Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:00:38 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਚੰਦੂਮਾਜਰਾ ਵੱਲੋਂ ਡੱਲੇਵਾਲ ਨਾਲ ਮੁਲਾਕਾਤ, ਸ਼ੁਭਕਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਜਤਾਈ ਹਮਦਰਦੀ

MALWA News Punjabi(ਮਾਲਵਾ)

ਚੰਦੂਮਾਜਰਾ ਵੱਲੋਂ ਡੱਲੇਵਾਲ ਨਾਲ ਮੁਲਾਕਾਤ, ਸ਼ੁਭਕਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਜਤਾਈ ਹਮਦਰਦੀ

  • Edited By Anuradha,
  • Updated: 22 Feb, 2024 04:07 PM
Patiala
chandumajra met dallewal in the hospital
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਰਜਿੰਦਰ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਰਾਜਿੰਦਰਾ ਹਸਪਤਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤਯਾਬੀ ਦੀ ਅਰਦਾਸ ਵੀ ਕੀਤੀ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ 21 ਫਰਵਰੀ ਨੂੰ ਦਿੱਲੀ ਰਵਾਨਾ ਹੋਣ ਮੌਕੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰਨ ਵਾਲੇ ਸ਼ੰਭੂ ਬਾਰਡਰ ਅਤੇ ਖ਼ਨੌਰੀ ਬਾਰਡਰ ਵਿਖੇ ਹਰਿਆਣਾ ਸਰਕਾਰ ਵੱਲੋਂ ਤਾਇਨਾਤ ਪੁਲਸ ਪ੍ਰਸ਼ਾਸਨ ਵੱਲੋਂ ਅੱਥਰੂ ਗੈਸ ਦੇ ਛੱਡੇ ਗਏ ਗੋਲਿਆਂ ਕਾਰਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਾਹ ਲੈਣ ’ਚ ਦਿੱਕਤ ਆਈ ਤਾਂ ਉਨ੍ਹਾਂ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿਨ੍ਹਾਂ ਦੀ ਹਾਲਤ ’ਚ ਅਜੇ ਸੁਧਾਰ ਹੋ ਰਿਹਾ ਹੈ, ਜੋ ਜਲਦ ਹੀ ਮੁੜ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰਨਗੇ। ਇਸ ਮੌਕੇ ਗੱਲਬਾਤ ਦੌਰਾਨ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼ੰਭੂ ਬਾਰਡਰ ਅਤੇ ਖ਼ਨੌਰੀ ਬਾਰਡਰ ’ਤੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਤਾਇਨਾਤ ਕੀਤੀ ਫੋਰਸ ਨਾਲ ਹਰਿਆਣਾ ਅਤੇ ਪੰਜਾਬ ਸਰਕਾਰ ਦੀ ਜਿਥੇ ਨਲਾਇਕੀ ਸਾਹਮਣੇ ਆਈ ਹੈ, ਉਥੇ ਹੀ ਦੋਵੇਂ ਸੂਬਾ ਸਰਕਾਰਾਂ ਹਾਲਾਤ ਵਿਗਾੜਨ ਲਈ ਵੀ ਜ਼ਿੰਮੇਵਾਰ ਹਨ।

ਇਹ ਵੀ ਪੜ੍ਹੋ : ਕਿਸਾਨਾਂ ਦੀ ਮੰਗਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਪੰਜਾਬ ਸਰਕਾਰ

ਉਨ੍ਹਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨਾਂ, ਨੌਜਵਾਨਾਂ ’ਤੇ ਕੀਤੇ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਕਿਸਾਨੀ ਮੰਗਾਂ ਦੀ ਲਗਾਤਾਰ ਕੇਂਦਰ ’ਚ ਬੈਠੀ ਸਰਕਾਰ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਕੀਤੇ ਵਾਅਦੇ ਨੂੰ ਵੀ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਸਰਕਾਰਾਂ ਬੈਰੀਅਰ ਨੂੰ ਬਾਰਡਰ ਬਣਾਉਣ ’ਤੇ ਲੱਗੀਆਂ ਹੋਈਆਂ ਹਨ, ਜਦਕਿ ਵਿਧਾਨਕ ਅਤੇ ਸੰਵਿਧਾਨਕ ਫਰਜ਼ਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਭੂਮਿਕਾ ਅਤੇ ਮੁੱਖ ਮੰਤਰੀ ਵੱਲੋਂ ਕੇਂਦਰ ਦੇ ਮੰਤਰੀਆਂ ਨਾਲ ਬੈਠ ਕੇ ਕੀਤੀ ਜਾ ਰਹੀ ਵਿਚੌਲਗੀ ਨਾਲ ਬਿੱਲੀ ਥੈਲਿਓ ਬਾਹਰ ਆ ਗਈ ਹੈ, ਜੋ ਪੰਜਾਬ ਅਤੇ ਪੰਜਾਬੀਆਂ ਨਾਲ ਵੱਡਾ ਵਿਸ਼ਵਾਸ਼ਘਾਤ ਕਰ ਰਹੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਗੱਲਾਂ ਨਾਲ ਢਿੱਡ ਭਰਨਾ ਚਾਹੁੰਦਾ ਹੈ, ਜਦਕਿ ਰਾਜਪੁਰਾ ਅਤੇ ਹੋਰ ਥਾਵਾਂ ’ਤੇ ਲਗਾਏ ਨਾਕੇ ਸਪੱਸ਼ਟ ਕਰਦੇ ਹਨ ਕਿ ਸਰਕਾਰ ਹੀ ਕੇਂਦਰ ਨਾਲ ਮਿਲੀਭੁਗਤ ਕਰਕੇ ਕਿਸਾਨਾਂ ਦਾ ਵੱਡਾ ਨੁਕਸਾਨ ਕਰ ਰਹੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸਪੱਸ਼ਟ ਕਰਨ ਕਿ ਉਹ ਸ਼ਿਕਾਰ ਨਾਲ ਜਾਂ ਸ਼ਿਕਾਰੀ ਨਾਲ ਹਨ, ਉਹ ਕੁੱਟਣ ਜਾਂ ਕੁੱਟਣ ਵਾਲਿਆਂ ਨਾਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਰਿਆਣਾ ਸਰਕਾਰ ਦੇ ਪੁਲਸ ਅਧਿਕਾਰੀਆਂ ’ਤੇ ਮਾਮਲੇ ਦਰਜ ਕੀਤੇ ਜਾਣ, ਜਿਨ੍ਹਾਂ ਨੇ ਹੱਦ ਪਾਰ ਕਰਕੇ ਪੰਜਾਬ ’ਚ ਦਾਖ਼ਲ ਹੋ ਕੇ ਹਾਲਾਤ ਵਿਗਾੜੇ।

ਇਹ ਵੀ ਪੜ੍ਹੋ : ਕੈਂਸਰ ਦੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ, ਆਖਰੀ ਸਟੇਜ ’ਤੇ ਵੀ ਮਿਲਦੀ ਹੈ ਉਮੀਦ ਦੀ ਕਿਰਨ

ਉਨ੍ਹਾਂ ਕਿਹਾ ਕਿ ਜੇ ਪੰਜਾਬ ਦੇ ਮੁੱਖ ਮੰਤਰੀ ਹਾਲਾਤ ਨੂੰ ਨਹੀਂ ਸੰਭਾਲ ਸਕਦੇ ਤਾਂ ਸਰਬ ਪਾਰਟੀ ਬੈਠਕ ਬੁਲਾ ਕੇ ਇਸ ਮਸਲੇ ਦੇ ਹੱਲ ਵੱਲ ਵੱਧਣ। ਉਨ੍ਹਾਂ ਕਿਹਾ ਕਿ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾ ਕੇ ਪੰਜਾਬ ਦੇ ਲੋਕਾਂ ਨੂੰ ਭੈਭੀਤ ਨਹੀਂ ਕਰ ਸਕਦੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿਸਾਨਾਂ ਦੀਆਂ ਮੰਗਾਂ ਵੱਲ ਕੇਂਦਰ ਸਰਕਾਰ ਨੂੰ ਫੌਰੀ ਧਿਆਨ ਦੇ ਕੇ ਵਿਚਾਰ ਚਰਚਾ ਨਾਲ ਇਸ ਮਸਲੇ ਦਾ ਸੰਜੀਦਾ ਹੱਲ ਕਰਨਾ ਚਾਹੀਦਾ ਹੈ। ਪ੍ਰੋ. ਚੰਦੂਮਾਜਰਾ ਸਮੇਤ ਸਮੂਹ ਆਗੂਆਂ ਨੇ ਰਾਜਿੰਦਰਾ ਹਸਪਤਾਲ ਦੀ ਮੌਰਚਰੀ ਵਿਖੇ ਸ਼ੁਭਰਕਨ ਦੀ ਮ੍ਰਿਤਕ ਦੇਹ ਲੈਣ ਪੁੱਜੇ ਪਰਿਵਾਰਕ ਅਤੇ ਰਿਸ਼ਤੇਦਾਰ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਹਮਦਰਦੀ ਦਾ ਇਜ਼ਹਾਰ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰ, ਜ਼ਿਲ੍ਹਾ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਕੈਪਟਨ ਖੁਸ਼ਵੰਤ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਪੱਛਮੀ ਬੰਗਾਲ ਦੇ ਸਿੱਖ ਅਫ਼ਸਰ ’ਤੇ ਸਵਾਲ ਚੁੱਕਣ ’ਤੇ ਭਾਜਪਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਠੋਕਵਾਂ ਜਵਾਬ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e
 

  • Prem Singh Chandumajra
  • Jagjit Singh Dallewal
  • visits
  • family members
  • ਪ੍ਰੇਮ ਸਿੰਘ ਚੰਦੂਮਾਜਰਾ
  • ਜਗਜੀਤ ਸਿੰਘ ਡੱਲੇਵਾਲ
  • ਮੁਲਾਕਾਤ
  • ਪਰਿਵਾਰਕ ਮੈਂਬਰਾਂ

ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਲੱਤ ਕੱਟੀ, ਰੈਫ਼ਰ

NEXT STORY

Stories You May Like

  • jathedar gargaj  balwant singh rajoana  patiala jail
    ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
  • union minister hardeep singh puri arrived in amritsar and met with traders
    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ ਮੁਲਾਕਾਤ
  • us family visa
    ਪਰਿਵਾਰਕ ਮੈਂਬਰਾਂ ਨੂੰ ਅਮਰੀਕਾ ਬੁਲਾਉਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ! ਸੰਸਦ 'ਚ ਪੇਸ਼ ਹੋਇਆ 'ਬਿੱਲ'
  • dr vijay satbir singh and other leaders met cm fadnavis
    ਡਾ. ਵਿਜੇ ਸਤਬੀਰ ਸਿੰਘ ਅਤੇ ਹੋਰ ਆਗੂਆਂ ਨੇ CM ਫੜਨਵੀਸ ਨਾਲ ਕੀਤੀ ਮੁਲਾਕਾਤ
  • nitin nabin  sri lanka  jvp delegation  meeting
    ਨਿਤਿਨ ਨਬੀਨ ਨੇ ਸ਼੍ਰੀਲੰਕਾ ਦੀ ਸੱਤਾਧਾਰੀ ਪਾਰਟੀ ਜੇਵੀਪੀ ਦੇ ਵਫ਼ਦ ਨਾਲ ਕੀਤੀ ਮੁਲਾਕਾਤ
  • india ambassador to tuae
    ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
  • yogi adityanath  narendra modi  meeting
    CM ਯੋਗੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
  • shares of vermora granito limited listed
    ਵਰਮੋਰਾ ਗ੍ਰੇਨਿਟੋ ਲਿਮਟਿਡ ਦਾ ਸ਼ੇਅਰ ਕਰੀਬ 5 ਫੀਸਦੀ ਦੇ ਵਾਧੇ ਨਾਲ ਸੂਚੀਬੱਧ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • parminder singh dhindsa statement
      ਬੰਦੀ ਸਿੰਘਾਂ ਦੀ ਰਿਹਾਈ ਵੱਡਾ ਪੰਥਕ ਮੁੱਦਾ, ਜਿਸ 'ਤੇ ਸਾਰਾ ਪੰਥ ਇਕਮੁੱਠ ਹੈ:...
    • roop kaur sandhu  s statement following her expulsion from the akali dal
      9 ਅਕਤੂਬਰ ਨੂੰ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਵਾਂਗੀ ਪੇਸ਼: ਰੂਪ...
    • satnam singh sandhu honored
      'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ...
    • two female shos from the same police station in moga face bribery allegations
      ਮੋਗਾ ਦੇ ਕੋਟ ਈਸੇ ਖਾਂ ਥਾਣੇ ਦੀ ਖਬਰ, ਇੱਕੋ ਥਾਣੇ ਦੀਆਂ ਦੋ ਮਹਿਲਾ SHO ਰਿਸ਼ਵਤ...
    • punjab police police checkpoints officers
      ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
    • amarinder singh raja warring rahul gandhi resignation
      ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
    • gherao of sdm office by bharatiya kisan union
      5 ਅਕਤੂਬਰ ਤੋਂ ਡੀ. ਸੀ ਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +