Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    7:49:44 PM

  • rajasthan royals sold out

    IPL ਵਿਚਾਲੇ ਵੱਡਾ ਬਦਲਾਅ ! 156602325000 ਰੁਪਏ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • punjab toll plaza

    ਪੰਜਾਬ ਦੇ 3 ਟੋਲ ਪਲਾਜ਼ੇ ਹੋਣਗੇ FREE! ਹੋ ਗਿਆ...

  • girl raped in bathinda

    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਸ਼ਾਮ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ: ਡਿਪਟੀ ਕਮਿਸ਼ਨਰ

MALWA News Punjabi(ਮਾਲਵਾ)

ਸ਼ਾਮ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ: ਡਿਪਟੀ ਕਮਿਸ਼ਨਰ

  • Updated: 02 Oct, 2019 12:38 AM
Malwa
complete ban on transit of washes after dusk
  • Share
    • Facebook
    • Tumblr
    • Linkedin
    • Twitter
  • Comment

ਮਾਨਸਾ, ( ਮਿੱਤਲ): ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਵਿਚ ਲੋਕਾਂ ਵੱਲੋਂ ਘਰਾਂ ਵਿਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ, ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਖੁੱਲੇ ਛੱਡਣ ਤੇ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮ ਜਾਰੀ ਕਰਦਿਆਂ ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲੇ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਸੂਰਾਂ ਨੂੰ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲੇ ਛੱਡ ਦਿੱਤਾ ਜਾਂਦਾ ਹੈ, ਜਿਸ ਨਾਲ ਦੁਰਘਟਨਾਵਾਂ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਗਲੀਆਂ ਵਿੱਚ ਗੰਦਗੀ ਫੈਲਣ ਨਾਲ ਆਮ ਲੋਕਾਂ, ਖ਼ਾਸ ਕਰਕੇ ਬੱਚਿਆਂ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ।
ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲਾ ਮੈਜਿਸਟਰੇਟ ਨੇ ਜ਼ਿਲਾ ਮਾਨਸਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜੀ ਸਬੂਤ ਦੇ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾ ਗਊਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ਤੇ ਪੂਰਨ ਪਾਬੰਦੀ ਹੋਵੇਗੀ। ਉਨਾਂ ਕਿਹਾ ਕਿ ਜਿਹੜੇ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਵਾਉਣ ਤਾਂ ਕਿ ਗਊਵੰਸ਼ ਨੂੰ ਲੈਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਘੱਗਰ ਦਰਿਆ ਦੇ ਬੈੱਡ ਵਿਚੋਂ ਮਿੱਟੀ, ਸਿਲਟ ਕੱਢਣ ਤੇ ਪਾਬੰਦੀ
ਜ਼ਿਲਾ ਮੈਜਿਸਟਰੇਟ ਨੇ ਜਿਲਾ ਮਾਨਸਾ ਦੇ ਏਰੀਏ ਵਿਚੋਂ ਲੰਘ ਰਹੇ ਘੱਗਰ ਦਰਿਆ ਦੇ ਬੈੱਡ ਵਿਚੋਂ ਮਿੱਟੀ, ਸਿਲਟ ਕੱਢਣ ਤੇ ਪਾਬੰਦੀ ਲਗਾਉਂਦਿਆਂ ਕਿਹਾ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਘੱਗਰ ਦਰਿਆ ਦੇ ਬੈੱਡ ਵਿਚੋਂ ਮਿੱਟੀ, ਸਿਲਟ ਚੁੱਕੀ ਜਾ ਰਹੀ ਹੈ ਜਿਸ ਕਾਰਨ ਘੱਗਰ ਦਰਿਆ ਦੇ ਕਿਨਾਰਿਆਂ ਦਾ ਨੁਕਸਾਨ ਹੁੰਦਾ ਹੈ।
         ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਕਾਰਨ ਘੱਗਰ ਦਰਿਆ ਵਿਚ ਪਾੜ ਪੈ ਸਕਦੇ ਹਨ ਅਤੇ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਘੱਗਰ ਦਰਿਆ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਜੇਕਰ ਕਿਸੇ ਤਕਨੀਕੀ ਕਾਰਨਾਂ ਕਰਕੇ ਅਜਿਹਾ ਕਰਨਾ ਜਰੂਰੀ ਸਮਝਿਆ ਜਾਂਦਾ ਹੈ ਤਾਂ ਸਬੰਧਤ ਉਪ ਮੰਡਲ ਮੈਜਿਸਟਰੇਟ ਤੋਂ ਪਹਿਲਾਂ ਪ੍ਰਵਾਨਗੀ ਲਈ ਜਾਵੇ ਜੋ ਕਿ ਕਾਰਜਕਾਰੀ ਇੰਜੀਨੀਅਰ, ਜਲ ਨਿਕਾਸ ਮੰਡਲ, ਮਾਨਸਾ ਦੀ ਰਾਇ ਲੈਣ ਉਪਰੰਤ ਪ੍ਰਵਾਨਗੀ ਦੇਣ ਬਾਰੇ ਫੈਸਲਾ ਲੈਣਗੇ।
ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ 'ਤੇ ਪਾਬੰਦੀ
ਜਿਲਾ ਮੈਜਿਸਟਰੇਟ ਨੇ ਮਾਨਸਾ ਜ਼ਿਲੇ ਦੀਆਂ ਸੀਮਾਵਾਂ ਅੰਦਰ ਪਲਾਸਟਿਕ ਦੇ ਲਿਫਾਫ਼ਿਆਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਹੈ। ਹੁਕਮ ਵਿਚ ਉਨ੍ਹਾਂ ਕਿਹਾ ਕਿ ਆਮ ਜਨਤਾ ਵੱਲੋਂ ਜ਼ਿਲਾ ਮਾਨਸਾ ਦੀਆਂ ਸੀਮਾਵਾਂ ਅੰਦਰ ਪਲਾਸਟਿਕ ਦੇ ਲਿਫਾਫੇ ਵਰਤੇ ਜਾਂਦੇ ਹਨ, ਜਿਨਾਂ ਦੀ ਵਰਤੋਂ ਨਾਲ ਸਫ਼ਾਈ ਵਿੱਚ ਵਿਘਨ ਪੈਂਦਾ ਹੈ ਅਤੇ ਗੰਦਾ ਪਾਣੀ ਸੜਕਾਂ, ਗਲੀਆਂ ਵਿਚ ਆ ਜਾਂਦਾ ਹੈ।
-ਮੈਰਿਜ ਪੈਲੇਸਾਂ ਵਿਚ ਲਾਇਸੰਸੀ ਅਸਲਾ ਲਿਜਾਣ ਤੇ ਪਾਬੰਦੀ
ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕਰਦਿਆਂ ਜ਼ਿਲੇ ਵਿਚ ਸਥਿਤ ਮੈਰਿਜ ਪੈਲੇਸਾਂ ਵਿਚ ਲਾਇਸੰਸੀ ਅਸਲਾ ਲੈ ਕੇ ਆਉਣ ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ।
         ਸ੍ਰੀਮਤੀ ਅਪਨੀਤ ਰਿਆਤ ਨੇ ਹੁਕਮ ਜਾਰੀ ਕੀਤਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸਾਂ ਵਿਚ ਲਾਇਸੰਸੀ ਹਥਿਆਰ ਨਾ ਲੈ ਕੇ ਜਾਵੇ ਤਾਂ ਜੋ ਅੱਗੇ ਤੋਂ ਪੈਲੇਸਾਂ ਵਿਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤਣ ਤੇ ਪਾਬੰਦੀ
ਇੱਕ ਹੋਰ ਹੁਕਮ ਜਾਰੀ ਕਰਦਿਆਂ ਸ੍ਰੀਮਤੀ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰੀਵੈਨਸ਼ਨ ਆਫ਼ ਕਰਯੁਲਿਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿਚ ਪਤੰਗ ਜਾਂ ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨਿਜ਼ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦੇ ਹੋਏ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋ ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਹਿਮ ਲੋੜ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ 'ਤੇ ਲਾਗੂ ਨਹੀਂ ਹੋਵੇਗੀ।

-ਸੀਮਨ ਦਾ ਅਣ-ਅਧਿਕਾਰਤ ਤੌਰ 'ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਮਨਾਹੀ
ਜ਼ਿਲਾ ਮੈਜਿਸਟਰੇਟ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਿਲੇ ਵਿਚ ਸੀਮਨ ਦਾ ਅਣ-ਅਧਿਕਾਰਤ ਤੌਰ 'ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
         ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਵਿੱਤ ਕਮਿਸ਼ਨਰ, ਪੰਜਾਬ ਸਰਕਾਰ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਚੰਡੀਗੜ੍ਹ ਵੱਲੋਂ ਪ੍ਰਾਪਤ ਹੋਏ ਹੁਕਮਾਂ ਅਨੁਸਾਰ ਵੱਖ-ਵੱਖ ਥਾਵਾਂ ਤੇ ਸੀਮਨ ਨਕਲੀ ਅਤੇ ਅਣ-ਅਧਿਕਾਰਤ ਤੌਰ ਤੇ ਵੇਚੇ ਜਾਂ ਖਰੀਦੇ ਜਾ ਰਹੇ ਹਨ, ਜਦੋਂ ਕਿ ਸੀਮਨ ਦੀ ਗਲਤ ਵਰਤੋ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ। ਉਨਾਂ ਕਿਹਾ ਕਿ ਅਜਿਹਾ ਕਰਨ ਨਾਲ ਰਾਜ ਦੀ ਪਸ਼ੂ ਧਨ ਦੀ ਨਸਲ ਖਰਾਬ ਹੋਣ ਦਾ ਖਤਰਾ ਹੈ ਕਿਉਂਕਿ ਅਜਿਹੇ ਸੀਮਨ ਦੀ ਪੁਖ਼ਤਗੀ ਬਾਰੇ ਕੁਝ ਪਤਾ ਨਹੀਂ ਹੁੰਦਾ। ਇਸ ਤੋਂ ਇਲਾਵਾ ਪਸ਼ੂ ਧਨ ਦੀ ਉਤਪਾਦਕ ਸ਼ਕਤੀ 'ਤੇ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ ਪਤਾ ਨਹੀਂ ਲੱਗਦਾ ਬਲਕਿ ਆਉਣ ਵਾਲੇ ਸਮੇਂ ਵਿਚ ਇਸ ਦਾ ਅਸਰ ਦਿਖੇਗਾ ਅਤੇ ਅਜਿਹਾ ਹੋਣ ਦੀ ਸੂਰਤ ਵਿਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ ਕਿਉਂਕਿ ਵਿਭਾਗ ਦੁਆਰਾ ਸਰਕਾਰ ਦੇ ਮਾਪਦੰਡਾਂ ਅਤੇ ਰਾਜ ਵਿਚ ਬਰੀਡਿੰਗ ਪਾਲਿਸੀ ਅਨੁਸਾਰ ਹੀ ਪਸ਼ੂਧੰਨ ਫਾਰਮਜ਼ ਵਿਚ ਉੱਤਮ ਨਸਲ ਦੇ ਬੁੱਲਜ਼ ਤੋਂ ਤਿਆਰ ਕੀਤਾ ਗਿਆ ਸੀਮਨ ਮਨਸੂਈ ਗਰਭਦਾਨ ਲਈ ਵਰਤਿਆ ਜਾਂਦਾ ਹੈ ਅਤੇ ਇਸ ਅਨੁਸਾਰ ਹੀ ਸੀਮਨ ਇੰਪੋਰਟ ਕੀਤਾ ਜਾਂਦਾ ਹੈ। ਇਸ ਤਰਾਂ ਅਣ-ਅਧਿਕਾਰਤ ਸੀਮਨ ਵੇਚਣਾ ਇਕ ਅਤਿਅੰਤ ਗੰਭੀਰ ਮਸਲਾ ਹੈ।  ਜਿਲੇ ਵਿਚ ਇਸ ਦੀ ਅਣ-ਅਧਿਕਾਰਤ ਤੌਰ ਤੇ ਹੋ ਰਹੀ ਵਿਕਰੀ ਨੂੰ ਰੋਕਣਾ ਅਤਿ ਜਰੂਰੀ ਹੈ।
ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ
ਉਨ੍ਹਾਂ ਜ਼ਿਲੇ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਮਾਲਕਾਂ ਲਈ ਇੱਕ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖਰ ਕਰਨੇ ਵੀ ਲਾਜ਼ਮੀ ਹੋਣਗੇ। ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।
ਫੌਜਦਾਰੀ ਜਾਬਤਾ 1973 ਦੀ ਧਾਰਾ 144 ਤਹਿਤ ਜਾਰੀ ਇਨ੍ਹਾਂ ਹੁਕਮਾਂ ਮੁਤਾਬਿਕ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ਤੇ ਸ਼ੱਕ ਹੋਣ ਤੇ ਕੈਫੇ ਮਾਲਕ ਤੁਰੰਤ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ।
-ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਰੋਕ
ਇਕ ਹੋਰ ਹੁਕਮ ਵਿਚ ਉਨਾਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ 'ਤੇ ਮੀਟਿੰਗਾਂ ਕਰਨ ਅਤੇ ਨਾਅਰੇ ਲਗਾਉਣ, ਜਲੂਸ ਕੱਢਣ, ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ 'ਤੇ ਉਤੇਜਿਕ ਸ਼ਬਦ ਨਾ ਇਸਤੇਮਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਡਿਊਟੀ ਨਿਭਾਅ ਰਹੇ ਪੁਲਿਸ ਜਾਂ ਫੌਜ ਦੇ ਜਵਾਨਾਂ, ਹੋਰ ਸਰਕਾਰੀ ਕਰਮਚਾਰੀਆਂ, ਵਿਆਹ ਜਾਂ ਮਾਤਮੀ ਜਲੂਸ ਅਤੇ ਉਹ ਸਾਰੀਆਂ ਥਾਵਾਂ, ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲਾ ਮੈਜਿਸਟ੍ਰੇਟ ਜਾਂ ਉਪ-ਮੰਡਲ ਮੈਜਿਸਟ੍ਰੇਟ ਤੋਂ ਲਈ ਗਈ ਹੋਵੇ, 'ਤੇ ਲਾਗੂ ਨਹੀਂ ਹੋਵੇਗਾ।

-ਪ੍ਰੈਸ਼ਰ ਹਾਰਨ, ਸਾਈਲੰਸਰ ਕਢਵਾਏ ਵਹੀਕਲਾਂ ਅਤੇ ਵਹੀਕਲ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋ ਤੇ ਪਾਬੰਦੀ
ਜਿਲਾ ਮਾਨਸਾ ਵਿੱਚ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ, ਪ੍ਰੈਸ਼ਰ ਹਾਰਨ, ਸਾਈਲੰਸਰ ਕਢਵਾਏ ਵਹੀਕਲ ਦੀ ਵਰਤੋ ਅਤੇ ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਹੈ।
              ਉਨ੍ਹਾਂ ਕਿਹਾ ਕਿ ਜਿਲਾ ਮਾਨਸਾ ਦੀ ਹਦੂਦ ਅੰਦਰ ਖਾਸ ਕਰਕੇ ਮਾਨਸਾ ਸ਼ਹਿਰ ਅੰਦਰ ਆਮ ਲੋਕਾਂ ਅਤੇ ਨੌਜਵਾਨਾਂ ਵੱਲੋਂ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਸ਼ਰੇਆਮ ਕੀਤੀ ਜਾ ਰਹੀ ਹੈ। ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਆਪਣੇ ਵਹੀਕਲਜ਼ ਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਲਗਵਾਏ ਹੋਏ ਹਨ ਜੋ ਕੰਨ ਚੀਰਵੀਆਂ ਅਤੇ ਡਰਾਉਣੀਆਂ ਆਵਾਜ਼ਾਂ ਪੈਦਾ ਕਰਦੇ ਹਨ। ਇਸ ਤੋਂ ਇਲਾਵਾ ਕੁਝ ਵੱਲੋਂ ਵਹੀਕਲਾਂ ਦੇ ਸਾਈਲੰਸਰ ਕਢਵਾ ਕੇ ਵਹੀਕਲਾਂ ਦੀ ਆਵਾਜ਼ ਵਿਗਾੜੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਪਬਲਿਕ ਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਕਰਨਾ ਅਤੇ ਅਜਿਹੀਆਂ ਆਵਾਜ਼ਾਂ ਵਾਲੇ ਹਾਰਨਾਂ ਦਾ ਇਸਤੇਮਾਲ ਕਰਨ ਨਾਲ ਹਰ ਸਮੇਂ ਐਕਸੀਡੰਟ ਹੋਣ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਤਰਾ ਬਣਿਆ ਰਹਿੰਦਾ ਹੈ।

  • ਗਊਵੰਸ਼
  • ਕਮਿਸ਼ਨਰ
  • washes
  • dusk

ਤ੍ਰਿਪਤ ਬਾਜਵਾ ਨਾਲ ਮੀਟਿੰਗ ਤੋਂ ਬਾਅਦ ਮਗਨਰੇਗਾ ਕਾਮਿਆਂ ਨੇ ਹੜਤਾਲ ਕੀਤੀ ਖਤਮ

NEXT STORY

Stories You May Like

  • wheat procurement in ferozerpur
    ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਅਤੇ ਖ਼ਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ’ਤੇ : ਡਿਪਟੀ ਕਮਿਸ਼ਨਰ
  • there will be a   blackout   in ferozepur tomorrow
    ਫਿਰੋਜ਼ਪੁਰ 'ਚ ਭਲਕੇ ਹੋਵੇਗਾ 'ਬਲੈਕਆਊਟ', ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ
  • lenskart u turn religious symbols allowed in workplace restored
    lenskart ਦਾ ਯੂ-ਟਰਨ, ਵਿਵਾਦ ਤੋਂ ਬਾਅਦ ਮੁਆਫ਼ੀ ਮੰਗਦੇ ਹੋਏ ਜਾਰੀ ਕੀਤੀ ਨਵੀਂ ਗਾਈਡਲਾਈਨ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • wheat arrival in the district exceeds 714015 metric tons
    ਜ਼ਿਲ੍ਹੇ 'ਚ 714015 ਮੀਟ੍ਰਿਕ ਟਨ ਤੋਂ ਵਧੇਰੇ ਹੋਈ ਕਣਕ ਦੀ ਆਮਦ : ਡਿਪਟੀ ਕਮਿਸ਼ਨਰ
  • trump s first statement after shooting
    'ਪ੍ਰਭਾਵਸ਼ਾਲੀ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ'; ਗੋਲੀਬਾਰੀ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ
  • complete ban on selling energy drinks to children
    ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ, ਉਲੰਘਣਾ ’ਤੇ ਕਾਨੂੰਨੀ ਕਾਰਵਾਈ ਤੈਅ
  • ban on sale of capsules tablets containing more than 75 mg of pregabalin
    ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿਕਰੀ 'ਤੇ ਪਾਬੰਦੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • a person from uttarakhand won the lottery in punjab and became a millionaire
      ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
    • e challan update
      ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ...
    • road accident
      ਜੈਤੋ-ਕੋਟਕਪੂਰਾ ਰੋਡ ’ਤੇ ਭਿਆਨਕ ਹਾਦਸਾ, ਔਰਤ ਤੇ ਬਜ਼ੁਰਗ ਗੰਭੀਰ ਜ਼ਖ਼ਮੀ
    • girl took terrible step
      16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • roofs of the rooms of the house of a poor family collapsed
      ਗ਼ਰੀਬ ਮਜ਼ਦੂਰ ਪਰਿਵਾਰ ਦੇ ਮਕਾਨ ਦੇ ਕਮਰਿਆਂ ਦੀਆਂ ਛੱਤਾਂ ਡਿੱਗੀਆਂ
    • big warning of rain thunderstorm and hailstorm in punjab
      ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
    • civil hospital doctor
      ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ
    • accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ ਨੂੰ ਲੱਗੀ ਅੱਗ, ਨੌਜਵਾਨ ਦੀ...
    • one person arrested with poppy husk
      3.70 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • drug smugler arrested
      ਟੱਲੇਵਾਲ ਪੁਲਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਬਰਾਮਦ ਕੀਤੀਆਂ 200 ਗੋਲੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +