ਮੋਹਾਲੀ (ਬਿਊਰੋ) : ਆਲ ਇੰਡੀਆ ਰਾਮਗੜ੍ਹੀਆ ਬੋਰਡ ਦੇ ਜਨਰਲ ਸਕੱਤਰ ਬਲਜੀਤ ਸਿੰਘ ਅਤੇ ਪ੍ਰੈਸ ਸਕੱਤਰ ਮਨਮੋਹਨ ਸਿੰਘ (ਅੰਡਰ ਸੈਕਟਰੀ ਪੀ. ਐੱਸ. ਪੀ. ਸੀ. ਐੱਲ.) ਨੇ ਰਣਜੀਤ ਕੌਰ ਨੂੰ ਰਾਮਗੜ੍ਹੀਆ ਕੋਆਪਰੇਟਿਵ ਬੈਂਕ ਲਿਮਟਿਡ ਦੀ ਪਹਿਲੀ ਮਹਿਲਾ ਚੇਅਰਮੈਨ ਚੁਣੇ ਜਾਣ ਅਤੇ ਉਨ੍ਹਾਂ ਦੀ ਟੀਮ ਦੇ ਡਾਇਰੈਕਟਰਾਂ ਨੂੰ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ : ਕੈਪਟਨ ਦੀ ਨਾਰਾਜ਼ਗੀ 2022 ’ਚ ਕਾਂਗਰਸ ਨੂੰ ਪੈ ਸਕਦੀ ਹੈ ਭਾਰੀ
ਦਿੱਲੀ ਦੇ ਪਹਿਲੇ ਸਹਿਕਾਰੀ ਬੈਂਕ ਦੇ ਕੋਲ ਪਹਾੜ ਗੰਜ ਖੇਤਰ ਦਿੱਲੀ ਦੇ ਪ੍ਰਮੁੱਖ ਸਥਾਨ ਤੇ ਵੱਡੀ ਵਪਾਰਕ ਇਮਾਰਤ ਹੈ, ਜਿਸ ਦੀਆਂ 4 ਸ਼ਾਖਾਵਾਂ ਹਨ ਅਤੇ ਭਾਰਤ ਵਿੱਚ ਅਤੇ ਵਿਦੇਸ਼ਾਂ ਵਿੱਚ ਰਾਮਗੜ੍ਹੀਆ ਭਾਈਚਾਰੇ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਰਾਮਗੜ੍ਹੀਆ ਬੈਂਕ ਦਾ ਸਮਰਥਨ ਕਰਨ ਤਾਂ ਜੋ ਬੈਂਕ ਪੰਜਾਬ ਵਿੱਚ ਨਵੀਆਂ ਸ਼ਾਖਾਵਾਂ ਖੋਲ੍ਹਣ ਵਿੱਚ ਹੋਰ ਤਰੱਕੀ ਕਰ ਸਕੇ।
ਇਹ ਵੀ ਪੜ੍ਹੋ : ਦਲਿਤ ’ਤੇ ਦਾਅ ਖੇਡ ਕੇ ਹਾਈਕਮਾਨ ਨੇ ਅਕਾਲੀਆਂ ਦੇ ਸਾਹਮਣੇ ਪੇਸ਼ ਕੀਤੀ ਚੁਣੌਤੀ, ‘ਆਪ’ ਨੂੰ ਵੀ ਦਿੱਤਾ ਝਟਕਾ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚ 15% ਵਾਧੇ ਦਾ ਨੋਟੀਫਿਕੇਸ਼ਨ ਜਾਰੀ
NEXT STORY