ਚੀਮਾ ਮੰਡੀ (ਤਰਲੋਚਨ ਗੋਇਲ) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨ ਭਰਾਵਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਸ਼ੁਰੂ ਕੀਤੀ ਪੰਜਾਬ ਵਿਆਪੀ ਮੁਹਿੰਮ ਤਹਿਤ ਅੱਜ CM ਮਾਨ ਦੇ ਮਾਤਾ ਹਰਪਾਲ ਕੌਰ ਨੇ ਜੱਦੀ ਪਿੰਡ ਸਤੌਜ ਵਿਖੇ ਪਾਈਪਲਾਈਨ ਪਾਉਣ ਦਾ ਕੰਮ ਮਹਿਕਮੇ ਦੇ ਅਧਿਕਾਰੀਆਂ ਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਸ਼ੁਰੂ ਕਰਵਾਇਆ।
ਇਹ ਵੀ ਪੜ੍ਹੋ : ਪਸ਼ੂਆਂ ਦੇ ਵੀ ਹੁੰਦੇ ਹਨ ਇਹ ਲੈਬਾਰਟਰੀ ਟੈਸਟ, ਵੈਟਰਨਰੀ ਡਾਕਟਰ ਤੋਂ ਜਾਣੋ ਅਹਿਮ ਤੇ ਰੌਚਕ ਜਾਣਕਾਰੀ (ਵੀਡੀਓ)
ਇਸ ਮੌਕੇ ਐੱਸਡੀਓ ਹਰਮਨਿੰਦਰ ਸਿੰਘ, ਅਰਸ਼ਦੀਪ ਸਿੰਘ, ਨੰਬਰਦਾਰ ਗੁਰਜੀਤ ਸਿੰਘ, ਗੁਰਤੇਜ ਸਿੰਘ, ਚਰਨਾ ਸਿੰਘ ਸਰਪੰਚ, ਲਖਵੀਰ ਸਿੰਘ, ਜਸਵੀਰ ਸਿੰਘ, ਹਰਵਿੰਦਰ ਸਿੰਘ, ਗੁਲਾਬ ਸਿੰਘ, ਜਗਸੀਰ ਰਾਜੂ, ਸੰਦੀਪ ਸਿੰਘ ਆਦਿ ਹਾਜ਼ਰ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਐਕਵਾਇਰ ਕੀਤੀ ਜ਼ਮੀਨ ਛੁਡਵਾਉਣ ਲਈ ਹਾਈ ਕੋਰਟ 'ਚ ਪਟੀਸ਼ਨ ਦਾਇਰ
NEXT STORY