Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    2:25:28 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਕਾਂਗਰਸ ਆਪਣੀਆਂ ਅਸਫਲਤਾਵਾਂ ਛੁਪਾਉਣ ਲਈ ਸਿਆਸੀ ਬਦਲਾਖੋਰੀ ’ਤੇ ਉਤਰੀ : ਪਰਮਬੰਸ ਸਿੰਘ ਰੋਮਾਣਾ

MALWA News Punjabi(ਮਾਲਵਾ)

ਕਾਂਗਰਸ ਆਪਣੀਆਂ ਅਸਫਲਤਾਵਾਂ ਛੁਪਾਉਣ ਲਈ ਸਿਆਸੀ ਬਦਲਾਖੋਰੀ ’ਤੇ ਉਤਰੀ : ਪਰਮਬੰਸ ਸਿੰਘ ਰੋਮਾਣਾ

  • Updated: 24 Dec, 2021 10:02 PM
Malwa
congress resorted political vendetta cover up failures  parambans singh romana
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ-ਯੂਥ ਅਕਾਲੀ ਦਲ ਨੇ ਅੱਜ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਹੇਠ ਸੂਬੇ ਭਰ 'ਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਵਿਸ਼ਾਲ ਧਰਨੇ ਦੇ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਕਾਂਗਰਸ ਸਰਕਾਰ ਵੱਲੋਂ ਝੂਠਾ ਤੇ ਨਿਰਾਧਾਰ ਕੇਸ ਦਰਜ ਕਰਨ ਖਿਲਾਫ ਰੋਸ ਪ੍ਰਗਟ ਕੀਤਾ। ਨੌਜਵਾਨਾਂ ਦੇ ਵੱਡੇ-ਵੱਡੇ ਇਕੱਠਾਂ ਜਿੰਨਾਂ 'ਚ ਯੂਥ ਅਕਾਲੀ ਦਲ ਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐੱਸ.ਓ.ਆਈ.) ਦੇ ਮੈਂਬਰ ਵੀ ਸ਼ਾਮਲ ਸਨ, 'ਚ ਨੌਜਵਾਨਾਂ ਨੇ ਕਾਂਗਰਸ ਸਰਕਾਰ ਵੱਲੋਂ ਆਪਣੀਆਂ ਅਸਫਲਤਾਵਾਂ ਛੁਪਾਉਣ ਲਈ ਇਹ ਝੂਠਾ ਨਸ਼ਿਆਂ ਦਾ ਕੇਸ ਦਰਜ ਕਰਨ ਖਿਲਾਫ ਰੋਸ ਪ੍ਰਗਟ ਕੀਤਾ। 

ਇਹ ਵੀ ਪੜ੍ਹੋ : NGMA 25 ਦਸੰਬਰ ਤੋਂ 2 ਜਨਵਰੀ ਤੱਕ ਚੰਡੀਗੜ੍ਹ 'ਚ ਕਲਾ ਕੁੰਭ-ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਏਗੀ

ਪੋਸਟਰ ਤੇ ਬੈਨਰ ਲੈ ਕੇ ਇੰਨਾਂ ਨੌਜਵਾਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਇਨਾਂ ਦੇ ਪੁਤਲੇ ਵੀ ਫੂਕੇ ਅਤੇ ਕਿਹਾ ਕਿ ਇੰਨਾਂ ਆਗੂਆਂ ਨੇ ਸਟੇਜਾਂ ਤੋਂ ਐਲਾਨ ਕੀਤ ਸਨ ਕਿ ਅਕਾਲੀ ਲੀਡਰਸ਼ਿਪ ਨੂੰ ਝੂਠੇ ਕੇਸਾਂ 'ਚ ਫਸਾਇਆ ਜਾਵੇਗਾ। ਫਰੀਦਕੋਟ 'ਚ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਕਾਂਗਰਸ ਸਰਕਾਰ ਵੱਲੋਂ ਨੌਜਵਾਨਾਂ 'ਚ ਹਰਮਨਪਿਆਰੇ ਮਜੀਠੀਆ ਦੇ ਖਿਲਾਫ ਝੂਠਾ ਕੇਸ ਦਰਜ ਕਰਨ ਕਾਰਨ ਰੋਹ 'ਚ ਹਨ। ਸੂਬੇ ਦਾ ਸਮੁੱਚਾ ਨੌਜਵਾਨ ਵਰਗ ਮਜੀਠੀਆ ਦੀ ਹਮਾਇਤ 'ਚ ਨਿਤਰ ਆਇਆ ਹੈ ਅਤੇ ਕਾਂਗਰਸ ਸਰਕਾਰ ਨੁੰ ਸਪੱਸ਼ਟ ਆਖ ਦਿੱਤਾ ਹੈ ਕਿ ਉਹ ਲੋਕਪ੍ਰਿਅ ਆਗੂ ਮਜੀਠੀਆ ਦੇ ਖਿਲਾਫ ਝੂਠਾ ਕੇਸ ਦਰਜ ਕਰਨ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ। ਇਹ ਨੌਜਵਾਨ ਆਉਂਦੀਆਂ ਚੋਣਾਂ 'ਚ ਕਾਂਗਰਸ ਦੇ ਖਿਲਾਫ ਅਹਿਮ ਰੋਲ ਅਦਾ ਕਰਨਗੇ ਅਤੇ ਚੋਣਾਂ 'ਚ ਕਾਂਗਰਸ ਦੇ ਖਿਲਾਫ ਵੋਟਰਾਂ ਦੀ ਵੱਡੇ ਪੱਧਰ ’ਤੇ ਲਾਮਬੰਦੀ ਕਰ ਕੇ ਆਪਣਾ ਰੋਹ ਪ੍ਰਗਟਾਉਣਗੇ। 

ਇਹ ਵੀ ਪੜ੍ਹੋ :  ਚੰਡੀਗੜ੍ਹ : ਕੋਰੋਨਾ ਦੀ ਦੂਜੀ ਡੋਜ਼ ਨਾ ਲਵਾਉਣ ਵਾਲਿਆਂ ਨੂੰ ਨਹੀਂ ਮਿਲੇਗੀ ਇਨ੍ਹਾਂ ਥਾਵਾਂ 'ਤੇ ਐਂਟਰੀ

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਮਜੀਠੀਆ ਦੇ ਖਿਲਾਫ ਸਾਰਾ ਕੇਸ ਮਨਘੜਤ ਹੈ ਕਿਉਂਕਿ ਸਰਕਾਰ ਨੇ ਦੋ ਡੀ.ਜੀ.ਪੀ. ਬਦਲੇ ਤੇ ਤੀਜੇ ਡੀ.ਜੀ.ਪੀ.ਐੱਸ. ਚਟੋਪਾਧਿਆਏ ਨੂੰ ਕਾਂਗਰਸ ਪਾਰਟੀ ਦਾ ਸਿਆਸੀ ਬਦਲਾਖੋਰੀ ਦਾ ਏਜੰਡਾ ਲਾਗੂ ਕਰਨ ਵਾਸਤੇ ਨਿਯੁਕਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵੇਂ ਡੀ.ਜੀ.ਪੀ. ਨੇ ਸਰਦਾਰ ਮਜੀਠੀਆ ਦੇ ਖਿਲਾਫ ਕੇਸ ਦਰਜ ਕਰਨ ਦਾ ਹੁਕਮ ਦੇ ਕੇ ਸਾਰੇ ਨਿਯਮ ਕਾਨੂੰਨ ਛਿੱਕੇ ਟੰਗ ਦਿੱਤੇ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮਾਮਲਾ ਹੈ ਜਦੋਂ ਡੀ.ਜੀ.ਪੀ. ਵੱਲੋਂ ਅਜਿਹੇ ਹੁਕਮ ਦਿੱਤੇ ਗਏ ਹੋਣ। ਵੁਹਨਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਜਿਸ ਮਾਮਲੇ 'ਚ ਅਦਾਲਤਾਂ ਨੇ ਫੈਸਲਾ ਸੁਣਾ ਦਿੱਤਾ ਹੋਵੇ, ਉਨ੍ਹਾਂ ਮਾਮਲਿਆਂ 'ਚ ਉਪਰਲੀ ਅਦਾਲਤ ਤੋਂ ਪ੍ਰਵਾਨਗੀ ਲਏ ਬਗੈਰ ਜਾਂਚ ਮੁੜ ਆਰੰਭ ਦਿੱਤੀ ਗਈ ਹੋਵੇ। 

ਇਹ ਵੀ ਪੜ੍ਹੋ :ਸ਼ਿਨਜਿਆਂਗ ਤੋਂ ਦਰਾਮਦ 'ਤੇ ਰੋਕ ਸੰਬੰਧੀ ਅਮਰੀਕੀ ਕਾਨੂੰਨ ਦੀ ਚੀਨ ਨੇ ਕੀਤੀ ਨਿੰਦਾ

ਉਨ੍ਹਾਂ ਕਿਹਾ ਕਿ ਚਟੋਪਾਧਿਆਏ ਤੋਂ ਇਲਾਵਾ ਕਾਂਗਰਸ ਸਰਕਾਰ ਨੇ ਬਿਊਰੋ ਆਫ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਆਈ ਜੀ ਗੌਤਮ ਚੀਮਾ ਨੂੰ ਵੀ ਐੱਸ ਕੇ ਅਸਥਾਨਾ ਦੇ ਛੁੱਟੀ ਜਾਣ ਤੋਂ ਬਾਅਦ ਬੀ.ਓ.ਆਈ. ਵੱਲੋਂ ਦਸਤਾਵੇਜ਼ ’ਤੇ ਹਸਤਾਖ਼ਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ। ਅਸਥਾਨਾ ਨੇ ਸਪੱਸ਼ਟ ਆਖ ਦਿੱਤਾ ਸੀ ਕਿ ਮਜੀਠੀਆ ਦੇ ਖਿਲਾਫ ਕੇਸ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਗੌਤਮ ਚੀਮਾ ਇਕ ਦਾਗੀ ਪੁਲਿਸ ਅਫਸਰ ਹੈ ਜਿਸ ਦੇ ਖਿਲਾਫ ਕਈ ਫੌਜਦਾਰੀ ਕੇਸ ਚਲ ਰਹੇ ਹਨ ਤੇ ਇਸੇ ਕਾਰਨ ਉਸ ਨੂੰ ਏ.ਡੀ.ਜੀ.ਪੀ. ਨਹੀਂ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸਪੱਸ਼ਟ ਹੈ ਕਿ ਚੀਮਾ ਨਾਲ ਮਜੀਠੀਆ ਨੁੰ ਫਸਾਉਣ ਲਈ ਸੌਦੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ : ਲੁਧਿਆਣਾ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਪਹੁੰਚੇ ਸੁਖਬੀਰ ਬਾਦਲ, ਨਿਸ਼ਾਨੇ 'ਤੇ ਪੰਜਾਬ ਸਰਕਾਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Congress
  • Political
  • Parambans Singh Romana
  • ਕਾਂਗਰਸ
  • ਸਿਆਸੀ
  • ਪਰਮਬੰਸ ਸਿੰਘ ਰੋਮਾਣਾ

ਨੌਜਵਾਨਾਂ ਦੇ ਸੰਘਰਸ਼ ਦੀ ਹਮਾਇਤ ਨਾ ਕਰਨ ਵਾਲੀਆਂ ਰਾਜਨੀਤਕ ਪਾਰਟੀਆਂ ਦਾ ਪਿੰਡ-ਪਿੰਡ ਪੱਧਰ 'ਤੇ ਵਿਰੋਧ ਦਾ ਐਲਾਨ

NEXT STORY

Stories You May Like

  • congress will be strengthened by pargat singh becoming president  malkpur
    ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਵੇਗੀ ਮਜ਼ਬੂਤ : ਮਲਕਪੁਰ
  • pargat singh punjab congress  new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
  • appointing pargat singh as the president
    ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਫ਼ੈਸਲਾ : ਸੁਰਿੰਦਰ ਸਿੰਘ ਰਾਣਾ
  • celebrations at home as pargat singh takes charge of punjab congress
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ 'ਤੇ ਘਰ 'ਚ ਜਸ਼ਨ, ਢੋਲ ਦੀ ਥਾਪ 'ਤੇ ਝੂਮੇ ਸਮਰਥਕ
  • new punjab congress president pargat singh paid obeisance at sri darbar sahib
    ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ
  • punjab congress president pargat singh paid obeisance at sri bhaini sahib
    ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ
  • samrala politics
    ਸਮਰਾਲਾ ’ਚ ਸਿਆਸੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਵਲੋਂ ਟਿਕਟ ਲਈ ਜ਼ੋਰ-ਅਜਮਾਇਸ਼ ਸ਼ੁਰੂ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • bjp  kewal singh dhillon  crops
      ਭਾਜਪਾ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ MSP ਦਿੱਤੀ ਜਾਵੇਗੀ :...
    • sirhind girl news
      ਨਸ਼ੇ ਕਾਰਨ ਹੋਈ ਲੜਾਈ ਮਗਰੋਂ 20 ਸਾਲਾ ਕੁੜੀ ਨੇ ਦੇ ਦਿੱਤੀ ਜਾਨ
    • gursimran gill ranji trophy
      ਸ੍ਰੀ ਮੁਕਤਸਰ ਸਾਹਿਬ ਦੇ ਗੁਰਸਿਮਰਨ ਸਿੰਘ ਗਿੱਲ ਦੀ ਪੰਜਾਬ ਸੀਨੀਅਰ ਰਣਜੀ ਟਰਾਫੀ...
    • protest on highway
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ
    • leaders offered prayers at takht sri damdama sahib
      ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ...
    • punjab university scientist
      ਪੰਜਾਬ ਯੂਨੀਵਰਸਿਟੀ ਦੇ 56 ਖੋਜਕਰਤਾਵਾਂ ਨੇ ਦੁਨੀਆ ਦੇ ਚੋਟੀ ਦੇ 2 ਫ਼ੀਸਦੀ...
    • rail parcel cargo service launched between punjab and chennai
      ਪੰਜਾਬ-ਚੇਨੱਈ ਵਿਚਾਲੇ ਰੇਲ ਪਾਰਸਲ ਕਾਰਗੋ ਸੇਵਾ ਸ਼ੁਰੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +