Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    3:51:36 PM

  • stock market   sensex falls 1400 points  nifty closes at 23 379

    ਠਾਹ ਡਿੱਗਾ ਸ਼ੇਅਰ ਬਾਜ਼ਾਰ : 1400 ਤੋਂ ਵਧ ਅੰਕ...

  • big crackdown on e rickshaw drivers

    ਈ-ਰਿਕਸ਼ਾ ਵਾਲਿਆਂ 'ਤੇ ਵੱਡੀ ਸਖਤੀ! 15 ਮਈ ਤੋਂ...

  • shiromani akali dal candidates

    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! 10...

  • president trump to undergo medical checkup

    ਇਸ ਮਹੀਨੇ ਮੈਡੀਕਲ ਜਾਂਚ ਕਰਾਉਣਗੇ ਰਾਸ਼ਟਰਪਤੀ ਟਰੰਪ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਦੀ ਹਸਤਾਖਰ ਮੁਹਿੰਮ ਦਾ ਆਗਾਜ਼

MALWA News Punjabi(ਮਾਲਵਾ)

ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਦੀ ਹਸਤਾਖਰ ਮੁਹਿੰਮ ਦਾ ਆਗਾਜ਼

  • Updated: 02 Oct, 2020 11:09 PM
Chandigarh
capt amarinder singh launches signature campaign of congress
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ,(ਅਸ਼ਵਨੀ, ਧਵਨ)– ਕੇਂਦਰ ਸਰਕਾਰ ਵਲੋਂ ਬਣਾਏ ਕਾਲੇ ਖੇਤੀਬਾੜੀ ਕਾਨੂੰਨਾਂ ਖਿਲਾਫ ਕਾਂਗਰਸ ਦੀ ਸੂਬੇ ਵਿਚ ਹਸਤਾਖਰ ਮੁਹਿੰਮ ਦਾ ਰਸਮੀ ਆਗਾਜ਼ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਵਜ਼ਾਰਤ ’ਚੋਂ ਅਸਤੀਫੇ ਨੂੰ ਰਾਜਸੀ ਡਰਾਮੇਬਾਜ਼ੀ ਕਰਾਰ ਦਿੰਦੇ ਹੋਏ ਅਕਾਲੀ ਦਲ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਅਸਤੀਫੇ ਨੂੰ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਦਰਸਾਉਣ ਦੀ ਥਾਂ ਵੱਡੀ ਕੁਰਬਾਨੀ ਦੇ ਰਾਗ ਅਲਾਪ ਰਿਹਾ ਹੈ।

ਮੁੱਖ ਮੰਤਰੀ ਨੇ ਸੂਬੇ ਅਤੇ ਇਥੋਂ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸੰਸਦ ’ਚੋਂ 2 ਵਾਰ ਅਸਤੀਫਾ ਦਿੱਤੇ ਜਾਣ ਨੂੰ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਹ ਕਦਮ ਸੂਬੇ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਚੁੱਕੇ ਸਨ ਨਾ ਕਿ ਕੋਈ ਕੁਰਬਾਨੀ ਦਾ ਪਖੰਡ ਰਚਣ ਲਈ ਜਿਵੇਂ ਕਿ ਹਰਸਿਮਰਤ ਕੌਰ ਕਰ ਰਹੀ ਹੈ।

ਖੇਤੀਬਾੜੀ ਕਾਨੂੰਨਾਂ ਬਾਰੇ ਅਕਾਲੀ ਦਲ ਦੇ ਪ੍ਰਦਰਸ਼ਨਾਂ ਨੂੰ ਪੂਰਨ ਤੌਰ ’ਤੇ ਠੁੱਸ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਿਰਫ ਸੂਬੇ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਪੁੱਛਿਆ, ‘‘ਅਕਾਲੀ ਦਲ ਉਦੋਂ ਕਿੱਥੇ ਸੀ ਜਦੋਂ 28 ਅਗਸਤ ਨੂੰ ਕੇਂਦਰ ਸਰਕਾਰ ਪਾਸੋਂ ਇਹ ਕਿਸਾਨ ਵਿਰੋਧੀ ਆਰਡੀਨੈਂਸ ਵਾਪਸ ਕਰਨ ਅਤੇ ਐੱਮ. ਐੱਸ. ਪੀ. ਨੂੰ ਕਾਨੂੰਨੀ ਅਧਿਕਾਰ ਦੀ ਮੰਗ ਕਰਨ ਲਈ ਸੂਬੇ ਦੀ ਵਿਧਾਨ ਸਭਾ ’ਚ ਮਤਾ ਪੇਸ਼ ਕੀਤਾ ਸੀ।’’

ਮੁੱਖ ਮੰਤਰੀ ਨੇ ਕਿਹਾ, ‘‘ਤੁਹਾਡੀਆਂ ਇਹ ਨੌਟੰਕੀਆਂ ਹੁਣ ਅਕਾਲੀ ਦਲ ਲਈ ਕਿਸਾਨਾਂ ਦਾ ਭਰੋਸਾ ਜਿੱਤਣ ਲਈ ਸਹਾਈ ਨਹੀਂ ਹੋਣਗੀਆਂ ਕਿਉ ਜੋ ਕਿਸਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਲਈ ਕੀਤੇ ਗਏ ਯਤਨਾਂ ’ਚ ਤੁਸੀਂ ਵੀ ਆਪਣੇ ਸਾਬਕਾ ਭਾਈਵਾਲ ਭਾਜਪਾ ਦੇ ਤੌਰ ਉਤੇ ਜ਼ਿੰਮੇਵਾਰ ਹੋ।’’

ਮੁੱਖ ਮੰਤਰੀ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ 3 ਪ੍ਰਾਜੈਕਟਾਂ ਦੇ ਵਰਚੂਅਲ ਉਦਘਾਟਨ ਮੌਕੇ ਵੀਡਿਓ ਕਾਨਫਰੰਸ ਰਾਹੀਂ ਸਰਪੰਚਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ 5 ਜੂਨ ਨੂੰ 3 ਖੇਤੀ ਆਰਡੀਨੈਂਸਾਂ ਨੂੰ ਲਿਆਉਣ ਤੋਂ ਤੁਰੰਤ ਬਾਅਦ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਆਪਣੀ ਸਰਕਾਰ ਦੇ ਸਖਤ ਇਤਰਾਜ਼ ਅਤੇ ਖਦਸ਼ੇ ਜ਼ਾਹਰ ਕੀਤੇ ਸਨ। ਫਿਰ ਵੀ ਕੇਂਦਰ ਨੇ ਸੂਬੇ ਦੀਆਂ ਚਿੰਤਾਵਾਂ ਨੂੰ ਦੂਰ ਨਹੀਂ ਕੀਤਾ ਸਗੋਂ ਬਹੁਮਤ ਦੀ ਧੌਂਸ ਰਾਹੀਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਪਾਸ ਕਰ ਦਿੱਤਾ।

  • Capt Amarinder Singh
  • campaign
  • ਕਾਂਗਰਸ
  • ਹਸਤਾਖਰ

ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਦੇ 91 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • punjab bjp  election incharge  bharatiya janata party
    ਭਾਜਪਾ ਨੂੰ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੂੰ ਇਲੈਕਸ਼ਨ ਇੰਚਾਰਜ ਲਗਾਇਆ
  • applications sought for new agricultural machinery  chief agriculture officer
    ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ : ਮੁੱਖ ਖੇਤੀਬਾੜੀ ਅਫ਼ਸਰ
  • gurjinder singh gavy
    ਗੁਰਜਿੰਦਰ ਸਿੰਘ “ਗੈਵੀ” ਰਾਜਸਥਾਨ ਪ੍ਰਦੇਸ਼ ਕਾਂਗਰਸ ਕਮੇਟੀ 'ਚ NRI ਤੇ ਓਵਰਸੀਜ਼ ਕਾਂਗਰਸ ਸੈੱਲ ਦੇ ਚੇਅਰਮੈਨ ਨਿਯੁਕਤ
  • don  t try to suppress the voice of congress  congress councilor
    ਕਾਰਵਾਈ ਦਾ ਡਰ ਦਿਖਾ ਦੇ ਕਾਂਗਰਸ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਾ ਕਰੋ : ਕਾਂਗਰਸੀ ਕੌਂਸਲਰ
  • sri akal takht sahib  hari singh nalwa
    ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦ
  • the beginning of   women power   in sangrur administration
    ਸੰਗਰੂਰ ਪ੍ਰਸ਼ਾਸਨ 'ਚ 'ਨਾਰੀ ਸ਼ਕਤੀ' ਦਾ ਆਗਾਜ਼ : ਡੀ.ਸੀ ਅਤੇ SSP ਵਜੋਂ ਮਹਿਲਾ ਅਧਿਕਾਰੀਆਂ ਨੂੰ ਸੌਂਪੀ ਕਮਾਨ
  • congress  vijay  tvk  support  tamil nadu government
    ਵੱਡੀ ਖ਼ਬਰ ; ਕਾਂਗਰਸ ਨੇ ਵਿਜੇ ਦੀ TVK ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
  • events in melbourne and shepparton under the  gal punjab di  campaign
    'ਗੱਲ ਪੰਜਾਬ ਦੀ' ਮੁਹਿੰਮ ਤਹਿਤ ਮੈਲਬੌਰਨ ਤੇ ਸ਼ੈਪਰਟਨ 'ਚ ਸਮਾਗਮ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
Trending
Ek Nazar
miscreants set fire to straw

ਸ਼ਰਾਰਤੀ ਅਨਸਰਾਂ ਨੇ ਰਾਤ ਨੂੰ ਚੜ੍ਹਾ'ਤਾ ਦਿਨ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ,...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • people are panicking due to packs of stray dogs
      ਅਵਾਰਾ ਕੁੱਤਿਆਂ ਦੇ ਝੁੰਡਾਂ ਕਾਰਨ ਲੋਕਾਂ ’ਚ ਦਹਿਸ਼ਤ
    • fraud case
      ਨੌਜਵਾਨ ਨੂੰ UK ਭੇਜਣ ਦਾ ਝਾਂਸਾ ਦੇ ਕੇ 21 ਲੱਖ 52 ਹਜ਼ਾਰ ਠੱਗੇ
    • 4 policemen arrested for allegedly beating and robbing a young man
      ਨੌਜਵਾਨ ਦੀ ਕੁੱਟਮਾਰ ਕਰਕੇ ਲੁੱਟ-ਖੋਹ ਕਰਨ ਵਾਲੇ 4 ਪੁਲਸ ਅੜਿੱਕੇ
    • big weather forecast from the meteorological department in punjab
      ਪੰਜਾਬ 'ਚ 12, 13, 14, 15 ਮਈ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਲੋਕਾਂ...
    • punjab haryana highcourt s big decision regarding pension
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਪੂਰੀ...
    • central agency raids punjab vigilance office
      ਮਜੀਠੀਆ ਦਾ ਦਾਅਵਾ : ਕੇਂਦਰੀ ਏਜੰਸੀ ਨੇ ਪੰਜਾਬ ਵਿਜੀਲੈਂਸ ਦਫ਼ਤਰ 'ਤੇ ਕੀਤੀ...
    • heavy hailstorm wreaks havoc in moga
      ਮੋਗਾ 'ਚ ਭਾਰੀ ਗੜੇਮਾਰੀ ਦਾ ਕਹਿਰ, ਹਜ਼ਾਰਾਂ ਏਕੜ ਫਸਲਾਂ ਤਬਾਹ
    • mock drill held at halwara airport before flights  arrangements tested
      ਹਲਵਾਰਾ ਹਵਾਈ ਅੱਡੇ ’ਤੇ ਉਡਾਣਾਂ ਤੋਂ ਪਹਿਲਾਂ ਹੋਈ ਮੌਕ ਡ੍ਰਿੱਲ, ਪ੍ਰਬੰਧਾਂ ਦੀ...
    • big reshuffle in punjab cabinet
      ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ !
    • girls occupy first three positions in ludhiana in pseb 10th results
      PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +