Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    7:50:04 PM

  • cjp jp nadda meeting dharmendra pradhan compensation

    CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

  • leader balwinder murder case revealed former sho nagara mobile reveals secrets

    'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ!...

  • ravneet bittu s big statement

    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਕੋਰੋਨਾ ਮਹਾਮਾਰੀ ਨਾਲ 53 ਸਾਲਾ ਬਜ਼ੁਰਗ ਦੀ ਮੌਤ, 631 ਪਾਜ਼ੇਟਿਵ

MALWA News Punjabi(ਮਾਲਵਾ)

ਕੋਰੋਨਾ ਮਹਾਮਾਰੀ ਨਾਲ 53 ਸਾਲਾ ਬਜ਼ੁਰਗ ਦੀ ਮੌਤ, 631 ਪਾਜ਼ੇਟਿਵ

  • Edited By Anuradha,
  • Updated: 21 Jan, 2022 10:49 AM
Bathinda
corona epidemic kills 53 year old  631 positive
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਸੁਖਵਿੰਦਰ): ਕੋਰੋਨਾ ਮਹਾਮਾਰੀ ਨਾਲ ਇਕ ਬਜ਼ੁਰਗ ਦੀ ਮੌਤ ਹੋ ਗਈ ਅਤੇ 631 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਜੈਤੋ ਮੰਡੀ ਵਾਸੀ 53 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ , ਜਿੱਥੇ ਅੱਜ ਉਸਦੀ ਮੌਤ ਹੋ ਗਈ। ਪ੍ਰਸ਼ਾਸਨ ਵੱਲੋਂ ਮ੍ਰਿਤਕ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਕੋਰੋਨਾ ਵਾਲੰਟੀਅਰ ਸੰਦੀਪ ਗਿੱਲ, ਗੌਰਵ ਕੁਮਾਰ ਮੌਕੇ ’ਤੇ ਪਹੁੰਚ ਅਤੇ ਮ੍ਰਿਤਕ ਦੀ ਲਾਸ਼ ਨੂੰ ਸਸਕਾਰ ਲਈ ਜੈਤੋਂ ਦੀ ਸ਼ਮਸ਼ਾਨਘਾਟ ਵਿਖੇ ਪਹੁੰਚਾਇਆ। ਸੰਸਥਾ ਵਰਕਰਾਂ ਵੱਲੋਂ ਪੀ .ਪੀ. ਈ. ਕਿੱਟਾਂ ਪਾ ਕੇ ਪਰਿਵਾਰਕ ਮੈਂਬਰਾਂ ਅਤੇ ਪ੍ਰਸ਼ਾਸਨ ਦੀ ਮੌਜੂਦਗੀ ਵਿਚ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ : ਆਪਣੀ ਜਨਮ ਭੂਮੀ ਸਤੌਜ ਪਹੁੰਚ ਲੋਕਾਂ ਨੂੰ ਕੀਤੀ ਭਗਵੰਤ ਮਾਨ ਨੇ ਇਹ ਅਪੀਲ

ਰਾਹਤ ਦੀ ਖ਼ਬਰ ਹੈ ਕਿ 414 ਮਰੀਜ਼ ਠੀਕ ਵੀ ਹੋ ਗਏ ਹਨ, ਜਦਕਿ ਇਕ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋ ਗਈ ਹੈ। ਇਸ ਨਾਲ ਜ਼ਿਲ੍ਹੇ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 3117 ਹੋ ਗਈ ਹੈ। ਵੀਰਵਾਰ ਨੂੰ ਮਿਲੇ ਨਵੇਂ ਮਰੀਜ਼ਾਂ ਵਿਚ ਹਰ ਉਮਰ ਦੇ ਲੋਕ ਸ਼ਾਮਲ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੋਰੋਨਾ ਰਿਪੋਰਟ ਅਨੁਸਾਰ ਵੀਰਵਾਰ ਤਕ 631218 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚ 46861 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 42649 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ 1059 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ। ਰਿਪੋਰਟ ਅਨੁਸਾਰ ਜ਼ਿਲ੍ਹੇ ਵਿਚ 2772 ਮਰੀਜ਼ ਹੋਮ ਆਈਸੋਲੇਟਡ ਹਨ, ਜਦੋਂ ਕਿ 345 ਮਰੀਜ਼ ਬਠਿੰਡਾ ਸੈਨਿਕ ਛਾਉਣੀ ਹਸਪਤਾਲ ਵਿਚ ਦਾਖ਼ਲ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ 3117 ਹੋ ਗਈ ਹੈ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Corona
  • epidemic
  • positive
  • death
  • ਕੋਰੋਨਾ
  • ਮਹਾਮਾਰੀ
  • ਪਾਜ਼ੇਟਿਵ
  • ਮੌਤ

ਮੋਨੂੰ ਅਰੋੜਾ ਕਤਲਕਾਂਡ​​​​​​​ : ਮੁੱਖ ਗਵਾਹ ਵਿਜੈ ਨੂੰ ਅਗਵਾ ਕਰਨ ਉਪਰੰਤ ਜ਼ਖਮੀ ਕਰ ਕੇ ਨਹਿਰ ’ਚ ਸੁੱਟਿਆ

NEXT STORY

Stories You May Like

  • 70 year old man dies in stray dog attack
    ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ ਖਾ ਕੇ ਗਏ ਕੁੱਤੇ
  • accident in ludhiana
    ਟ੍ਰੈਕਟਰ ਟਰਾਲੀ ਦੀ ਟੱਕਰ ਨਾਲ ਬਜ਼ੁਰਗ ਦੀ ਦਰਦਨਾਕ ਮੌਤ
  • woman dead on road accident
    ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ
  • snake byte woman
    ਸੱਪ ਦੇ ਡੰਗਣ ਨਾਲ ਬਜ਼ੁਰਗ ਮਹਿਲਾ ਦੀ ਮੌਤ!
  • shameful incident in chandigarh
    ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ ਓਵਰਡੋਜ਼ ਨਾਲ ਮੌਤ
  • shukrana samagam mahal kalan
    ਜ਼ਿੰਦਗੀ ਨੂੰ ਸਲਾਮ: 95 ਸਾਲਾ ਬਜ਼ੁਰਗ ਨੇ ਜਿਉਂਦੇ ਜੀਅ ਕਰਵਾਇਆ ਆਪਣਾ ਸ਼ੁਕਰਾਨਾ ਸਮਾਗਮ
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • major incident in alike village of ferozepur
      ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ,...
    • buying and selling girls under the pretext of doing films
      ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ...
    • driver trapped in cabin after canters collide on national highway jalandhar
      ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
    • invitation to shri abhijay chopra for the lrgma autumn winter trade show
      ਸ਼੍ਰੀ ਅਭਿਜੈ ਚੋਪੜਾ ਨੂੰ LRGMA ਔਟਮ ਵਿੰਟਰ ਟ੍ਰੇਡ ਸ਼ੋਅ ਲਈ ਦਿੱਤਾ ਗਿਆ ਸੱਦਾ
    • punjabi musician refuses marriage
      ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ
    • woman crossing road hit by speeding vehicle  dies
      ਸੜਕ ਪਾਰ ਕਰ ਰਹੀ ਔਰਤ ਨੂੰ ਤੇਜ਼ ਰਫਤਾਰ ਵਾਹਨ ਨੇ ਦਰੜਿਆ, ਹੋਈ ਮੌਤ
    • boy dies of electrocution while cleaning at plant
      ਨਿੱਜੀ ਇਨਫ੍ਰਾਕੋਨ ਪਲਾਂਟ 'ਚ ਵੱਡਾ ਹਾਦਸਾ, ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
    • manish tewari statement
      ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ...
    • indian army naib subedar virendra singh give a new life to six patients
      ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ,...
    • big announcement for august 3 4 and 5 in punjab
      ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +