Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 16, 2026

    8:23:33 AM

  • b 52 bomber crashes at us air force base in california

    ਕੈਲੀਫੋਰਨੀਆ 'ਚ US ਏਅਰਫੋਰਸ ਬੇਸ 'ਤੇ B-52...

  • god money ayodhya ram mandir trust investigation

    'ਭਗਵਾਨ ਦਾ ਪੈਸਾ ਕਿਤੇ ਨਹੀਂ ਜਾਵੇਗਾ...', ਅਯੁੱਧਿਆ...

  • government s big decision amid hormuz crisis

    ਹੋਰਮੁਜ਼ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫ਼ੈਸਲਾ,...

  • bus full of passengers falls into ravine 31 dead in addis ababa

    ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਅਦੀਸ ਅਬਾਬਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਲੁਧਿਆਣਾ 'ਚ 50 ਰੁਪਏ ਪਿੱਛੇ ਸਫ਼ਾਈ ਸੇਵਕ ਨਾਲ ਕੁੱਟਮਾਰ, ਪੁਲਸ ਕੋਲ ਪਹੁੰਚੀ ਸ਼ਿਕਾਇਤ

MALWA News Punjabi(ਮਾਲਵਾ)

ਲੁਧਿਆਣਾ 'ਚ 50 ਰੁਪਏ ਪਿੱਛੇ ਸਫ਼ਾਈ ਸੇਵਕ ਨਾਲ ਕੁੱਟਮਾਰ, ਪੁਲਸ ਕੋਲ ਪਹੁੰਚੀ ਸ਼ਿਕਾਇਤ

  • Edited By Anmol Tagra,
  • Updated: 01 May, 2026 04:25 PM
Ludhiana-Khanna
clash in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਮਹਾਨਗਰ ਵਿਚ ਹੁਣ ਆਪਣਾ ਹੱਕ ਮੰਗਣਾ ਵੀ ਖਤਰੇ ਤੋਂ ਖਾਲੀ ਨਹੀਂ ਰਿਹਾ। ਤਾਜ਼ਾ ਮਾਮਲਾ ਨਾਲੀ ਮੁਹੱਲਾ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਮਿਹਨਤ-ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਨ ਵਾਲੇ ਇਕ ਸਫਾਈ ਕਰਮਚਾਰੀ ਨੂੰ ਨਾ ਸਿਰਫ ਪੈਸਿਆਂ ਲਈ ਮਨ੍ਹਾ ਕੀਤਾ ਗਿਆ, ਸਗੋਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 1 ਦੀ ਪੁਲਸ ਨੇ ਮੁਲਜ਼ਮ ਸਾਹਿਲ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। 

ਪੀੜਤ ਸਫਾਈ ਕਰਮਚਾਰੀ ਦਮਨਜੀਤ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਨਗਰ ਨਿਗਮ ਵਿਭਾਗ ਵਿਚ ਪ੍ਰਾਈਵੇਟ ਤੌਰ 'ਤੇ ਸਫਾਈ ਸੇਵਕ ਵਜੋਂ ਕੰਮ ਕਰਦਾ ਹੈ ਅਤੇ ਨਾਲੀ ਮੁਹੱਲਾ ਇਲਾਕੇ ਦੇ ਘਰਾਂ ਤੋਂ ਕੂੜਾ ਇਕੱਠਾ ਕਰਨ ਦੀ ਜ਼ਿੰਮੇਵਾਰੀ ਸੰਭਾਲਦਾ ਹੈ। ਆਪਣੀ ਸੇਵਾ ਦੇ ਬਦਲੇ ਉਹ ਹਰ ਘਰ ਤੋਂ ਮਾਮੂਲੀ 50 ਰੁਪਏ ਮਹੀਨਾ ਲੈਂਦਾ ਹੈ। ਵਿਵਾਦ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਬੀਤੇ ਦਿਨੀਂ ਸਾਹਿਲ ਨਾਮ ਦੇ ਨੌਜਵਾਨ ਤੋਂ ਆਪਣੇ ਪੈਸੇ ਲੈਣ ਗਿਆ। ਇਲਜ਼ਾਮ ਹੈ ਕਿ ਸਾਹਿਲ ਨੇ ਪੈਸੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਜਦੋਂ ਪੀੜਤ ਨੇ ਮਿੰਨਤ ਕੀਤੀ ਤਾਂ ਮੁਲਜ਼ਮ ਨੇ ਉਸ ਨਾਲ ਗਾਲੀ-ਗਲੋਚ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪੀੜਤ ਉਥੋਂ ਚੁੱਪਚਾਪ ਚਲਾ ਆਇਆ। 

ਪੀੜਤ ਮੁਤਾਬਕ ਮੁਲਜ਼ਮ ਦਾ ਗੁੱਸਾ ਇੱਥੇ ਸ਼ਾਂਤ ਨਹੀਂ ਹੋਇਆ। ਕੁਝ ਦਿਨਾਂ ਬਾਅਦ ਜਦੋਂ ਉਹ ਰੇਲਵੇ ਲਾਈਨਾਂ ਕੋਲ ਆਪਣਾ ਕੰਮ ਕਰ ਰਿਹਾ ਸੀ, ਤਾਂ ਮੁਲਜ਼ਮ ਸਾਹਿਲ ਉੱਥੇ ਪਹੁੰਚਿਆ ਅਤੇ ਉਸ ਨੂੰ ਧਮਕਾਉਂਦੇ ਹੋਏ ਕਿਹਾ ਕਿ ਉਹ ਦੁਬਾਰਾ ਇਸ ਇਲਾਕੇ ਵਿਚ ਪੈਰ ਨਾ ਰੱਖੇ। ਹੱਦ ਤਾਂ ਉਦੋਂ ਹੋ ਗਈ ਜਦੋਂ ਅਗਲੇ ਦਿਨ ਸਫਾਈ ਕਰਮਚਾਰੀ ਦੁਬਾਰਾ ਨਾਲੀ ਮੁਹੱਲਾ ਵਿਚ ਕੰਮ 'ਤੇ ਗਿਆ, ਤਾਂ ਮੁਲਜ਼ਮ ਨੇ ਉਸ ਨੂੰ ਵਿਚਕਾਰ ਰਸਤੇ ਵਿਚ ਘੇਰ ਲਿਆ। ਮੁਲਜ਼ਮ ਸਾਹਿਲ ਨੇ ਪੀੜਤ 'ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕੀਤੀ। ਇਸ ਦੌਰਾਨ ਉਸ ਨੇ ਰੌਲ਼ਾ ਪਾਇਆ ਤਾਂ ਮੁਲਜ਼ਮ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ।

  • Punjab
  • Ludhiana
  • Clash

ਵਿਅਕਤੀ ਨੂੰ ਟੱਕਰ ਮਾਰਨ ਵਾਲੇ ਤੇਜ਼ ਰਫ਼ਤਾਰ ਐਕਟਿਵਾ ਸਵਾਰ 'ਤੇ ਪਰਚਾ ਦਰਜ

NEXT STORY

Stories You May Like

  • 50 rupees lottery motor mechanic won 21 lakhs
    50 ਰੁਪਏ ਦੀ ਲਾਟਰੀ ਨਾਲ ਲੱਖਪਤੀ ਬਣਿਆ ਮੋਟਰ ਮਕੈਨਿਕ, ਜਿੱਤਿਆ 21 ਲੱਖ ਦਾ ਪਹਿਲਾ ਇਨਾਮ
  • cm vijay gives praggnanandhaa a reward of rs 50 lakh
    CM ਵਿਜੇ ਨੇ ਪ੍ਰਗਿਆਨੰਦਾ ਨਾਲ ਖੇਡੀ ਸ਼ਤਰੰਜ, ਨਾਰਵੇ ਸ਼ਤਰੰਜ ਦੀ ਜਿੱਤ ਲਈ 50 ਲੱਖ ਰੁਪਏ ਦਾ ਇਨਾਮ ਦਿੱਤਾ
  • liquor worth rs 50 lakh being taken to maharashtra seized
    ਛੱਤੀਸਗੜ੍ਹ: ਮਹਾਰਾਸ਼ਟਰ ਨੂੰ ਲਿਜਾਈ ਜਾ ਰਹੀ 50 ਲੱਖ ਰੁਪਏ ਦੀ ਸ਼ਰਾਬ ਜ਼ਬਤ, ਟਰੱਕ ਡਰਾਈਵਰ ਗ੍ਰਿਫ਼ਤਾਰ
  • fifa world cup 2026 prize money increased by 50 percent
    FIFA World Cup 2026: ਪ੍ਰਾਈਜ਼ ਮਨੀ 'ਚ 50 ਫ਼ੀਸਦੀ ਦਾ ਵਾਧਾ, ਜੇਤੂ ਟੀਮ 'ਤੇ ਹੋਵੇਗੀ 476 ਕਰੋੜ ਰੁਪਏ ਦੀ ਬਾਰਿਸ਼
  • after 50 lakhs  the brother became a beast
    50 ਲੱਖ ਪਿੱਛੇ ਭਰਾ ਹੀ ਬਣ ਗਿਆ ਹੈਵਾਨ ! 9 ਸਾਲਾਂ ਬਾਅਦ ਖੁੱਲ੍ਹੇ ਭੇਤ ਨੇ ਹਰ ਕਿਸੇ ਨੂੰ ਕਰ'ਤਾ ਹੈਰਾਨ
  • traffic policeman was beaten up
    ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ
  • air india flight  fell 50 meters
    ਉਡਾਣ ਦੌਰਾਨ ਅਚਾਨਕ 50 ਮੀਟਰ ਹੇਠਾਂ ਡਿੱਗਾ ਜਹਾਜ਼, ਯਾਤਰੀਆਂ ਦੇ ਸੁੱਕੇ ਸਾਹ, ਮਚੀ ਹਾਹਾਕਾਰ
  • famous cricketer tortured by police severely beaten up
    ਮਸ਼ਹੂਰ ਕ੍ਰਿਕਟਰ 'ਤੇ ਪੁਲਸ ਦਾ ਤਸ਼ੱਦਦ, ਕੀਤੀ ਬੁਰੀ ਤਰ੍ਹਾਂ ਕੁੱਟਮਾਰ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
  • 2 ips officers from punjab included in the panel for dg posts in the centre
    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ...
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ...
  • dasmesh nagar murder case
    ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ...
  • terrible accident on jalandhar highway
    ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ,...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
Trending
Ek Nazar
whatsapp web

WhatsApp Web 'ਚ ਆ ਰਿਹਾ ਬੇਹੱਦ ਕੰਮ ਦਾ ਫੀਚਰ, ਕਰ ਸਕੋਗੇ ਗਰੁੱਪ ਕਾਲ

hero flex fuel bikes become cheaper

ਲਾਂਚ ਹੁੰਦੇ ਹੀ ਸਸਤੀ ਹੋਈ HERO ਦੀ ਨਵੀਂ ਫਲੈਕਸ-ਫਿਊਲ ਬਾਈਕ, ਮਿਲ ਰਿਹਾ ਬੰਪਰ...

girl rape case in hoshiarpur

ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ,...

yuzvendra chahal

17 ਛੱਕੇ, ਸਿਰਫ 29 ਗੇਂਦਾਂ 'ਤੇ ਠੋਕਿਆ ਸੈਂਕੜਾ...! ਚਾਹਲ ਦੀ ਤੂਫ਼ਾਨੀ ਪਾਰੀ ਦੀ...

immigrants in italy

ਇਟਲੀ 'ਚ ਪ੍ਰਵਾਸੀਆਂ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ ! Go Back ਹੋਮ ਦੇ ਲੱਗੇ...

holidays over  all schools will open from june 18

ਖ਼ਤਮ ਹੋਈਆਂ ਛੁੱਟੀਆਂ! 18 ਜੂਨ ਤੋਂ ਖੁੱਲ੍ਹਣਗੇ ਸਾਰੇ ਸਕੂਲ, ਸਿੱਖਿਆ ਮੰਤਰੀ...

brother  lover  murder  girl  dead body  marriage  police

ਭਰਾਵਾਂ ਨੇ ਪ੍ਰੇਮੀ ਦਾ ਕੀਤਾ ਕਤਲ ਤਾਂ ਕੁੜੀ ਨੇ ਲਾਸ਼ ਨਾਲ ਹੀ ਕਰਵਾ ਲਿਆ ਵਿਆਹ, ਤੇ...

actress made last insta video before death

ਕੁਝ ਘੰਟੇ ਪਹਿਲਾਂ ਹੱਸਦੇ-ਖੇਡਦੇ ਪਾਈ ਸੀ ਇੰਸਟਾਗ੍ਰਾਮ ਪੋਸਟ ! ਫਿਰ ਅਚਾਨਕ...

russia attacks kyiv

ਰੂਸ ਨੇ ਯੂਕਰੇਨ 'ਤੇ ਵਰ੍ਹਾਏ ਡਰੋਨ ਅਤੇ ਮਿਜ਼ਾਈਲਾਂ, ਸਦੀਆਂ ਪੁਰਾਣੇ ਧਾਰਮਿਕ...

famous actress suddenly takes a shocking step

30 ਸਾਲਾ ਮਸ਼ਹੂਰ ਅਦਾਕਾਰਾ ਨੇ ਅਚਾਨਕ ਚੁੱਕ ਲਿਆ ਖੌਫਨਾਕ ਕਦਮ, ਫੈਨਜ਼ ਨੂੰ ਲੱਗਾ...

readymade garment shops in lohian will remain closed from 26th to 28th

ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...

controversial statement of a famous influencer

'ਜੇ ਕੋਈ ਸ਼ੇਖ ਮੈਨੂੰ ਸੌਣ ਲਈ 15 ਕਰੋੜ ਦੇਵੇ ਤਾਂ..!', ਮਸ਼ਹੂਰ ਇਨਫਲੂਐਂਸਰ ਨੇ...

surbhi jyoti  sumit suri welcome baby girl

38 ਸਾਲ ਦੀ ਉਮਰ 'ਚ ਪਹਿਲੇ ਬੱਚੇ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ, ਧੀ ਨੂੰ ਦਿੱਤਾ...

harmanpreet kaur did not shake hands with pakistan captain

‘ਨੋ ਹੈਂਡਸ਼ੇਕ’ ਦਾ ਸਿਲਸਿਲਾ ਬਰਕਰਾਰ, ਹਰਮਨਪ੍ਰੀਤ ਕੌਰ ਨੇ ਨਹੀਂ ਮਿਲਾਇਆ Pak...

bollywood actress krishna bhakti

ਗਲੈਮਰ ਦੀ ਦੁਨੀਆ ਛੱਡ ਕ੍ਰਿਸ਼ਨ ਭਗਤੀ 'ਚ ਲੀਨ ਹੋਈ ਅਦਾਕਾਰਾ! ਪਛਾਣਨਾ ਹੋਇਆ...

jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • attack in ludhiana
      ਅੱਧੀ ਰਾਤ ਨੂੰ ਸਹੇਲੀ ਨੂੰ ਮਿਲਣ ਗਏ ਨੌਜਵਾਨ 'ਤੇ ਜਾਨਲੇਵਾ ਹਮਲਾ
    • punjabi people danger for punjab rainy season
      ਪੰਜਾਬ ਵਾਸੀਆਂ 'ਤੇ ਫਿਰ ਮੰਡਰਾਇਆ ਵੱਡਾ ਖ਼ਤਰਾ, ਲੋਕਾਂ ’ਚ ਬਣਿਆ ਡਰ ਦਾ ਮਾਹੌਲ
    • punjab weather pre monsoon summer season
      ਪੰਜਾਬ 'ਚ ਫਿਰ ਕਰਵਟ ਬਦਲੇਗਾ ਮੌਸਮ, ਇਨ੍ਹਾਂ ਤਰੀਕਾਂ ਨੂੰ ਸ਼ੁਰੂ ਹੋਵੇਗੀ...
    • ravneet bittu did not appear before the sc commission
      SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ...
    • major accident occurred with devotees
      ਬਾਬਾ ਬੁੱਢਾ ਸਾਹਿਬ ਜੀ ਤੋਂ ਮੱਥਾ ਟੇਕ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ...
    • heroin  narcotic pills  7 arrested
      ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 7 ਕਾਬੂ
    • school student news
      ਸ਼ਰਮਸਾਰ ਪੰਜਾਬ! 7ਵੀਂ ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ
    • the enemy was eyeing the military vehicles
      ਫ਼ੌਜੀ ਵਾਹਨਾਂ 'ਤੇ ਸੀ ਦੁਸ਼ਮਣ ਦੀ ਨਜ਼ਰ! ਬਠਿੰਡਾ 'ਚ ਹਾਈਵੇ ਕਿਨਾਰੇ ਲੱਗੇ ਗੁਪਤ...
    • there is a major reshuffle in the administration in chandigarh
      ਹੋਮ ਸੈਕਟਰੀ ਦੀ ਛੁੱਟੀ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਚੀਫ...
    • ludhiana nagar nigam
      ਓਜਸਵੀ ਨੇ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +