Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    10:21:20 AM

  • israel to honour captain smit machchhar

    ਕੈਪਟਨ ਸਮਿਤ ਮਛਾਰ ਨੂੰ ਇਜ਼ਰਾਈਲ 'ਰਾਸ਼ਟਰਪਤੀ...

  • vote counting begins for nandigram and rejinagar assembly by elections

    ਪੱਛਮੀ ਬੰਗਾਲ: ਨੰਦੀਗ੍ਰਾਮ ਅਤੇ ਰੇਜੀਨਗਰ ਵਿਧਾਨ ਸਭਾ...

  • bypoll results of by elections for 5 assembly seats and 1 lok sabha

    Bypoll results: ਅੱਜ ਐਲਾਨੇ ਜਾਣਗੇ 5 ਵਿਧਾਨ ਸਭਾ...

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਦਲਵੀਰ ਗੋਲਡੀ, CM ਮਾਨ ਬਾਰੇ ਕਹੀ ਵੱਡੀ ਗੱਲ

MALWA News Punjabi(ਮਾਲਵਾ)

ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਦਲਵੀਰ ਗੋਲਡੀ, CM ਮਾਨ ਬਾਰੇ ਕਹੀ ਵੱਡੀ ਗੱਲ

  • Edited By Anuradha,
  • Updated: 23 Jun, 2022 11:31 AM
Sangrur
congress candidate dalbir singh goldy cast his vote
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ : ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਦੇ ਮੈਦਾਨ 'ਚ ਉਤਰੇ ਕਾਂਗਰਸ ਉਮੀਦਵਾਰ ਦਲਵੀਰ ਸਿੰਘ ਗੋਲਡੀ ਪਰਿਵਾਰ ਸਮੇਤ ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਲਡੀ ਮੁੱਖ ਮੰਤਰੀ ਮਾਨ 'ਤੇ ਨਿਸ਼ਾਨਾਂ ਵਿੰਨ੍ਹਦਿਆਂ ਗੋਲਡੀ ਨੇ ਕਿਹਾ ਕਿ ਮੈਂ ਉਸ ਤਰ੍ਹਾਂ ਦਾ ਨਹੀਂ ਕਿ 8 ਸਾਲ ਆਪਣੇ ਹਲਕੇ ਦੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਹਾਲ ਵੀ ਨਹੀਂ ਜਾਣਿਆ ਪਰ ਵੋਟਾਂ ਮੰਗਣ ਲਈ ਲੋਕਾਂ ਨੂੰ ਸੰਬੋਧਨ ਕਰਾਂ। ਇਸ ਲਈ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਲ ਹੁੰਦੀ ਹੈ ਤਾਂ ਲੋਕ ਮੇਰੇ ਘਰ ਆ ਕੇ ਮੇਰੇ ਨਾਲ ਉਹ ਸਾਂਝੀ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਾ ਕੋਈ ਵੀ ਮੁੱਦਾ ਵਿਧਾਨ ਸਭਾ 'ਚ ਨਹੀਂ ਚੁੱਕਿਆ ਅਤੇ ਨਾ ਹੀ ਹੱਲ ਕਰਵਾਇਆ ਹੈ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਮਾਨ ਨੇ 8 ਸਾਲਾ 'ਚ ਸੰਗਰੂਰ ਦੇ ਲਈ ਕੀ ਕੀਤਾ ਹੈ?ਇਸ ਤੋਂ ਇਲਾਵਾ ਗੋਲਡੀ ਨੇ ਕਿਹਾ ਕਿ ਮੈਂ ਬਾਕੀ ਪਾਰਟੀ ਦੇ ਉਮੀਦਵਾਰ ਵਾਂਗ ਸਨਰੁਫ਼ ਤੋਂ ਹੱਥ ਹਿਲਾ ਕੇ ਲੋਕਾਂ ਨੂੰ ਸੰਬੋਧਨ ਨਹੀਂ ਕੀਤਾ।

ਇਹ ਵੀ ਪੜ੍ਹੋ- ਸੰਗਰੂਰ ਜ਼ਿਮਨੀ ਚੋਣ : ਭਾਜਪਾ ਉਮੀਦਵਾਰ ਸਣੇ ਹੋਰਨਾਂ ਨੇ ਪਾਈ ਵੋਟ, ਜਾਣੋ ਹੁਣ ਤੱਕ ਦੀ ਵੋਟ ਫ਼ੀਸਦੀ (ਤਸਵੀਰਾਂ)

ਗੋਲਡੀ ਨੇ ਕਿਹਾ ਕਿ ਮਿਹਨਤ ਅਤੇ ਲੋਕਾਂ ਦੇ ਪਿਆਰ ਸਦਕਾ ਹੀ ਮੈਂ ਇੱਥੇ ਤੱਕ ਪਹੁੰਚਿਆ ਹਾਂ। ਇਕ ਲੀਡਰ ਦਾ ਧਰਮ ਇਹ ਹੈ ਕਿ ਉਹ ਲੋਕਾਂ ਦੇ ਨਾਲ ਖੜ੍ਹਾ ਹੋਵੇ ਅਤੇ ਲੋਕਾਂ ਦੇ ਕੰਮ ਕਰੇ। ਇਸ ਤੋਂ ਇਲਾਵਾ ਹਰ ਧਰਮ ਬਾਰੇ ਸੋਚਦੇ ਹੋਏ ਲੋਕਾਂ ਨੂੰ ਇਕਜੁੱਟ ਕਰਨਾ ਵੀ ਇਕ ਲੀਡਰ ਦੀ ਹੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇਕ ਨੁਮਾਇੰਦਾਂ ਚੋਣ ਮੈਦਾਨ 'ਚ ਉਤਰਦਾ ਹੈ ਤਾਂ ਉਸ ਲਈ ਸਾਰੇ ਧਰਮ ਬਰਾਬਰ ਹੋ ਜਾਂਦੇ ਹਨ ਅਤੇ ਉਸ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਉਹ ਇਕ ਸਾਂਝਾ ਨੁਮਾਇੰਦਾ ਬਣ ਜਾਂਦਾ ਹੈ। ਗੋਲਡੀ ਨੇ ਕਿਹਾ ਕਿ ਵਿਰੋਧੀ ਧਿਰ ਹੀ ਸੱਤਾਧਾਰੀ ਪਾਰਟੀ ਨੂੰ ਘੇਰਣ 'ਚ ਸਮਰੱਖ ਹੁੰਦੀ ਹੈ ਅਤੇ ਕੇਂਦਰ ਅਤੇ ਪੰਜਾਬ 'ਚ ਵਿਰੋਧੀ ਧਿਰ ਕਾਂਗਰਸ ਹੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮੈਨੂੰ ਪਿਆਰ ਦੇ ਰਹੇ ਹਨ ਅਤੇ ਨੌਜਵਾਨਾਂ ਵੱਲੋਂ ਮਿਲੇ ਸਤਿਕਾਰ ਅਤੇ ਸਹਿਯੋਗ ਦਾ ਮੈਂ ਧੰਨਵਾਦੀ ਹਾਂ। ਵਿਰੋਧੀ ਧਿਰਾਂ ਬਾਰੇ ਗੱਲ ਕਰਦਿਆਂ ਗੋਲਡੀ ਨੇ ਕਿਹਾ ਕਿ ਕੋਈ ਵੀ ਪਾਰਟੀ ਮਾੜੀ-ਚੰਗੀ ਨਹੀਂ ਹੁੰਦੀ ਸਗੋਂ ਪਾਰਟੀ ਨੂੰ ਚਲਾਉਣ ਵਾਲੇ ਲੀਡਰ ਮਾੜੇ-ਚੰਗੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪੁਰਾਣੀ ਪਾਰਟੀ ਹੈ ਅਤੇ ਹੁਣ ਤੱਕ ਲੋਕ ਸੇਵਾ ਕਰਦੀ ਆਈ ਹੈ ਅਤੇ ਜੇਕਰ ਮੈਂ ਖੁਦ ਦੀ ਗੱਲ ਕਰਾਂ ਤਾਂ ਮੇਰਾ ਇਹ ਫਰਜ਼ ਹੈ ਕਿ ਮੈਂ ਆਪਣੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਾ ਅਤੇ ਉਨ੍ਹਾਂ ਨੂੰ ਹੱਲ ਕਰਾਂ। ਇਸ ਤੋਂ ਇਲਾਵਾ ਕਾਂਗਰਸ ਉਮੀਦਵਾਰ ਨੇ ਕਿਹਾ ਕਿ ਮੈਂ ਲੋਕਾਂ 'ਚ ਰਹਿ ਕੇ ਹੀ ਉਨ੍ਹਾਂ ਦੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ 'ਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਰਵਉੱਚ ਹਨ ਅਤੇ ਉਨ੍ਹਾਂ ਨੇ ਮਾਨ ਸਰਕਾਰ ਨੂੰ ਚੁਣ ਕੇ ਦੇਖ ਲਿਆ ਹੈ ਕਿ ਸਰਕਾਰ ਕਿੰਨਾ ਕੰਮ ਕਰ ਰਹੀ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਵੋਟ ਅਧਿਕਾਰ ਦੀ ਵਰਤੋਂ ਕਰਕੇ ਵੱਧ ਤੋਂ ਵੱਧ ਵੋਟ ਪਾਉਂਣ ਦੀ ਅਪੀਲ ਕੀਤਾ ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ ,ਕਮੈਂਟ ਕਰਕੇ ਦਿਓ ਜਵਾਬ।

  • Sangrur
  • By election
  • Congress
  • Dalvir Singh Goldy
  • ਸੰਗਰੂਰ
  • ਜ਼ਿਮਨੀ ਚੋਣ ਕਾਂਗਰਸ
  • ਦਲਵੀਰ ਸਿੰਘ ਗੋਲਡੀ

ਸੰਗਰੂਰ ਜ਼ਿਮਨੀ ਚੋਣ : ਭਾਜਪਾ ਉਮੀਦਵਾਰ ਸਣੇ ਹੋਰਨਾਂ ਨੇ ਪਾਈ ਵੋਟ, ਜਾਣੋ ਹੁਣ ਤੱਕ ਦੀ ਵੋਟ ਫ਼ੀਸਦੀ (ਤਸਵੀਰਾਂ)

NEXT STORY

Stories You May Like

  • after becoming president  pargat singh paid obeisance at gurdwara
    ਪ੍ਰਧਾਨ ਬਣਨ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪਰਗਟ ਸਿੰਘ (ਤਸਵੀਰਾਂ)
  • new zealand pm takanini gurudwara sahib
    ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ
  • former himachal cm jairam thakur paid obeisance at takht sri kesgarh sahib
    ਹਿਮਾਚਲ ਦੇ ਸਾਬਕਾ CM ਜੈ ਰਾਮ ਠਾਕੁਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ, ਚੜ੍ਹਦੀਕਲਾਂ ਦੀ ਕੀਤੀ ਅਰਦਾਸ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • gurdwara sahib sewadar punjab police
    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ ਨੂੰ ਮਾਰੀ ਗੋਲ਼ੀ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • jaggi johal paid obeisance at gurdwara sri bangla sahib
    ਜੇਲ੍ਹ 'ਚੋਂ ਰਿਹਾਅ ਹੋਣ ਮਗਰੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਤਮਸਤਕ ਹੋਏ ਜੱਗੀ ਜੌਹਲ
  • himanshu maudgil paid obeisance at gurdwara sahib
    ਮਿਲਾਨ ਦੇ ਵਾਇਸ ਕੌਂਸਲ ਸ਼੍ਰੀ ਹਿਮਾਂਸ਼ੂ ਮੌਦਗਿਲ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਟੈਂਪਲ ਮੌਤੇਕੀਓ (ਵਿਚੈਂਸਾ) ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • punjab police  ludhiana
      ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ ਟੱਕਰ, 4 ਅਫਸਰਾਂ ਸਣੇ 5 ਜ਼ਖਮੀ
    • lpg supply agancy
      ਲੋਕਾਂ ਨੂੰ ਘੱਟ ਗੈਸ ਵਾਲੇ LPG ਸਿਲੰਡਰ ਸਪਲਾਈ ਕਰਨ ਵਾਲੀ ਏਜੰਸੀ ਸਸਪੈਂਡ
    • fatehgarh sahib news
      ਜ਼ਮੀਨੀ ਵਿਵਾਦ ਦੌਰਾਨ ਚੱਲੀ ਗੋਲ਼ੀ! ਪੁਲਸ ਨੇ ਪਿਓ-ਪੁੱਤ ਨੂੰ ਕੀਤ ਗ੍ਰਿਫ਼ਤਾਰ
    • fraud in sahnewal
      ਸਾਹਨੇਵਾਲ 'ਚ 35 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • luck lottery patiala
      ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ, ਰਾਤੋ-ਰਾਤ ਬਦਲ ਗਈ ਕਿਸਮਤ
    • family meets with accident
      ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, ਆਟੋ ਪਲਟਣ ਕਾਰਨ ਇੱਕ ਦੀ ਮੌਤ
    • supreme court  voter  municipal council
      ਸੁਪਰੀਮ ਕੋਰਟ ਦੇ ਫੈਸਲੇ ਨਾਲ ਬਾਘਾਪੁਰਾਣਾ ਦੇ ਵੋਟਰਾਂ ਨੂੰ ਮਿਲਿਆ ਵੱਡਾ ਹੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +