Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    6:44:51 PM

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • amritsar car

    ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ...

  • punjab children police

    Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ...

  • trump s big warning to iran amid discussions of the agreement

    'ਜੇ ਨਾ ਮੰਨੀਆਂ ਸ਼ਰਤਾਂ ਤਾਂ...', ਸਮਝੌਤੇ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Moga News
  • ਨਾਜਾਇਜ਼ ਸ਼ਰਾਬ ਸਣੇ 6 ਕਾਬੂ, 1 ਫਰਾਰ

MOGA News Punjabi(ਮੋਗਾ)

ਨਾਜਾਇਜ਼ ਸ਼ਰਾਬ ਸਣੇ 6 ਕਾਬੂ, 1 ਫਰਾਰ

  • Updated: 14 Oct, 2018 05:12 AM
Moga
controlled with illegal liquor
  • Share
    • Facebook
    • Tumblr
    • Linkedin
    • Twitter
  • Comment

 ਮੋਗਾ, (ਅਾਜ਼ਾਦ)- ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ 20 ਬੋਤਲਾਂ ਸ਼ਰਾਬ ਬਰਾਮਦ ਕੀਤੀ। ਐਕਸਾਈਜ਼ ਵਿਭਾਗ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਪ੍ਰੀਤ ਨਗਰ ਮੋਗਾ  ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਅਾਧਾਰ ’ਤੇ ਰਣਜੀਤ ਸਿੰਘ ਉਰਫ ਮੋਨੂੰ ਨਿਵਾਸੀ ਪ੍ਰੀਤ ਨਗਰ ਨੂੰ ਗ੍ਰਿਫਤਾਰ ਕਰ ਕੇ 12 ਬੋਤਲਾਂ ਸ਼ਰਾਬ ਠੇਕਾ ਨੈਣਾ ਵਿਸਕੀ ਜੋ ਚੰਡੀਗਡ਼੍ਹ ਦੀ ਸੀ, ਬਰਾਮਦ ਕੀਤੀ। ਦੋਸ਼ੀ ਖਿਲਾਫ ਥਾਣਾ ਸਿਟੀ ਸਾਊਥ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਥਾਣਾ ਚਡ਼ਿੱਕ ਦੇ ਹੌਲਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਨਾਹਲ ਖੋਟੇ ਦੇ ਕੋਲ ਜਾ ਰਹੇ ਸੀ ਤਾਂ ਮੋਟਰ ਸਾਈਕਲ ਸਵਾਰ ਵਰਿੰਦਰ ਸਿੰਘ ਉਰਫ ਟੀਨੂੰ ਨਿਵਾਸੀ ਪਿੰਡ ਸਿੰਘਾਂਵਾਲਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 8 ਬੋਤਲਾਂ ਸ਼ਰਾਬ ਬਰਾਮਦ ਕੀਤੀ। ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੋਗਾ ਪੁਲਸ ਵੱਲੋਂ ਸ਼ਰਾਬ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਮੋਗਾ ਨੇ ਸ਼ਰਾਬ ਤਸਕਰੀ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਭਾਰੀ ਮਾਤਰਾ ’ਚ ਹਰਿਆਣਾ ਦੀ ਬਣੀ ਸ਼ਰਾਬ ਫਡ਼ੀ ਹੈ।  ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਮੋਗਾ ’ਚ ਗਸ਼ਤ ਕਰਦੀ ਹੋਈ ਪਿੰਡ ਲੰਡੇਕੇ ਕੋਲ ਜਾ ਰਹੀ ਸੀ ਤਾਂ ਇਕ ਕਾਰ ਨੂੰ ਰੋਕ ਕੇ ਦੋ ਤਸਕਰਾਂ ਬਲਦੇਵ ਸਿੰਘ ਅਤੇ ਸੁਖਪ੍ਰੀਤ ਸਿੰਘ ਨਿਵਾਸੀ ਪਿੰਡ ਲੰਡੇਕੇ ਨੂੰ ਕਾਬੂ ਕਰ ਕੇ 40 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ। ਇਸ ਸਬੰਧ ’ਚ ਦੋਨੋਂ  ਤਸਕਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁੱਛਗਿੱਛ ਦੇ ਬਾਅਦ ਉਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। 
ਪੁਲਸ ਨੇ ਅੰਤਰਰਾਜੀ ਸ਼ਰਾਬ ਸਮੱਗਲਿੰਗ   ਗਿਰੋਹ ਦਾ ਪਰਦਾਫਾਸ਼ ਕਰਦਿਆਂ ਭਾਰੀ ਮਾਤਰਾ ਵਿਚ ਚੰਡੀਗਡ਼੍ਹ ਦੀ ਬਣੀ ਸ਼ਰਾਬ ਸਮੇਤ ਇਕ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ  ਉਸ ਦਾ  ਇਕ ਸਾਥੀ ਭੱਜਣ ਵਿਚ ਸਫਲ ਹੋ ਗਿਆ। ਥਾਣਾ ਅਜੀਤਵਾਲ ਦੇ ਮੁੱਖ ਅਫਸਰ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ  ਸੀ ਕਿ ਅਜੀਤਵਾਲ ਇਲਾਕੇ ’ਚ ਸ਼ਰਾਬ ਸਮੱਗਲਰ ਘੁੰਮ ਰਹੇ ਹਨ, ਜਿਸ ’ਤੇ  ਹੌਲਦਾਰ ਦਲਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਨਾਕਾਬੰਦੀ ਕੀਤੀ ਅਤੇ ਇਕ ਸਵਿਫਟ ਕਾਰ ਨੂੰ ਰੋਕਣ ’ਤੇ ਉਸ ਵਿਚੋਂ 23 ਪੇਟੀਆਂ ਸ਼ਰਾਬ , ਜੋ ਚੰਡੀਗਡ਼੍ਹ ਦੀ ਬਣੀ ਹੋਈ ਸੀ, ਬਰਾਮਦ ਹੋਈਆਂ। ਪੁਲਸ ਨੇ ਕਥਿਤ ਸਮੱਗਲਰ ਮਨਪ੍ਰੀਤ ਸਿੰਘ ਉਰਫ ਮਨੀ ਨਿਵਾਸੀ ਭਿੰਡਰ ਖੁਰਦ ਨੂੰ ਤੁਰੰਤ ਹਿਰਾਸਤ ਵਿਚ ਲੈ ਲਿਆ, ਜਦਕਿ ਉਸ ਦਾ ਇਕ ਸਾਥੀ ਮਨਪ੍ਰੀਤ ਸਿੰਘ ਭੱਜਣ ਵਿਚ ਸਫਲ ਹੋ ਗਿਆ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਸਿੰਘ ਮਨੀ ਦੀ ਨਿਸ਼ਾਨਦੇਹੀ ’ਤੇ 117 ਸ਼ਰਾਬ ਦੀਆਂ ਪੇਟੀਆਂ ਹੋਰ ਬਰਾਮਦ ਕੀਤੀਆਂ। ਇਸ ਸਬੰਧੀ  ਕਥਿਤ  ਦੋਸ਼ੀਆਂ ਖਿਲਾਫ  ਮਾਮਲਾ ਦਰਜ ਕਰ ਲਿਆ ਗਿਆ ਹੈ। 
ਬੱਧਨੀ ਕਲਾਂ, (ਬੱਬੀ)- ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਬੋਡੇ ਦੇ ਇਕ ਵਿਅਕਤੀ ਤੋਂ 12 ਬੋਤਲਾਂ ਸ਼ਰਾਬ ਫਡ਼ਣ ’ਚ ਸਫਲਤਾ ਪ੍ਰਾਪਤ ਕੀਤੀ ਹੈ, ਇਸ ਸਬੰਧੀ ਹੌਲਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ 6.20 ਵਜੇ ਦੇ ਕਰੀਬ ਗਸ਼ਤ ਦੌਰਾਨ ਉਨ੍ਹਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕਿ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 12 ਬੋਤਲਾਂ ਸ਼ਰਾਬ ਬਰਾਮਦ ਹੋਈ, ਉਕਤ ਵਿਅਕਤੀ ਦੀ ਪਹਿਚਾਨ ਤਲਵਿੰਦਰ ਸਿੰਘ ਉਰਫ ਭਿੰਦਾ ਪੁੱਤਰ ਜਰਨੈਲ ਸਿੰਘ ਮਜ੍ਹਬੀ ਸਿੱਖ ਵਾਸੀ ਬੋਡੇ ਵਜੋਂ ਹੋਈ। ਦੋਸ਼ੀ ਖਿਲਾਫ  ਮਾਮਲਾ ਦਰਜ ਕਰ ਲਿਆ ਗਿਆ ਹੈ।
 

  • ਸ਼ਰਾਬ
  • ਕਾਬੂ
  • illegal liquor

ਨੈਸਲੇ ਠੇਕੇਦਾਰ ਲੇਬਰ ਯੂਨੀਅਨ ਵੱਲੋਂ ਨਾਅਰੇਬਾਜ਼ੀ

NEXT STORY

Stories You May Like

  • 1 arrested with illegal liquor bottles
    ਨਾਜਾਇਜ ਸ਼ਰਾਬ ਦੀਆਂ ਬੋਤਲਾਂ ਸਮੇਤ 1 ਕਾਬੂ
  • man arrested with illegal liquor
    ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫ਼ਤਾਰ
  • liquor recovered  smuggler absconds
    ਭਾਰੀ ਮਾਤਰਾ ’ਚ ਸ਼ਰਾਬ ਬਰਾਮਦ, ਸਮੱਗਲਰ ਫਰਾਰ
  • batala police arrest 6 with heroin
    ਬਟਾਲਾ ਪੁਲਸ ਵੱਲੋਂ ਹੈਰੋਇਨ ਸਮੇਤ 6 ਕਾਬੂ, ਇਕ ਨਾਮਜ਼ਦ
  • 1 person arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • two accused arrested with illicit liquor
    ਤਲਵਾੜਾ ਪੁਲਸ ਨੇ ਨਾਕੇ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ
  • liquor recovered  smuggler arrested  moga police
    ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ, 3 ਕਾਬੂ
  • rain alert next 6 days weather
    Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ ਮੀਂਹ! ਇਨ੍ਹਾਂ ਸੂਬਿਆਂ 'ਚ ਅਲਰਟ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੋਗਾ ਦੀਆਂ ਖਬਰਾਂ
    • village mallake  canada police  police officer
      ਨਿੱਕੇ ਜਿਹੇ ਪਿੰਡ ਮੱਲਕੇ ਦੀ ਧੀ ਨੇ ਕੈਨੇਡਾ 'ਚ ਹਾਸਲ ਕੀਤਾ ਵੱਡਾ ਮੁਕਾਮ, ਪੁਲਸ...
    • accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ ਨੂੰ ਲੱਗੀ ਅੱਗ, ਨੌਜਵਾਨ ਦੀ...
    • badhni kalan police arrest 2 with stolen bolero vehicle
      ਬੱਧਨੀ ਕਲਾਂ ਪੁਲਸ ਵੱਲੋਂ ਚੋਰੀ ਦੀ ਬਲੈਰੋ ਗੱਡੀ ਸਮੇਤ 2 ਕਾਬੂ
    • main conspirator of shambhu blast arrested
      ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ'...
    • travel agent work permit canada visa
      ਦੰਪਤੀ ਟ੍ਰੈਵਲ ਏਜੰਟ ਵੱਲੋਂ ਪਰਮਿਟ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 6 ਲੱਖ ਦੀ...
    • unidentified person dies after being hit by train
      ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
    • love affair  suicide by woman
      ਪ੍ਰੇਮ ਸਬੰਧਾਂ ਕਾਰਨ ਇਕ ਔਰਤ ਵਲੋਂ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • moga police  sub jail  surprise checking
      ਮੋਗਾ ਪੁਲਸ ਵਲੋਂ ਸਬ ਜੇਲ ਮੋਗਾ ਦੀ ਅਚਨਚੇਤ ਚੈਕਿੰਗ, ਬੈਰਕਾਂ ਦੀ ਲਈ ਤਲਾਸ਼ੀ
    • the administration  s   yellow paw   has used in nihal singh wala
      ਨਿਹਾਲ ਸਿੰਘ ਵਾਲਾ 'ਚ ਪ੍ਰਸ਼ਾਸਨ ਦਾ ਚੱਲਿਆ 'ਪੀਲਾ ਪੰਜਾ', 8 ਮਹੀਨਿਆਂ ਤੋਂ...
    • horrific road accident on moga ludhiana road  one dead
      ਮੋਗਾ-ਲੁਧਿਆਣਾ ਰੋਡ ‘ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +