Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    10:12:09 AM

  • bus full of passengers overturns in punjab

    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ, ਮੌਕੇ 'ਤੇ...

  • blackout in cuba

    ਹੋ ਗਿਆ ਬਲੈਕਆਉਟ ! ਰਾਸ਼ਟਰੀ ਗ੍ਰਿਡ 'ਚ ਆਈ ਖਰਾਬੀ,...

  • june 21  neet exam new date

    21 ਜੂਨ ਨੂੰ ਹੋਵੇਗੀ NEET ਪ੍ਰੀਖਿਆ, NTA ਵਲੋਂ...

  • petrol diesel price hike

    ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mansa
  • ਮੋਫਰ ਅਤੇ ਆਰ.ਨੇਤ ਨੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਲੋਕਾਂ ਨੂੰ ਕੀਤੀ ਅਪੀਲ

MALWA News Punjabi(ਮਾਲਵਾ)

ਮੋਫਰ ਅਤੇ ਆਰ.ਨੇਤ ਨੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਲੋਕਾਂ ਨੂੰ ਕੀਤੀ ਅਪੀਲ

  • Edited By Rajwinder Kaur,
  • Updated: 05 Apr, 2020 06:42 PM
Mansa
corona virus  administration
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਮਨਜੀਤ) - ਮਸ਼ਹੂਰ ਪੰਜਾਬੀ ਗਾਇਕ ਆਰ.ਨੇਤ ਨੇ ਲੋਕਾਂ ਨੂੰ ਲਾਕਡਾਊਨ ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਲੋਕ ਅਤੇ ਮੇਰੇ ਪਿੰਡ ਦੇ ਵਾਸੀ ਕੋਰੋਨਾ ਵਾਇਰਸ ਮਹਾਮਾਰੀ ਤੋਂ ਬਚਣ ਲਈ ਇਸ ਦਾ ਪੂਰਨ ਸਮਰਥਨ ਕਰਨ। ਇਸ ਦੇ ਨਾਲ ਹੀ ਉਹ ਹੋਰਨਾਂ ਲੋਕਾਂ ਨੂੰ ਵੀ ਇਸ ਹਮਾਇਤ ਵਿਚ ਸਾਥ ਦੇਣ ਦੀ ਅਪੀਲ ਕਰਨ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਪੰਜਾਬ ਸਰਕਾਰ ਵਲੋਂ ਬੰਦ ਨੂੰ ਲੈ ਕੇ ਕੀਤੇ ਲਾਗੂ ਫੈਸਲਿਆਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬੀ ਇਸ ਲੜਾਈ ਵਿਚ ਬੀਮਾਰੀ ਅਤੇ ਜਿੱਤ ਹਾਸਲ ਕਰਨਗੇ। ਬੁਢਲਾਡਾ ਦੇ ਅਧੀਨ ਪੈਂਦੇ ਪਿੰਡ ਧੰਨਪੁਰਾ ਦੇ ਵਾਸੀ ਅਤੇ ਅੱਜ-ਕੱਲ੍ਹ ਪੰਜਾਬੀ ਗਾਇਕੀ ਵਿਚ ਧਰੁਵ ਤਾਰੇ ਵਾਂਗ ਚਮਕ ਗਾਇਕ ਆਰ.ਨੇਤ ਨੇ ਕੋਰੋਨਾ ਵਾਇਰਸ ਦੀ ਬੀਮਾਰੀ ਦੇ ਖਿਲਾਫ ਹਰ ਜੰਗ ਲੜਣ ਲਈ ਆਪਣੇ ਸੂਬੇ ਦੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ। ਉਹ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਫੈਸਲੇ ’ਤੇ ਫੁੱਲ ਚੜ੍ਹਾਉਂਦੇ ਹੋਏ ਇਸ ਭੈੜੀ ਬਿਮਾਰੀ ਨੂੰ ਭਾਜ ਦੇਣ ਲਈ ਜ਼ਿਲਾ ਪ੍ਰਸ਼ਾਸ਼ਨ ਨਾਲ ਮਿਲ ਕੇ ਸਮਾਜ ਸੇਵਾ ਦੇ ਕੰਮ ਕਰਨ।

ਪੱਤਰਕਾਰ ਨਾਲ ਗੱਲਬਾਤ ਕਰਦਿਆਂ ਗਾਇਕ ਆਰ.ਨੇਤ ਨੇ ਕਿਹਾ ਕਿ ਇਹ ਸਾਡੇ ਲਈ ਇਕ ਸ਼ੰਤੁਸ਼ਟੀ ਵਾਲੀ ਗੱਲ ਹੈ ਕਿ ਕੋਰੋਨਾ ਵਾਇਰਸ ਹੋਰਨਾਂ ਮੁਲਕਾਂ ਦੇ ਮੁਕਾਬਲੇ ਸਾਡੇ ਦੇਸ਼ ਅਤੇ ਸੂਬੇ ਪੰਜਾਬ ਵਿਚ ਪੈਰ ਨਹੀਂ ਪਸਾਰ ਸਕਿਆ। ਲੋਕਾਂ ਨੂੰ ਸੁਰੱਖਿਆ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨੇ ਕਰਫਿਊ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਕੁਝ ਹੋਰ ਦਿਨ ਸਰਕਾਰ ਅਤੇ ਜ਼ਿਲਾ ਪੁਲਸ ਮੁੱਖੀ ਮਾਨਸਾ ਡਾ: ਨਰਿੰਦਰ ਭਾਰਗਵ, ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਦਾ ਸਾਥ ਦੇ ਕੇ ਇਸ ਬਿਮਾਰੀ ਨੂੰ ਇੱਥੋਂ ਭਜਾ ਦੇਣ। ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਵਚਨਬੱਧ ਹੈ। ਮੋਫਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਤੱਕ ਵਸਤਾਂ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਨੂੰ ਇਲਾਜ ਦੇਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ਭਰ ਵਿਚ ਇਸ ਲਈ ਵਿਸ਼ੇਸ਼ ਟੀਮਾਂ ਬਣਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਏਕਤਾ ਅਤੇ ਬੀਮਾਰੀਆਂ ਨਾਲ ਲੜਨ ਦੀ ਸਮਰੱਥਾ ਸਾਬਿਤ ਕਰੇਗੀ ਕਿ ਪੰਜਾਬੀ ਕੋਰੋਨਾ ਵਾਇਰਸ ਨਾਮੀ ਬਿਮਾਰੀ ਤੇ ਜਿੱਤ ਹਾਸਲ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਤਰਸੇਮ ਸਿੰਘ ਸੇਮਾ, ਸਰਪੰਚ ਦਰਸ਼ਨ ਸਿੰਘ ਧੰਨਪੁਰਾ, ਰਣਵੀਰ ਸਿੰਘ ਗੋਬਿੰਦਪੁਰਾ ਮੌਜੂਦ ਸਨ। 

  • Budhlada
  • Corona virus
  • administration
  • ਬੁਢਲਾਡਾ
  • ਕੋਰੋਨਾ ਵਾਇਰਸ
  • ਪ੍ਰਸ਼ਾਸਨ

ਪ੍ਰਸ਼ਾਸਨ ਦੇ ਹੁਕਮਾਂ ਤਹਿਤ ਗ੍ਰਾਮ ਪੰਚਾਇਤ ਨੇ ਪਿੰਡ ਨੂੰ ਕੀਤਾ ਸੀਲ

NEXT STORY

Stories You May Like

  • cigarette ban  narendra modi  letter  anbumani ramdas
    2009 ਤੋਂ ਬਾਅਦ ਜਨਮੇ ਲੋਕਾਂ ਲਈ Ban ਹੋਵੇ ਸਿਗਰਟ ! PMK ਆਗੂ ਨੇ PM ਮੋਦੀ ਨੂੰ ਚਿੱਠੀ ਲਿਖ ਕੀਤੀ ਅਪੀਲ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • nclat dismisses vedanta  s appeal in jp case
    NCLAT ਨੇ JP ਮਾਮਲੇ ’ਚ ਵੇਦਾਂਤਾ ਦੀ ਅਪੀਲ ਖ਼ਾਰਜ ਕੀਤੀ
  • government vehicles will not run on wednesday
    ਬੁੱਧਵਾਰ ਨੂੰ ਨਹੀਂ ਚੱਲਣਗੀਆਂ ਗੱਡੀਆਂ! ਪੈਟਰੋਲ-ਡੀਜ਼ਲ ਬਚਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ (ਵੀਡੀਓ)
  • summer  school timings  una administration  temperature
    ਭਿਆਨਕ ਗਰਮੀ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਊਨਾ ਪ੍ਰਸ਼ਾਸਨ ਨੇ ਲਿਆ ਫ਼ੈਸਲਾ
  • new decree issued for government offices schools and colleges
    ਸਰਕਾਰੀ ਦਫ਼ਤਰਾਂ ਤੇ ਸਕੂਲਾਂ-ਕਾਲਜਾਂ ਲਈ ਨਵਾਂ ਫ਼ਰਮਾਨ, ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ
  • punjab kings suffered a big setback in the middle of ipl 2026
    IPL 2026 ਵਿਚਾਲੇ ਪੰਜਾਬ ਕਿੰਗਜ਼ ਨੂੰ ਲੱਗਾ ਵੱਡਾ ਝਟਕਾ; ਧਾਕੜ ਮੈਂਬਰ ਨੇ ਛੱਡਿਆ ਟੀਮ ਦਾ ਸਾਥ
  • cases registered against people for setting fire to wheat stalks
    ਗੁਰਦਾਸਪੁਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ: ਨਾੜ ਨੂੰ ਅੱਗ ਲਾਉਣ ਵਾਲੇ ਇੱਕ ਦਰਜਨ ਤੋਂ ਵੱਧ ਲੋਕਾਂ 'ਤੇ ਪਰਚੇ ਦਰਜ
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
Trending
Ek Nazar
bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • accident in ludhiana
      ਸੜਕ ਹਾਦਸੇ ਨੇ ਖੋਹਿਆ ਘਰ ਦਾ ਸਹਾਰਾ: ਕੰਮ ਤੋਂ ਪਰਤ ਰਹੇ ਸਾਈਕਲ ਸਵਾਰ ਨੂੰ...
    • sir schedule punjab
      ਪੰਜਾਬ ਵਿਚ SIR ਦਾ ਸ਼ਡਿਊਲ ਜਾਰੀ
    • accident in ludhiana
      ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • visa fraud in ludhiana
      ਵਿਦੇਸ਼ ਭੇਜਣ ਦੇ ਨਾਂ 'ਤੇ ਮੋਟੀ ਠੱਗੀ: ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ
    • accident in ludhiana
      ਬੱਚੇ ਹੱਥੋਂ ਗਈ ਦੂਜੇ ਬੱਚੇ ਦੀ ਜਾਨ! ਟਰਾਲੀ ਹੇਠਾਂ ਆ ਕੇ ਦਮ ਤੋੜ ਗਿਆ ਮਾਪਿਆਂ ਦਾ...
    • punjab laborer  poor person  lottery
      ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ
    • punjab schools summer vacations
      ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ...
    • weather alert issued in punjab
      ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
    • robbery  mobile snatching  accused arrested
      ਲੁੱਟ-ਖੋਹ ਅਤੇ ਮੋਬਾਈਲ ਫੋਨ ਚੋਰੀ ਕਰਨ ਵਾਲੇ 2 ਕਾਬੂ
    • punjab shocking incident
      ਪੰਜਾਬ 'ਚ ਮੁੰਡੇ ਦਾ ਕਤਲ! ਫ਼ਿਰ ਲਾਸ਼ ਲਾਗੇ ਕੀਤਾ ਇਹ ਕੰਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +