂ 'ਚ...
    • elections in punjab orders for elections
      ਪੰਜਾਬ 'ਚ ਚੋਣਾਂ ਦੀ ਤਿਆਰੀ, ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
    • farmer who came to sell wheat dies in grain market
      ਕਣਕ ਵੇਚਣ ਆਏ ਕਿਸਾਨ ਦੀ ਦਾਣਾ ਮੰਡੀ ’ਚ ਹੋਈ ਮੌਤ
    • minor girl injured due to gunshot
      ਗੋਲੀ ਚੱਲਣ ਕਾਰਨ ਨਾਬਾਲਗ ਕੁੜੀ ਜ਼ਖਮੀ
    • government holiday declared in punjab on tuesday
      ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਤੇ ਦਫ਼ਤਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +