ਅਬੋਹਰ, (ਸੁਨੀਲ)- ਸਦਰ ਥਾਣਾ ਦੀ ਪੁਲਸ ਨੇ ਇਕ ਨੌਜਵਾਨ ਨੂੰ 700 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਸਹਾਇਕ ਸਬ-ਇੰਸਪੈਕਟਰ ਬਲਵੀਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਚੱਕਡ਼ਾ ਨੇਡ਼ੇ ਗਸ਼ਤ ਕਰ ਰਹੇ ਸੀ ਕਿ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਮੌਕੇ ’ਤੇ ਜਾ ਕੇ ਰੇਡ ਕੀਤੀ, ਜਿਥੋਂ ਬਲਵੰਤ ਰਾਮ ਪੁੱਤਰ ਗਹਿਣਾ ਰਾਮ ਵਾਸੀ ਕਾਲੋਨੀ ਚੱਕਡ਼ਾ ਨੂੰ 700 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।
ਹਲਕੇ 'ਚੋਂ ਚਿੱਟੇ ਨਸ਼ੇ ਦੀਆਂ ਜੜ੍ਹਾਂ ਪੂਰੀ ਤਰ੍ਹਾਂ ਪੁੱਟੀਆਂ ਜਾਣਗੀਆਂ : ਆਵਲਾ
NEXT STORY