Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    9:14:57 PM

  • big warning for businessmen in italy rules of safety laws changed

    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ!...

  • sarpanch shot in punjab

    ਪੰਜਾਬ 'ਚ ਸਰਪੰਚ ’ਤੇ ਚੱਲੀਆਂ ਗੋਲੀਆਂ! ਮੋਟਰਸਾਈਕਲ...

  • unidentified motorcyclists open fire at hospital gate

    ਪੰਜਾਬ : ਹਸਪਤਾਲ 'ਤੇ ਤਾਬੜਤੋੜ ਫਾਇਰਿੰਗ ! ਡਿਊਟੀ...

  • severed body found in punjab

    ਪੰਜਾਬ 'ਚ ਮਿਲੀ ਸਿਰਕਟੀ ਲਾਸ਼! ਹਾਲਾਤ ਦੇਖ ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਚੰਡੀਗੜ੍ਹ ਯੂਨੀਵਰਸਿਟੀ ਦੁਨੀਆਂ ਦੀਆਂ ਚੋਟੀ ਦੀਆਂ 300 ਯੂਨੀਵਰਸਿਟੀਆਂ ਦੀ ਸੂਚੀ 'ਚ ਸ਼ੁਮਾਰ

MALWA News Punjabi(ਮਾਲਵਾ)

ਚੰਡੀਗੜ੍ਹ ਯੂਨੀਵਰਸਿਟੀ ਦੁਨੀਆਂ ਦੀਆਂ ਚੋਟੀ ਦੀਆਂ 300 ਯੂਨੀਵਰਸਿਟੀਆਂ ਦੀ ਸੂਚੀ 'ਚ ਸ਼ੁਮਾਰ

  • Edited By Babita,
  • Updated: 27 Apr, 2026 05:08 PM
Chandigarh
chandigarh university
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਚੰਡੀਗੜ੍ਹ : ਵੱਡੇ ਸੁਫ਼ਨੇ ਅਕਸਰ ਹੋਣਹਾਰ ਬੱਚਿਆਂ ਦੀਆਂ ਅੱਖਾਂ 'ਚ ਪਲਦੇ ਹਨ ਪਰ ਕਈ ਵਾਰ ਆਰਿਥਕ ਤੰਗੀ ਦੀਆਂ ਦੀਵਾਰਾਂ ਇਨ੍ਹਾਂ ਸੁਫ਼ਨਿਆਂ ਦੇ ਰਾਹ 'ਚ ਰੋੜਾ ਬਣ ਜਾਂਦੀਆਂ ਹਨ। ਅਜਿਹੇ ਕਾਹਬਲ ਅਤੇ ਜ਼ਹੀਨ ਵਿਦਿਆਰਥੀਆਂ ਦੀ ਬਾਂਹ ਫੜ੍ਹਦਿਆਂ ਦੇਸ਼ ਦੀ ਨਾਮਵਰ ਚੰਡੀਗੜ੍ਹ ਯੂਨੀਵਰਸਿਟੀ ਨੇ 'ਸੀ. ਯੂ. ਸੀ. ਈ. ਟੀ.-2026' ਸਕਾਲਰਿਸ਼ਪ ਦੇ ਰੂਪ 'ਚ ਉਮੀਦ ਦੀ ਨਵੀਂ ਆਸ ਜਗਾਈ ਹੈ। ਸਾਡੇ ਅਦਾਰੇ ਦਾ ਇਹ ਪੱਕਾ ਵਿਸ਼ਵਾਸ ਹੈ ਕਿ ਹੁਨਰ ਕਿਸੇ ਸਾਧਨ ਦਾ ਮੁਹਤਾਜ਼ ਨਹੀ ਹੁੰਦਾ ਅਤੇ ਮਾਲੀ ਹਾਲਤ ਕਰਕੇ ਕਿਸੇ ਵੀ ਹੋਣਹਾਰ ਬੱਚੇ ਦਾ ਸੁਨਹਿਰੀ ਭਵਿੱਖ ਧੁੰਦਲਾ ਨਹੀਂ ਹੋਣਾ ਚਾਹੀਦਾ। ਇਸ ਪ੍ਰੀਖਿਆ ਰਾਹੀਂ ਵਿਦਿਆਰਥੀ ਆਪਣੀ ਕਾਬਲੀਅਤ ਦੇ ਦਮ 'ਤੇ 100 ਫ਼ੀਸਦੀ ਤੱਕ ਦੀ ਸਕਾਲਰਿਸ਼ਪ ਪ੍ਰਾਪਤ ਕਰ ਸਕਦੇ ਹਨ। ਇਹ ਅਹਿਮ ਜਾਣਕਾਰੀ ਚੰਡੀਗੜ੍ਹ ਯੂਨੀਵਰਿਸਟੀ ਦੇ ਚਾਂਸਲਰ ਦੇ ਸਲਾਹਕਾਰ ਪੋ. (ਡਾ.) ਆਰ. ਐੱਸ. ਬਾਵਾ ਨੇ ਪਟਿਆਲਾ 'ਚ ਹੋਈ ਇੱਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਂਝੀ ਕੀਤੀ। ਪੋ. (ਡਾ.) ਬਾਵਾ ਨੇ ਦੱਸਿਆ ਕਿ ਹੋਣਹਾਰ ਪਰ ਆਰਿਥਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਲਈ ਚਲਾਏ ਜਾ ਰਹੇ 'ਐਡਿਮਸ਼ਨ ਕਮ ਸਕਾਲਰਿਸ਼ਪ' ਪ੍ਰੋਗਰਾਮ ਚੰਡੀਗੜ੍ਹ ਯੂਨੀਵਰਸਿਟੀ ਕਾਮਨ ਐਂਟਰੈਂਸ ਟੈਸਟ (ਸੀ. ਯੂ. ਸੀ. ਈ. ਟੀ. 2026) ਦੇ ਜ਼ਰੀਏ ਯੂਨੀਵਰਿਸਟੀ ਹਰ ਸਾਲ 250 ਕਰੋੜ ਰੁਪਏ ਦੀ ਸਕਾਲਰਿਸ਼ਪ ਦੇ ਕੇ ਹਜ਼ਾਰਾਂ ਵਿਦਿਆਰਥੀਆਂ ਨੂੰ 100 ਫ਼ੀਸਦੀ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਵਿਸਥਾਰ 'ਚ ਦੱਸਿਆ ਕਿ ਇਸ ਰਾਸ਼ੀ 'ਚ 200 ਕਰੋੜ ਰੁਪਏ ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਅਤੇ 50 ਕਰੋੜ ਰੁਪਏ ਚੰਡੀਗੜ੍ਹ ਯੂਨੀਵਰਸਿਟੀ ਦੇ ਲਖਨਊ ਕੈਂਪਸ ਲਈ ਰਾਖਵੇਂ ਰੱਖੇ ਗਏ ਹਨ।

ਇਸ ਸਕਾਲਰਿਸ਼ਪ ਦਾ ਲਾਭ ਲੈਣ ਦੇ ਚਾਹਵਾਨ ਵਿਦਿਆਰਥੀ ਚੰਡੀਗੜ੍ਹ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ https://www.cuchd.in/scholarship/ 'ਤੇ ਜਾ ਕੇ ਆਸਾਨੀ ਨਾਲ ਸੀ. ਯੂ. ਸੀ. ਈ. ਟੀ.-2026 ਲਈ ਰਜਿਸਟ੍ਰੇਸ਼ਨ ਕਰ ਸਕਦੇ ਹਨ। ਪ੍ਰੋ. (ਡਾ.) ਬਾਵਾ ਨੇ ਅੱਗੇ ਦੱਸਿਆ ਕਿ ਸਾਲ 2012 'ਚ ਚੰਡੀਗੜ੍ਹ ਯੂਨੀਵਰਿਸਟੀ ਦੇ ਮੋਹਾਲੀ ਕੈਂਪਸ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਭਾਰਤ ਦੇ 28 ਸੂਬਿਆਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 1.30 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਅਤੇ ਕਈ ਵਿਦੇਸ਼ੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਵੱਲੋਂ ਦਿੱਤੀਆਂ ਜਾਂਦੀਆਂ ਸਕਾਲਰਿਸ਼ਪਾਂ ਦਾ ਲਾਭ ਉਠਾਇਆ ਹੈ। ਮੌਜੂਦਾ ਅਕਾਦਿਮਕ ਸਾਲ 2025-26 ਦੀ ਗੱਲ ਕਰੀਏ ਤਾਂ ਇਕੱਲੇ ਪੰਜਾਬ ਦੇ ਹੀ 11,626ਵਿਦਿਆਰਥੀ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵੱਖ-ਵੱਖ ਸਕਾਲਰਿਸ਼ਪ ਸਕੀਮਾਂ ਦਾ ਲਾਹਾ ਲੈ ਰਹੇ ਹਨ। ਇਨ੍ਹਾਂ 'ਚ ਪੰਜਾਬ ਦੇ 5,243 ਵਿਦਿਆਰਥੀ ਸੀ. ਯੂ. ਸੀ. ਈ. ਟੀ. ਦੇ ਜ਼ਰੀਏ ਅਤੇ 6,383 ਵਿਦਿਆਰਥੀ ਹੋਰ ਸਕਾਲਰਿਸ਼ਪ ਯੋਜਨਾਵਾਂ ਦੇ ਤਹਿਤ ਆਪਣੀ ਪੜ੍ਹਾਈ ਜਾਰੀ ਰੱਖ ਰਹੇ ਹਨ। ਸਕਾਲਰਿਸ਼ਪ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. (ਡਾ.) ਬਾਵਾ ਨੇ ਦੱਸਿਆ ਕਿ ਪਿਛਲੇ 3 ਸਾਲਾਂ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ 5,723 ਵਿਦਿਆਰਥੀਆਂ ਨੂੰ 6 ਕਰੋੜ ਰੁਪਏ ਤੋਂ ਵੱਧ ਦੀ ਡਿਫ਼ਸ ਸਕਾਲਰਿਸ਼ਪ ਪ੍ਰਦਾਨ ਕੀਤੀ ਹੈ, ਜਿਸ 'ਚ ਪੰਜਾਬ ਦੇ ਮੌਜੂਦਾ 66 ਵਿਦਿਆਰਥੀ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਰੱਖਿਆ ਕਰਮੀਆਂ ਦੇ ਪਰਿਵਾਰਕ ਮੈਂਬਰ 'ਆਰਮਡ ਫ਼ੋਰਸਿਜ਼ ਐਜੂਕੇਸ਼ਨਲ ਵੈਲਫ਼ੇਅਰ ਸਕੀਮ' ਅਤੇ 'ਸ਼ਹੀਦ ਕੈਪਟਨ ਵਿਕਰਮ ਬੱਤਰਾ ਸਕਾਲਰਿਸ਼ਪ ਦਾ ਲਾਭ ਲੈ ਸਕਦੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਦਾ ਐੱਨ. ਸੀ. ਸੀ. ਵਿੰਗ ਦੇਸ਼ ਸੇਵਾ ਦੇ ਇੱਛੁਕ ਵਿਦਿਆਰਥੀਆਂ ਦੇ ਸੁਫ਼ਨਿਆਂ ਨੂੰ ਹਕੀਕਤ 'ਚ ਬਦਲ ਰਿਹਾ ਹੈ।

ਹੁਣ ਤੱਕ ਐੱਨ. ਸੀ. ਸੀ. ਵਿੰਗ 'ਚ ਸਿਖਲਾਈ ਪ੍ਰਾਪਤ 50 ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਤਿੰਨ ਵਿੰਗਾਂ 'ਚ ਅਧਿਕਾਰੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਪ੍ਰੋ. (ਡਾ.) ਬਾਵਾ ਨੇ ਮਾਣ ਨਾਲ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਆਪਣੀ ਸ਼ਾਨਦਾਰ ਗਲੋਬਲ ਰੈਂਕਿੰਗਲਈ ਪੂਰੀ ਦੁਨੀਆ 'ਚ ਪ੍ਰਸਿੱਧ ਹੈ। ਯੂਨੀਵਰਸਿਟੀ ਨੇ ਹਾਲ ਹੀ 'ਚ ਜਾਰੀ ਹੋਈ ਕਿਊ. ਐੱਸ. ਵਰਲਡ ਯੂਨੀਵਰਸਿਟੀ ਰੈਂਕਿੰਗ 2026 'ਚ ਆਪਣੀ ਚੜ੍ਹਤ ਨੂੰਲਗਾਤਾਰ ਬਰਕਰਾਰ ਰੱਖਦੇ ਹੋਏ ਬੇਮਿਸਾਲ ਪ੍ਰਦਰਸ਼ਨ ਕੀਤਾ ਹੈ। ਚੰਡੀਗੜ੍ਹ ਯੂਨੀਵਰਸਿਟੀ ਨੇ ਤਿੰਨ ਪ੍ਰਮੁੱਖ ਵਿਸ਼ਿਆਂ ਕੰਪਿਊਟਰ ਸਾਇੰਸ ਅਤੇ ਇਨਫ਼ਾਰਮੇਸ਼ਨ ਸਿਸਟਮ, ਇਲੈਕਟ੍ਰੀਕਲ ਇਲੈਕਟ੍ਰਾਨਿਕਸ ਇੰਜੀਨੀਅਰਿੰਗ ਅਤੇ ਮਕੈਨੀਕਲ, ਐਰੋਨਾਟਿਕਲ ਅਤੇ ਮੈਨੂਫ਼ੈਕਚਿਰੰਗ ਇੰਜੀਨੀਅਰਿੰਗ 'ਚ ਦੁਨੀਆ ਦੀਆਂ ਚੋਟੀ ਦੀਆਂ 300 ਯੂਨੀਵਰਸਿਟੀਆਂ 'ਚ ਜਗ੍ਹਾ ਬਣਾ ਕੇ ਆਪਣੀ ਅਕਾਦਮਿਕ ਉੱਤਮਤਾ ਦਾ ਲੋਹਾ ਮੰਨਵਾਇਆ ਹੈ। ਪ੍ਰੋ. (ਡਾ.) ਬਾਵਾ ਨੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਨੇ ਸਬਜੈਕਟ ਰੈਂਕਿੰਗ 'ਚ ਆਪਣੀ ਸਥਿਤੀ ਨੂੰ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਕੀਤਾ ਹੈ। ਸਾਲ 2025 ਦੀ ਸਬਜੈਕਟ ਰੈਂਕਿੰਗ 'ਚ ਸ਼ਾਮਲ ਸਿਰਫ 5 ਵਿਸ਼ਿਆਂ ਦੇ ਮੁਕਾਬਲੇ ਕਿਊ. ਐੱਸ. ਵਰਲਡ ਯੂਨੀਵਰਸਿਟੀ ਸਬਜੈਕਟ ਰੈਂਕਿੰਗ 2026 'ਚ ਇਹ ਗਿਣਤੀ ਵੱਧ ਕੇ 11 ਹੋ ਗਈ ਹੈ। ਇਸ ਮਾਣਮੱਤੀ ਉਪਲੱਬਧੀ ਦੇ ਨਾਲ ਚੰਡੀਗੜ੍ਹ ਯੂਨੀਵਰਸਿਟੀ ਦੁਨੀਆ ਦੀਆਂ ਚੋਟੀ ਦੀਆਂ ਇਕ ਫ਼ੀਸਦੀ ਯੂਨੀਵਰਸਿਟੀਆਂ ਦੀ ਸੂਚੀ 'ਚ ਸ਼ੁਮਾਰ ਹੋ ਗਈ ਹੈ, ਜਿਸ ਨਾਲ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਇਸ ਦੀ ਪਛਾਣ ਅਤੇ ਸਾਖ਼ ਹੋਰ ਵੀ ਮਜ਼ਬੂਤ ਹੋਈ ਹੈ। ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਦੇ ਸਲਾਹਕਾਰ ਪ੍ਰੋ. (ਡਾ.) ਬਾਵਾ ਨੇ ਦੱਸਿਆ ਕਿ ਕਿਊ. ਐੱਸ. ਵਰਲਡ ਯੂਨੀਵਰਸਿਟੀ ਰੈਂਕਿੰਗਜ਼ ਬਾਏ ਸਬਜੈਕਟ 2026 'ਚ ਯੂਨੀਵਰਸਿਟੀ ਨੇ ਕੁੱਲ 11 ਪ੍ਰਮੁੱਖ ਵਿਸ਼ਿਆਂ ਕੰਪਿਊਟਰ ਸਾਇੰਸ ਐਂਡ ਇਨਫ਼ਾਰਮੇਸ਼ਨ ਸਿਸਟਮਜ਼, ਇਲੈਕਟ੍ਰੀਕਲ ਐਂਡ ਇਲੈਕਟ੍ਰਾਨਿਕਸ ਇੰਜਨੀਅਰਿੰਗ, ਮਕੈਨੀਕਲ, ਐਰੋਨਾਟਿਕਲ ਐਂਡ ਮੈਨੂਫ਼ੈਕਚਿਰੰਗ ਇੰਜਨੀਅਰਿੰਗ, ਕੈਮਿਸਟਰੀ, ਬਿਜ਼ਨੈੱਸ ਮੈਨੇਜਮੈਂਟ, ਕੈਮੀਕਲ ਇੰਜਨੀਅਰਿੰਗ, ਬਾਇਓਲਾਜਿਕਲ ਸਾਇੰਸਿਜ਼, ਇਨਵਾਇਰਨਮੈਂਟਲ ਸਾਇੰਸਿਜ਼, ਮੈਥਮੈਟਿਕਸ, ਫਿਜ਼ੀਕਸ ਅਤੇ ਇਕੋਨਾਮਿਕਸ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਿਊ. ਐੱਸ. ਵਰਲਡ ਯੂਨੀਵਰਸਿਟੀ ਸਬਜੈਕਟ ਰੈਂਕਿੰਗ 2026 'ਚ ਯੂਨੀਵਰਸਿਟੀ ਦਾ ਸਰਬ ਉੱਤਮ ਪ੍ਰਦਰਸ਼ਨ ਉਸ ਦੁਆਰਾ ਹਾਸਲ ਕੀਤੇ ਗਏ 'ਟੌਪ ਸਕੋਰਜ਼' 'ਤੇ ਆਧਾਰਿਤ ਹੈ। ਇਹ ਸਕੋਰ ਪੰਜ ਗੁਣਵੱਤਾ ਸੂਚਕਾਂ ਅਕਾਦਿਮਕ ਪ੍ਰਤਿਸ਼ਠਾ, ਇੰਪਲਾਇਰ ਰੈਪੂਟੇਸ਼ਨ, ਸਾਈਟੇਸ਼ਨ ਪਰ ਪੇਪਰ, ਐੱਚ ਇੰਡੈਕਸ ਅਤੇ ਕੌਮਾਂਤਰੀ ਖੋਜ ਨੈੱਟਵਰਕ 'ਚ ਮਿਲੇ ਹਨ।

ਇਹ ਯੂਨੀਵਰਸਿਟੀ ਦੀ ਅਕਾਦਿਮਕ ਉੱਤਮਤਾ, ਇੰਪਲਾਇਰਜ਼ (ਰੁਜ਼ਗਾਰਦਾਤਾ) 'ਚ ਯੂਨੀਵਰਸਿਟੀ ਦੀ ਸਥਿਤੀ, ਪ੍ਰਭਾਵਸ਼ਾਲੀ ਖੋਜ ਅਤੇ ਗੁਣਵੱਤਾ, ਵਿਦਵਤਾਪੂਰਵਕ ਕਾਰਜਾਂ ਅਤੇ ਉਨ੍ਹਾਂ ਦੇ ਪ੍ਰਭਾਵ ਅਤੇ ਖੋਜ ਭਾਈਵਾਲੀ ਲਈ ਕਿਸੇ ਸੰਸਥਾ ਦੀ ਵਿਸ਼ਵ ਭਾਈਵਾਲੀ ਦਾ ਮੁਲਾਂਕਣ ਕਰਦਾ ਹੈ। ਪ੍ਰੋ. (ਡਾ.) ਬਾਵਾ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਿਸਟੀ ਦੇਸ਼-ਵਿਦੇਸ਼ ਦੀਆਂ ਦਿੱਗਜ ਕੰਪਨੀਆਂ ਦੀ ਪਹਿਲੀਪਸੰਦ ਹੈ। 1300 ਤੋਂ ਵੱਧ ਕੰਪਨੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ 2025 ਸੈਸ਼ਨ ਦੇ ਵਿਦਿਆਰਥੀਆਂ ਨੂੰ 10,000 ਤੋਂ ਵੱਧ ਨੌਕਰੀਆਂ ਦੀ ਪੇਸ਼ਕਸ਼ ਕੀਤੀ ਹੈ। ਇਸ 'ਚ ਸਭ ਤ ਵੱਧ ਅੰਤਰਰਾਸ਼ਟਰੀ ਪੈਕਜ 1.74 ਕਰੋੜ ਰੁਪਏ ਰਿਹਾ, ਜਦੋਂ ਕਿ ਘਰੇਲੂ ਪੈਕਜ ਦੀ ਪੇਸ਼ਕਸ਼ 54.75 ਲੱਖ ਰੁਪਏ ਰਹੀ। ਇਨ੍ਹਾਂ 'ਚ 31 ਤੋਂ ਵੱਧ ਕੰਪਨੀਆਂ ਨੇ 20 ਲੱਖ ਰੁਪਏ ਜਾਂ ਇਸ ਤੋਂ ਵੱਧ ਨੌਕਰੀਆਂ ਦੀ ਪੇਸ਼ਕਸ਼ ਕੀਤੀ, ਜਦੋਂ ਕਿ 52 ਕੰਪਨੀਆਂ ਨੇ 15 ਲੱਖ ਰੁਪਏ ਤੋਂ ਵੱਧ ਸਲਾਨਾ ਸੈਲਰੀ ਪੈਕਜ ਦੀਆਂ ਨੌਕਰੀਆਂ ਦੀ ਪੇਸ਼ਕਸ਼ ਕੀਤੀ। ਪ੍ਰੋ. (ਡਾ.) ਬਾਵਾ ਨੇ ਦੱਸਿਆ ਕਿ ਸਾਲ 2024 ਅਤੇ 2025 ਦੌਰਾਨ ਪੰਜਾਬ ਦੇ 1600 ਤੋਂ ਵੱਧ ਵਿਦਿਆਰਥੀਆਂ ਨੂੰ ਚੋਟੀ ਦੀਆਂ ਐੱਮ. ਐੱਨ. ਸੀ. ਅਤੇ ਭਾਰਤੀ ਕੰਪਨੀਆਂ ਤੋਂ ਨੌਕਰੀਆਂ ਦੀ ਪੇਸ਼ਕਸ਼ ਮਿਲੀ ਹੈ। ਇਨ੍ਹਾਂ 'ਚ ਕਰੀਬ 1100 ਵਿਦਿਆਰਥੀ ਮਾਲਵਾ ਖੇਤਰ ਨਾਲ ਸਬੰਧ ਰੱਖਦੇ ਹਨ। ਇਨ੍ਹਾਂ 'ਚ ਪਿਛਲੇ ਦੋ ਸਾਲਾਂ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ 'ਚ ਸਿੱਖਿਆ ਪ੍ਰਾਪਤ ਕਰ ਰਹੇ ਪਟਿਆਲਾ ਦੇ 138 ਵਿਦਆਰਥੀਆਂ ਨੇ ਵੱਖ-ਵੱਖ ਮਲਟੀਨੈਸ਼ਨਲ ਅਤੇ ਭਾਰਤੀ ਕੰਪਨੀਆਂ ਤੋਂ ਨੌਕਰੀਆਂ ਦੇ ਆਫਰ ਹਾਸਲ ਕੀਤੇ ਹਨ। ਵਿਦਆਰਥੀਆਂ ਬਾਰੇ ਜਾਣਕਾਰੀ ਸਾਂਝੀ ਕਰਿਦਆਂ ਉਨ੍ਹਾਂ ਦੱਸਿਆ ਕਿ ਪਟਿਆਲਾ ਦੀ ਰਹਿਣ ਵਾਲੀ ਚੰਡੀਗੜ੍ਹ ਯੂਨੀਵਰਿਸਟੀ ਦੀ ਵਿਦਆਰਥਣ ਦੀਪਾਂਸ਼ੀ ਨੇ ਸਾਲ 2025 'ਚ ਸੀਯੂ ਦੇ 'ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਪਲਾਈਡ ਹੈਲਥ ਸਾਇੰਸਿਜ਼' ਅਤ ਮਾਸਟਰ ਆਫ਼ ਸਾਇੰਸ (ਐਮਐਸਸੀ) ਨਿਊਟੀਸ਼ਨ ਐਂਡ ਡਾਇਟੈਟਿਕਸ ਦੀ ਪੜ੍ਹਾਈ ਮੁਕੰਮਲ ਕੀਤੀ ਹੈ, ਜਿਸ ਨੂੰ 'ਮਾਈ ਡਿਊਟੀ ਪ੍ਰਾ. ਲਿਮਟਿਡ' ਕੰਪਨੀ ਵੱਲੋਂ 4.5 ਲੱਖ ਰੁਪਏ ਦਾ ਆਫਰ ਮਿਲਿਆ ਹੈ। 
  

  • Chandigarh University
  • 300 universities
  • students
  • ਚੰਡੀਗੜ੍ਹ ਯੂਨੀਵਰਸਿਟੀ
  • 300 ਯੂਨੀਵਰਸਿਟੀਆਂ
  • ਬੱਚੇ

ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ

NEXT STORY

Stories You May Like

  • cockroach janata party website block employees shocked
    ਭਾਰਤ ਦੀਆਂ ਚੋਟੀ ਦੀਆਂ ਆਡਿਟ ਕੰਪਨੀਆਂ 'ਚ 'ਕਾਕਰੋਚ ਜਨਤਾ ਪਾਰਟੀ' ਦੀ ਵੈੱਬਸਾਈਟ ਬਲਾਕ, ਕਰਮਚਾਰੀ ਹੈਰਾਨ
  • plot registries  colonies of punjab
    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ ਹੁਕਮ
  • kerala bans medicine and beauty products of famous companies
    ਮਸ਼ਹੂਰ ਕੰਪਨੀਆਂ ਦੀਆਂ Medicine ਤੇ Beauty Products 'ਤੇ ਕੇਰਲ 'ਚ ਲੱਗ ਗਿਆ ਬੈਨ
  • india beat afghanistan by an innings and 300 runs
    IND vs AFG, One-off Test: ਭਾਰਤ ਨੇ ਅਫਗਾਨਿਸਤਾਨ ਨੂੰ ਪਾਰੀ ਤੇ 300 ਦੌੜਾਂ ਨਾਲ ਹਰਾਇਆ
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • medical shops will remain closed for 4 days
    4 ਦਿਨ ਬੰਦ ਰਹਿਣਗੀਆਂ 3,800 ਮੈਡੀਕਲ ਦੀਆਂ ਦੁਕਾਨਾਂ, ਲੁਧਿਆਣਾ ਮੈਡੀਕਲ ਐਸੋਸੀਏਸ਼ਨ ਦਾ ਐਲਾਨ
  • massive fire breaks out in 7 fruit shops in kapurthala
    ਕਪੂਰਥਲਾ ਵਿਖੇ ਫਲਾਂ ਦੀਆਂ 7 ਦੁਕਾਨਾਂ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • 2027 elections  bjp high command
    2027 ਦੀਆਂ ਚੋਣਾਂ ਲਈ ਵੱਡੀ ਤਿਆਰੀ 'ਚ ਭਾਜਪਾ, ਬਣਾਈ ਨਵੀਂ ਰਣਨੀਤੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
Trending
Ek Nazar
shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • kewal singh dhillon  punjab bjp  corruption issue
      ਭ੍ਰਿਸ਼ਟਾਚਾਰ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਧਰਮ ਤੇ ਰਾਜਨੀਤੀ ਦਾ ਸਹਾਰਾ ਲੈ...
    • sgpc  harjinder singh dhami  shiromani committee delegation
      ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਸੰਗਤ...
    • restrictions in patiala section 144
      ਪਟਿਆਲਾ ਵਿਚ ਲਗਾਈ ਗਈ ਧਾਰਾ 144, ਸਖ਼ਤ ਹੁਕਮ ਹੋਏ ਜਾਰੀ
    • faridkot jail  mobile recovered  security arrangements
      ਕੇਂਦਰੀ ਜੇਲ੍ਹ ਫਰੀਦਕੋਟ ’ਚੋਂ ਫਿਰ ਮੋਬਾਈਲ ਬਰਾਮਦ, ਕੇਸ ਦਰਜ
    • ngt mining punjab
      ਪੰਜਾਬ 'ਚ 79 ਥਾਈਂ ਮਾਈਨਿੰਗ 'ਤੇ ਰੋਕ! NGT ਦਾ ਵੱਡਾ ਫ਼ੈਸਲਾ
    • important news regarding bus travel with aadhaar card
      ਆਧਾਰ ਕਾਰਡ ਵਾਲੀਆਂ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, PRTC ਮੁਲਾਜ਼ਮਾਂ...
    • mohali gets a new mayor
      ਮੋਹਾਲੀ ਨੂੰ ਮਿਲਿਆ ਨਵਾਂ ਮੇਅਰ, ਜਾਣੋ ਕੌਣ ਬਣੇ ਡਿਪਟੀ ਤੇ ਸੀਨੀਅਰ ਡਿਪਟੀ ਮੇਅਰ
    • fake md  rs 13 lakh fraud  punjab police
      ਫਰਜ਼ੀ ਐੱਮਡੀ ਬਣਕੇ ਕੀਤੀ 13 ਲੱਖ ਰੁਪਏ ਦੀ ਠੱਗੀ
    • tree on fire  fire in sangrur
      ਪੱਤਿਆਂ ਨੂੰ ਲਾਈ ਅੱਗ ਨੇ ਧਾਰਿਆ ਭਿਆਨਕ ਰੂਪ, ਦਰੱਖਤਾਂ ਸਮੇਤ ਅਨੇਕਾਂ ਮੀਟਰ ਚੜੇ...
    • fir case
      ਬੇਲਦਾਰ ਨਾਲ ਕੁੱਟਮਾਰ ਕਰਨ ਵਾਲੇ ਪਿਉ-ਪੁੱਤ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +