Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    11:44:46 AM

  • kim jong un preparing for war

    ਜੰਗ ਦੀ ਤਿਆਰੀ 'ਚ ਤਾਨਾਸ਼ਾਹ ਕਿਮ ਜੋਂਗ! ਸਿਓਲ 'ਤੇ...

  • jalandhar bsf headquarters blast

    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ...

  • punjab schools  students

    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ...

  • punjab shocking incident

    ਪੰਜਾਬ: ਨਸ਼ਾ ਕਰ ਕੇ ਵਿਗੜੀ ਹਾਲਤ ਤਾਂ ਭਰਾਵਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਚੋਣਾਵੀਂ ਸੁਆਦ: ਮੁੱਖ ਮੰਤਰੀ ਚੰਨੀ ਨੇ ਭਵਾਨੀਗੜ੍ਹ 'ਚ ਰੇਹੜੀ 'ਤੇ ਖੜ ਕੇ ਖਾਧੇ ਗੋਲਗੱਪੇ

MALWA News Punjabi(ਮਾਲਵਾ)

ਚੋਣਾਵੀਂ ਸੁਆਦ: ਮੁੱਖ ਮੰਤਰੀ ਚੰਨੀ ਨੇ ਭਵਾਨੀਗੜ੍ਹ 'ਚ ਰੇਹੜੀ 'ਤੇ ਖੜ ਕੇ ਖਾਧੇ ਗੋਲਗੱਪੇ

  • Edited By Anuradha,
  • Updated: 19 Feb, 2022 03:28 PM
Sangrur
cm channy eats golgappa while standing on the line in bhavanigarh
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ  (ਵਿਕਾਸ): ਚੋਣਾਂ ਦੇ ਮੌਸਮ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵੱਖਰਾ ਅੰਦਾਜ ਦੇਖਣ ਨੂੰ ਮਿਲਿਆ। ਸ਼ੁੱਕਰਵਾਰ ਨੂੰ ਮਾਨਸਾ 'ਚ ਪਾਰਟੀ ਉਮੀਦਵਾਰ ਦੇ ਹੱਕ 'ਚ ਆਖਰੀ ਗੇੜ ਦਾ ਚੋਣ ਪ੍ਰਚਾਰ ਮੁਕੰਮਲ ਕਰਨ ਤੋਂ ਬਾਅਦ ਚਮਕੌਰ ਸਾਹਿਬ ਜਾਂਦੇ ਸਮੇੇਂ ਸੀ.ਐੱਮ. ਚੰਨੀ ਦੇਰ ਸ਼ਾਮ ਭਵਾਨੀਗੜ੍ਹ 'ਚ ਟਰੱਕ ਯੂਨੀਅਨ ਨੇੜੇ ਹਾਈਵੇ ਕਿਨਾਰੇ ਲੱਗੀ ਰੇਹੜੀ 'ਤੇ ਖੜ ਕੇ ਗੋਲਗੱਪੇ-ਦਹੀ ਭੱਲੇ ਖਾਂਦੇ ਦਿਖਾਈ ਦਿੱਤੇ ਤੇ ਇੱਕ ਫੜੀ ਵਾਲੇ ਕੋਲੋਂ ਕੇਲੇ ਵੀ ਖਰੀਦੇ। ਇਸ ਦੌਰਾਨ ਚੰਨੀ ਦੇ ਨਾਲ ਮੌਜੂਦ ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਤੇ ਕ੍ਰਿਕੇਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਸਮੇਤ ਹੋਰ ਲੋਕਾਂ ਨੇ ਵੀ ਉਨ੍ਹਾਂ ਨਾਲ ਗੋਲ ਗੱਪਿਆਂ ਦਾ ਸੁਆਦ ਚੱਖਿਆ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਕੇਜਰੀਵਾਲ ਦੇ ਦਿੱਲੀ ਮਾਡਲ ਬਾਰੇ ਪੰਜਾਬੀਆਂ ਨੂੰ ਕੀਤਾ ਸੁਚੇਤ

ਇਸ ਦੌਰਾਨ ਚੰਨੀ ਆਪਣੇ ਸੁਰੱਖਿਆ ਕਰਮੀਆਂ ਨੂੰ ਉਨ੍ਹਾਂ ਦੇ ਕਾਰਨ ਹਾਈਵੇਅ 'ਤੇ ਜਾਮ ਨਾ ਲੱਗਣ ਦੀ ਹਦਾਇਤ ਵੀ ਕਰਦੇ ਰਹੇ। ਦਿਲਚਸਪ ਰਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਗੋਲ ਗੱਪੇ ਦੀ ਰੇਹੜੀ ਵਾਲੇ ਪ੍ਰਵਾਸੀ ਨੇ ਨਹੀਂ ਪਛਾਣਿਆ ਤਾਂ ਨਾਲ ਦੇ ਲੋਕਾਂ ਨੇ ਉਸਨੂੰ ਦੱਸਿਆ ਕਿ ਮੁੱਖ ਮੰਤਰੀ ਚੰਨੀ ਉਸਦੀ ਰੇਹੜੀ 'ਤੇ ਗੋਲ ਗੱਪੇ ਖਾਣ ਆਏ ਹਨ। ਗੋਲ ਗੱਪੇ ਖਾਣ ਤੋਂ ਬਾਅਦ ਚੰਨੀ ਨੇ ਦਹੀ ਭੱਲੇ ਦਾ ਸਵਾਦ ਵੀ ਲਿਆ ਤੇ ਨਾਲ ਦੀ ਰੇਹੜੀ ਵਾਲੇ ਤੋਂ ਦਰਜਨ ਕੇਲੇ ਵੀ ਲਏ। ਗੋਲ ਗੱਪੇ ਵੇਚਣ ਵਾਲੇ ਰਾਜੂ ਤੇ ਰੇਹੜੀ ਦੇ ਮਾਲਕ ਦੁਰਜਨ ਸਿੰਘ ਨੇ ਦੱਸਿਆ ਹਨੇਰੇ 'ਚ ਸੱਚਮੁੱਚ ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ਨੂੰ ਨਹੀਂ ਪਛਾਣਿਆ ਪਰ ਦੱਸਣ 'ਤੇ ਜਰੂਰ ਮੁੱਖ ਮੰਤਰੀ ਚੰਨੀ ਨੂੰ ਪਛਾਣ ਲਿਆ। ਦੁਰਜਨ ਸਿੰਘ ਨੇ ਦੱਸਿਆ ਕਿ ਸੀ.ਐੱਮ. ਚੰਨੀ ਗੋਲ ਗੱਪੇ ਖਾਣ ਤੋਂ ਬਾਅਦ ਉਸਨੂੰ 500 ਰੁਪਏ ਦੇ ਕੇ ਗਏ। ਲੋਕਾਂ ਨੇ ਇਸ ਦੌਰਾਨ ਸੀ.ਐੱਮ ਚੰਨੀ ਨਾਲ ਸੈਲਫੀਆ ਵੀ ਖਿੱਚਵਾਈਆਂ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Punjab Assembly Elections
  • Chief Minister
  • Charanjit Channi
  • Yograj Singh
  • ਪੰਜਾਬ ਵਿਧਾਨ ਸਭਾ ਚੋਣਾਂ
  • ਮੁੱਖਮੰਤਰੀ
  • ਚਰਨਜੀਤ ਚੰਨੀ
  • ਯੋਗਰਾਜ ਸਿੰਘ

ਸੀ.ਆਈ.ਏ ਪੁਲਸ ਦੀ ਵੱਡੀ ਰੇਡ, 1 ਲੱਖ 37 ਹਜ਼ਾਰ ਲੀਟਰ ਲਾਹਣ ਤੇ ਨਜਾਇਜ਼ ਸ਼ਰਾਬ ਬਰਾਮਦ

NEXT STORY

Stories You May Like

  • kerala  new cm
    ਕੇਰਲ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ? ਇੱਕ ਵੱਡਾ ਨਾਮ ਉੱਭਰ ਕੇ ਸਾਹਮਣੇ ਆਇਆ ਹੈ।
  • haryana  bjp  chief minister  nayab singh saini  lucky
    ਹਰਿਆਣਾ ਭਾਜਪਾ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਦੱਸਿਆ ਲੱਕੀ
  • golgappa  people  sick  street food  summer
    ਗੋਲਗੱਪੇ ਖਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਦਰਜਨਾਂ ਲੋਕ ਹੋ ਗਏ ਬੀਮਾਰ, 1 ਦੀ ਮੌਤ
  • lost moral right to remain chief minister sunil jakhar
    ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ : ਸੁਨੀਲ ਜਾਖੜ
  • two factions clash over the presidency of the truck union in bhawanigarh
    ਭਵਾਨੀਗੜ੍ਹ ’ਚ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ
  • haryana chief minister  punjab businessman
    ਬਾਘਾਪੁਰਾਣਾ ਦੇ ਉੱਘੇ ਕਾਰੋਬਾਰੀ ਐਡਵੋਕੇਟ ਅਮਿਤ ਅਗਰਵਾਲ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ
  • west bengal  new chief minister
    ਭਾਜਪਾ ਦੀ ਭਾਰੀ ਜਿੱਤ ਤੋਂ ਬਾਅਦ ਕੌਣ ਹੋਵੇਗਾ ਪੱਛਮੀ ਬੰਗਾਲ ਦਾ ਨਵਾਂ ਮੁੱਖ ਮੰਤਰੀ? ਚਰਚਾਂ 'ਚ ਇਹ 4 ਨਾਮ
  • bengal  new chief minister
    ਬੰਗਾਲ 'ਚ ਨਵੇਂ ਮੁੱਖ ਮੰਤਰੀ ਦਾ ਫੈਸਲਾ ਅੱਜ! ਅਮਿਤ ਸ਼ਾਹ ਦੀ ਮੌਜੂਦਗੀ 'ਚ ਹੋਵੇਗੀ ਭਾਜਪਾ ਵਿਧਾਇਕ ਦਲ ਦੀ ਮੀਟਿੰਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
Trending
Ek Nazar
marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • wall collapsed during pipeline laying
      ਪਾਈਪਲਾਈਨ ਵਿਛਾਉਣ ਦੌਰਾਨ ਵਾਪਰਿਆ ਹਾਦਸਾ! ਕੰਧ ਦੇ ਮਲਬੇ ਹੇਠ ਦੱਬੇ ਦੋ ਮੁੰਡੇ, ਇਕ...
    • the terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ! ਸਾਲ 2025 'ਚ 4 ਹਜ਼ਾਰ ਤੋਂ ਵੱਧ ਲੋਕ ਹੋਏ...
    • fire in gurdwara sahib
      ਗੁਰਦੁਆਰਾ ਸਾਹਿਬ ਦੇ ਸਟੋਰ ਰੂਮ 'ਚ ਲੱਗੀ ਅੱਗ, 5 ਲੱਖ ਰੁਪਏ ਦਾ ਸਾਮਾਨ ਸੜਿਆ
    • ludhiana police
      ਵੱਡੀ ਲਾਪਰਵਾਹੀ! ਛੁੱਟੀ ਕੱਟਣ ਆਏ ਭਾਰਤੀ ਫ਼ੌਜ ਦੇ ਜਵਾਨ ਦਾ ਬੈਗ ਚੋਰੀ, 17 ਦਿਨ...
    • punjab schools  summer vacations
      ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ...
    • ludhaina businessman rimpy aneja
      ਪੰਜਾਬ: ਕਾਰੋਬਾਰੀ ਨੇ ਵੀਡੀਓ 'ਚ ਸਨਸਨੀਖੇਜ਼ ਦੋਸ਼ ਲਗਾਉਣ ਮਗਰੋਂ ਚੁੱਕ ਲਿਆ...
    • electricity consumer meter load electricity department
      ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ ਹੋਵੇਗੀ ਕਾਰਵਾਈ, PSPCL ਨੇ...
    • bhagwant mann  legal notice  punjab bjp
      ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ...
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • punjab schools school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +