Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:25:12 PM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਮੁੱਖ ਮੰਤਰੀ ਚੰਨੀ ਦੀ ਰੈਲੀ ਨੂੰ ਲੈ ਕੇ ਡਟਿਆ ਮੋਫਰ ਪਰਿਵਾਰ

MALWA News Punjabi(ਮਾਲਵਾ)

ਮੁੱਖ ਮੰਤਰੀ ਚੰਨੀ ਦੀ ਰੈਲੀ ਨੂੰ ਲੈ ਕੇ ਡਟਿਆ ਮੋਫਰ ਪਰਿਵਾਰ

  • Updated: 28 Dec, 2021 01:44 AM
Bathinda
datia moffer family leading cm channy  s rally
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਮਨਜੀਤ)- 29 ਦਸੰਬਰ ਨੂੰ ਸਰਦੂਲਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰੈਲੀ ਨੂੰ ਲੈ ਕੇ ਮੋਫਰ ਪਰਿਵਾਰ ਪੱਬਾਂ ਭਾਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰੈਲੀ ਇਹ ਰੈਲੀ ਇਤਹਾਸਿਕ ਹੋਵੇਗੀ ਅਤੇ ਮੁੱਖ ਮੰਤਰੀ ਵੱਲੋਂ ਕਈ ਅਹਿਮ ਐਲਾਨ ਵੀ ਕੀਤੇ ਜਾਣਗੇ। ਜਿਸ ਨੂੰ ਲੈ ਕੇ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।  ਜਿਸ ਵਿੱਚ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਅਜੀਤਇੰਦਰ ਸਿੰਘ ਮੋਫਰ ਦੀ ਪਤਨੀ ਕੁਲਵਿੰਦਰ ਕੌਰ ਮੋਫਰ, ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ,  ਬਿਕਰਮ ਮੋਫਰ ਦੀ ਪਤਨੀ ਅਪਨਦੀਪ ਕੌਰ ਮੋਫਰ ਡਟੇ ਹੋਏ ਹਨ।  

PunjabKesari

ਉਨ੍ਹਾਂ ਨੇ ਵੱਖ-ਵੱਖ ਨੁੱਕੜ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨਵੇਂ ਕੀਰਤੀਮਾਨ ਸਥਾਪਤ ਕਰ ਰਹੀ ਹੈ ਅਤੇ ਥੋੜ੍ਹੇ ਸਮੇਂ ਵਿੱਚ ਹੀ ਮੁੱਖ ਮੰਤਰੀ ਚੰਨੀ ਨੇ ਗਰੀਬ ਪੱਖੀ ਯੋਜਨਾਵਾਂ ਲਿਆ,  ਸਸਤੀ ਬਿਜਲੀ ਦੇਣ ਤੋਂ ਇਲਾਵਾ ਕਿਸਾਨਾਂ, ਮਜਦੂਰਾਂ ਦੇ ਕਰਜਿਆਂ ਲੀਕ ਮਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਵੀ ਕਾਂਗਰਸ ਦੀ ਹੋਵੇਗੀ।  ਜਿਸ ਵਾਸਤੇ ਪੰਜਾਬ ਦੇ ਲੋਕ ਫਤਬਾ ਦੇਣ ਵਾਸਤੇ ਤਿਆਰ ਬੈਠੇ ਹਨ।  ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਹਰ ਵਰਗ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪਿੰਡ-ਪਿੰਡ ਲੋਕ ਜੁੜ ਕੇ ਇਸ ਰੈਲੀ ਵਾਸਤੇ ਇੱਕ ਜੁੱਟ ਹੋ ਰਹੇ ਹਨ।  ਬਿਕਰਮ ਸਿੰਘ ਮੋਫਰ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਇਸ ਰੈਲੀ ਵਿੱਚ ਰਿਕਾਰਡਤੋੜ ਇੱਕਠ ਹੋਵੇਗਾ ਅਤੇ ਲੋਕਾਂ ਨੂੰ ਚੰਨੀ ਸਰਕਾਰ ਤੋਂ ਭਵਿੱਖ ਵਿੱਚ ਜੋ ਆਸਾਂ ਹਨ।  ਉਨ੍ਹਾਂ ਨੂੰ ਵੀ ਪੂਰਾ ਕਰਨ ਦੇ ਐਲਾਨ ਕੀਤੇ ਜਾ ਸਕਦੇ ਹਨ।  ਬਿਕਰਮ ਮੋਫਰ ਅਤੇ ਉਨ੍ਹਾਂ ਦੀ ਪਤਨੀ ਅਪਨਦੀਪ ਕੌਰ ਨੇ ਇਸ ਵਾਸਤੇ ਪਿੰਡ-ਪਿੰਡ ਮੁੰਹਿਮ ਚਲਾਈ ਹੋਈ ਹੈ।  ਤੋਂ ਇਲਾਵਾ ਦੌਰੇ ਦੌਰਾਨ ਅਫਨਦੀਪ ਕੌਰ ਮੋਫਰ ਨੂੰ ਇੱਕ ਬਜੁਰਗ ਨੇ ਆਸ਼ੀਰਵਾਦ ਦਿੱਤਾ ਅਤੇ ਢੇਰ ਸਾਰੀਆਂ ਮੁਬਾਰਕਾਂ ਵੀ ਦਿੱਤੀਆਂ। ਕੁਲਵਿੰਦਰ ਕੌਰ ਨੇ ਆਪਣੇ ਦੌਰੇ ਦੌਰਾਨ ਪੰਚਾਇਤਾਂ ਨੂੰ ਚੈੱਕ ਵੀ ਵੰਡੇ।

  • Channi rally
  • Moffer family
  • ਮੁੱਖ ਮੰਤਰੀ ਚੰਨੀ
  • ਮੋਫਰ ਪਰਿਵਾਰ

ਮਾਨਸਾ ਜ਼ਿਲ੍ਹੇ 'ਚ ਸਿਹਤ ਸਹੂਲਤਾਂ ਤੇ ਸਿੱਖਿਆ ਦਾ ਮਿਆਰ ਹੋਵੇਗਾ ਉੱਚਾ : ਮੂਸੇਵਾਲਾ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • recruitment exam congress protest protest in faridkot
    ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ ਲਾਏ ਵੱਡੇ ਦੋਸ਼
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • urea production in india
    ਕੀ ਹੈ ਭਾਰਤ ਦੀ ਯੂਰੀਆ ਉਤਪਾਦਨ ਨੂੰ ਲੈ ਕੇ ਨੀਤੀ?
  • keralam  vande mataram
    ਕੇਰਲਮ ’ਚ ਨਹੀਂ ਗਾਇਆ ਜਾਵੇਗਾ ਪੂਰਾ ‘ਵੰਦੇ ਮਾਤਰਮ’ : ਮੰਤਰੀ ਕੇ. ਮੁਰਲੀਧਰਨ
  • 18 foreign nationals stopped from entering india in assam
    ਅਸਾਮ 'ਚ 18 ਵਿਦੇਸ਼ੀ ਨਾਗਰਿਕਾਂ ਨੂੰ ਭਾਰਤ 'ਚ ਦਾਖਲ ਹੋਣ ਤੋਂ ਰੋਕਿਆ ਗਿਆ : ਮੁੱਖ ਮੰਤਰੀ ਹਿਮੰਤ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +