Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    2:27:46 PM

  • punjabi boy in russian army

    ਵੱਡੀ ਖ਼ਬਰ: ਵਿਦੇਸ਼ੀ ਜੰਗ 'ਚ ਪੰਜਾਬੀ ਮੁੰਡੇ ਦੀ...

  • sukhpal singh khaira statement

    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ!...

  • postmortem report of ranjit singh

    ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ...

  • raja warring slams aap government

    ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਕੈਪਟਨ ਸਰਕਾਰ 24 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ : ਪ੍ਰਨੀਤ ਕੌਰ

MALWA News Punjabi(ਮਾਲਵਾ)

ਕੈਪਟਨ ਸਰਕਾਰ 24 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ : ਪ੍ਰਨੀਤ ਕੌਰ

  • Updated: 28 Aug, 2019 06:53 PM
Patiala
capt government provide 24 hour power supply  parneet kaur
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼, ਜੋਸਨ)-ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਸੂਬੇ ਦੇ ਹਰ ਵਰਗ ਦੇ ਬਿਜਲੀ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਅਤੇ ਪਾਏਦਾਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹ ਅੱਜ ਥਾਪਰ ਯੂਨੀਵਰਸਿਟੀ ਵੱਲੋਂ ਮੁਹੱਈਆ ਕਰਵਾਈ ਸਵਾ ਏਕਡ਼ ਜ਼ਮੀਨ ’ਚ ਪੰਜਾਬ ਰਾਜ ਬਿਜਲੀ ਨਿਗਮ ਵੱਲੋਂ ਪਟਿਆਲਾ ਦੇ ਡੇਢ ਦਰਜਨ ਇਲਾਕਿਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ 3 ਕਰੋਡ਼ ਰੁਪਏ ਦੀ ਲਾਗਤ ਨਾਲ ਬਣਾਇਆ 66 ਕੇ. ਵੀ. ਸਬ-ਸਟੇਸ਼ਨ ਲੋਕਾਂ ਨੂੰ ਸਮਰਪਤ ਕਰਨ ਮੌਕੇ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਬਿਜਲੀ ਨਿਗਮ ਦੇ ਸੀ. ਐੱਮ. ਡੀ. ਇੰਜੀ. ਬਲਦੇਵ ਸਿੰਘ ਸਰਾਂ, ਪੀ .ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ, ਬਿਜਲੀ ਨਿਗਮ ਦੇ ਡਾਇਰੈਕਟਰ ਪ੍ਰਸ਼ਾਸਨ ਆਰ. ਪੀ. ਪਾਂਡਵ ਅਤੇ ਥਾਪਰ ਯੂਨੀਵਰਸਿਟੀ ਦੇ ਡਾਇਰੈਕਟਰ ਪ੍ਰੋ. ਪ੍ਰਕਾਸ਼ ਗੋਪਾਲਨ ਵੀ ਮੌਜੂਦ ਸਨ।

ਪ੍ਰਨੀਤ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਜਲੀ ਦੀ ਵਰਤੋਂ ਕਰਨ ਵਾਲੇ ਕਿਸਾਨਾਂ, ਘਰੇਲੂ ਅਤੇ ਵਪਾਰਕ ਖਪਤਕਾਰਾਂ ਲਈ ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ ਵਿਚ 50 ਫੀਸਦੀ ਕਮੀ ਕਰਨ ਦੇ ਇਕ ਮਹੱਤਵਪੂਰਨ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਾਲ ਸੂਬੇ ਦੇ ਕਿਸਾਨਾਂ ਨੂੰ 150 ਕਰੋਡ਼ ਰੁਪਏ ਅਤੇ ਘਰੇਲੂ ਅਤੇ ਵਪਾਰਕ ਖਪਤਕਾਰਾਂ ਨੂੰ 50 ਕਰੋਡ਼ ਰੁਪਏ ਦੀ ਵੱਡੀ ਰਾਹਤ ਮਿਲੇਗੀ। ਇਸੇ ਦੌਰਾਨ ਲੋਕ ਸਭਾ ਮੈਂਬਰ ਨੇ ਦੱਸਿਆ ਕਿ ਥਾਪਰ ਯੂਨੀਵਰਸਿਟੀ ਸਬ-ਸਟੇਸ਼ਨ ਦੇ ਚਾਲੂ ਹੋਣ ਨਾਲ 220 ਕੇ. ਵੀ. ਅਬਲੋਵਾਲ ਗਰਿੱਡ ਅਤੇ 66 ਕੇ. ਵੀ. ਸ਼ਕਤੀ ਵਿਹਾਰ ਦੀ ਡੀ-ਲੋਡਿੰਗ ਹੋਣ ਨਾਲ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਹਾਸਲ ਹੋਵੇਗੀ। ਇਸ ਗਰਿੱਡ ਤੋਂ ਥਾਪਰ ਕਾਲਜ ਦੇ ਪਾਰਕ, ਬਾਜ਼ੀਗਰ ਬਸਤੀ, ਪ੍ਰੇਮ ਨਗਰ, ਸਿੱਧੂ ਕਾਲੋਨੀ, ਮਨਜੀਤ ਨਗਰ, ਆਦਰਸ਼ ਕਾਲੋਨੀ, ਉੱਤਰੀ ਐਨਕਲੇਵ, ਗੁਰਦੀਪ ਕਾਲੋਨੀ, ਸਿਕਲੀਗਰ ਬਸਤੀ, ਨਿਊ ਸੈਂਚਪਰੀ ਐਨਕਲੇਵ, ਅਬਲੋਵਾਲ, ਕਰਤਾਰ ਕੀਲੋਨੀ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਕੇਂਦਰੀ ਜੇਲ, ਚਰਨ ਬਾਗ ਅਤੇ ਪੰਜਾਬੀ ਬਾਗ ਨੂੰ ਬਿਜਲੀ ਸਪਲਾਈ ਹੋਵੇਗੀ।

ਸੀ. ਐੱਮ. ਡੀ. ਇੰਜੀ. ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ’ਤੇ ਪੰਜਾਬ ਨੂੰ ਬਿਜਲੀ ਚੋਰੀ ਮੁਕਤ ਸੂਬਾ ਬਣਾਉਣ ਲਈ ਪੰਜਾਬ ਭਰ ’ਚ ਬਿਜਲੀ ਚੋਰਾਂ ਵਿਰੁੱਧ ਮੁਹਿੰਮ ਚਲਾ ਕੇ ਵੱਡੇ ਜੁਰਮਾਨੇ ਕੀਤੇ ਗਏ ਅਤੇ ਬਿਜਲੀ ਚੋਰਾਂ ਦੀਆਂ ਗ੍ਰਿਫ਼ਤਾਰੀਆਂ ਵੀ ਹੋਈਆਂ ਹਨ। ਇਸ ਮੌਕੇ ਬਿਜਲੀ ਨਿਗਮ ਦੇ ਪ੍ਰਬੰਧਕੀ ਡਾਇਰੈਕਟਰ ਆਰ. ਪੀ. ਪਾਂਡਵ ਨੇ ਪ੍ਰਨੀਤ ਕੌਰ ਦਾ ਸਵਾਗਤ ਕੀਤਾ। ਸਮਾਗਮ ਮੌਕੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ, ਮੁੱਖ ਮੰਤਰੀ ਦੇ ਓ. ਐੱਸ. ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਬਲਵਿੰਦਰ ਸਿੰਘ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਕੇ. ਕੇ. ਮਲਹੋਤਰਾ, ਬਿਜਲੀ ਨਿਗਮ ਦੇ ਡਾਇਰੈਕਟਰ ਵੰਡ ਐੱਨ. ਕੇ. ਸ਼ਰਮਾ, ਡਾਇਰੈਕਟਰ ਵਿੱਤ ਸੀ. ਏ. ਜਤਿੰਦਰ ਗੋਇਲ, ਡਾਇਰੈਕਟਰ ਵਣਜ ਓ. ਪੀ. ਗਰਗ, ਵਾਰਡ ਨੰਬਰ 2 ਦੇ ਕੌਂਸਲਰ ਐਡਵੋਕੇਟ ਹਰਵਿੰਦਰ ਸ਼ੁਕਲਾ, ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਦੁੱਗਲ, ਬਲਵਿੰਦਰ ਪਾਲ ਸ਼ਰਮਾ, ਮੁੱਖ ਇੰਜੀਨੀਅਰ ਦੱਖਣ ਹਰਦੀਪ ਸਿੰਘ ਬੋਪਾਰਾਏ ਅਤੇ ਬਿਜਲੀ ਨਿਗਮ ਦੇ ਵੱਡੀ ਗਿਣਤੀ ’ਚ ਸੀਨੀਅਰ ਅਧਿਕਾਰੀ ਤੇ ਇਲਾਕਾ ਨਿਵਾਸੀਆਂ ਨੇ ਵੀ ਸ਼ਮੂਲੀਅਤ ਕੀਤੀ।

  • Capt Government
  • 24-hour power supply
  • parneet kaur
  • ਕੈਪਟਨ ਸਰਕਾਰ
  • 24 ਘੰਟੇ ਬਿਜਲੀ ਸਪਲਾਈ ਮੁਹੱਈਆ
  • ਪ੍ਰਨੀਤ ਕੌਰ

ਕੈਪਟਨ ਨੇ ਜਾਰੀ ਕੀਤਾ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਬਿਓਰਾ

NEXT STORY

Stories You May Like

  • 7 hour long power cut tomorrow in punjab
    ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ ਰਹੇਗੀ ਬੰਦ
  • power will be off for 6 hours
    6 ਘੰਟੇ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • there will be a 7 hour long power cut tomorrow
    ਭਲਕੇ ਲੱਗੇਗਾ 7 ਘੰਟੇ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • power outage in punjab
    Punjab ਦੇ ਇਨ੍ਹਾਂ ਇਲਾਕਿਆਂ 'ਚ 6 ਘੰਟੇ ਬਿਜਲੀ ਰਹੇਗੀ ਗੁੱਲ, ਕਰ ਲਓ ਤਿਆਰੀ
  • long power cut in punjab tomorrow these areas should be careful
    ਪੰਜਾਬ 'ਚ ਕੱਲ੍ਹ ਲੱਗੇਗਾ ਲੰਬਾ Power Cut! ਸਾਵਧਾਨ ਰਹਿਣ ਇਹ ਇਲਾਕੇ, 5 ਘੰਟੇ ਨਹੀਂ ਆਵੇਗੀ ਬਿਜਲੀ
  • 24 year old cricketer retires
    ਵੱਡੀ ਖ਼ਬਰ ; World Cup ਖ਼ਤਮ ਹੁੰਦਿਆਂ ਹੀ 24 ਸਾਲਾ ਸਟਾਰ ਕ੍ਰਿਕਟਰ ਨੇ ਲੈ ਲਿਆ ਸੰਨਿਆਸ
  • 191 injured in israel over last 24 hours
    ਈਰਾਨ-ਇਜ਼ਰਾਈਲ ਜੰਗ : ਪਿਛਲੇ 24 ਘੰਟਿਆਂ 'ਚ ਇਜ਼ਰਾਈਲ 'ਚ 191 ਲੋਕ ਜ਼ਖਮੀ
  • harsimrat kaur badal calls changing bus colours in punjab a fake revolution
    ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • good news for rail passengers new facility mobile charging kiosk available
    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • strict legal action against hoarding or blacklisting of gas cylinders in punjab
    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ...
  • speeding safari car hits motorcyclists  one youth dies
    ਜਲੰਧਰ 'ਚ ਤੇਜ਼ ਰਫ਼ਤਾਰ ਸਫ਼ਾਰੀ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ,...
  • mohan lal banga rejoins akali dal
    ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
  • attempted rape with a child playing on the roof
    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਕੀਤੀ...
Trending
Ek Nazar
amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • mohan lal banga rejoins akali dal
      ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
    • thunderstorm in punjab  rain
      ਪੰਜਾਬ 'ਚ ਆਵੇਗਾ ਹਨੇਰੀ-ਤੂਫ਼ਾਨ, ਲਗਾਤਾਰ ਚਾਰ ਦਿਨ ਪੈ ਸਕਦਾ ਮੀਂਹ
    • who fight for rights are not afraid of empty tear gas shells  bikram majithia
      ਹੱਕਾਂ ਲਈ ਜੋ ਲੜਦੇ ਫੋਕੇ ਅੱਥਰੂ ਗੈਸ ਦੇ ਗੋਲਿਆਂ ਤੋਂ ਨਹੀਂ ਡਰਦੇ : ਬਿਕਰਮ ਮਜੀਠੀਆ
    • raja warring attacks aap government over lathicharge on teachers
      "ਪੰਜਾਬ 'ਚ ਹੱਕ ਮੰਗਣਾ ਬਣਿਆ ਜੁਰਮ", ਅਧਿਆਪਕਾਂ 'ਤੇ ਲਾਠੀਚਾਰਜ ਨੂੰ ਲੈ ਕੇ...
    • daughter in law destroys house with her own hands
      ਨੂੰਹ ਨੇ ਹੱਥੀਂ ਉਜਾੜਿਆ ਘਰ! ਰਸਤੇ 'ਚੋਂ ਹਟਾਈ ਨਾਜਾਇਜ਼ ਸਬੰਧਾਂ 'ਚ ਅੜਿੱਕਾ...
    • majithia demands cbi probe against cm mann
      1500 ਕਰੋੜ ਦਾ ਪੰਜੀਰੀ ਘੁਟਾਲਾ : ਮਜੀਠੀਆ ਨੇ CM ਮਾਨ ਵਿਰੁੱਧ ਕੀਤੀ CBI ਜਾਂਚ ਦੀ...
    • cm should tell even one it project that he has brought to punjab  sukhbir badal
      CM ਇਕ ਵੀ ਆਈਟੀ ਪ੍ਰਾਜੈਕਟ ਦੱਸਣ ਜੋ ਉਹ ਪੰਜਾਬ ਲਿਆਏ ਹੋਣ : ਸੁਖਬੀਰ ਬਾਦਲ
    • huge consignment of heroin seized from drone on india pakistan border
      ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਤੋਂ ਡਰੋਨ ਤੇ 5 ਕਿਲੋ 800 ਗ੍ਰਾਮ ਹੈਰੋਇਨ ਦੀ...
    • malvinder singh kang raised the issue of crop diversification in punjab
      ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ 'ਚ ਚੁੱਕਿਆ ਪੰਜਾਬ 'ਚ ਫਸਲੀ ਵਿਭਿੰਨਤਾ ਦਾ...
    • bikram majithia makes serious allegations against punjab government
      ਆਂਗਣਵਾੜੀ ਖ਼ੁਰਾਕ ਟੈਂਡਰਾਂ ‘ਤੇ ਬਿਕਰਮ ਮਜੀਠੀਆ ਦੇ ਵੱਡੇ ਦੋਸ਼, ਪੰਜਾਬ ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +