Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:30:11 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਮਾਮਲਾ ਦੋ ਸੂਬਿਆਂ ’ਚ ਟੋਲ ਪਲਾਜ਼ੇ ਰੱਦ ਕਰਨ ਦਾ : ਕਰਮਚਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ ਖੋਲ੍ਹਿਆ ਮੋਰਚਾ

MALWA News Punjabi(ਮਾਲਵਾ)

ਮਾਮਲਾ ਦੋ ਸੂਬਿਆਂ ’ਚ ਟੋਲ ਪਲਾਜ਼ੇ ਰੱਦ ਕਰਨ ਦਾ : ਕਰਮਚਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ ਖੋਲ੍ਹਿਆ ਮੋਰਚਾ

  • Updated: 14 May, 2021 09:13 PM
Sangrur
case of cancellation of toll plazas in two states employees
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ) : ਕੇਂਦਰ ਸਰਕਾਰ ਵੱਲੋਂ ਐੱਨ. ਐੱਚ. ਏ. ਆਈ. ਅਧੀਨ ਪੰਜਾਬ ਤੇ ਹਰਿਆਣਾ ਸੂਬੇ ਅੰਦਰ ਚੱਲਦੇ ਟੋਲ ਬੈਰੀਅਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ, ਜਿਸ ਦੇ ਵਿਰੋਧ ’ਚ ਸ਼ੁੱਕਰਵਾਰ ਨੂੰ ਪੰਜਾਬ ਦੇ ਸਮੂਹ ਟੋਲ ਪਲਾਜ਼ਿਆਂ ਦੇ ਕਰਮਚਾਰੀਆਂ ਨੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਦਿਆਂ ਆਪਣੀਆਂ ਨੌਕਰੀਆਂ ਬਚਾਉਣ ਲਈ ਸੰਘਰਸ਼ ਵਿੱਢਣ ਦਾ ਐਲਾਨ ਕੀਤਾ। ਅੱਜ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ ’ਤੇ ਪਿੰਡ ਕਾਲਾਝਾੜ ਟੋਲ ਪਲਾਜ਼ਾ ਵਿਖੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਯੂਨੀਅਨ ਆਗੂਆਂ ਨੇ ਸਰਕਾਰ ਤੋਂ ਟੋਲ ਪਲਾਜ਼ੇ ਸਸਪੈਂਡ ਕਰਨ ਦੇ ਹੁਕਮਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।

ਇਸ ਮੌਕੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ਸਸਪੈਂਡ ਕਰਨ ਨਾਲ ਪੰਜਾਬ ਤੇ ਹਰਿਆਣਾ ਦੇ ਸੂਬਿਆਂ ਦੇ 18 ਹਜ਼ਾਰ ਕਰਮਚਾਰੀ ਬੇਰੁਜ਼ਗਾਰ ਹੋ ਜਾਣਗੇ ਤੇ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਪੇਟ ਭਰਨਾ ਔਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜ਼ਿਆਦਾਤਰ ਟੋਲ ਪਲਾਜ਼ਾ ਕੰਪਨੀਆਂ ਨੇ ਕਰਮਚਾਰੀਆਂ ਨੂੰ ਪਿਛਲੇ ਸਾਲ ਦਸੰਬਰ ਮਹੀਨੇ ਤੋਂ ਉਜਰਤਾਂ ਨਹੀਂ ਦਿੱਤੀਆਂ, ਜਿਸ ਕਰਕੇ ਕਰੋੜਾਂ ਰੁਪਏ ਬਕਾਏ ਟੋਲ ਕੰਪਨੀਆਂ ਵੱਲ ਅਧੂਰੇ ਹਨ ਤੇ ਅਜਿਹੇ ’ਚ ਟੋਲ ਪਲਾਜ਼ਾ ਸਸਪੈਂਡ ਕਰਨ ਦੇ ਸਰਕਾਰ ਦੇ ਹੁਕਮਾਂ ਨਾਲ ਵਰਕਰਾਂ ਨੂੰ ਤਨਖਾਹਾਂ ਲੈਣ ਵਿੱਚ ਹੋਰ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਟੋਲ ਕੰਪਨੀਆਂ ਕਰਮਚਾਰੀਆਂ ਦੀਆਂ ਤਨਖਾਹਾਂ ਦੇ ਬਕਾਏ ਦੀ ਅਦਾਇਗੀ ਨਹੀਂ ਕਰਦੀਆਂ ਅਤੇ ਨਵੀਂ ਆਉਣ ਵਾਲੀ ਕੰਪਨੀ ਕਰਮਚਾਰੀਆਂ ਨੂੰ ਡਿਊਟੀ ’ਤੇ ਰੈਗੂਲਰ ਨਹੀਂ ਕਰਦੀ, ਉਦੋਂ ਤੱਕ ਟੋਲ ਪਲਾਜ਼ਿਆਂ ਨੂੰ ਨਵੀਂ ਕੰਪਨੀ ਦੇ ਹੱਥਾਂ ’ਚ ਨਾ ਸੌਂਪਿਆ ਜਾਵੇ। ਆਗੂਆਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਟੋਲ ਪਲਾਜ਼ਾ ਕਰਮਚਾਰੀਆਂ ਨਾਲ ਧੱਕਾ ਹੋਇਆ ਤਾਂ ਜਲਦ ਹੀ ਪ੍ਰਧਾਨ ਮੰਤਰੀ ਦੇ ਨਿਵਾਸ ਅਤੇ ਸੰਸਦ ਭਵਨ ਸਮੇਤ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਮੁੱਖ ਦਫਤਰਾਂ ਦਾ ਯੂਨੀਅਨ ਵੱਲੋਂ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਦਵਿੰਦਰਪਾਲ, ਨਰੈਣ ਸਿੰਘ, ਗੁਰਮੀਤ ਸਿੰਘ, ਗੁਰਜੰਟ ਸਿੰਘ, ਬਿਕਰਮਜੀਤ ਸਿੰਘ, ਚਰਨਜੀਤ ਸਿੰਘ, ਮਲਕੀਤ ਸਿੰਘ, ਲੱਖਾ ਸਿੰਘ, ਸਾਧਾ ਰਾਮ, ਸਤਾਰ ਖਾਨ, ਗੁਰਦੀਪ ਸਿੰਘ, ਗੁਰਜੀਤ ਸਿੰਘ, ਤਲਵਿੰਦਰ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।

  • Toll plazas Cancel
  • Two states
  • Employees
  • Central government
  • ਟੋਲ ਪਲਾਜ਼ੇ ਰੱਦ
  • ਦੋ ਸੂਬੇ
  • ਕਰਮਚਾਰੀਆਂ
  • ਕੇਂਦਰ ਸਰਕਾਰ

ਲੁਧਿਆਣਾ 'ਚ ਬੀਮਾਰੀ ਤੋਂ ਅੱਕੀ ਜਨਾਨੀ ਨੇ ਚੁੱਕਿਆ ਖ਼ੌਫਨਾਕ ਕਦਮ, ਛੱਤ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ

NEXT STORY

Stories You May Like

  • tarn taran  health workers launch protest against government
    ਸਿਹਤ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਤਨਖਾਹਾਂ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦੇ ਹੋਏ ਸ਼ਿਕਾਰ
  • toll plazas and national highways in punjab will remain closed
    ਪੰਜਾਬ ਦੇ ਟੋਲ ਪਲਾਜ਼ੇ ਤੇ ਨੈਸ਼ਨਲ ਹਾਈਵੇਅ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ...
  • government preparing to increase minimum daily wage punjab
    ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਂ ਇਨ੍ਹਾਂ ਸੂਬਿਆਂ 'ਚ ਘੱਟੋ-ਘੱਟ ਦਿਹਾੜੀ 'ਚ ਭਾਰੀ ਵਾਧੇ ਦੀ ਤਿਆਰੀ
  • garbage dumps will be set up in jalandhar
    ਜਲੰਧਰ 'ਚ ਕੂੜੇ ਦੇ ਲੱਗਣਗੇ ਅੰਬਾਰ! ਨਿਗਮ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ, ਅੱਜ ਵੀ ਰਹੇਗੀ ਹੜਤਾਲ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • cbi  8 states  77 places raided
    ਮਾਮਲਾ ਵਿੱਤੀ ਅਦਾਰਿਆਂ ਤੇ ਬਿਲਡਰਾਂ ਦੀ ਮਿਲੀਭੁਗਤ ਦਾ : CBI ਨੇ 8 ਸੂਬਿਆਂ 'ਚ 77 ਥਾਵਾਂ ’ਤੇ ਮਾਰੇ ਛਾਪੇ
  • arya mahila college gate liquor
    ਆਰੀਆ ਮਹਿਲਾ ਕਾਲਜ ਦੇ ਗੇਟ ਤੋਂ ਮਹਿਜ਼ 75 ਮੀਟਰ ਦੀ ਦੂਰੀ 'ਤੇ ਖੁੱਲ੍ਹਿਆ ਸ਼ਰਾਬ ਦਾ ਠੇਕਾ, ਖੋਲ੍ਹਿਆ ਮੋਰਚਾ
  • harbhajan singh  central government  security
    ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • haryana chief minister  punjab businessman
      ਬਾਘਾਪੁਰਾਣਾ ਦੇ ਉੱਘੇ ਕਾਰੋਬਾਰੀ ਐਡਵੋਕੇਟ ਅਮਿਤ ਅਗਰਵਾਲ ਦੀ ਹਰਿਆਣਾ ਦੇ ਮੁੱਖ...
    • temperatures have dropped due to climate change
      ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
    • sdm khanna inspection
      ਖੰਨਾ ਦੀ ਐੱਸ.ਡੀ.ਐੱਮ. ਸਵਾਤੀ ਟਿਵਾਣਾ ਵੱਲੋਂ ਦਾਣਾ ਮੰਡੀ ਦਾ ਦੌਰਾ
    • administration appeals not to set fire to wheat stalks
      ਪ੍ਰਸ਼ਾਸਨ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ
    • bees attack children in private school in mohali
      ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ, ਮਧੂਮੱਖੀਆਂ ਨੇ ਬੱਚਿਆਂ 'ਤੇ ਕੀਤਾ...
    • applications sought for new agricultural machinery  chief agriculture officer
      ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ : ਮੁੱਖ ਖੇਤੀਬਾੜੀ ਅਫ਼ਸਰ
    • accident in ludhiana
      PRTC ਬੱਸ ਕਾਰਨ ਵਾਪਰਿਆ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +