Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    2:42:18 PM

  • shocking incident in amritsar

    ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ...

  • raghav chadha spoke on the party  s allegations

    "ਮੈਂ ਜ਼ਖਮੀ ਹਾਂ, ਇਸ ਲਈ ਘਾਤਕ ਹਾਂ",  ਪਾਰਟੀ ਦੇ...

  • a major incident was about to happen in punjab

    ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ...

  • hail and storm will occur in punjab today

    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਕਾਂਗਰਸ ਨੇ ਗ਼ਰੀਬ ਘਰ ਦਾ ਨਹੀਂ, ਮਾਫ਼ੀਆ ਮੁੱਖ ਮੰਤਰੀ ਚਿਹਰਾ ਚੁਣਿਆ: ਭਗਵੰਤ ਮਾਨ

MALWA News Punjabi(ਮਾਲਵਾ)

ਕਾਂਗਰਸ ਨੇ ਗ਼ਰੀਬ ਘਰ ਦਾ ਨਹੀਂ, ਮਾਫ਼ੀਆ ਮੁੱਖ ਮੰਤਰੀ ਚਿਹਰਾ ਚੁਣਿਆ: ਭਗਵੰਤ ਮਾਨ

  • Updated: 06 Feb, 2022 11:00 PM
Malwa
congress chooses face of mafia chief minister  not of poor house  bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਘੋਸ਼ਿਤ ਕੀਤੇ ਜਾਣ 'ਤੇ ਗਾਂਧੀ ਪਰਿਵਾਰ ਅਤੇ ਕਾਂਗਰਸ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ, "ਕਾਂਗਰਸ ਨੇ ਗ਼ਰੀਬ ਘਰ ਦਾ ਨਹੀਂ ਬਲਕਿ ਮਾਫ਼ੀਆ ਦਾ ਮੁੱਖ ਮੰਤਰੀ ਚਿਹਰਾ ਚੁਣ ਕੇ ਗਰੀਬਾਂ ਅਤੇ ਆਮ ਲੋਕਾਂ ਦਾ ਮਜ਼ਾਕ ਉਡਾਇਆ। 'ਮਾਨ ਨੇ ਕਿਹਾ ਕਿ ਕਾਂਗਰਸ ਦੇ ਇਸ ਫ਼ੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪਹਿਲਾਂ ਵਾਂਗ ਹੀ ਪੰਜਾਬ ਨੂੰ ਲੁੱਟਣਾ ਅਤੇ ਕੁੱਟਣਾ ਚਾਹੁੰਦੀ ਹੈ, ਇਸੇ ਕਰਕੇ ਉਨ੍ਹਾਂ ਨੇ ਮੁੜ ਇੱਕ ਅਜਿਹੇ ਵਿਅਕਤੀ ਨੂੰ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਐਲਾਨ ਕਰ ਦਿੱਤਾ, ਜਿਸ ਦੇ ਅਕਸ 'ਤੇ ਇੱਕ ਨਹੀਂ ਕਈ ਦਾਗ਼ ਹਨ।

ਇਹ ਵੀ ਪੜ੍ਹੋ : ਬਰਤਾਨੀਆ ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਖ਼ਿਲਾਫ਼ ਸਿੱਖਾਂ 'ਚ ਭਾਰੀ ਰੋਸ, ਸਿੱਖ ਸੰਸਦ ਮੈਂਬਰਾਂ ਨੇ ਮੁਆਫ਼ੀ ਮੰਗਣ ਲਈ ਕਿਹਾ

ਉਨ੍ਹਾਂ ਕਿਹਾ ਕਿ ਮਾਫੀਆ ਕਾਂਗਰਸ ਦੀ ਪਸੰਦ ਹੋ ਸਕਦਾ ਪਰ ਪੰਜਾਬ ਦੇ ਲੋਕਾਂ ਦੀ ਨਹੀਂ। ਮਾਨ ਨੇ ਕਿਹਾ ਕਿ ਕਾਂਗਰਸ ਪਤਾ ਨਹੀਂ ਕਿਸ ਮੂੰਹ ਨਾਲ ਚੰਨੀ ਨੂੰ ਗਰੀਬ ਮੁੱਖ ਮੰਤਰੀ ਕਹਿ ਰਹੀ ਹੈ। ਜਿਸ ਦੇ ਰਿਸ਼ਤੇਦਾਰਾਂ ਦੇ ਘਰੋਂ ਹਾਲ ਹੀ 'ਚ ਈ.ਡੀ. ਵੱਲੋਂ ਰੇਡਾਂ ਦੌਰਾਨ ਮਾਫ਼ੀਆ ਅਤੇ ਟਰਾਂਸਫਰ-ਪੋਸਟਿੰਗ ਦੇ ਭ੍ਰਿਸ਼ਟਾਚਾਰ ਨਾਲ ਜੁੜੇ ਨੋਟਾਂ ਦੀਆਂ ਢੇਰੀਆਂ ਮਿਲੀਆਂ ਹਨ, ਜਿਸ ਦੇ ਪੁੱਤ ਭਾਣਜੇ ਕਰੋੜਾਂ ਦੀਆਂ ਲਗਜ਼ਰੀ ਕਾਰਾਂ 'ਚ ਘੁੰਮਦੇ ਹਨ। ਮਾਨ ਨੇ ਕਿਹਾ ਕਾਂਗਰਸ ਨੂੰ ਲੋਕਾਂ ਨੇ ਬਹੁਤ ਵਾਰ ਮੌਕਾ ਦਿੱਤਾ ਹੈ ਪਰ ਇਨ੍ਹਾਂ ਦੇ ਰਾਜ 'ਚ ਪੰਜਾਬ ਕਰਜ਼ਈ ਅਤੇ ਗਰੀਬ ਲੋਕ ਹੋਰ ਗਰੀਬ ਹੋਏ ਹਨ ਪਰ ਇਨ੍ਹਾਂ ਦੇ ਆਪਣੇ ਆਗੂ ਅਮੀਰ ਹੁੰਦੇ ਗਏ, ਕਿਉਂਕਿ ਕਾਂਗਰਸ ਨੇ ਗਰੀਬਾਂ ਅਤੇ ਦਲਿਤਾਂ ਦੀਆ ਵੋਟਾਂ ਲਈ ਉਨ੍ਹਾਂ ਦਾ ਰਾਜਨੀਤਿਕ ਲਾਭ ਤਾਂ ਉਠਾਇਆ, ਪਰ ਉਨ੍ਹਾਂ ਦੇ ਵਿਕਾਸ ਲਈ ਕਦੇ ਕੋਈ ਕਦਮ ਨਹੀਂ ਚੱਕਿਆ। ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਦੇ ਭਗਵੰਤ ਮਾਨ ਨੇ ਕਿਹਾ, "ਅੱਜ ਰਾਹੁਲ ਗਾਂਧੀ ਨੇ ਸਾਬਤ ਕਰ ਦਿੱਤਾ ਕਿ ਮਾਫ਼ੀਆ ਕੈਪਟਨ ਜਾਂ ਚੰਨੀ ਦੀ ਅਗਵਾਈ 'ਚ ਨਹੀਂ ਸਗੋਂ ਗਾਂਧੀ ਪਰਿਵਾਰ ਦੀ ਅਗਵਾਈ 'ਚ ਚਲ ਰਿਹਾ ਹੈ। ਇਸੇ ਲਈ ਉਨ੍ਹਾਂ ਨੇ ਗਾਂਧੀ ਪਰਿਵਾਰ ਦੇ ਕਮਾਊ ਪੁੱਤ ਨੂੰ ਫਿਰ ਅੱਗੇ ਲਾ ਦਿੱਤਾ। ਪਰ ਪੰਜਾਬ ਦੇ ਲੋਕ ਜਾਣਦੇ ਹਨ ਕਿ ਜਿੰਨ੍ਹਾਂ ਨੂੰ ਕਾਂਗਰਸ ਹੀਰੇ ਕਹਿ ਰਹੀ ਹੈ, ਇਹ ਪੰਜਾਬ ਲਈ ਅਤੇ ਪੰਜਾਬ ਦੇ ਲੋਕਾਂ ਲਈ ਜ਼ੀਰੋ ਹਨ।"

ਇਹ ਵੀ ਪੜ੍ਹੋ : CM ਚਿਹਰਾ ਐਲਾਨਣ ਮਗਰੋਂ ਰਾਘਵ ਚੱਢਾ ਨੇ ਘੇਰੀ ਕਾਂਗਰਸ

ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਕਦੇ ਗਰੀਬਾਂ ਨਾਲ ਨਹੀਂ ਖੜੀ ਅਤੇ ਨਾਂ ਹੀ ਰਾਹੁਲ ਗਾਂਧੀ ਜਾਂ ਕਿਸੇ ਹੋਰ ਕਾਂਗਰਸੀ ਆਗੂ ਨੇ ਗਰੀਬਾਂ ਦੀ ਲੜਾਈ ਲੜੀ ਹੈ। ਕਾਂਗਰਸ ਅਤੇ ਕਾਂਗਰਸੀਆਂ ਦੀ ਲੜਾਈ ਹਮੇਸ਼ਾ ਬਸ ਕੁਰਸੀ ਲਈ ਹੀ ਰਹੀ ਹੈ। ਰਾਹੁਲ ਗਾਂਧੀ ਨੇ ਸਹੀ ਕਿਹਾ ਕਿ ਰਾਜਨੀਤੀ ਹੁਣ ਆਸਾਨ ਨਹੀਂ ਕਿਉਂਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਗਰੂਕ ਹੋ ਗਏ ਹਨ ਅਤੇ ਮਾਫ਼ੀਆ ਨੂੰ ਸਰਪ੍ਰਸਤੀ ਦੇਣ ਵਾਲਿਆਂ ਨੂੰ ਪੰਜਾਬ ਦੀ ਮੁੜ ਵਾਗਡੋਰ ਨਾ ਦੇਣ ਦਾ ਪੱਕਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਤੋਂ ਕਾਂਗਰਸੀਆਂ ਅਤੇ ਦੂਜੀਆਂ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਵਾਰੀ ਬੰਨ੍ਹ ਕੇ ਲੁੱਟਿਆ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਚਰਨਜੀਤ ਚੰਨੀ ਦੇ ਮੂੰਹੋਂ ਰੇਤ ਮਾਫ਼ੀਆ ਬਾਰੇ ਕੁਝ ਵੀ ਸੁਣਨਾ ਹਾਸੋਹੀਣਾ ਲੱਗਦਾ ਹੈ, ਕਿਉਂਕਿ ਚੰਨੀ ਦੇ ਆਪਣੇ ਦਾਮਨ 'ਤੇ ਭ੍ਰਿਸ਼ਟਾਚਾਰ ਅਤੇ ਰੇਤ ਮਾਫ਼ੀਆ ਤੋਂ ਲੈ ਕੇ ਚਰਿਤਰਹੀਣ ਹੋਣ ਤੱਕ ਦੇ ਦਾਗ਼ ਹਨ, ਜਿਸ ਦੀ ਪੁਸ਼ਟੀ ਚੰਨੀ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੀਤੀ ਹੈ। ਚੰਨੀ ਦੇ ਮੁੱਖ ਮੰਤਰੀ ਰਹਿੰਦਿਆਂ ਨਸ਼ਾ ਜਿਉਂ ਦਾ ਤਿਉਂ ਦਾ ਵਿਕਿਆ, ਬਿਕਰਮ ਮਜੀਠੀਆ ਆਜ਼ਾਦ ਘੁੰਮ ਰਿਹਾ ਹੈ, ਟ੍ਰਾਂਸਪੋਰਟ ਮਾਫ਼ੀਆ 'ਤੇ ਕਾਰਵਾਈ ਫੋਟੋ ਸ਼ੂਟ ਸਟੰਟ ਬਣ ਕੇ ਰਹਿ ਗਈ ਅਤੇ ਰੇਤ ਮਾਫ਼ੀਆ 'ਚ ਚਰਨਜੀਤ ਚੰਨੀ ਦਾ ਆਪਣਾ ਨਾਮ ਬੋਲਦਾ ਹੈ। ਭਗਵੰਤ ਮਾਨ ਨੇ ਕਿਹਾ' "ਚੰਨੀ ਕਹਿੰਦੇ ਹਨ ਕਿ ਉਹ 3 ਮਹੀਨਿਆਂ ਦੇ ਮੁੱਖ ਮੰਤਰੀ ਸੀ ਅਤੇ ਉਸ ਦੀ ਕਾਰਗੁਜ਼ਾਰੀ 'ਤੇ ਵੋਟਾਂ ਮਿਲਣਗੀਆਂ।

ਚੰਨੀ ਯਾਦ ਰੱਖਣ ਕਿ ਉਹ ਕਾਂਗਰਸ ਦੀ 59 ਮਹੀਨਿਆਂ ਦੀ ਸਰਕਾਰ ਦੇ ਮੁੱਖ ਮੰਤਰੀ ਸੀ ਅਤੇ ਕੈਪਟਨ ਦੀ ਕੈਬਿਨਟ 'ਚ ਇਹ ਸਾਰੇ ਕਾਂਗਰਸੀ ਆਗੂ ਮੰਤਰੀ ਸਨ। ਅਲੀ ਬਾਬਾ ਬਦਲ ਕੇ ਚੋਰਾਂ ਨੂੰ ਨਵੇਂ ਵਿਭਾਗ ਦੇ ਕੇ ਕਾਂਗਰਸ ਸਰਕਾਰ ਜਵਾਬਦੇਹੀ ਤੋਂ ਭੱਜ ਨਹੀਂ ਸਕਦੀ।" ਮਾਨ ਨੇ ਨਾਲ ਹੀ ਕਿਹਾ ਕਿ ਚੰਨੀ ਨੇ 111 ਦਿਨਾਂ ਦੀ ਸਰਕਾਰ 'ਚ ਕਰੋੜਾਂ ਅਰਬਾਂ ਰੁਪਏ ਲੁੱਟ ਲਏ ਹਨ, ਪ੍ਰੰਤੂ ਅੰਨ੍ਹੇ ਵਾਹ ਕੀਤੇ ਐਲਾਨਾਂ 'ਚੋਂ ਇੱਕ 'ਤੇ ਵੀ ਅਮਲ ਨਹੀਂ ਕੀਤਾ ਜਿਸ ਕਾਰਨ ਚੰਨੀ ਦਾ ਸੱਥਾਂ 'ਚ ਖੋਖਲੇ ਐਲਾਨ ਕਰਨ ਵਾਲੇ ਐਲਾਨਜੀਤ ਸਿੰਘ ਵੱਜੋਂ ਮਜ਼ਾਕ ਉੱਡ ਰਿਹਾ ਹੈ। ਭਗਵੰਤ ਮਾਨ ਨੇ ਚੰਨੀ ਦੇ ਆਪਣੇ ਅਤੇ ਆਪਣੀ ਪਤਨੀ ਦੇ ਨਾਮ 'ਤੇ ਕੋਈ ਜਾਇਦਾਦ ਨਾ ਰੱਖਣ ਦੇ ਬਿਆਨ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਸਾਰਾ ਕੁਝ ਆਪਣੇ ਪੁੱਤ, ਭਤੀਜੇ ਅਤੇ ਭਾਣਜਿਆਂ ਨੂੰ ਦੇ ਕੇ ਕਿਸ ਦੀਆਂ ਅੱਖਾਂ 'ਚ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਚੰਨੀ। ਉਨ੍ਹਾਂ ਡਰਾਮਿਆਂ ਦੇ ਮਾਮਲੇ 'ਚ ਚੰਨੀ ਦੀ ਤੁਲਨਾ ਮੋਦੀ ਨਾਲ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਲੋਕ ਹਰ ਡਰਾਮੇ ਨੂੰ ਪਿੱਛਲੇ 4 ਮਹੀਨਿਆਂ 'ਚ ਦੇਖ ਚੁੱਕੇ ਹਨ, ਚੰਨੀ ਨੇ ਐਲਾਨ ਕੀਤੇ ਅਤੇ ਹੋਰਡਿੰਗ ਲਗਵਾਏ ਜਦਕਿ ਇੱਕ ਵੀ ਐਲਾਨ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ। ਭਗਵੰਤ ਮਾਨ ਨੇ ਨਵਜੋਤ ਸਿੱਧੂ ਲਈ ਇਸ ਨੂੰ ਪਰਖ ਦੀ ਘੜੀ ਕਿਹਾ ਅਤੇ ਪੁੱਛਿਆ, "ਕੀ ਹੁਣ ਨਵਜੋਤ ਸਿੱਧੂ ਮਾਫ਼ੀਆ ਨਾਲ ਖੜੇ ਹੋਣਗੇ? ਨਾਲੇ ਹੁਣ ਸਿੱਧੂ ਨੂੰ ਕਿਹੜਾ ਘੋੜਾ ਮੰਨੀਏ ਇਹ ਉਹ ਆਪ ਹੀ ਦੱਸ ਦੇਣ।"

ਇਹ ਵੀ ਪੜ੍ਹੋ : 20 ਫਰਵਰੀ ਤੱਕ ਜ਼ਿੰਮੇਵਾਰੀ ਤੁਹਾਡੀ, ਉਸ ਤੋਂ ਬਾਅਦ ਪੰਜਾਬ ਦੀ ਸਾਰੀ ਜ਼ਿੰਮੇਵਾਰੀ ਸਾਡੀ : ਭਗਵੰਤ ਮਾਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Congress
  • chief minister
  • Bhagwant Mann
  • ਕਾਂਗਰਸ
  • ਮੁੱਖ ਮੰਤਰੀ
  • ਭਗਵੰਤ ਮਾਨ

ਚੰਨੀ ਨੂੰ CM ਚਿਹਰਾ ਐਲਾਨਣ ਮਗਰੋਂ ਵਿਜੇਇੰਦਰ ਸਿੰਗਲਾ ਦੇ ਘਰ ਲੱਗੀਆਂ ਰੌਣਕਾਂ

NEXT STORY

Stories You May Like

  • dm gagandeep singh  s death case
    ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ ਲਾਲਜੀਤ ਭੁੱਲਰ ਦੇ ਪੁਤਲੇ
  • pratap bajwa raises questions on dm death case
    CM ਭਗਵੰਤ ਮਾਨ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ, ਪ੍ਰਤਾਪ ਬਾਜਵਾ ਨੇ DM ਮੌਤ ਮਾਮਲੇ 'ਤੇ ਚੁੱਕੇ ਸਵਾਲ
  • congress head office at 24 akbar road
    ਕਾਂਗਰਸ ਨੂੰ ਵੱਡਾ ਝਟਕਾ: ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ ਬਿੰਦੂ
  • harsimrat badal questions cm bhagwant mann
    ਡਾ. ਰੰਧਾਵਾ ਖ਼ੁਦਕੁਸ਼ੀ ਮਾਮਲਾ : ਹਰਸਿਮਰਤ ਬਾਦਲ ਨੇ CM ਭਗਵੰਤ ਮਾਨ ਨੂੰ ਸਵਾਲਾਂ ਦੇ ਘੇਰੇ 'ਚ ਲਿਆ
  • sunil jakhar s big allegation against cm mann
    ਸੁਨੀਲ ਜਾਖੜ ਦਾ CM ਮਾਨ 'ਤੇ ਵੱਡਾ ਇਲਜ਼ਾਮ, ਕਾਂਗਰਸ 'ਤੇ ਲਾਇਆ 'ਆਪ' ਨਾਲ ਮਿਲੀ-ਭੁਗਤ ਦਾ ਦੋਸ਼
  • partap bajwa statement
    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ ਖੇਡ: ਪ੍ਰਤਾਪ ਬਾਜਵਾ
  • fixed match going on between raja warring and bhagwant mann majithia
    ਰਾਜਾ ਵੜਿੰਗ ਤੇ ਭਗਵੰਤ ਮਾਨ ਵਿਚਕਾਰ ਚੱਲ ਰਿਹਾ “ਫਿਕਸ ਮੈਚ”: ਮਜੀਠੀਆ
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • good news for liquor contractors in punjab
      ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
    • illegal mining underway on disputed pearl group land
      ਖਾਕੀ ਦੀ ਨੱਕ ਹੇਠ ਵਿਵਾਦਤ ਪਰਲ ਗਰੁੱਪ ਦੀ ਜ਼ਮੀਨ ’ਤੇ ਚੱਲ ਰਹੀ ਨਾਜਾਇਜ਼ ਮਾਈਨਿੰਗ
    • body of laborer recovered from government school
      ਸਰਕਾਰੀ ਸਕੂਲ ਦੇ ਬਰਾਂਡੇ ’ਚੋਂ ਪੱਲੇਦਾਰ ਦੀ ਲਾਸ਼ ਬਰਾਮਦ
    • ration depots punjab depots punjab families
      ਪੰਜਾਬ 'ਚ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ, ਸੂਬੇ ਦੇ ਵੱਡੀ ਗਿਣਤੀ ਪਰਿਵਾਰ...
    • good news for bus travelers
      ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, ਹੁਣ ਯਾਤਰੀਆਂ ਨੂੰ ਮਿਲੇਗੀ ਵੱਡੀ...
    • youth commits suicide due to mental distress
      ਆਰਥਿਕ ਤੰਗੀ ਤੇ ਮਾਨਸਿਕ ਪਰੇਸ਼ਾਨੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • important news for pensioners
      ਪੈਨਸ਼ਨ ਧਾਰਕਾਂ ਲਈ ਧਿਆਨ ਦੇਣ ਯੋਗ ਖ਼ਬਰ! ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ...
    • cbse school studies reshuffle
      ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ...
    • major action by traffic police in ludhiana
      ਲੁਧਿਆਣਾ 'ਚ ਟ੍ਰੈਫਿਕ ਪੁਲਸ ਦੀ ਵੱਡੀ ਕਾਰਵਾਈ, ਨਿਯਮਾਂ ਦੇ ਉਲਟ ਨੰਬਰ ਪਲੇਟਾਂ...
    • applicants did not get ration depots even after 37 months
      ਬਿਨੈਕਾਰਾਂ ਨੂੰ 37 ਮਹੀਨੇ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੇ ਰਾਸ਼ਨ ਡਿਪੂ, ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +