Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    4:57:47 AM

  • ranjitha was going to join a job in the uk

    UK 'ਚ ਨੌਕਰੀ ਜੁਆਇਨ ਕਰਨ ਜਾ ਰਹੀ ਸੀ ਰੰਜੀਤਾ,...

  • air india plane crash

    Air India ਜਹਾਜ਼ ਹਾਦਸੇ 'ਚ ਹੁਣ ਤੱਕ 265 ਲੋਕਾਂ...

  • two manipuri daughter also died in ahmedabad plane crash

    ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਣੀਪੁਰ ਦੀਆਂ ਦੋ...

  • sharpshooters arrested from phagwara in firing case

    ਹੋਟਲ ਮਾਲਕ ’ਤੇ ਫਾਇਰਿੰਗ ਮਾਮਲੇ ’ਚ ਫਗਵਾੜਾ ਤੋਂ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • CM ਚੰਨੀ ਨੇ ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਪੰਜਾਬ ਦੇ ਫੌਜੀਆਂ ਦੇ ਪਰਿਵਾਰਾਂ ਲਈ ਕੀਤਾ ਇਹ ਐਲਾਨ

MALWA News Punjabi(ਮਾਲਵਾ)

CM ਚੰਨੀ ਨੇ ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਪੰਜਾਬ ਦੇ ਫੌਜੀਆਂ ਦੇ ਪਰਿਵਾਰਾਂ ਲਈ ਕੀਤਾ ਇਹ ਐਲਾਨ

  • Updated: 11 Oct, 2021 10:41 PM
Chandigarh
cm channi made this announcement for the families of punjab soldiers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਸੈਨਾ ਮੈਡਲ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ ਜੋ ਪੁੰਛ ਸੈਕਟਰ (ਜੰਮੂ ਕਸ਼ਮੀਰ) ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਦੇਸ਼ ਸੇਵਾ ਵਿਚ ਆਪਣੀਆਂ ਜਾਨਾਂ ਨਿਛਾਵਰ ਕਰ ਗਏ।

ਇਹ ਵੀ ਪੜ੍ਹੋ- ਕੇਂਦਰ ਤੇ ਸੂਬਾ ਸਰਕਾਰ ਨੇ ਰਲ ਕੇ ਲੋਕਾਂ ਨੂੰ ਆਰਥਿਕ ਪੱਖੋਂ ਨਪੀੜਿਆ : ਹਰਸਿਮਰਤ ਬਾਦਲ

ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਰਬੀਰਾਂ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਗਈ ਸਮਰਪਣ ਭਾਵਨਾ ਅਤੇ ਇੱਥੋਂ ਤੱਕ ਕਿ ਆਪਣੀਆਂ ਜ਼ਿੰਦਗੀਆਂ ਖ਼ਤਰੇ ਵਿਚ ਪਾ ਦੇਣ ਦਾ ਸਾਹਸ ਬਾਕੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਸ਼ਿੱਦਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਹੇਗਾ।

ਇਹ ਵੀ ਪੜ੍ਹੋ- ਨਾਇਬ ਸੂਬੇਦਾਰ ਜਸਵਿੰਦਰ ਸਿੰਘ ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਹੋਏ ਸ਼ਹੀਦ

ਦੱਸਣਯੋਗ ਹੈ ਕਿ ਮੈਕਾਨਾਈਜ਼ਡ ਇਨਫੈਂਟਰੀ (1 ਸਿੱਖ) ਦੇ ਯੂਨਿਟ-4 ਦੇ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਕਪੂਰਥਲਾ ਜ਼ਿਲ੍ਹੇ ਵਿਚ ਸਥਿਤ ਪਿੰਡ ਮਾਨਾ ਤਲਵੰਡੀ ਦੇ ਵਾਸੀ ਸਨ ਜੋ ਆਪਣੇ ਪਿੱਛੇ ਪਤਨੀ ਸਰਦਾਰਨੀ ਰਾਜ ਕੌਰ ਅਤੇ ਧੀ ਸਿਮਰਜੀਤ ਕੌਰ ਛੱਡ ਗਏ। ਇਸੇ ਤਰ੍ਹਾਂ 11 ਸਿੱਖ ਦੇ ਨਾਇਕ ਮਨਦੀਪ ਸਿੰਘ ਜੋ  ਗੁਰਦਾਸਪੁਰ ਜ਼ਿਲ੍ਹੇ ਵਿਚ ਘਣੀਕੇ ਬਾਂਗਰ (ਅਲੀਵਾਲ ਤੋਂ ਫਤਿਹਗੜ੍ਹ ਚੂੜੀਆਂ ਰੋਡ) ਨੇੜੇ ਪਿੰਡ ਚੱਠਾ ਸ਼ੀਰਾ ਦੇ ਸਨ, ਆਪਣੇ ਪਿੱਛੇ ਪਤਨੀ ਸਰਦਾਰਨੀ ਮਨਦੀਪ ਕੌਰ ਅਤੇ ਦੋ ਪੁੱਤਰ ਛੱਡ ਗਏ ਅਤੇ 23 ਸਿੱਖ ਦੇ ਸਿਪਾਹੀ ਗੱਜਣ ਸਿੰਘ ਰੋਪੜ ਜ਼ਿਲ੍ਹੇ ਵਿਚ ਪਿੰਡ ਪਛਰੰਦਾ ਦੇ ਵਾਸੀ ਸਨ, ਜਿਨ੍ਹਾਂ ਦਾ ਵਿਆਹ ਚਾਰ ਮਹੀਨੇ ਪਹਿਲਾਂ ਹੀ ਹੋਇਆ ਸੀ ਜੋ ਆਪਣੇ ਪਿੱਛੇ ਪਤਨੀ ਸਰਦਾਰਨੀ ਹਰਪ੍ਰੀਤ ਕੌਰ ਛੱਡ ਗਏ।

  • Punjab soldiers
  • CM Channi
  • CM ਚੰਨੀ
  • ਫੌਜੀਆਂ ਪਰਿਵਾਰਾਂ

ਕੇਂਦਰ ਤੇ ਸੂਬਾ ਸਰਕਾਰ ਨੇ ਰਲ ਕੇ ਲੋਕਾਂ ਨੂੰ ਆਰਥਿਕ ਪੱਖੋਂ ਨਪੀੜਿਆ : ਹਰਸਿਮਰਤ ਬਾਦਲ

NEXT STORY

Stories You May Like

  • cm mann sc debt
    SC ਭਾਈਚਾਰੇ ਦੇ ਲੋਕਾਂ ਦਾ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ’ਤੇ ਪਰਿਵਾਰਾਂ ਨੇ CM ਮਾਨ ਦਾ ਕੀਤਾ ਧੰਨਵਾਦ
  • big relief for thousands of sc families of punjab
    ਪੰਜਾਬ ਦੇ ਹਜ਼ਾਰਾਂ SC ਪਰਿਵਾਰਾਂ ਨੂੰ ਵੱਡੀ ਰਾਹਤ, ਮਾਨ ਸਰਕਾਰ ਨੇ ਕਰ 'ਤਾ ਵੱਡਾ ਐਲਾਨ (ਵੀਡੀਓ)
  • cm bhagwant mann inaugurates burlton park sports hub in jalandhar
    ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ ਵੀ ਕੀਤਾ ਵੱਡਾ ਐਲਾਨ
  • big announcement for shopkeepers of punjab
    ਪੰਜਾਬ ਦੇ ਦੁਕਾਨਦਾਰਾਂ ਲਈ ਵੱਡਾ ਐਲਾਨ, ਮਾਨ ਸਰਕਾਰ ਨੇ ਕੈਬਨਿਟ 'ਚ ਲਿਆ ਫ਼ੈਸਲਾ (ਵੀਡੀਓ)
  • nia jammu kashmir raid
    ਜੰਮੂ ਕਸ਼ਮੀਰ : NIA ਨੇ ਅੱਤਵਾਦੀ ਸਾਜਿਸ਼ ਮਾਮਲੇ 'ਚ ਕੀਤੀ ਛਾਪੇਮਾਰੀ
  • indigo places order for 30 a350 aircraft
    Indigo ਨੇ A350 ਦੇ 30 ਜਹਾਜ਼ਾਂ ਲਈ ਦਿੱਤਾ ਆਰਡਰ
  • raveena tandon honoured by maharashtra cm devendra fadnavis
    ਮਹਾਰਾਸ਼ਟਰ ਦੇ CM ਦੇਵੇਂਦਰ ਫਡਨਵੀਸ ਨੇ ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੂੰ ਕੀਤਾ ਸਨਮਾਨਿਤ
  • cm mann felicitates students from government schools selected for iit
    IIT 'ਚ ਚੁਣੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ CM ਮਾਨ ਨੇ ਕੀਤਾ ਸਨਮਾਨਿਤ (ਵੀਡੀਓ)
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
  • meteorological department warns in punjab
    ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ
  • electrical equipment damaged due to electricity supply issue
    ਬਿਜਲੀ ਘੱਟ-ਵਧ ਆਉਣ ਕਾਰਨ ਘਰਾਂ ਤੇ ਫੈਕਟਰੀ 'ਚ ਬਿਜਲੀ ਉਪਕਰਣ ਹੋਏ ਖ਼ਰਾਬ
  • sukhbir singh badal expresses grief over air india plane crash
    ਏਅਰ ਇੰਡੀਆ ਜਹਾਜ਼ ਹਾਦਸੇ 'ਤੇ ਸੁਖਬੀਰ ਸਿੰਘ ਬਾਦਲ ਨੇ ਜਤਾਇਆ ਦੁੱਖ਼
  • major police action in case of attack by youth near milap chowk  jalandhar
    ਜਲੰਧਰ ਦੇ ਮਿਲਾਪ ਚੌਂਕ ਨੇੜੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਮਾਮਲੇ 'ਚ ਪੁਲਸ ਦੀ...
  • friend attacked friend in jalandhar
    ਜਲੰਧਰ 'ਚ ਦੋਸਤ ਨੇ ਕੀਤੀ ਦਗੇਬਾਜ਼ੀ, ਕਿਸ਼ਤਾਂ ਚੁਕਾਉਣ ਲਈ ਕਿਹਾ ਤਾਂ ਕਰ 'ਤਾ...
Trending
Ek Nazar
dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

action on foreigners in pakistan

ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ

woman arrested for trafficking students

ਵਿਦਿਆਰਥੀਆਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਔਰਤ ਗ੍ਰਿਫ਼ਤਾਰ

forest fire in usa

ਅਮਰੀਕਾ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਸੈਂਕੜੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ

us military families evacuated from uae base

UAE ਬੇਸ ਤੋਂ ਅਮਰੀਕੀ ਫੌਜੀ ਪਰਿਵਾਰਾਂ ਨੂੰ ਨਿਕਲਣ ਦੇ ਆਦੇਸ਼

people are starting to feel helpless in the record breaking heat

ਪੰਜਾਬ : ਅੱਤ ਦੀ ਰਿਕਾਰਡਤੋੜ ਗਰਮੀ 'ਚ ਬੇਵੱਸ ਹੋਣ ਲੱਗੇ ਲੋਕ, Ac ਵੀ ਨਹੀਂ ਕਰ...

indian origin man sentenced us

ਅਮਰੀਕਾ : 20 ਲੱਖ ਡਾਲਰ ਦੇ ਕਾਲ ਸੈਂਟਰ ਧੋਖਾਧੜੀ ਮਾਮਲੇ 'ਚ ਭਾਰਤੀ ਮੂਲ ਦੇ...

curfew like situation hoshiarpur district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ! ਦੁਪਹਿਰ 12 ਤੋਂ 4 ਵਜੇ ਤੱਕ ਲਈ...

deadly heatwave in punjab another death

ਪੰਜਾਬ 'ਚ ਜਾਨਲੇਵਾ ਹੋਈ ਗਰਮੀ, ਇਕ ਹੋਰ ਮੌਤ, ਤਾਪਮਾਨ ਪੁੱਜਾ 47 ਡਿਗਰੀ ਤੋਂ ਪਾਰ

a big threat looms over the farmers of punjab canal breaks for the 5th time

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਇਸ ਪਿੰਡ ਦੀ ਨਹਿਰ 'ਚ ਪੈ...

cm bhagwant mann inaugurates burlton park sports hub in jalandhar

ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...

bullets fired in punjab s grain market in sultanpur lodhi

ਪੰਜਾਬ ਦੀ ਦਾਣਾ ਮੰਡੀ 'ਚ ਚੱਲ ਗਈਆਂ ਗੋਲ਼ੀਆਂ, ਆਪਸ 'ਚ ਭਿੜੀਆਂ ਦੋ ਧਿਰਾਂ

son missing meet family

10 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਅਗਵਾ ਹੋਇਆ ਪੁੱਤ, ਜਿਗਰ ਦੇ ਟੋਟੇ ਨੂੰ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਮਾਲਵਾ ਦੀਆਂ ਖਬਰਾਂ
    • land pooling policy  farmers organizations  punjab government
      ਲੈਂਡ ਪੂਲਿੰਗ ਨੀਤੀ ਰੱਦ ਕਰਾਉਣ ਲਈ ਲੋਕ ਮੋਰਚੇ ਦੀ ਤਿਆਰੀ ਦਾ ਐਲਾਨ
    • dead body found
      ਨਹਿਰ ’ਚੋਂ ਨੌਜਵਾਨ ਦੀ ਲਾਸ਼ ਬਰਾਮਦ
    • ahmedabad accident  bhagwant mann  plane crash
      ਅਹਿਮਦਾਬਾਦ ਜਹਾਜ਼ ਹਾਦਸੇ 'ਤੇ CM ਮਾਨ ਨੇ ਪ੍ਰਗਟਾਇਆ ਦੁੱਖ
    • fir case
      ਘਰ ’ਚ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਦੇ ਦੋਸ਼ ’ਚ ਮਾਮਲਾ ਦਰਜ
    • aap councilor threat
      AAP ਕੌਂਸਲਰ ਨੂੰ ਮਿਲੀ ਧਮਕੀ,- 'ਇਕ ਕਰੋੜ ਨਾ ਦਿੱਤਾ ਤਾਂ ਸਾਰਾ ਟੱਬਰ ਮਾਰ...
    • pgi ambulance accident
      ਮਰੀਜ਼ ਨੂੰ PGI ਤੋਂ ਲੁਧਿਆਣਾ ਵਾਪਸ ਲਿਜਾ ਰਿਹਾ ਸੀ ਪਰਿਵਾਰ! ਰਾਹ 'ਚ ਵਾਪਰ ਗਈ...
    • sukhbir singh badal expresses grief over air india plane crash
      ਏਅਰ ਇੰਡੀਆ ਜਹਾਜ਼ ਹਾਦਸੇ 'ਤੇ ਸੁਖਬੀਰ ਸਿੰਘ ਬਾਦਲ ਨੇ ਜਤਾਇਆ ਦੁੱਖ਼
    • major action by the food safety wing
      ਫੂਡ ਸੇਫਟੀ ਵਿੰਗ ਵੱਲੋਂ ਵੱਡੀ ਕਾਰਵਾਈ, 450 ਕਿੱਲੋ ਪਨੀਰ ਜ਼ਬਤ, ਮਿਲਾਵਟ ’ਤੇ ਸਖ਼ਤ...
    • fir case
      ਚੰਡੀਗੜ੍ਹ 'ਚ 20 ਇਮੀਗ੍ਰੇਸ਼ਨ ਕੰਪਨੀਆਂ ਖ਼ਿਲਾਫ਼ ਵੱਡਾ ਐਕਸ਼ਨ, 25 ਮਾਲਕ ਦੇ...
    • weapons  women  murder  police
      ਤੇਜ਼ਧਾਰ ਹਥਿਆਰਾਂ ਨਾਲ ਮਹਿਲਾ ਦੇ ਕਤਲ ਦੇ ਮਾਮਲੇ ’ਚ ਪ੍ਰੇਮੀ ਕੁਲਬੀਰ ਖਿਲਾਫ ਕੇਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +