Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 30, 2026

    4:53:58 PM

  • love affair as cause of death

    ਪੰਜਾਬ: ਬੱਸ ਸਟੈਂਡ ਨੇੜੇ ਨੌਜਵਾਨ ਦਾ ਕਤਲ, ਪ੍ਰੇਮ...

  • death toll rises in nepal

    ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 760 ਤੋਂ ਪਾਰ,...

  • raja warring vs cm mann

    CM ਮਾਨ ਖ਼ਿਲਾਫ਼ ਚੋਣ ਲੜਣਗੇ ਰਾਜਾ ਵੜਿੰਗ!...

  • major crime incident in jalandhar

    ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਚੇਨੱਈ ’ਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਹੋਈ ਚੋਣ

MALWA News Punjabi(ਮਾਲਵਾ)

ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਚੇਨੱਈ ’ਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਹੋਈ ਚੋਣ

  • Edited By Anuradha,
  • Updated: 05 Jul, 2023 06:37 PM
Chandigarh
daughters officers training academy of bathinda and pathankot
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ. ਐੱਫ. ਪੀ. ਆਈ.) ਫਾਰ ਗਰਲਜ਼, ਐੱਸ. ਏ. ਐੱਸ. ਨਗਰ (ਮੋਹਾਲੀ) ਦੀਆਂ ਦੋ ਮਹਿਲਾ ਕੈਡਿਟਾਂ ਚੇਨੱਈ ਸਥਿਤ ਆਫੀਸਰਜ਼ ਟਰੇਨਿੰਗ ਅਕੈਡਮੀ ’ਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੁਣੀਆਂ ਗਈਆਂ ਹਨ। ਦੋਵਾਂ ਮਹਿਲਾ ਕੈਡਿਟਾਂ, ਅਰਸ਼ਦੀਪ ਕੌਰ ਸਿੱਧੂ ਅਤੇ ਪੱਲਵੀ ਰਾਜਪੂਤ ਦੀ ਸਿਖਲਾਈ ਅਕਤੂਬਰ, 2023 ਤੋਂ ਸ਼ੁਰੂ ਹੋਵੇਗੀ। ਬਠਿੰਡਾ ਦੀ ਰਹਿਣ ਵਾਲੀ ਅਰਸ਼ਦੀਪ ਕੌਰ ਸਿੱਧੂ ਦੇ ਪਿਤਾ ਹਰਵਿੰਦਰ ਸਿੰਘ ਸਿੱਧੂ ਮਿਲਟਰੀ ਇੰਜਨੀਅਰਿੰਗ ਸਰਵਿਸ ਹਨ ਜਦੋਂਕਿ ਪੱਲਵੀ ਰਾਜਪੂਤ ਪਠਾਨਕੋਟ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਰਵਿੰਦਰ ਸਿੰਘ ਖੇਤੀ ਕਰਦੇ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵਾਂ ਮਹਿਲਾ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਮਾਈ ਭਾਗੋ ਏ. ਐੱਫ. ਪੀ. ਆਈ. ਪੰਜਾਬ ਦੀਆਂ ਬੇਟੀਆਂ ਨੂੰ ‘ਵਿਮੈਨ ਆਫ਼ ਸਬਸਟੈਂਸ’ ’ਚ ਬਦਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸੰਸਥਾ ਪੰਜਾਬ ਦਾ ਮਾਣ ਹੈ, ਜੋ ਪੰਜਾਬ ਦੀਆਂ ਬੇਟੀਆਂ ਨੂੰ ਹਥਿਆਰਬੰਦ ਸੈਨਾਵਾਂ ’ਚ ਕਮਿਸ਼ਨਰ ਅਫ਼ਸਰ ਬਣਨ ’ਚ ਮਦਦ ਕਰ ਰਹੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨੂੰ ਮਿਲੇ ਸੰਸਦ ਮੈਂਬਰ ਸੁਸ਼ੀਲ ਰਿੰਕੂ, ਵੈਟ ਦੀਆਂ ਪੈਂਡਿੰਗ ਰਿਟਰਨਾਂ ਦਾ ਮਾਮਲਾ ਉਠਾਇਆ

ਸੂਬੇ ਦੀਆਂ ਕੁ਼ੜੀਆਂ ਦੇ ਰੱਖਿਆ ਸੇਵਾਵਾਂ ’ਚ ਜਾ ਕੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ’ਚ ਮਾਈ ਭਾਗੋ ਏ. ਐੱਫ. ਪੀ. ਆਈ. ਵਿਖੇ ਐੱਨ. ਡੀ. ਏ. ਪ੍ਰੈਪਰੇਟਰੀ ਵਿੰਗ (ਕੁੜੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿੱਥੇ 2 ਜੁਲਾਈ, 2023 ਤੋਂ ਕੋਰਸ ਸ਼ੁਰੂ ਹੋ ਚੁੱਕਾ ਹੈ। ਮਾਈ ਭਾਗੋ ਏ. ਐੱਫ. ਪੀ. ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ. ਵੀ. ਐੱਸ. ਐੱਮ. (ਸੇਵਾਮੁਕਤ) ਨੇ ਦੋਵੇਂ ਮਹਿਲਾ ਕੈਡਿਟਾਂ ਦੀ ਚੋਣ 'ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਮਹਿਲਾ ਕੈਡਿਟਾਂ ਦੀ ਚੋਣ ਨਾਲ ਹੁਣ ਤੱਕ ਸੰਸਥਾ ਦੀਆਂ 28 ਮਹਿਲਾ ਕੈਡਿਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ’ਚ ਸ਼ਾਮਲ ਹੋ ਚੁੱਕੀਆਂ ਹਨ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ’ਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਹ ਵੀ ਪੜ੍ਹੋ : ਮੁੰਡੇ ਤੇ ਕੁੜੀ ਦੀ ਮਾਂ ਦਾ ਦਖਲ ਵੀ ਘਰ ਵਸਣ ’ਚ ਪੈਦਾ ਕਰ ਰਿਹਾ ਰੁਕਾਵਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Bathinda
  • Pathankot
  • Daughters
  • Officers Training Academy
  • Chennai
  • Pre Commission Training
  • ਬਠਿੰਡਾ
  • ਪਠਾਨਕੋਟ
  • ਧੀਆਂ
  • ਆਫੀਸਰਜ਼ ਟਰੇਨਿੰਗ ਅਕੈਡਮੀ
  • ਚੇਨੱਈ
  • ਪ੍ਰੀ ਕਮਿਸ਼ਨ ਟਰੇਨਿੰਗ

ਪਾਰਟੀ ਲੀਡਰਸ਼ਿਪ ਨੇ ਮੇਰੇ ’ਤੇ ਭਰੋਸਾ ਪ੍ਰਗਟਾਇਆ, ਹੁਣ ਮੈਂ ਜਨਤਾ ’ਚ ਭਰੋਸਾ ਜਗਾਉਣਾ ਹੈ : ਜਾਖੜ

NEXT STORY

Stories You May Like

    • major crime incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
    • unexpected happened to the girl in jalandhar
      ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • voting for jalandhar gymkhana club elections underway
      ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ
    • monsoon will be active again in punjab
      ਪੰਜਾਬ 'ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ,...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    • dead body found in vacant plot in jalandhar
      ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ! ਕਤਲ ਦਾ...
    • jalandhar rural police in action mode  anti sabotage team
      ਜਲੰਧਰ ਦਿਹਾਤੀ ਪੁਲਸ ਐਕਸ਼ਨ ਮੋਡ 'ਚ, ਸੰਵੇਦਨਸ਼ੀਲ ਥਾਵਾਂ ’ਤੇ ਐਂਟੀ-ਸਾਬੋਟਾਜ ਟੀਮ...
    Trending
    Ek Nazar
    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਮਾਲਵਾ ਦੀਆਂ ਖਬਰਾਂ
      • monsoon will be active again in punjab
        ਪੰਜਾਬ 'ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ,...
      • pu student  s deadbody found in hostel room
        PU ਵਿਦਿਆਰਥੀ ਨੂੰ ਹੋਸਟਲ ਦੇ ਕਮਰੇ 'ਚ ਇਸ ਹਾਲ ਵੇਖ ਉੱਡੇ ਸਭ ਦੇ ਹੋਸ਼
      • crisis in power generation increases
        ਪੰਜਾਬ 'ਚ ਬਿਜਲੀ ਉਤਪਾਦਨ ’ਤੇ ਵਧਿਆ ਸੰਕਟ, ਲੇਹਰਾ ਮੁਹੱਬਤ ਥਰਮਲ ਪਲਾਂਟ ਦੀ ਚੌਥੀ...
      • aarthi welfare association s decision before the paddy season in punjab
        ਪੰਜਾਬ 'ਚ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਆੜ੍ਹਤੀ ਵੈੱਲਫੇਅਰ ਐਸੋਸੀਏਸ਼ਨ ਦਾ...
      • punjab nephew dies
        ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ...
      • deadly incident in mamdot
        ਮਮਦੋਟ 'ਚ ਵੱਡੀ ਵਾਰਦਾਤ: ਕਾਰ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕਰ 'ਤਾ ਵਿਅਕਤੀ...
      • akali bjp alliance assembly elections
        ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
      • attempt to rob bjp leader of 1 5 lakh by pulling a pistol inside atm
        ATM ਅੰਦਰ ਪਿਸਤੌਲ ਤਾਣ ਕੇ ਭਾਜਪਾ ਆਗੂ ਤੋਂ ਡੇਢ ਲੱਖ ਲੁੱਟਣ ਦੀ ਕੋਸ਼ਿਸ਼, ਲੁਟੇਰਾ...
      • sukhbir will be offered the post of union minister after the alliance
        ਸੁਖਬੀਰ ਨੂੰ ਗੱਠਜੋੜ ਉਪਰੰਤ ਹੋਵੇਗੀ ਕੇਂਦਰੀ ਮੰਤਰੀ ਦੀ ਪੇਸ਼ਕਸ਼!
      • alliance of channi and raja warring has also split the congress in samrala
        ਚੰਨੀ ਤੇ ਰਾਜਾ ਵੜਿੰਗ ਦੀ ਗੁੱਟਬੰਦੀ ਨੇ ਹਲਕਾ ਸਮਰਾਲਾ ’ਚ ਵੀ ਕਾਂਗਰਸ ਦੋਫ਼ਾੜ ਕੀਤੀ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +