Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:13:46 PM

  • petrol  diesel prices increase

    ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ...

  • ipl 2026 csk vs lsg

    IPL 2026 CSK vs LSG: ਚੇਨਈ ਨੇ ਟਾਸ ਜਿੱਤ ਕੇ...

  • punjab boy news

    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ...

  • iran us talks

    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਦਲਿਤ ਪਰਿਵਾਰਾਂ ਨੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਵਿਰੁੱਧ ਕੀਤੀ ਨਾਅਰੇਬਾਜ਼ੀ

MALWA News Punjabi(ਮਾਲਵਾ)

ਦਲਿਤ ਪਰਿਵਾਰਾਂ ਨੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਵਿਰੁੱਧ ਕੀਤੀ ਨਾਅਰੇਬਾਜ਼ੀ

  • Edited By Harinder Kaur,
  • Updated: 27 May, 2020 12:50 PM
Sangrur
dalit families protesting against the punjab government and administration
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ(ਕਾਂਸਲ) - ਸਥਾਨਕ ਸ਼ਹਿਰ ਨੇੜਲੇ ਪਿੰਡ ਘਰਾਚੋਂ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਦਲਿਤ ਵਰਗ ਨਾਲ ਸਬੰਧਤ ਪਰਿਵਾਰਾਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਆਪਣੇ ਹਿੱਸੇ ਵਾਲੀ ਜ਼ਮੀਨ ਵਿਚ ਝੰਡਾ ਚਾੜ੍ਹ ਕੇ ਕਥਿਤ ਡੰਮੀ ਬੋਲੀ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬੋਲੀ ਨੂੰ ਰੱਦ ਕਰਨ ਦੀ ਮੰਗ ਕੀਤੀ।

PunjabKesari

ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ ਮਲੌਦ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਤੋਂ ਪਿੰਡ ਘਰਾਚੋਂ ਦੇ ਦਲਿਤ ਤੀਜੇ ਹਿੱਸੇ ਦੀ ਰਾਖਵੀਂ ਜਮੀਨ ਵਿਚ ਸਾਂਝੇ ਤੌਰ ਤੇ ਖੇਤੀ ਕਰ ਰਹੇ ਹਨ। ਤਿੱਖੇ ਸੰਘਰਸ਼ਾਂ ਤੋਂ ਬਾਅਦ ਘੱਟ ਰੇਟ 'ਤੇ ਪ੍ਰਾਪਤ ਕੀਤੀ ਜ਼ਮੀਨ ਵਿਚ ਪਿੰਡ ਦੇ ਲਗਭਗ 200 ਪਰਿਵਾਰ ਹਰਾ-ਚਾਰਾ ਅਤੇ ਕਣਕ ਬੀਜ ਕੇ ਆਪਣੇ ਪਰਿਵਾਰਾਂ ਨੂੰ ਪਾਲ ਰਹੇ ਹਨ।  ਇਸ ਵਾਰ ਵੀ ਜਦੋਂ ਦਲਿਤ ਆਪਣੇ ਹਿੱਸੇ ਦੀ ਜ਼ਮੀਨ ਲੈਣਾ ਚਾਹੁੰਦੇ ਸਨ ਪ੍ਰੰਤੂ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਡੰਮੀ ਬੋਲੀ ਲਾ ਕੇ ਇਸ ਜ਼ਮੀਨ ਦਾ ਰੇਟ ਕਈ ਗੁਣਾ ਵਧਾ ਕੇ ਬੋਲੀ ਦੇ ਦਿੱਤੀ ਜਦੋਂਕਿ ਬਹੁਗਿਣਤੀ ਦਲਿਤ ਭਾਈਚਾਰੇ ਦੇ ਲੋਕ ਜ਼ਮੀਨ ਘੱਟ ਰੇਟ 'ਤੇ ਲੈਣ ਦੀ ਮੰਗ ਕਰ ਰਹੇ ਸਨ। 

ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਇਸ ਡੰਮੀ ਬੋਲੀ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪੰਚਾਇਤੀ ਜ਼ਮੀਨ ਦੀਆਂ ਬੋਲੀਆਂ ਸੰਬੰਧੀ ਹਦਾਇਤਾਂ ਅਨੁਸਾਰ ਜੇ ਬਹੁਗਿਣਤੀ ਸਾਂਝੀ ਖੇਤੀ ਲਈ  ਜ਼ਮੀਨ ਲੈਣਾ ਚਾਹੁੰਦੀ ਹੈ ਤਾਂ ਉਸਨੂੰ ਪਹਿਲ ਦੇ ਆਧਾਰ 'ਤੇ ਜ਼ਮੀਨ ਦੇਣੀ ਬਣਦੀ ਹੈ। ਪ੍ਰੰਤੂ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਪ੍ਰਸ਼ਾਸਨ ਵੱਲੋਂ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ। ਜਿਸਦੇ ਖਿਲਾਫ ਅੱਜ ਦਲਿਤਾਂ ਵੱਲੋਂ ਆਪਣੇ ਹਿੱਸੇ ਦੀ ਜ਼ਮੀਨ ਵਿਚ ਝੰਡਾ ਲਹਿਰਾ ਕੇ ਕਬਜ਼ੇ ਦਾ ਐਲਾਨ ਕਰਦਿਆਂ ਡੰਮੀ ਬੋਲੀ ਰੱਦ ਕਰਕੇ ਅਸਲ ਹੱਕਦਾਰ ਲੋਕਾਂ ਨੂੰ ਜ਼ਮੀਨ ਘੱਟ ਰੇਟ ਉਪਰ ਦੇਣ ਦੀ ਮੰਗ ਕੀਤੀ। ਇਸ ਮੌਕੇ ਜ਼ਮੀਨ 'ਚ ਹਾਜਰ ਸੈਂਕੜੇ ਵਿਅਕਤੀਆਂ ਜਿਸ ਵਿਚ ਵੱਡੀ ਗਿਣਤੀ ਵਿਚ ਜਨਾਨੀਆਂ ਵੀ ਸ਼ਾਮਿਲ ਸਨ ਉਨ੍ਹਾਂ ਨੇ ਵੀ ਮੰਗਾਂ ਨਾ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰਦਿਆਂ ਕੱਲ੍ਹ ਨੂੰ ਡੀ.ਸੀ ਦਫਤਰ ਸੰਗਰੂਰ ਦੇ ਘਿਰਾਓ ਵਿਚ ਵੱਡੀ ਗਿਣਤੀ 'ਚ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਇਕਾਈ ਆਗੂ ਗੁਰਚਰਨ ਸਿੰਘ, ਮਿੱਠੂ ਸਿੰਘ, ਗਗਨਦੀਪ, ਚਮਕੌਰ ਸਿੰਘ, ਗੁਰਜੰਟ ਸਿੰਘ, ਹਰਦੇਵ ਸਿੰਘ, ਜੈਪਾਲ ਅਤੇ ਜੀਤ ਸਿੰਘ ਆਦਿ ਹਾਜਰ ਸਨ। 

 

  • Dalit family
  • Punjab government
  • administration
  • sloganeering
  • ਦਲਿਤ ਪਰਿਵਾਰ
  • ਪੰਜਾਬ ਸਰਕਾਰ
  • ਪ੍ਰਸਾਸ਼ਨ
  • ਨਾਅਰੇਬਾਜ਼ੀ

ਅਹਿਮ ਖ਼ਬਰ : ਸੰਗਰੂਰ 'ਚ ਕੋਰੋਨਾ ਪਾਜ਼ੇਟਿਵ ਸਾਧੂ ਹੋਇਆ ਫਰਾਰ

NEXT STORY

Stories You May Like

  • desecration of idols and burning of houses of dalit families legal order
    ਮੂਰਤੀ ਖੰਡਿਤ ਤੇ ਦਲਿਤ ਪਰਿਵਾਰਾਂ ਦੇ ਘਰ ਸਾੜਨਾ ਸਮਾਜਿਕ ਸਾਂਝ ਤੇ ਕਾਨੂੰਨੀ ਵਿਵਸਥਾ ਲਈ ਖਤਰਾ: ਗਿੱਲ
  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • dalit girl murdered in pratapgarh  body found hanging from a tree
    ਪ੍ਰਤਾਪਗੜ੍ਹ ’ਚ ਦਲਿਤ ਮੁਟਿਆਰ ਦਾ ਕਤਲ, ਲਾਸ਼ ਦਰੱਖਤ ਨਾਲ ਲਟਕਦੀ ਮਿਲੀ
  • municipal employees block majestic road in moga and raise slogans
    ਮੋਗਾ ‘ਚ ਮਿਊਂਸਿਪਲ ਮੁਲਾਜ਼ਮਾਂ ਨੇ ਮੈਜੈਸਟਿਕ ਰੋਡ ਜਾਮ ਕਰ ਕੀਤੀ ਨਾਅਰੇਬਾਜ਼ੀ
  • sukhjinder randhawa  demonstration in punjab
    ਬਰਨਾਲਾ ’ਚ ਸੁਖਜਿੰਦਰ ਰੰਧਾਵਾ ਖਿਲਾਫ ਜ਼ੋਰਦਾਰ ਪ੍ਰਦਰਸ਼ਨ
  • woman suicide case
    ਔਲਾਦ ਨਾ ਹੋਣ ਤੋਂ ਪਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ
  • journalists eu
    ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU
  • ravneet singh bittu statement
    ਪੰਜਾਬ 'ਚ ਹੋਏ ਧਮਾਕਿਆਂ ਨੂੰ ਲੈ ਕੇ ਰਵਨੀਤ ਬਿੱਟੂ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • two youths kidnapped and brutally beaten
      ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ...
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • social media watermelon video
      ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • innocent youths were beaten up by a mob
      ਲੁਟੇਰੇ ਸਮਝ ਬੇਕਸੂਰ ਨੌਜਵਾਨਾਂ ਦੀ ਭੀੜ ਨੇ ਕੀਤੀ ਕੁੱਟਮਾਰ, ਸੱਚ ਸਾਹਮਣੇ ਆਉਣ...
    • minister sanjeev arora arrested by ed
      ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ : ਸੂਤਰ
    • central jail  mobile barmad  prisoner in jail
      ਕੇਂਦਰੀ ਜੇਲ ’ਚੋਂ 4 ਮੋਬਾਈਲ ਬਰਾਮਦ, 5 ਹਵਾਲਾਤੀਆਂ ਖਿਲਾਫ ਕੇਸ ਦਰਜ
    • power outage in many areas of punjab on sunday
      ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
    • appeal to punjabis to take bjp to new heights like bengal  tarun chugh
      ਪੰਜਾਬੀਆਂ ਨੂੰ ਬੰਗਾਲ ਦੀ ਤਰ੍ਹਾਂ ਭਾਜਪਾ ਨੂੰ ਨਵੀਆਂ ਉੱਚਾਈਆਂ ਤੱਕ ਲਿਜਾਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +