Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    4:32:07 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿੱਤ ਮੰਤਰੀ ਦੀ ਸ਼ਾਨਦਾਰ ਅਪੀਲ (ਵੀਡੀਓ)

MALWA News Punjabi(ਮਾਲਵਾ)

550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿੱਤ ਮੰਤਰੀ ਦੀ ਸ਼ਾਨਦਾਰ ਅਪੀਲ (ਵੀਡੀਓ)

  • Edited By Cherry,
  • Updated: 21 Aug, 2019 09:47 AM
Chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਬਠਿੰਡਾ (ਭੁੱਲਰ, ਅਮਿਤ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪੰਜਾਬ ਵਾਸੀਆਂ ਨੂੰ ਵਾਤਾਵਰਣ ਸੰਭਾਲ ਲਈ ਦਿਲ ਟੁੰਬਵੀਂ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ', ਉਨ੍ਹਾਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਨਾਲ ਹਵਾ ਪਲੀਤ ਹੁੰਦੀ ਹੈ, ਜਿਸ ਨੂੰ ਸਾਡੇ ਰਹਿਬਰ ਨੇ ਗੁਰੂ ਦਾ ਦਰਜਾ ਦਿੱਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਸਿੱਖ ਪੰਥ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਵਾ, ਜਲ ਅਤੇ ਧਰਤੀ ਨੂੰ ਇੰਨਾ ਉੱਚਾ ਦਰਜਾ ਦਿੱਤਾ ਹੈ ਤਾਂ ਸਾਨੂੰ ਵੀ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਪਹਿਰਾ ਦੇਣਾ ਚਾਹੀਦਾ ਹੈ ਅਤੇ ਵਾਤਾਵਰਣ ਨੂੰ ਪਲੀਤ ਨਹੀਂ ਕਰਨਾ ਚਾਹੀਦਾ। ਗੁਰੂ ਸਾਹਿਬ ਦੇ ਇਸ ਸੰਦੇਸ਼ ਨੂੰ ਨਾ ਮੰਨ ਕੇ ਅਸੀਂ ਉਨ੍ਹਾਂ ਦੇ ਦਿਖਾਏ ਰਸਤੇ ਤੋਂ ਭਟਕ ਰਹੇ ਹਾਂ।

ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ 'ਚ ਦੇਸ਼ ਵਿਦੇਸ਼ ਤੋਂ ਕਰੋੜਾਂ ਦੀ ਗਿਣਤੀ 'ਚ ਸ਼ਰਧਾਲੂਆਂ ਦੇ ਪੁੱਜਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਦੇ ਸੱਭਿਆਚਾਰ ਮੁਤਾਬਕ ਮੈਨੂੰ ਪੂਰੀ ਉਮੀਦ ਹੈ ਕਿ ਅਸੀਂ ਉਨ੍ਹਾਂ ਦਾ ਸਿਰ ਝੁਕਾ ਕੇ, ਹੱਥ ਜੋੜ ਕੇ ਅਤੇ ਆਪਣੇ ਦਿਲ ਤੇ ਘਰਾਂ ਦੇ ਬੂਹੇ ਖੋਲ੍ਹ ਕੇ ਸਵਾਗਤ ਕਰਾਂਗੇ। ਸਾਨੂੰ ਇਸ ਪਵਿੱਤਰ ਮੌਕੇ ਮਹਿਮਾਨਾਂ ਨੂੰ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਾਉਣ ਦਾ ਵੀ ਅਹਿਦ ਲੈਣਾ ਚਾਹੀਦਾ ਹੈ। ਬਾਦਲ ਨੇ ਕਿਹਾ ਕਿ ਖੇਤੀਬਾੜੀ ਰਹਿੰਦ-ਖੂੰਹਦ ਤੇ ਪਰਾਲੀ ਨਾ ਸਾੜਨ ਦਾ ਅਹਿਦ ਲੈ ਕੇ ਹੀ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਇਸ 'ਚ ਹੀ 'ਸਰਬੱਤ ਦੇ ਭਲੇ' ਦਾ ਸੰਦੇਸ਼ ਸ਼ਾਮਲ ਹੈ। ਇਸ ਰਸਤੇ 'ਤੇ ਚੱਲ ਕੇ ਪੰਜਾਬ ਵਾਸੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦਾ ਪਾਸਾਰ ਕਰਨ ਤੋਂ ਇਲਾਵਾ ਵਾਤਾਵਰਣ ਜਾਗਰੂਕਤਾ ਦੀ ਨਿਵੇਕਲੀ ਮਿਸਾਲ ਕਾਇਮ ਕਰ ਸਕਦੇ ਹਨ।

  • Chandigarh
  • Manpreet Badal
  • 550th Parkash Purab
  • ਚੰਡੀਗੜ੍ਹ
  • ਮਨਪ੍ਰੀਤ ਬਾਦਲ
  • 550 ਸਾਲਾ ਪ੍ਰਕਾਸ਼ ਪੁਰਬ

ਮੁੱਖ ਮੰਤਰੀ ਦੀਆਂ ਮੀਟਿੰਗਾਂ ਤੇ ਦੌਰੇ ਅੱਖਾਂ 'ਚ ਘੱਟਾ ਪਾਉਣ ਵਾਂਗ: ਹਰਪਾਲ ਚੀਮਾ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • charge on upi payment or not  fm nirmala sitharaman told the truth
    UPI ਪੇਮੈਂਟ 'ਤੇ ਕੋਈ ਚਾਰਜ ਲੱਗੇਗਾ ਜਾਂ ਨਹੀਂ? ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੱਸਿਆ ਪੂਰਾ ਸੱਚ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • haryana  nayab singh saini  sant shiromani guru ravidas ji  prakash purab
    ਰਾਜ ਪੱਧਰ 'ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ : CM ਸੈਣੀ
  • star cricketer suddenly retires
    ਸਟਾਰ ਕ੍ਰਿਕਟਰ ਨੇ ਅਚਾਨਕ ਲੈ ਲਿਆ ਸੰਨਿਆਸ, 10 ਸਾਲਾ ਸ਼ਾਨਦਾਰ ਕਰੀਅਰ ਦਾ ਹੋਇਆ ਅੰਤ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • now you can rent an iphone
    ਹੁਣ ਕਿਰਾਏ 'ਤੇ ਲੈ ਕੇ ਚਲਾ ਸਕੋਗੇ iPhone ! Apple ਲਿਆਇਆ ਸ਼ਾਨਦਾਰ ਪਲਾਨ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • headof government school murdered in mohali
      ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
    • immigration fraud in moga
      ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
    • husband wife canada
      ਕੈਨੇਡਾ ਗਈ ਪਤਨੀ ਨੂੰ ਭੁੱਲੇ ਰਿਸ਼ਤੇ! ਪਤੀ ਨੇ ਲਾਏ ਗੰਭੀਰ ਦੋਸ਼
    • fire breaks out in electrical wires  sound of explosion causes panic
      ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਧਮਾਕੇ ਦੀ ਆਵਾਜ਼ ਨਾਲ ਮਚੀ ਦਹਿਸ਼ਤ
    • drug smuglers arrested
      70 ਗ੍ਰਾਮ ਹੈਰੋਇਨ ਸਮੇਤ ਕੁੜੀ-ਮੁੰਡਾ ਕਾਬੂ
    • sad bjp alliance
      ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
    • two people arrested with 7 kg poppy husk
      7 ਕਿੱਲੋ ਭੁੱਕੀ ਸਮੇਤ 2 ਵਿਅਕਤੀ ਗ੍ਰਿਫ਼ਤਾਰ
    • man attacked with iron rod while trying to recover money
      ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
    • sirhind accident case
      ਕਾਂਵੜੀਆਂ ਨੂੰ ਦਰੜਨ ਵਾਲੀ ਗੱਡੀ 12 ਘੰਟਿਆਂ 'ਚ ਬਰਾਮਦ, ਮਾਲਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +