Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    4:29:23 AM

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • government decision during neet controversy

    NEET ਵਿਵਾਦ ਦੌਰਾਨ ਸਰਕਾਰ ਦਾ ਫ਼ੈਸਲਾ: ਸਿੱਖਿਆ...

  • ind vs zim india beats zimbabwe by 7 wickets

    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਰਿਕਵਰੀ ਏਜੰਟਾਂ ਤੋਂ ਬਚਦਿਆਂ ਕਾਰ ਸਰਹਿੰਦ ਨਹਿਰ 'ਚ ਡਿੱਗੀ, ਸ਼ੀਸ਼ਾ ਤੋੜ ਚਾਲਕ ਨੇ ਬਚਾਈ ਜਾਨ

MALWA News Punjabi(ਮਾਲਵਾ)

ਰਿਕਵਰੀ ਏਜੰਟਾਂ ਤੋਂ ਬਚਦਿਆਂ ਕਾਰ ਸਰਹਿੰਦ ਨਹਿਰ 'ਚ ਡਿੱਗੀ, ਸ਼ੀਸ਼ਾ ਤੋੜ ਚਾਲਕ ਨੇ ਬਚਾਈ ਜਾਨ

  • Edited By Baljit Singh,
  • Updated: 28 Mar, 2026 10:33 PM
Malwa
car falls into sirhind canal while escaping from recovery agents
  • Share
    • Facebook
    • Tumblr
    • Linkedin
    • Twitter
  • Comment

ਦੋਰਾਹਾ (ਵਿਨਾਇਕ) : ਲੁਧਿਆਣਾ-ਚੰਡੀਗੜ੍ਹ ਦੱਖਣੀ ਬਾਈਪਾਸ ’ਤੇ ਪਿੰਡ ਅਜਨੌਦ ਚੌਕ ਨੇੜੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਬੈਂਕ ਦੇ ਕਥਿਤ ਰਿਕਵਰੀ ਏਜੰਟਾਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਇੱਕ ਨੌਜਵਾਨ ਦੀ ਕਾਰ ਬੇਕਾਬੂ ਹੋ ਕੇ ਸਰਹਿੰਦ ਨਹਿਰ 'ਚ ਜਾ ਡਿੱਗੀ। ਗੱਡੀ ਪਾਣੀ ਵਿੱਚ ਉਲਟ ਜਾਣ ਦੇ ਬਾਵਜੂਦ ਚਾਲਕ ਨੇ ਹਿੰਮਤ ਅਤੇ ਸੂਝਬੂਝ ਨਾਲ ਕਾਰ ਦਾ ਸ਼ੀਸ਼ਾ ਤੋੜ ਕੇ ਆਪਣੀ ਜਾਨ ਬਚਾ ਲਈ।

ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ ਵਰਮਾ ਵਾਸੀ ਪਿੰਡ ਹੇੜੋ ਕਟਾਲਾ (ਨਾਲਾਗੜ੍ਹ) ਹਾਲ ਵਾਸੀ ਧਾਂਦਰਾ ਰੋਡ, ਲੁਧਿਆਣਾ ਆਪਣੀ ਟਾਟਾ ਅਲਟਰੋਜ਼ ਕਾਰ ਰਾਹੀਂ ਦੋਰਾਹਾ ਵੱਲ ਆ ਰਿਹਾ ਸੀ। ਚਾਲਕ ਦੇ ਦੱਸਣ ਅਨੁਸਾਰ ਰਸਤੇ ਵਿੱਚ ਕੁਝ ਵਿਅਕਤੀਆਂ ਨੇ, ਜੋ ਆਪਣੇ ਆਪ ਨੂੰ ਬੈਂਕ ਦੇ ਰਿਕਵਰੀ ਏਜੰਟ ਦੱਸ ਰਹੇ ਸਨ, ਉਸਦੀ ਗੱਡੀ ਨੂੰ ਘੇਰ ਕੇ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਸਾਈਡ ’ਤੇ ਲਗਾਉਣ ਲਈ ਕਿਹਾ। ਉਸਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਹ ਵਿਅਕਤੀ ਉਸਨੂੰ ਦੋ ਵਾਰ ਰੋਕ ਚੁੱਕੇ ਸਨ ਅਤੇ ਉਸਦੇ ਕੋਲੋਂ ਨਕਦ ਰਕਮ ਲੈ ਗਏ ਸਨ। ਇਸ ਵਾਰ ਉਹ ਡਰ ਦੇ ਮਾਰੇ ਉੱਥੇ ਨਾ ਰੁਕਿਆ ਅਤੇ ਆਪਣੀ ਗੱਡੀ ਅੱਗੇ ਵਧਾ ਲਈ, ਜਿਸ ਤੋਂ ਬਾਅਦ ਰਿਕਵਰੀ ਏਜੰਟਾਂ ਦੀ ਗੱਡੀ ਉਸਦੇ ਪਿੱਛੇ ਲੱਗ ਗਈ।

ਅਜਨੌਦ ਪੁੱਲ ਨੇੜੇ ਪਹੁੰਚਣ ’ਤੇ ਪਿੱਛੇ ਆ ਰਹੇ ਵਾਹਨ ਵੱਲੋਂ ਉਸਦੀ ਕਾਰ ਨੂੰ ਮਾਰੇ ਗਏ ਕੱਟ ਕਾਰਨ ਉਸਦੀ ਕਾਰ ਬੇਕਾਬੂ ਹੋ ਗਈ ਅਤੇ ਸਿੱਧੀ ਸਰਹਿੰਦ ਨਹਿਰ ਵਿੱਚ ਜਾ ਡਿੱਗੀ। ਨਹਿਰ ਵਿੱਚ ਪਾਣੀ ਦੇ ਤੇਜ਼ ਬਹਾਅ ਕਾਰਨ ਕਾਰ ਕੁਝ ਹੀ ਪਲਾਂ ਵਿੱਚ ਉਲਟ ਗਈ ਅਤੇ ਦਰਵਾਜ਼ੇ ਲੌਕ ਹੋ ਜਾਣ ਕਰਕੇ ਚਾਲਕ ਅੰਦਰ ਫਸ ਗਿਆ। ਸੰਕਟਮਈ ਹਾਲਾਤਾਂ ਵਿੱਚ ਗੌਰਵ ਵਰਮਾ ਨੇ ਹਿੰਮਤ ਦਿਖਾਉਂਦਿਆਂ ਆਪਣੇ ਕੜੇ ਨਾਲ ਕਾਰ ਦਾ ਸ਼ੀਸ਼ਾ ਤੋੜਿਆ ਅਤੇ ਬਾਹਰ ਨਿਕਲਣ ਵਿੱਚ ਕਾਮਯਾਬ ਹੋਇਆ। ਮੌਕੇ ’ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਨੇ ਤੁਰੰਤ ਉਸਦੀ ਮਦਦ ਕੀਤੀ ਅਤੇ ਉਸਨੂੰ ਸੁਰੱਖਿਅਤ ਥਾਂ ’ਤੇ ਲਿਆਂਦਾ। ਹਾਦਸੇ ਤੋਂ ਬਾਅਦ ਰਿਕਵਰੀ ਏਜੰਟ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਪੁਲਸ ਨੂੰ ਵੀ ਜਾਣਕਾਰੀ ਦਿੱਤੀ ਗਈ। ਹਾਦਸੇ ਵਿੱਚ ਕਾਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ, ਜਦਕਿ ਚਾਲਕ ਨੂੰ ਹਲਕੀਆਂ ਸੱਟਾ ਲਗੀਆਂ।

PunjabKesari

ਰੇਲਿੰਗ ਦੀ ਘਾਟ ਬਣ ਰਹੀ ਜਾਨਲੇਵਾ ਖਤਰਾ, ਪਹਿਲਾਂ ਵੀ ਹੋ ਚੁੱਕੀ ਹੈ ਮੌਤ
ਵਰਣਨਯੋਗ ਹੈ ਕਿ ਅਜਨੌਦ ਪੁੱਲ ਅਤੇ ਸਰਹਿੰਦ ਨਹਿਰ ਕਿਨਾਰੇ ਕਈ ਥਾਵਾਂ ’ਤੇ ਸੁਰੱਖਿਆ ਰੇਲਿੰਗ ਜਾਂ ਤਾਂ ਲੱਗੀ ਹੀ ਨਹੀਂ ਜਾਂ ਜਿੱਥੇ ਲੱਗੀ ਸੀ ਉੱਥੇ ਤੋਂ ਟੁੱਟ ਕੇ ਜਾਂ ਚੋਰੀ ਹੋ ਚੁੱਕੀ ਹੈ। ਮੌਕੇ ’ਤੇ ਲੱਗੀਆਂ ਤਸਵੀਰਾਂ ਵੀ ਸਪੱਸ਼ਟ ਕਰਦੀਆਂ ਹਨ ਕਿ ਨਹਿਰ ਕਿਨਾਰੇ ਸੜਕ ਦੇ ਨਾਲ ਕੋਈ ਪੱਕਾ ਸੁਰੱਖਿਆ ਪ੍ਰਬੰਧ ਨਹੀਂ ਹੈ, ਜਿਸ ਕਾਰਨ ਹਲਕੀ ਜਿਹੀ ਗਲਤੀ ਵੀ ਵੱਡੇ ਹਾਦਸੇ ਦਾ ਰੂਪ ਧਾਰ ਸਕਦੀ ਹੈ।
ਸਥਾਨਕ ਨਿਵਾਸੀਆਂ ਅਨੁਸਾਰ ਪਿਛਲੇ ਵਰ੍ਹੇ ਵੀ ਇਸੇ ਇਲਾਕੇ ਵਿੱਚ ਰੇਲਿੰਗ ਨਾ ਹੋਣ ਕਾਰਨ ਇੱਕ ਹੋਰ ਵਾਹਨ ਨਹਿਰ ਵਿੱਚ ਡਿੱਗ ਗਿਆ ਸੀ, ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਇਸ ਦੇ ਬਾਵਜੂਦ ਸੰਬੰਧਿਤ ਵਿਭਾਗਾਂ ਵੱਲੋਂ ਨਾ ਤਾਂ ਪੂਰੀ ਰੇਲਿੰਗ ਲਗਾਈ ਗਈ ਅਤੇ ਨਾ ਹੀ ਟੁੱਟੀ ਰੇਲਿੰਗ ਦੀ ਮੁਰੰਮਤ ਕੀਤੀ ਗਈ, ਜੋ ਪ੍ਰਸ਼ਾਸਨਿਕ ਲਾਪਰਵਾਹੀ ਨੂੰ ਦਰਸਾਉਂਦਾ ਹੈ।
ਇਲਾਕਾ ਵਾਸੀਆਂ ਨੇ ਕਿਹਾ ਕਿ ਜੇ ਸਮੇਂ ਸਿਰ ਮਜ਼ਬੂਤ ਅਤੇ ਲਗਾਤਾਰ ਰੇਲਿੰਗ ਲਗਾ ਦਿੱਤੀ ਜਾਂਦੀ ਤਾਂ ਅੱਜ ਵਾਪਰੇ ਹਾਦਸੇ ਤੋਂ ਵੀ ਬਚਿਆ ਜਾ ਸਕਦਾ ਸੀ। ਉਨ੍ਹਾਂ ਮੰਗ ਕੀਤੀ ਕਿ ਨਹਿਰ ਕਿਨਾਰੇ ਪੂਰੀ ਲੰਬਾਈ ਵਿੱਚ ਪੱਕੀ ਸੁਰੱਖਿਆ ਬੈਰੀਕੇਡਿੰਗ ਕੀਤੀ ਜਾਵੇ ਅਤੇ ਇਸ ਦੀ ਨਿਯਮਿਤ ਨਿਗਰਾਨੀ ਵੀ ਕੀਤੀ ਜਾਵੇ, ਤਾਂ ਜੋ ਚੋਰੀ ਜਾਂ ਨੁਕਸਾਨ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਹੋ ਸਕੇ।
ਇਸ ਤਾਜ਼ਾ ਹਾਦਸੇ ਨੇ ਇੱਕ ਵਾਰ ਫਿਰ ਸੜਕ ਸੁਰੱਖਿਆ ਪ੍ਰਬੰਧਾਂ ਦੀ ਕਮਜ਼ੋਰੀ ਅਤੇ ਪ੍ਰਸ਼ਾਸਨ ਦੀ ਉਦਾਸੀਨਤਾ ’ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ, ਜਦਕਿ ਲੋਕਾਂ ਦਾ ਕਹਿਣਾ ਹੈ ਕਿ ਜੇ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਭਵਿੱਖ ਵਿੱਚ ਹੋਰ ਜਾਨਲੇਵਾ ਹਾਦਸਿਆਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Recovery Agent
  • Sirhind Canal
  • Accident
  • ਰਿਕਵਰੀ ਏਜੰਟ
  • ਸਰਹਿੰਦ ਨਹਿਰ
  • ਹਾਦਸਾ

ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਔਰਤ ਜ਼ਖਮੀ

NEXT STORY

Stories You May Like

  • amritsar  record breaking heroin recovery figures
    ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ, ਹੈਰੋਇਨ ਦੀ ਰਿਕਵਰੀ ਦੇ ਅੰਕੜੇ ਕਰਨਗੇ ਹੈਰਾਨ
  • man jumps into canal due to domestic dispute
    ਘਰੇਲੂ ਝਗੜੇ ਕਾਰਨ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ
  • australia gives pr to indian cab driver
    ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ ਬਚਾਈ ਸੀ 20 ਲੋਕਾਂ ਦੀ ਜਾਨ
  • boy commits suicide by jumping into nangal hydel canal
    Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ...
  • friend drown in satluj
    ਸਤਲੁਜ ’ਚ ਡੁੱਬਣ ਕਾਰਨ ਨਾਬਾਲਗ ਦੀ ਮੌਤ, 24 ਘੰਟਿਆਂ ਬਾਅਦ ਲੱਭੀ ਲਾਸ਼, ਲੋਕਾਂ ਨੇ ਬਚਾਈ 2 ਹੋਰ ਦੋਸਤਾਂ ਦੀ ਜਾਨ
  • dead body found
    ਨਹਿਰ 'ਚ ਡੁੱਬੇ ਨੌਜਵਾਨ ਦੀ ਲਾਸ਼ ਬਰਾਮਦ
  • terrible accident  car accident  girl injured
    ਬੇਕਾਬੂ ਹੋਈ ਕਾਰ ਪਲਟੀਆਂ ਖਾਂਦੀ ਖੇਤਾਂ ਵਿਚ ਡਿੱਗੀ, ਪਿਆ ਚੀਕ ਚਿਹਾੜਾ
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • shopkeeper  cash robbery  punjab police
      ਦੁਕਾਨਦਾਰ ਕੋਲੋਂ 55 ਹਜ਼ਾਰ ਦੀ ਨਗਦੀ ਲੁੱਟੀ, 2 ਅਣਪਛਾਤੇ ਲੁਟੇਰਿਆਂ ਦੀ ਭਾਲ 'ਚ...
    • body of missing youth found in canal
      ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
    • punjab police  big robbery  robbery
      ਥਾਣੇ ਤੋਂ ਮਹਿਜ਼ 2 ਕਿਲੋਮੀਟਰ ਦੂਰ ਵੱਡੀ ਲੁੱਟ, ਇਲਾਕੇ ਭਰ ਵਿਚ ਫੈਲੀ ਦਹਿਸ਼ਤ
    • big court verdict in ludhiana asi murder case
      ਲੁਧਿਆਣਾ ASI ਕਤਲਕਾਂਡ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮੁੱਖ ਮੁਲਜ਼ਮ ਜੈਪਾਲ...
    • ticket checking operation conducted on ludhiana amritsar rail route
      ਲੁਧਿਆਣਾ-ਅੰਮ੍ਰਿਤਸਰ ਰੇਲ ਮਾਰਗ ’ਤੇ ਚਲਾਇਆ ਟਿਕਟ ਚੈਕਿੰਗ ਅਭਿਆਨ, 193 ਅਨਿਯਮਿਤ...
    • fir case
      49500 ਰੁਪਏ ਲੁੱਟਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
    • body of young man found in vacant plot  punjab police
      22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
    • stray dogs eat 8 goats and 15 chickens
      ਅਵਾਰਾ ਖੂੰਖਾਰ ਕੁੱਤੇ ਗਰੀਬ ਬਜ਼ੁਰਗ ਜੋੜੇ ਦੀਆਂ 8 ਬੱਕਰੀਆਂ ਤੇ 15 ਮੁਰਗੀਆਂ ਖਾ ਗਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +