Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 27, 2026

    11:38:53 AM

  • pakistani infiltrators killed in this area of punjab

    ਵੱਡੀ ਖ਼ਬਰ: ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨੀ...

  • long traffic jam on jalandhar highway

    ਜਲੰਧਰ ਹਾਈਵੇਅ 'ਤੇ ਲੱਗਾ ਲੰਮਾ ਜਾਮ! ਤੇਜ਼ ਰਫ਼ਤਾਰ...

  • man murders friend for gold jewellery

    ਪੰਜਾਬ 'ਚ ਵੱਡੀ ਵਾਰਦਾਤ: ਸੋਨੇ ਦੇ ਗਹਿਣਿਆਂ ਲਈ...

  • poor medical facilities in canada

    ਕੈਨੇਡਾ 'ਚ ਇਲਾਜ ਦੀ ਉਡੀਕ ਦੌਰਾਨ 29,000 ਮੌਤਾਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਜਹਾਜ਼ ’ਚੋਂ 16ਵੇਂ ਜੰਪ ਨੇ ਖੋਹਿਅਾਂ ਮਾਪਿਅਾਂ ਦਾ ਇਕਲੌਤਾ ਸਹਾਰਾ

MALWA News Punjabi(ਮਾਲਵਾ)

ਜਹਾਜ਼ ’ਚੋਂ 16ਵੇਂ ਜੰਪ ਨੇ ਖੋਹਿਅਾਂ ਮਾਪਿਅਾਂ ਦਾ ਇਕਲੌਤਾ ਸਹਾਰਾ

  • Updated: 10 Nov, 2018 06:59 AM
Patiala
commando  death
  • Share
    • Facebook
    • Tumblr
    • Linkedin
    • Twitter
  • Comment

ਸਮਾਣਾ, (ਦਰਦ)- ਸਬ-ਡਵੀਜ਼ਨ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਨਿਵਾਸੀ ਪੈਰਾ-ਮਿਲਟਰੀ ਦੇ ਕਮਾਂਡੋ ਫੌਜੀ ਹਰਦੀਪ ਸਿੰਘ ਦੀ ਆਗਰਾ ਵਿਚ ਪੈਰਾਸ਼ੂਟ ਟ੍ਰੇਨਿੰਗ ਦੌਰਾਨ ਜੰਪ ਕਰਦੇ ਸਮੇਂ ਪੈਰਾਸ਼ੂਟ ਛਤਰੀ ਨਾ ਖੁੱਲ੍ਹਣ ਕਾਰਨ 12 ਹਜ਼ਾਰ ਫੁੱਟ ਦੀ ਉਚਾਈ ਤੋਂ ਡਿੱਗਣ ਨਾਲ ਮੌਤ ਹੋ ਗਈ। ਸਮਾਚਾਰ ਮਿਲਦੇ ਹੀ ਪਿੰਡ ਵਿਚ ਮਾਤਮ ਦਾ ਮਾਹੌਲ ਛਾ ਗਿਆ। ਇਹ ਸੂਚਨਾ ਸੈਨਿਕ ਯੂਨਿਟ ਵੱਲੋਂ ਵੀਰਵਾਰ ਪਰਿਵਾਰ ਨੂੰ ਦਿੱਤੀ ਗਈ। ਮ੍ਰਿਤਕ ਫੌਜੀ ਦੀ ਲਾਸ਼ ਸ਼ਨੀਵਾਰ ਦੁਪਹਿਰ ਸਮੇਂ ਪਿੰਡ ਵਿਚ ਸਸਕਾਰ ਲਈ ਪਹੁੰਚਣ ਦੀ ਸੂਚਨਾ ਹੈ।  ਪਿੰਡ ਤਲਵੰਡੀ ਮਲਿਕ ਵਿਖੇ ਪੱਤਰਕਾਰਾਂ  ਨਾਲ ਮ੍ਰਿਤਕ ਫੌਜੀ ਹਰਦੀਪ ਸਿੰਘ (26) ਦੇ ਤਾਇਆ ਸਾਬਕਾ ਫੌਜੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਹਰਦੀਪ 6 ਸਾਲ ਪਹਿਲਾਂ 11 ਪੈਰਾ ਰੈਜੀਮੈਂਟ  ਵਿਚ ਭਰਤੀ ਹੋਇਆ ਸੀ। ਉਸ ਦੀ ਡਿਊਟੀ ਅਾਸਾਮ ਦੇ ਮਿਸਾਮਰੀ ਫੌਜੀ ਕੈਂਪ ਵਿਚ ਸੀ। ਹਰ ਸਾਲ ਵਾਂਗ ਹਰਦੀਪ ਆਪਣੀ ਯੂਨਿਟ ਦੇ ਸਾਥੀਆਂ  ਨਾਲ ਕਰੀਬ 2 ਮਹੀਨੇ ਪਹਿਲਾਂ ਆਗਰਾ ਵਿਚ ਪੈਰਾਸ਼ੂਟ ਜੰਪਿੰਗ ਟ੍ਰੇਨਿੰਗ ਲਈ ਆਇਆ ਸੀ। ਇਸ ਦੌਰਾਨ 15 ਜੰਪ ਉਸ ਨੇ ਪੂਰੇ ਕਰ ਲਏ ਸਨ। ਵੀਰਵਾਰ ਦੁਪਹਿਰ 16ਵਾਂ ਜੰਪ ਕਰਦੇ ਸਮੇਂ ਜਹਾਜ਼ ਵਿਚੋਂ ਛਾਲ   ਮਾਰਨ ਉਪਰੰਤ ਪੈਰਾਸ਼ੂਟ ਛਤਰੀ ਨਾ ਖੁੱਲ੍ਹਣ ਕਾਰਨ ਉਹ ਜ਼ਮੀਨ ’ਤੇ ਡਿੱਗ ਪਿਆ।  ਗਰੀਬ ਮਾਤਾ-ਪਿਤਾ ਦੇ ਇਕਲੌਤਾ ਪੁੱਤਰ ਹਰਦੀਪ ਸਿੰਘ ਦੀ ਇਕ ਵੱਡੀ ਭੈਣ ਹੈ। ਉਸ  ਦਾ ਵਿਆਹ ਇਸੇ ਸਾਲ ਜਨਵਰੀ ਵਿਚ ਹੋਇਆ ਸੀ। ਉਹ ਮਾਪਿਅਾਂ ਦਾ ਇਕੋ-ਇਕ ਸਹਾਰਾ ਸੀ। ਉਸ  ਦਾ ਪਿਤਾ ਭੁਪਿੰਦਰ ਸਿੰਘ ਇਕ ਪ੍ਰਾਈਵੇਟ ਬੱਸ ਦਾ ਡਰਾਈਵਰ ਹੈ।

  • ਕਮਾਂਡੋ
  • ਮੌਤ
  • commando
  • Death

2 ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ

NEXT STORY

Stories You May Like

  • man murders friend for gold jewellery
    ਪੰਜਾਬ 'ਚ ਵੱਡੀ ਵਾਰਦਾਤ: ਸੋਨੇ ਦੇ ਗਹਿਣਿਆਂ ਲਈ ਦੋਸਤ ਦਾ ਕਰ'ਤਾ ਕਤਲ
  • blackout in punjab
    ਪੰਜਾਬ 'ਚ ਅੱਜ ਹੋਵੇਗਾ BLACKOUT, ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ, ਅਲਰਟ ਜਾਰੀ
  • diverting funds meant for polytechnic college students
    ਪੌਲੀਟੈਕਨਿਕ ਕਾਲਜਾਂ ਦੇ ਵਿਦਿਆਰਥੀ ਫੰਡ ਖੋਹਣਾ 'ਆਪ' ਸਰਕਾਰ ਦੀ ਨਾਕਾਮੀ : ਕੇਵਲ ਸਿੰਘ ਢਿੱਲੋਂ
  • creating an atmosphere of fear  and employing tactics of persuasion
    ਡਰ ਦਾ ਮਾਹੌਲ ਪੈਦਾ ਕਰਨਾ ਅਤੇ ਸਾਮ, ਦੰਡ, ਭੇਦ, ਲੜਾਈ-ਝਗੜਾ ਆਪ ਦੀ ਅਧਿਕਾਰਤ ਨੀਤੀ : ਸੁਨੀਲ ਜਾਖੜ
  • a bjp akali dal alliance is the need of the hour to save punjab
    ਪੰਜਾਬ ਨੂੰ ਬਚਾਉਣ ਲਈ ਭਾਜਪਾ-ਅਕਾਲੀ ਦਲ ਗੱਠਜੋੜ ਸਮੇਂ ਦੀ ਲੋੜ, ਪਹਿਲੀ ਤਰਜੀਹ ‘ਪੰਜਾਬ ਫਸਟ’: ਕੇਵਲ ਸਿੰਘ ਢਿੱਲੋਂ
  • kejriwal and mann dodged the bjp s five questions at the moga rally
    ਕੇਜਰੀਵਾਲ ਅਤੇ ਮਾਨ ਮੋਗਾ ਰੈਲੀ ’ਚ ਭਾਜਪਾ ਦੇ ਪੰਜੇ ਸਵਾਲਾਂ ਤੋਂ ਭੱਜੇ : ਅਨਿਲ ਸਰੀਨ
  • grand commencement of the 52nd junior national kabaddi championship
    52ਵੀਂ ਜੂਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਦਾ ਸ਼ਾਨਦਾਰ ਆਗਾਜ਼
  • accident in ludhiana
    ਹਾਈਵੇਅ 'ਤੇ ਬੇਕਾਬੂ ਹੋਈ ਇਨੋਵਾ ਕਾਰ! ਵੱਡਾ ਹਾਦਸਾ ਟਲ਼ਿਆ
  • long traffic jam on jalandhar highway
    ਜਲੰਧਰ ਹਾਈਵੇਅ 'ਤੇ ਲੱਗਾ ਲੰਮਾ ਜਾਮ! ਤੇਜ਼ ਰਫ਼ਤਾਰ ਟਿੱਪਰ ਨੇ ਦੋ ਪਿਕਅੱਪ...
  • charanjit singh channi statement
    ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ
  • dubai drivers
    ਦੁਬਈ 'ਚ ਡਰਾਈਵਰਾਂ ਦੀ ਨਿਕਲੀ ਭਰਤੀ ! ਵਧੀਆ ਤਨਖ਼ਾਹ ਦੇ ਨਾਲ-ਨਾਲ ਫ੍ਰੀ ਰਿਹਾਇਸ਼...
  • robbers looted a car by firing in the air near liddhar village
    ਲੁਟੇਰਿਆਂ ਨੇ ਫਾਇਰਿੰਗ ਕਰ ਲੁੱਟੀ ਕਾਰ, ਮਾਲਕ ਨੇ GPS ਨਾਲ ਗੱਡੀ ਦਾ ਇੰਜਣ ਬੰਦ ਕਰ...
  • jalandhar transport department gets a new a r t o
    ਜਲੰਧਰ ਟਰਾਂਸਪੋਰਟ ਵਿਭਾਗ ਨੂੰ ਮਿਲਿਆ ਨਵਾਂ ਏ. ਆਰ. ਟੀ. ਓ., ਹੁਣ ਪੰਜਾਂ ਕੰਮਕਾਜੀ...
  • the bjp has not sought any political advice from me in the last 5 years
    ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ...
  • drug smugler arrested
    ਨਕੋਦਰ 'ਚ 2 ਕਿੱਲੋ ਚਿੱਟੇ ਤੇ ਵਿਦੇਸ਼ੀ ਅਸਲੇ ਸਣੇ ਮੁਲਜ਼ਮ ਗ੍ਰਿਫ਼ਤਾਰ
  • jalandhar power cut
    BLACKOUT ਤੋਂ ਪਹਿਲਾਂ ਹੀ ਜਲੰਧਰ 'ਚ ਹੋਇਆ ਘੁੱਪ ਹਨੇਰਾ! ਜਾਣੋ ਕਦੋਂ ਆਵੇਗੀ ਬੱਤੀ
Trending
Ek Nazar
rupee falls 24 paise against us dollar to 92 62 in early trade

ਇੱਕ ਦਿਨ ਦੀ ਤੇਜ਼ੀ ਮਗਰੋਂ ਮੁੜ ਟੁੱਟਿਆ ਰੁਪਿਆ, ਜਾਣੋ ਹੁਣ ਕਿੰਨੇ ਦਾ ਹੋਇਆ ਇੱਕ...

congress leader passed away

ਸੀਨੀਅਰ ਕਾਂਗਰਸੀ ਆਗੂ ਦਾ ਦਿਹਾਂਤ, ਅਨੰਤਨਾਗ ’ਚ ਸੋਗ ਦੀ ਲਹਿਰ

new zealand election

ਨਿਊਜ਼ੀਲੈਂਡ ਚੋਣਾਂ : ਵੋਟਾਂ ਦੀ ਅੰਤਿਮ ਗਿਣਤੀ 'ਚ ਕਿਸੇ ਵੀ ਪਾਰਟੀ ਨੂੰ...

famous actress gets married

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ, ਸਾਹਮਣੇ ਆਈਆਂ ਖੂਬਸੂਰਤ...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

big news central government calls a special session of parliament

ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਬੁਲਾਇਆ ਸੰਸਦ ਦਾ ਵਿਸ਼ੇਸ਼ ਸੈਸ਼ਨ, 30 ਨਵੰਬਰ ਨੂੰ...

migrant robbers held a tailor hostage and looted goods worth lakhs

ਪੰਜਾਬ 'ਚ ਪ੍ਰਵਾਸੀ ਲੁਟੇਰਿਆਂ ਦੀ ਦਹਿਸ਼ਤ! ਹਾਈਵੇਅ 'ਤੇ ਦਰਜੀ ਨੂੰ ਬੰਧਕ ਬਣਾ ਕੇ...

oil facility in bangkok

ਬੈਂਕਾਕ ਦੇ ਮੁੱਖ ਤੇਲ ਪਲਾਂਟ 'ਚ ਵੱਡੇ ਧਮਾਕਾ,  ਅੱਗ ਲੱਗਣ ਨਾਲ ਘੱਟੋ-ਘੱਟ ਸੱਤ...

three arrested ncluding sheikh hasina s former deputy press secretary

ਬੰਗਲਾਦੇਸ਼ 'ਚ ਸ਼ੇਖ ਹਸੀਨਾ ਦੇ ਸਾਬਕਾ ਡਿਪਟੀ ਪ੍ਰੈਸ ਸਕੱਤਰ ਸਮੇਤ ਤਿੰਨ...

broderick wins election

34 ਸਾਲਾ ਬ੍ਰੋਡਰਿਕ ਨੇ ਟਰੰਪ ਦੇ ਅਜੇਤੂ ਮੌਜੂਦਾ ਕਾਂਗਰਸਮੈਨ ਨੂੰ ਹਰਾਇਆ

blasphemy law passed in punjab  pakistan

ਪਾਕਿਸਤਾਨ: ਪੰਜਾਬ ਅਸੈਂਬਲੀ 'ਚ ਈਸ਼ ਨਿੰਦਾ ਕਾਨੂੰਨ ਨੂੰ ਹੋਰ ਸਖ਼ਤ ਕਰਨ ਦਾ ਮਤਾ...

diwali celebration first time at kansas

ਕੰਸਾਸ ਸਟੇਟ ਕੈਪੀਟਲ ਵਿਖੇ ਪਹਿਲੀ ਵਾਰ 'ਦੀਵਾਲੀ' ਸਮਾਰੋਹ ਆਯੋਜਿਤ

accused escapes from punjab police custody

ਵੱਡੀ ਖਬਰ: ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ ਮੁਲਜ਼ਮ ਫ਼ਰਾਰ

become rich give up these bad habits money

ਰਾਤੋਂ-ਰਾਤ ਅਮੀਰ ਬਣਨਾ ਚਾਹੁੰਦੇ ਹੋ ਤਾਂ ਅੱਜ ਹੀ ਛੱਡ ਦਿਓ ਇਹ ਆਦਤਾਂ, ਘਰ 'ਚ...

australia passes online safety law

AUS ਨੇ ਔਨਲਾਈਨ ਸੁਰੱਖਿਆ ਕਾਨੂੰਨ ਕਰ'ਤਾ ਪਾਸ, ਤਕਨਾਲੋਜੀ ਕੰਪਨੀਆਂ 'ਤੇ ਭਾਰੀ...

people charged for trespassing at prince william  s residence

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਦੀ ਰਿਹਾਇਸ਼ 'ਤੇ ਘੁਸਪੈਠ, ਦੋ ਵਿਅਕਤੀਆਂ...

wife catches husband red handed with his girlfriend in a hotel

ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਜਦੋਂ ਪਹੁੰਚੀ ਪਤਨੀ...

punjab crime incident

ਤਲਵਾੜਾ 'ਚ ਔਰਤ ਦਾ ਬੇਰਹਿਮੀ ਨਾਲ ਕਤਲ! ਰਸਤੇ 'ਚ ਸੁੱਟੀ ਲਾਸ਼ ਦੀ ਹਾਲਤ ਵੇਖ ਸਹਿਮੇ...

Daily Horoscope
    Previous Next
    • ਮਾਲਵਾ ਦੀਆਂ ਖਬਰਾਂ
    • high court judgment
      ਪੁਲਸ ਚੌਕੀ 'ਤੇ ਗ੍ਰੇਨੇਡ ਹਮਲੇ ਦੇ ਮਾਮਲੇ 'ਚ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਰੱਦ
    • woman arrested in connection with the death of a young man
      ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਔਰਤ ਗ੍ਰਿਫ਼ਤਾਰ
    • 19 bags of basmati rice stolen
      ਫਾਜ਼ਿਲਕਾ ਅਨਾਜ ਮੰਡੀ 'ਚ ਦੁਕਾਨ ਦੇ ਬਾਹਰੋਂ ਬਾਸਮਤੀ ਦੇ 19 ਗੱਟੇ ਚੋਰੀ
    • three accused arrested by po staff  one accused traced
      ਪੀ. ਓ. ਸਟਾਫ਼ ਵੱਲੋਂ ਤਿੰਨ ਵਿਅਕਤੀ ਗ੍ਰਿਫ਼ਤਾਰ, ਇਕ ਮੁਲਜ਼ਮ ਟਰੇਸ
    • long power cut in punjab
      ਪੰਜਾਬ 'ਚ ਲੱਗੇਗਾ ਲੰਬਾ POWER CUT, ਭਲਕੇ ਇਹ ਇਲਾਕੇ ਹੋਣਗੇ ਪ੍ਰਭਾਵਿਤ
    • thieves targeted a locked house
      ਚੋਰਾਂ ਨੇ ਇਕ ਬੰਦ ਘਰ ਨੂੰ ਨਿਸ਼ਾਨਾ ਬਣਾਇਆ, ਲੁੱਖਾਂ ਰੁਪਏ ਦੇ ਗਹਿਣੇ ਤੇ ਕੀਮਤੀ...
    • accident in sunam
      ਬੇਸਹਾਰਾ ਗਊ ਕਾਰਨ ਵਾਪਰਿਆ ਭਿਆਨਕ ਹਾਦਸਾ, ਅਮਰੂਦ ਵੇਚ ਕੇ ਪਰਤ ਰਹੇ ਮੁੰਡੇ ਦੀ ਗਈ...
    • fazilka road
      ਫ਼ਾਜ਼ਿਲਕਾ ਤੋਂ ਗੰਜੂਆਨਾ ਹਸਤਾ ਰੋਡ ਪਿੰਡ ਕਾਵਾਂ ਤੱਕ ਦੀ ਹਾਲਤ ਖਸਤਾ! 7-8 ਸਾਲਾਂ...
    • electronics shop  mobile  theft
      ਮੋਬਾਈਲ ਅਤੇ ਇਲੈਕਟ੍ਰਾਨਿਕਸ ਦੀ ਦੁਕਾਨ ’ਚੋਂ ਲੱਖਾਂ ਦਾ ਸਾਮਾਨ ਚੋਰੀ
    • accused in rs 50 crore fraud arrested from his own village
      ਪੰਜਾਬ : 50 ਕਰੋੜ ਦੀ ਠੱਗੀ ਦਾ ਮੁਲਜ਼ਮ ਆਪਣੇ ਹੀ ਪਿੰਡੋਂ ਕਾਬੂ, 9 ਸਾਲਾਂ ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +