Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    12:12:06 PM

  • rain in punjab  heavy rain  accident in patiala

    ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ,...

  • non dairy paneer ban

    'ਪਨੀਰ' 'ਤੇ Ban ! ਲੋਕਾਂ ਦੀ ਸਿਹਤ ਨੂੰ ਲੈ ਕੇ MH...

  • us iran conflict

    ਖ਼ਤਮ ਹੋ ਗਏ ਹਥਿਆਰ ! ਟਰੰਪ ਨੂੰ ਜੰਗ ਤੋਂ ਪਿੱਛੇ...

  • security increased in punjab special instructions issued to police officers

    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਕਾਂਗਰਸ ਤੇ ਆਮ ਆਦਮੀ ਪਾਰਟੀ ਮਿਲੀਭੁਗਤ ਕਰਕੇ ਲੜ ਰਹੇ ਹਨ ਚੋਣਾਂ : ਹਰਸਿਮਰਤ ਬਾਦਲ

MALWA News Punjabi(ਮਾਲਵਾ)

ਕਾਂਗਰਸ ਤੇ ਆਮ ਆਦਮੀ ਪਾਰਟੀ ਮਿਲੀਭੁਗਤ ਕਰਕੇ ਲੜ ਰਹੇ ਹਨ ਚੋਣਾਂ : ਹਰਸਿਮਰਤ ਬਾਦਲ

  • Edited By Anuradha,
  • Updated: 09 Feb, 2022 09:21 AM
Faridkot
congress aam aadmi party are fighting elections in collusion harsimrat badal
  • Share
    • Facebook
    • Tumblr
    • Linkedin
    • Twitter
  • Comment

ਲੰਬੀ (ਜੁਨੇਜਾ) : ਲੰਬੀ ਹਲਕੇ ਤੋਂ ਚੋਣ ਲੜ ਰਹੇ ਅਕਾਲੀ ਬਸਪਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹੱਕ ਵਿਚ ਪ੍ਰਚਾਰ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਮਿਲ ਕੇ ਚੋਣਾਂ ਲੜ ਰਹੇ ਹਨ। ਬੀਬਾ ਬਾਦਲ ਹਲਕੇ ਦੇ ਮੁੱਖ ਪਿੰਡ ਲੰਬੀ ਵਿਖੇ ਵਰਕਰ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਮੇਸ਼ਾਂ ਸਰਕਾਰਾਂ ਲੋਕਾਂ ਕੋਲ ਗਰੀਬਾਂ ਲਈ ਆਉਂਦੀਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਪਹਿਲੀ ਅਜਿਹੀ ਪਾਰਟੀ ਹੈ ਜਿਹਨੇ ਗਰੀਬਾਂ ਨੂੰ ਰਾਜ ਭਾਗ ਵਿਚ ਭਾਈਵਾਲੀ ਦੇਣ ਲਈ ਫੈਸਲਾ ਕੀਤਾ ਕਿ ਇਕ ਡਿਪਟੀ ਮੁੱਖ ਮੰਤਰੀ ਬਸਪਾ ਦਾ ਹੋਵੇਗਾ ਅਤੇ ਇਕ ਡਿਪਟੀ ਮੁੱਖ ਮੰਤਰੀ ਹਿੰਦੂ ਭਰਾ ਬਣੇਗਾ। ਇਸ ਭਾਈਚਾਰੇ ਨੂੰ ਢਾਹ ਲਾਉਣ ਲਈ ਸਾਰੀਆਂ ਤਾਕਤਾਂ ਕੰਮ ਰਹੀਆਂ ਹਨ ਪਰ ਅਕਾਲੀ ਦਲ ਨੇ ਇਹ ਫੈਸਲਾ ਕਰਕੇ ਉਨ੍ਹਾਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਨੂੰ ਸਨਮਾਨਤ ਕਰਨ ਲਈ ਅਕਾਲੀ ਦਲ ਵੱਲੋਂ ਡਾ.ਅੰਬੇਦਕਰ ਅਤੇ ਬਾਬੂ ਕਾਸ਼ੀ ਰਾਮ ਦੇ ਨਾਮ ’ਤੇ ਯੂਨੀਵਰਸਿਟੀਆਂ ਬਣਾਈਆਂ ਜਾਣਗੀਆਂ।

ਇਹ ਵੀ ਪੜ੍ਹੋ : CM ਚੰਨੀ ਦੇ ਜਾਇਦਾਦ ਨਾ ਖ਼ਰੀਦਣ ਵਾਲੇ ਬਿਆਨ 'ਤੇ ਰਾਘਵ ਚੱਢਾ ਨੇ ਚੁੱਕੇ ਵੱਡੇ ਸਵਾਲ

ਬੀਬੀ ਬਾਦਲ ਨੇ ਅਪੀਲ ਕੀਤੀ ਕਿ ਗਰੀਬਾਂ ਦਾ ਮੁੱਖ ਮੰਤਰੀ ਹੋਣ ਦਾ ਦਾਅਵਾ ਕਰਨ ਵਾਲਾ ਚਰਨਜੀਤ ਚੰਨੀ ਨਾ ਤਾਂ ਉਸ ਵੇਲੇ ਬੋਲਿਆ ਜਦੋਂ ਇਨ੍ਹਾਂ ਦੀ ਪਾਰਟੀ ਗਰੀਬਾਂ ਦੇ ਵਜੀਫੇ ਖਾ ਗਈ ਅਤੇ ਨਾ ਹੀ ਉਸ ਵੇਲੇ ਮੂੰਹ ਖੋਹਲਿਆਂ ਜਦੋਂ ਕਾਂਗਰਸ ਪਾਰਟੀ ਦੇ ਮੰਤਰੀ ਗਰੀਬਾਂ ਦਾ ਰਾਸ਼ਨ ਲੁੱਟ ਕੇ ਖਾ ਰਹੇ ਸਨ। ਅੱਜ ਸਿਰਫ ਕਾਂਗਰਸ ਨੇ ਗਰੀਬਾਂ ਨੂੰ ਭਰਮਾਉਣ ਲਈ ਚਰਨਜੀਤ ਚੰਨੀ ਦਾ ਚਿਹਰਾ ਅੱਗੇ ਕੀਤਾ ਹੈ ਉਸ ਚੰਨੀ ਦਾ ਜਿਹੜਾ 111 ਦਿਨਾਂ ਵਿਚ ਪੰਜਾਬ ਨੂੰ ਲੁੱਟ ਕੇ ਖਾ ਗਿਆ ਪਰ ਕਿਸੇ ਗਰੀਬ ਦਾ ਕੁਝ ਸਵਾਰਿਆਂ ਨਹੀਂ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਹਮਲਾ ਕਰਦਿਆਂ ਕਿਹਾ ਕਿ ਆਪ ਤੇ ਕਾਂਗਰਸ ਰਲੀ ਮਿਲੀ ਹੈ। 2017 ਵਿਚ ਦੋਹਾਂ ਨੇ ਅਕਾਲੀ ਦਲ ਵਿਰੁੱਧ ਭੰਡੀ ਪ੍ਰਚਾਰ ਕਰਕੇ ਇਕ ਪਾਰਟੀ ਸਰਕਾਰ ਬਣ ਗਈ ਅਤੇ ਦੂਸਰੀ ਵਿਰੋਧੀ ਧਿਰ ਵਿਚ ਬੈਠ ਗਈ। ਹੁਣ ਵੀ ਇਹ ਮਿਲੀਭੁਗਤ ਨਾਲ ਇਕ ਦੂਜੇ ਦੇ ਉਮੀਦਵਾਰਾਂ ਦੀ ਮਦਦ ਕਰ ਰਹੇ ਹਨ। ਇਸ ਲਈ ਲੋਕਾਂ ਨੂੰ ਇਨ੍ਹਾਂ ਦੋਨਾਂ ਪਾਰਟੀਆਂ ਤੋਂ ਸੁਚੇਤ ਹੋਣ ਦੀ ਲੋੜ ਹੈ।

ਇਹ ਵੀ ਪੜ੍ਹੋ : ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

 

  • Assembly Elections
  • Shiromani Akali Dal
  • Harsimrat Kaur Badal
  • ਵਿਧਾਨ ਸਭਾ ਚੋਣਾਂ
  • ਸ਼੍ਰੋਮਣੀ ਅਕਾਲੀ ਦਲ
  • ਹਰਸਿਮਰਤ ਕੌਰ ਬਾਦਲ

32 ਸਾਲਾ ਵਿਅਕਤੀ ਦੀ ਗੱਡੀ ਥੱਲੇ ਆਉਣ ਨਾਲ ਮੌਤ

NEXT STORY

Stories You May Like

  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ ਦੋਸ਼
  • harsimrat kaur badal lok sabha punjab paper leak
    ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
  • people of punjab are looking at congress with great hopes
    ਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ : ਭੂਪੇਸ਼ ਬਘੇਲ
  • a new discussion has arisen in punjab congress politics
    ਪੰਜਾਬ ਕਾਂਗਰਸ ਦੀ ਸਿਆਸਤ 'ਚ ਫਿਰ ਛਿੜੀ ਨਵੀਂ ਚਰਚਾ, ਕੀ ਪਾਰਟੀ 'ਚ ਸਭ ਕੁੱਝ ਠੀਕ ਹੈ?
  • congress  rahul gandhi  students  protest  lathicharge
    ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ
  • congress prepares for 2027 elections new appointments made
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
Trending
Ek Nazar
the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab private schools  fee hike
      ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ...
    • iron traders demand intervention in industry interest to government
      ਲੋਹਾ ਕਾਰੋਬਾਰੀਆਂ ਨੇ ਸਰਕਾਰ ਨੂੰ ਲਾਈ ਗੁਹਾਰ, ਉਦਯੋਗ ਹਿੱਤ ’ਚ ਦਖਲ ਦੇਣ ਦੀ ਮੰਗ
    • chandigarh tricity s real estate will change
      ਚੰਡੀਗੜ੍ਹ ਟ੍ਰਾਈਸਿਟੀ ਦੇ ਰੀਅਲ ਅਸਟੇਟ ਦਾ ਬਦਲੇਗਾ ਚਿਹਰਾ! ਸਲਮਾਨ ਖਾਨ ਤੇ GB...
    • clash in ludhiana
      ਬਿਜਲੀ ਘਰ ਦੇ ਗੇਟ ਤੋੜ ਕੇ ਅੰਦਰ ਦਾਖਲ ਹੋਏ ਲੋਕਾਂ ਨੇ ਪਾਵਰਕਾਮ ਮੁਲਾਜ਼ਮ ’ਤੇ ਕੀਤਾ...
    • accident in ludhiana
      ਗੁਰੂ ਘਰ ਮੱਥਾ ਟੇਕਣ ਜਾ ਰਹੀ ਔਰਤ ਨੂੰ ਤੇਜ਼ ਰਫਤਾਰ ਗੱਡੀ ਨੇ ਮਾਰੀ ਟੱਕਰ
    • action in ludhiana
      ਲੁਧਿਆਣਾ 'ਚੋਂ 3 ਹਜ਼ਾਰ ਲੀਟਰ ਦੇਸੀ ਘਿਓ ਜ਼ਬਤ! ਫੂਡ ਸੇਫਟੀ ਵਿਭਾਗ ਨੇ ਭਰੇ ਸੈਂਪਲ
    • big regarding weather in punjab
      ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • father and son showroom owner patiala
      ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +