Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    4:03:26 PM

  • i will speak with both daler mehndi and mika singh  cm pushkar singh dhami

    ਦਲੇਰ ਮਹਿੰਦੀ ਮਾਮਲੇ 'ਚ CM ਧਾਮੀ ਦੀ ਐਂਟਰੀ,...

  • shiromani committee hands over cheques  to parvinder jhota s injured associates

    ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ...

  • t20i  abhishek sharma shines  sets a world record with a single six

    T20I: ਛਾ ਗਏ ਅਭਿਸ਼ੇਕ ਸ਼ਰਮਾ, ਇਕ ਛੱਕਾ ਲਾਉਂਦੇ ਹੀ...

  • major operation by counter intelligence amritsar

    ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

MALWA News Punjabi(ਮਾਲਵਾ)

ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

  • Edited By Shivani Bassan,
  • Updated: 28 Sep, 2026 02:47 PM
Firozpur-Fazilka
congress protests against chief election commissioner gyanesh kumar
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ- ਫਿਰੋਜ਼ਪੁਰ ਵਿਖੇ ਡੀਸੀ ਦਫ਼ਤਰ ਦੇ ਬਾਹਰ ਵੋਟ ਚੋਰੀ ਅਤੇ ਚੀਫ਼ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਂਗਰਸ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ 5 ਸਾਲ ਪਹਿਲਾਂ ਤੋਂ ਹੀ ਕਹਿ ਰਹੇ ਹਨ ਕਿ ਵੋਟਾਂ ਚੋਰੀ ਹੋ ਰਹੀਆਂ ਹਨ, ਪਰ ਉਸ ਵੇਲੇ ਕੋਈ ਯਕੀਨ ਨਹੀਂ ਕਰਦਾ ਸੀ। ਉਨ੍ਹਾਂ ਕਿਹਾ ਕਿ ਜਿੱਥੇ ਵੀ ਚੋਣਾਂ ਹੁੰਦੀਆਂ ਹਨ, ਉੱਥੇ ਐਸਆਈਆਰ ਕਰਵਾ ਦਿੱਤੀ ਜਾਂਦੀ ਹੈ। ਉਸ ਤੋਂ ਬਾਅਦ ਜਾਂਚ ਦੇ ਨਾਮ ’ਤੇ ਨਾ ਤਾਂ ਪਾਸਪੋਰਟ ਮੰਨਿਆ ਜਾਂਦਾ ਹੈ ਅਤੇ ਨਾ ਹੀ ਆਧਾਰ ਕਾਰਡ। ਕਿਹਾ ਜਾਂਦਾ ਹੈ ਕਿ ਕੋਈ ਹੋਰ ਕਾਗਜ਼ ਲੈ ਕੇ ਆਓ, ਤਾਂ ਹੀ ਵੋਟ ਰਹੇਗੀ, ਨਹੀਂ ਤਾਂ ਵੋਟ ਕੱਟ ਦਿੱਤੀ ਜਾਵੇਗੀ।

ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਹੁਣ ਤੱਕ ਮਹਾਰਾਸ਼ਟਰ ਵਿੱਚ 75 ਲੱਖ ਵੋਟਾਂ ਕੱਟ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਬਿਹਾਰ, ਬੰਗਾਲ ਅਤੇ ਹੁਣ ਪੰਜਾਬ ਵਿੱਚ ਐਸਆਈਆਰ ਚੱਲ ਰਹੀ ਹੈ ਤੇ  ਹੁਣ ਤੱਕ 20 ਲੱਖ ਵੋਟਾਂ ਕੱਟੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਤਲਾਹ ਮਿਲੀ ਹੈ ਕਿ ਇਹ ਅੰਕੜਾ 20 ਦੀ ਥਾਂ 40 ਲੱਖ ਤੱਕ ਵੀ ਪਹੁੰਚ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਰਐਸਐਸ ਦੇ ਲੋਕ ਹਲਕਿਆਂ ਵਿੱਚ ਜਾ ਕੇ ਦੱਸਦੇ ਹਨ ਕਿ ਕਿਹੜੇ ਪਿੰਡ ਦੀਆਂ ਕਿਹੜੀਆਂ ਵੋਟਾਂ ਕੱਟਣੀਆਂ ਹਨ। ਹਰ ਇੱਕ ਬੂਥ ਵਿੱਚੋਂ 10 ਤੋਂ 15 ਪੱਕੀਆਂ ਕਾਂਗਰਸ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਹਰਿਆਣਾ ਵਿੱਚ 33 ਹਜ਼ਾਰ ਵੋਟਾਂ ਦਾ ਫਰਕ ਨਾ ਪੈਂਦਾ ਤਾਂ ਅੱਜ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਹੋਣੀ ਸੀ।

ਉਨ੍ਹਾਂ ਕਿਹਾ ਕਿ ਵੋਟਾਂ ਕੱਟਣ ਦਾ ਕੰਮ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਚੋਣ ਕਮਿਸ਼ਨ ਦੀ ਨਿਯੁਕਤੀ ਲਈ ਕਮੇਟੀ ਵਿੱਚ ਦੇਸ਼ ਦੇ ਚੀਫ਼ ਜਸਟਿਸ, ਵਿਰੋਧੀ ਧਿਰ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਬੈਠਦੇ ਸਨ, ਫਿਰ ਫੈਸਲਾ ਹੁੰਦਾ ਸੀ। ਪਰ ਹੁਣ ਇਨ੍ਹਾਂ ਨੇ ਸਿਸਟਮ ਬਦਲ ਦਿੱਤਾ ਹੈ। ਹੁਣ ਨਾ ਤਾਂ ਚੀਫ਼ ਜਸਟਿਸ ਬੈਠਦਾ ਹੈ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਵੀ ਬਾਹਰ ਕੱਢ ਦਿੱਤਾ ਗਿਆ ਹੈ। ਚੋਣ ਕਮਿਸ਼ਨਰ ਵਜੋਂ ਗਿਆਨੇਸ਼ ਕੁਮਾਰ ਨੂੰ ਬਿਠਾ ਦਿੱਤਾ ਗਿਆ ਹੈ ਅਤੇ ਉਸਨੂੰ ਸੁਪਰੀਮ ਕੋਰਟ ਦੇ ਜੱਜ ਜਿੰਨੀਆਂ ਸ਼ਕਤੀਆਂ ਦੇ ਦਿੱਤੀਆਂ ਗਈਆਂ ਹਨ ਕਿ ਉਸਨੂੰ ਕੋਈ ਬੁਲਾ ਵੀ ਨਹੀਂ ਸਕਦਾ। ਉਸਦੇ ਨਾਲ ਦੋ ਸਹਾਇਕ ਚੋਣ ਕਮਿਸ਼ਨਰ ਸੰਧੂ ਅਤੇ ਜੋਸ਼ੀ ਬੈਠੇ ਹਨ। ਇਨ੍ਹਾਂ ਦੋਵਾਂ ਦੀ 5 ਦਿਨ ਪਹਿਲਾਂ ਜ਼ਮੀਰ ਜਾਗੀ ਅਤੇ ਉਨ੍ਹਾਂ ਨੇ ਚਿੱਠੀ ਲਿਖੀ, ਜੋ ਅਖ਼ਬਾਰ ਵਿੱਚ ਵੀ ਛਪੀ ਹੈ ਕਿ ਉਹ ਸਾਨੂੰ ਕੁਝ ਵੀ ਨਹੀਂ ਪੁੱਛਦਾ ਅਤੇ ਗੜਬੜ ਕਰ ਰਿਹਾ ਹੈ। ਸਾਡੇ ਤੋਂ ਬਿਨਾਂ ਪੁੱਛੇ ਹੀ ਫੈਸਲੇ ਲਏ ਜਾ ਰਹੇ ਹਨ।ਵੜਿੰਗ ਨੇ ਕਿਹਾ ਕਿ ਉਸਦੇ ਬੰਦੇ ਵੱਖ-ਵੱਖ ਵਿਭਾਗਾਂ ਵਿੱਚ ਬੈਠੇ ਹਨ, ਜੋ ਦੱਸ ਰਹੇ ਹਨ ਕਿ ਕਿਸਦੀ ਵੋਟ ਰੱਖਣੀ ਹੈ ਅਤੇ ਕਿਸਦੀ ਕੱਟਣੀ ਹੈ। ਵੜਿੰਗ ਨੇ ਕਿਹਾ ਕਾਂਗਰਸ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਉਸਨੂੰ ਜੇਲ੍ਹ ਭੇਜਣ ਦੀ ਮੰਗ ਕਰਦੀ ਹੈ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸੀਆਂ ਨੂੰ ਆਪਣੀ ਸੂਝ-ਬੂਝ ਨਾਲ ਬਚਣਾ ਪਵੇਗਾ। ਅਫ਼ਸਰ ਉਨ੍ਹਾਂ ਦੇ ਹਨ, ਇਸ ਲਈ ਬੂਥਾਂ ’ਤੇ ਪਹਿਰਾ ਦੇਣਾ ਪਵੇਗਾ। ਵੋਟਰ ਸੂਚੀਆਂ ਚੈੱਕ ਕਰਕੇ, ਧਰਨੇ ਲਗਾ ਕੇ ਅਤੇ ਲੜਾਈ ਲੜ ਕੇ ਹੀ ਅਸੀਂ ਬਚ ਸਕਦੇ ਹਾਂ। ਹੁਣ ਪੰਜਾਬ ਨੂੰ ਬਚਾਉਣਾ ਹੈ। ਸਰਕਾਰ ਬਣੇ ਜਾਂ ਨਾ ਬਣੇ, ਕਾਂਗਰਸ ਪਾਰਟੀ ਆਪਣੇ ਸਿਧਾਂਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਧਰਨੇ ਵਿੱਚ ਆਏ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਤੁਸੀਂ ਧਰਨੇ ਵਿੱਚ ਆਏ ਹੋ ਤਾਂ ਧਰਨਾ ਲੱਗਣਾ ਵੀ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਪਿੰਡਾਂ ਤੋਂ ਆਏ ਲੋਕਾਂ ਅਤੇ ਵਰਕਰਾਂ ਦਾ ਵੱਡਾ ਇਕੱਠ ਕਰਨ ਲਈ ਧੰਨਵਾਦ ਕੀਤਾ।

  • Congress protests
  • Chief Election Commissioner
  • Gyanesh Kumar
  • ਕਾਂਗਰਸ ਦਾ ਵਿਰੋਧ
  • ਮੁੱਖ ਚੋਣ ਕਮਿਸ਼ਨਰ
  • ਗਿਆਨੇਸ਼ ਕੁਮਾਰ

ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ ਗਈ ਵਹੁਟੀ, ਦੁਖੀ ਹੋਏ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

NEXT STORY

Stories You May Like

  • major protest against cec gyanesh kumar in london
    ਲੰਡਨ 'ਚ CEC ਗਿਆਨੇਸ਼ ਕੁਮਾਰ ਖ਼ਿਲਾਫ਼ ਵੱਡਾ ਪ੍ਰਦਰਸ਼ਨ, ਪਾਰਲੀਮੈਂਟ ਸਕੁਏਅਰ 'ਚ ਇਕੱਠੇ ਹੋਏ ਸੈਂਕੜੇ ਲੋਕ
  • protest 6 metro stations  closed
    ਦਿੱਲੀ 'ਚ ਕਾਂਗਰਸ ਦਾ ਵੱਡਾ ਵਿਰੋਧ ਪ੍ਰਦਰਸ਼ਨ ਅੱਜ, 6 ਮੈਟਰੋ ਸਟੇਸ਼ਨ 4 ਵਜੇ ਤੱਕ ਬੰਦ
  • gyanesh kumar resign
    ਗਿਆਨੇਸ਼ ਕੁਮਾਰ ਨੂੰ ਆਪਣਾ ਅਸਤੀਫ਼ਾ ਦੇ ਦੇਣਾ ਚਾਹੀਦੈ
  • gyanesh kumar  former judge  support  sir
    ਗਿਆਨੇਸ਼ ਕੁਮਾਰ ਦੇ ਸਮਰਥਨ ’ਚ ਆਏ 42 ਸਾਬਕਾ ਜੱਜ, SIR ਨੂੰ ਦੱਸਿਆ ਸਹੀ
  • delhi  india alliance  protest
    ਭਲਕੇ ਦਿੱਲੀ ’ਚ ‘ਇੰਡੀਆ’ ਗੱਠਜੋੜ ਵਲੋਂ ਕੀਤਾ ਜਾਵੇਗਾ ਵੱਡਾ ਵਿਰੋਧ ਪ੍ਰਦਰਸ਼ਨ
  • sir must be stopped immediately jairam ramesh
    ਗਿਆਨੇਸ਼ ਕੁਮਾਰ ਨੂੰ ਕੋਈ ਨਹੀਂ ਬਚਾ ਸਕਦਾ, ਐੱਸ. ਆਈ. ਆਰ. ਤੁਰੰਤ ਰੋਕੀ ਜਾਵੇ : ਜੈਰਾਮ ਰਮੇਸ਼
  • traders take to the streets against cjp
    'ਗਿਆਨੇਸ਼ ਕੁਮਾਰ ਨੂੰ ਮਿਲੇ ਭਾਰਤ ਰਤਨ', CJP ਖਿਲਾਫ ਸੜਕਾਂ 'ਤੇ ਉਤਰੇ ਵਪਾਰੀ
  • cec gyanesh kumar steals votes rahul gandhi
    ਪੂਰਾ ਦੇਸ਼ ਜਾਣਦਾ ਹੈ CEC ਗਿਆਨੇਸ਼ ਕੁਮਾਰ ਵੋਟ ਚੋਰੀ ਕਰਦੇ ਹਨ : ਰਾਹੁਲ ਗਾਂਧੀ
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
Trending
Ek Nazar
female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • municipal corporation mohali
      ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ
    • cbi reaches the home of ashwani the killer of jhota for the first time
      ਵੱਡੀ ਖ਼ਬਰ : ਪਹਿਲੀ ਵਾਰ ਝੋਟਾ ਦੇ ਕਾਤਲ ਅਸ਼ਵਨੀ ਦੇ ਘਰ ਪੁੱਜੀ CBI, ਪੂਰਾ ਇਲਾਕਾ...
    • punjab  youth  martyrs
      ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, ਪਰਿਵਾਰ 'ਚ ਸੋਗ ਦੀ ਲਹਿਰ
    • cbi to question cm mann s osd rajbir ghumman for the third time today
      CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ
    • municipal elections in chandigarh could be held by the end of december
      ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ...
    • fire in moga
      ਮੋਗਾ ਦੇ ਅਕਾਲਸਰ ਰੋਡ ’ਤੇ ਫਰਨੀਚਰ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ...
    • cbi in action regarding parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਹੁਣ ਵਿਪਨ ਦੇ ਘਰ ਪੁੱਜੀ CBI ਦੀ ਟੀਮ, ਪੜ੍ਹੋ ਕੌਣ...
    • young man  dead body  plot of land
      ਪਿੰਡ ਰਾਈਆਂ ਦੇ ਸੁੰਨਸਾਨ ਪਲਾਟ 'ਚੋਂ 24 ਸਾਲਾ ਮੁੰਡੀ ਦੀ ਲਾਸ਼ ਬਰਾਮਦ, ਦੋ...
    • major regarding jhota s post mortem
      ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ...
    • ludhiana  youth  birthday party
      ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +