Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    11:35:14 AM

  • government holiday declared in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,...

  • a major accident devastated a happy family

    ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ...

  • threat to blow up panjab university and dc office with bomb

    ਪੰਜਾਬ ਯੂਨੀਵਰਸਿਟੀ ਤੇ DC ਦਫ਼ਤਰ ਨੂੰ ਬੰਬ ਨਾਲ...

  • russia gave advice to america

    ਈਰਾਨ ਦੇ ਸਮਰਥਨ 'ਚ ਆਇਆ ਰੂਸ! ਅਮਰੀਕਾ ਨੂੰ ਦੇ'ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਕੰਪਨੀ ਨੇ ਮੋਟਰਸਾਈਕਲ ਠੀਕ ਕਰਨ ਤੋਂ ਕੀਤਾ ਇਨਕਾਰ ਵਿਅਕਤੀ ਨੇ ਲਾਈ ਅੱਗ

MALWA News Punjabi(ਮਾਲਵਾ)

ਕੰਪਨੀ ਨੇ ਮੋਟਰਸਾਈਕਲ ਠੀਕ ਕਰਨ ਤੋਂ ਕੀਤਾ ਇਨਕਾਰ ਵਿਅਕਤੀ ਨੇ ਲਾਈ ਅੱਗ

  • Updated: 02 Nov, 2019 09:22 PM
Firozpur
company refuses to fix the motorcycle then man fire to motorcycle
  • Share
    • Facebook
    • Tumblr
    • Linkedin
    • Twitter
  • Comment

ਅਬੋਹਰ, (ਸੁਨੀਲ)— ਪਿੰਡ ਸੀਡਫਾਰਮ ਵਾਸੀ ਇਕ ਵਿਅਕਤੀ ਨੇ ਸ਼ਨੀਵਾਰ ਬਾਅਦ ਦੁਪਹਿਰ ਹਨੂਮਾਨਗੜ੍ਹ ਰੋਡ ਵਿਖੇ ਰਾਜਾ ਬਜਾਜ ਮੋਟਰਸਾਈਕਲ ਸ਼ੋਅ ਰੂਮ ਦੇ ਬਾਹਰ ਆਪਣੇ ਮੋਟਰਸਾਈਕਲ ਨੂੰ ਆਪ ਹੀ ਪੈਟਰੋਲ ਛਿੜਕ ਕੇ ਅੱਗ ਲਾ ਦਿੱਤੀ। ਮੋਟਰਸਾਈਕਲ ਮਾਲਕ ਨੇ ਸ਼ੋਅ ਰੂਮ ਸੰਚਾਲਕਾਂ 'ਤੇ ਉਸ ਦਾ ਮੋਟਰਸਾਈਕਲ ਠੀਕ ਨਾ ਕਰ ਕੇ ਦੇਣ ਦੇ ਕਥਿਤ ਦੋਸ਼ ਲਾਏ ਹਨ। ਮੌਕੇ 'ਤੇ ਪਹੁੰਚੀ ਥਾਣਾ ਸਿਟੀ ਨੰ. 1 ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੜੇ ਹੋਏ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਲਿਆ ਹੈ। ਸ਼ੋਅ ਰੂਮ ਸੰਚਾਲਕਾਂ ਨੇ ਮੋਟਰਸਾਈਕਲ ਮਾਲਕ ਦੇ ਬਿਆਨਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਸੁਖਮੰਦਰ ਸਿੰਘ ਪੁੱਤਰ ਮਿਲਖਾ ਸਿੰਘ ਨੇ ਦੱਸਿਆ ਕਿ ਉਸ ਨੇ 2013 'ਚ ਇਸ ਸ਼ੋਅ ਰੂਮ ਤੋਂ ਬਜਾਜ ਡਿਸਕਵਰ ਮੋਟਰਸਾਈਕਲ ਖਰੀਦਿਆ ਸੀ ਅਤੇ ਪੰਜ ਸਾਲ ਦੀ ਗਾਰੰਟੀ ਉਸ ਨੂੰ ਕੰਪਨੀ ਵੱਲੋਂ ਦਿੱਤੀ ਗਈ। ਇਨ੍ਹਾਂ ਸਾਲਾਂ ਦੌਰਾਨ ਉਸ ਦਾ 3 ਵਾਰ ਮੋਟਰਸਾਈਕਲ ਦਾ ਇੰਜਣ ਖਰਾਬ ਹੋ ਚੁੱਕਾ ਹੈ। ਉਸ ਨੇ ਸ਼ੋਅ ਰੂਮ ਕਰਮਚਾਰੀਆਂ 'ਤੇ ਕਥਿਤ ਤੌਰ 'ਤੇ ਦੋਸ਼ ਲਾਇਆ ਕਿ ਉਨ੍ਹਾਂ ਉਸ ਨੂੰ ਕਿਹਾ ਕਿ ਉਹ ਉਸ ਦਾ ਮੋਟਰਸਾਈਕਲ ਠੀਕ ਨਹੀਂ ਕਰ ਸਕਦੇ ਅਤੇ ਚਾਹੇ ਇਸ ਮੋਟਰਸਾਈਕਲ ਨੂੰ ਉਹ ਅੱਗ ਲਾ ਦੇਵੇ, ਉਨ੍ਹਾਂ ਨੂੰ ਕੁਝ ਲੈਣਾ-ਦੇਣਾ ਨਹੀਂ, ਜਿਸ ਤੋਂ ਬਾਅਦ ਉਸ ਨੇ ਪਰਿਵਾਰ ਸਾਹਮਣੇ ਆਪਣੀ ਬੇਇੱਜ਼ਤੀ ਹੁੰਦੀ ਦੇਖ ਮਜਬੂਰਨ ਮੋਟਰਸਾਈਕਲ ਨੂੰ ਸ਼ੋਅ ਰੂਮ ਦੇ ਬਾਹਰ ਹੀ ਅੱਗ ਲਾ ਦਿੱਤੀ। ਇਸ ਤੋਂ ਬਾਅਦ ਸ਼ੋਅ ਰੂਮ ਕਰਮਚਾਰੀਆਂ ਨੇ ਤੁਰੰਤ ਅੱਗ 'ਤੇ ਕਾਬੂ ਪਾਇਆ ਅਤੇ ਪੁਲਸ ਨੂੰ ਸੂਚਨਾ ਦਿੱਤੀ।
ਇਧਰ ਇਸ ਬਾਰੇ ਸ਼ੋਅ ਰੂਮ ਦੇ ਪ੍ਰਬੰਧਕ ਰਵੀ ਗੁਪਤਾ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੇ 2013 'ਚ ਉਨ੍ਹਾਂ ਤੋਂ ਮੋਟਰਸਾਈਕਲ ਕਿਸ਼ਤਾਂ 'ਚ ਖਰੀਦਿਆ ਸੀ ਅਤੇ ਸਮੇਂ 'ਤੇ ਇਸ ਦੀਆਂ ਕਿਸ਼ਤਾਂ ਵੀ ਅਦਾ ਨਹੀਂ ਕੀਤੀਆਂ। ਫਿਰ ਉਨ੍ਹਾਂ ਦੇ ਸ਼ੋਅ ਰੂਮ 'ਤੇ ਨਵਾਂ ਮੋਟਰਸਾਈਕਲ ਲੈਣ ਲਈ ਆਇਆ ਤਾਂ ਸ਼ੋਅ ਰੂਮ 'ਚ ਮੌਜੂਦ ਸ਼੍ਰੀ ਰਾਮ ਫਾਈਨਾਂਸ ਅਤੇ ਬਜਾਜ ਫਾਈਨਾਂਸ ਕਰਮਚਾਰੀਆਂ ਨੇ ਉਸ ਦਾ ਰਿਕਾਰਡ ਦੇਖਦੇ ਹੋਏ ਉਸ ਨੂੰ ਫਿਰ ਤੋਂ ਲੋਨ 'ਤੇ ਮੋਟਰਸਾਈਕਲ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਨਿਰਾਸ਼ ਹੋ ਕੇ ਉਸ ਨੇ ਆਪ ਹੀ ਮੋਟਰਸਾਈਕਲ ਨੂੰ ਅੱਗ ਲਾ ਦਿੱਤੀ। ਰਵੀ ਗੁਪਤਾ ਨੇ ਦੱਸਿਆ ਕਿ ਇਸ ਸਾਰੀ ਘਟਨਾ ਦੇ ਸਮੇਂ ਉਹ ਖੁਦ ਮੀਟਿੰਗ 'ਚ ਸਨ, ਜਦਕਿ ਘਟਨਾ ਤੋਂ ਬਾਅਦ ਉਨ੍ਹਾਂ ਦੇ ਕਰਮਚਾਰੀਆਂ ਨੇ ਇਸ ਸਾਰੀ ਘਟਨਾ ਦੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ। ਥਾਣਾ ਇੰਚਾਰਜ ਚੰਦਰ ਸ਼ੇਖਰ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਹ ਮੌਕੇ 'ਤੇ ਪਹੁੰਚੇ ਅਤੇ ਦੇਖਿਆ ਕਿ ਕਰਮਚਾਰੀਆਂ ਨੇ ਤਦ ਤੱਕ ਮੋਟਰਸਾਈਕਲ ਦੀ ਅੱਗ ਬੁਝਾ ਦਿੱਤੀ ਸੀ। ਹੁਣ ਉਹ ਮੋਟਰਸਾਈਕਲ ਦੇ ਮਾਲਕ ਅਤੇ ਸ਼ੋਅ ਰੂਮ ਦੇ ਸੰਚਾਲਕਾਂ ਅਤੇ ਕਰਮਚਾਰੀਆਂ ਦੇ ਬਿਆਨ ਕਲਮਬੰਦ ਕਰ ਕੇ ਜਾਂਚ ਕਰ ਰਹੇ ਹਨ।

  • ਕੰਪਨੀ
  • ਮੋਟਰਸਾਈਕਲ
  • ਅੱਗ
  • Company
  • motorcycle
  • fire

ਮੈਡੀਕਲ ਸਟੋਰ ਵਾਲੇ ਵਲੋਂ ਕੀਤੇ ਗਲਤ ਇਲਾਜ ਕਾਰਨ 9 ਸਾਲਾ ਬੱਚੇ ਦੀ ਮੌਤ

NEXT STORY

Stories You May Like

  • maldives tour  hotel  booking  refusal
    ਮਾਲਦੀਵ ਟੂਰ ਬਣਿਆ ਮੁਸੀਬਤ: ਹੋਟਲ ਨੇ ਕੀਤਾ ਬੁਕਿੰਗ ਤੋਂ ਇਨਕਾਰ, ਟ੍ਰੈਵਲ ਕੰਪਨੀ ਨੂੰ 7.38 ਲੱਖ ਦਾ ਜੁਰਮਾਨਾ
  • pope leo gives a shock to trump
    ਪੋਪ ਲਿਓ ਨੇ ਟਰੰਪ ਨੂੰ ਦਿੱਤਾ ਝਟਕਾ, ਈਰਾਨ ਜੰਗ 'ਤੇ ਬਹਿਸ ਕਰਨ ਤੋਂ ਕੀਤਾ ਸਾਫ਼ ਇਨਕਾਰ
  • has the old company made a mistake in the pf account
    ਸਾਵਧਾਨ! PF ਟ੍ਰਾਂਸਫਰ ਵੇਲੇ ਆ ਰਹੀ ਹੈ ਦਿੱਕਤ? ਜਾਣੋ ਪੁਰਾਣੀ ਕੰਪਨੀ ਦੀ ਗ਼ਲਤੀ ਨੂੰ ਠੀਕ ਕਰਨ ਦਾ ਆਸਾਨ ਤਰੀਕਾ
  • iranian foreign minister arrives in islamabad
    ਈਰਾਨੀ ਵਿਦੇਸ਼ ਮੰਤਰੀ ਇਸਲਾਮਾਬਾਦ ਪਹੁੰਚੇ, ਅਮਰੀਕਾ ਨਾਲ ਗੱਲਬਾਤ ਤੋਂ ਕੀਤਾ ਸਾਫ਼ ਇਨਕਾਰ
  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • police arrest man with stolen motorcycles
    ਚੋਰੀ ਕੀਤੀਆਂ ਬੈਟਰੀਆਂ ਤੇ 2 ਮੋਟਰਸਾਈਕਲ ਸਣੇ ਵਿਅਕਤੀ ਪੁਲਸ ਅੜਿੱਕੇ
  • lover western style proposal boyfriend incident
    ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ ਲਾਈ ਅੱਗ, ਰੂਹ ਕੰਬਾ ਦੇਵੇਗੀ ਪੂਰੀ ਖ਼ਬ
  • man jumps into sarovar after listening to kirtan at sri darbar sahib
    ਤਰਨਤਾਰਨ : ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਸੁਣਨ ਉਪਰੰਤ ਵਿਅਕਤੀ ਨੇ ਲਾਈ ਸਰੋਵਰ 'ਚ ਛਲਾਂਗ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ...
  • punjab power cut update
    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
Trending
Ek Nazar
actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • fire in mahal kalan
      ਬਿਜਲੀ ਦੇ ਚੰਗਿਆੜਿਆਂ ਨਾਲ ਪਿੰਡ ਕੁਰੜ ਤੇ ਸਹੌਰ ਵਿਚ 34 ਏਕੜ ਟਾਂਗਰ ਸੜ ਕੇ ਸੁਆਹ
    • dharamkot shops to remain closed
      27 ਅਪ੍ਰੈਲ ਨੂੰ ਬੰਦ ਰਹਿਣਗੀਆਂ ਧਰਮਕੋਟ ਦੀਆਂ ਕੀੜੇਮਾਰ ਦਵਾਈਆਂ ਅਤੇ ਖਾਦ ਦੀਆਂ...
    • punjab power cut update
      ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
    • punjab congress makes important appointments leaders get responsibility
      ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
    • tarun chugh demands security of mps  residences
      ਤਰੁਣ ਚੁੱਘ ਨੇ ਸੰਸਦ ਮੈਂਬਰਾਂ ਦੇ ਨਿਵਾਸਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ...
    • baba bharpur singh dies in road accident
      ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ
    • only sons of the parents
      ਪੰਜਾਬ 'ਚ ਵੱਡਾ ਹਾਦਸਾ: ਬੁੱਝ ਗਏ 2 ਘਰਾਂ ਦੇ ਚਿਰਾਗ, ਮਾਪਿਆਂ ਦੇ ਸੀ ਦੋਵੇਂ...
    • anandpur sahib pilgrims
      ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤਦਿਆਂ ਵਾਪਰੇ ਸੜਕ ਹਾਦਸੇ 'ਚ ਮਾਰੇ ਗਏ 9 ਲੋਕਾਂ ਦਾ...
    • bus stand fire
      ਬੱਸ ਸਟੈਂਡ ਨੇੜੇ ਅੱਗ ਦੀ ਭੇਟ ਚੜ੍ਹਿਆ ਮਜ਼ਦੂਰ ਦਾ ਘਰ
    • fraud in bhawanigarh
      ਸੋਨੇ ਦੀ ਗਹਿਣਿਆਂ ਦੀ ਥਾਂ ਫੜਾ ਗਿਆ ਛੁਹਾਰੇ! ਜੋਤਸ਼ੀ ਬਣੇ ਠੱਗ ਦਾ ਹੈਰਾਨ ਕਰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +