Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    4:10:45 PM

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

  • farmers in bangladesh are blindly using pesticides

    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼...

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • DC ਅਮਰਪ੍ਰੀਤ ਕੌਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ

MALWA News Punjabi(ਮਾਲਵਾ)

DC ਅਮਰਪ੍ਰੀਤ ਕੌਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ

  • Edited By Shivani Bassan,
  • Updated: 29 Sep, 2026 05:23 PM
Firozpur-Fazilka
dc amarpreet kaur issues strict instructions to officials stop stubble burning
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਸੁਖਵਿੰਦਰ ਥਿੰਦ)- ਫਾਜ਼ਿਲਕਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਲੱਸਟਰ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਖੇਤਾਂ ਵਿੱਚ ਪਰਾਲੀ ਨਾ ਸਾੜਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਿਸਾਨਾਂ ਦੀਆਂ ਸੁਵਿਧਾਵਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ-ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਦੀ ਰੋਕਥਾਮ ਲਈ ਤਾਇਨਾਤ ਕਲੱਸਟਰ ਅਧਿਕਾਰੀ ਆਪਣੇ-ਆਪਣੇ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰਨ ਅਤੇ ਕਿਸਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ। ਉਨ੍ਹਾਂ ਕਲੱਸਟਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਸੀਨੀਅਰ ਅਧਿਕਾਰੀਆਂ, ਖ਼ਾਸ ਕਰਕੇ ਐੱਸ.ਡੀ.ਐੱਮਜ਼ ਨਾਲ ਲਗਾਤਾਰ ਤਾਲਮੇਲ ਕਰਕੇ ਖੇਤਰੀ ਪੱਧਰ ’ਤੇ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਪਿੰਡਾਂ ਵਿੱਚ ਨਿਗਰਾਨੀ ਲਈ ਸੁਪਰਵਾਈਜ਼ਰ ਵੀ ਲਗਾਏ ਜਾਣਗੇ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather

ਉਨ੍ਹਾਂ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਹਦਾਇਤ ਕੀਤੀ ਕਿ ਐਸਡੀਐਮ ਜਲਾਲਾਬਾਦ ਨਾਲ ਰਾਬਤਾ ਕਰਕੇ ਤ੍ਰਿਪਾਲਕੇ ਪਿੰਡ ਵਿਖੇ ਪਰਾਲੀ ਸਟੋਰੇਜ਼ ਲਈ ਜ਼ਮੀਨ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਅਤੇ ਹੋਰ ਸਹੂਲਤਾਂ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ, ਉਨ੍ਹਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਕਿਸਾਨਾਂ ਤੱਕ ਸਰਕਾਰੀ ਹਦਾਇਤਾਂ ਅਤੇ ਪਰਾਲੀ ਪ੍ਰਬੰਧਨ ਦੇ ਬਦਲਾਂ ਦੀ ਜਾਣਕਾਰੀ ਸਮੇਂ ਸਿਰ ਪਹੁੰਚੇ।

ਮੀਟਿੰਗ ਦੌਰਾਨ ਟੋਲ ਪਲਾਜ਼ਿਆਂ ’ਤੇ ਕਿਸਾਨਾਂ ਨੂੰ ਬੇਲੋੜੀ ਪ੍ਰੇਸ਼ਾਨੀ ਨਾ ਆਉਣ ਦੇਣ ਸਬੰਧੀ ਵੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨਾਲ ਸਨਮਾਨਜਨਕ ਵਿਵਹਾਰ ਕੀਤਾ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਅਜਿਹੀ ਸਥਿਤੀ ਪੈਦਾ ਨਾ ਹੋਣ ਦਿੱਤੀ ਜਾਵੇ ਜਿਸ ਕਾਰਨ ਕਿਸਾਨ ਆਪਣੇ ਆਪ ਨੂੰ ਪ੍ਰੇਸ਼ਾਨ ਮਹਿਸੂਸ ਕਰਨ।

ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸਬੰਧੀ ਵੀ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਦਿੰਦਿਆਂ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀਆਂ ਵਿੱਚ ਖਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਅਤੇ ਕਿਸਾਨ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਅਤੇ ਕਣਕ ਦੀ ਖਰੀਦ ਦੋਵਾਂ ਮਾਮਲਿਆਂ ਵਿੱਚ ਪ੍ਰਸ਼ਾਸਨ ਦਾ ਉਦੇਸ਼ ਕਿਸਾਨਾਂ ਨੂੰ ਸਹਿਯੋਗ ਦੇਣਾ ਅਤੇ ਉਨ੍ਹਾਂ ਲਈ ਪ੍ਰਕਿਰਿਆ ਨੂੰ ਸੁਖਾਲਾ ਬਣਾਉਣਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ, ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ ਕੁਲਵੰਤ ਸਿੰਘ, ਖੇਤੀਬਾੜੀ ਅਫਸਰ ਮਮਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • DC Amarpreet Kaur
  • strict instructions
  • officials
  • stubble burning
  • ਡੀਸੀ ਅਮਰਪ੍ਰੀਤ ਕੌਰ
  • ਸਖ਼ਤ ਹਦਾਇਤਾਂ
  • ਅਧਿਕਾਰੀ
  • ਪਰਾਲੀ ਸਾੜਨ

ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼

NEXT STORY

Stories You May Like

  • ferozepur administration up to achieve the target of zero stubble burning
    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5 ਕਿਸਾਨਾਂ ਨੂੰ ਲੱਗਾ ਜੁਰਮਾਨਾ
  • dc aditya holds a review meeting with officials
    DC ਆਦਿਤਿਆ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • stubble burning case
    ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • paddy procurement to begin on october 1  dc aditya
    ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ: DC ਆਦਿਤਿਆ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • strict laws and impartial action are essential to prevent sacrilege
    ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bail rejected for the person who shot and killed a young man
      ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੀ ਜ਼ਮਾਨਤ ਖ਼ਾਰਜ
    • central government approves this major project
      ਕੇਂਦਰ ਸਰਕਾਰ ਨੇ ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ, ਇਨ੍ਹਾਂ ਲੋਕਾਂ ਨੂੰ...
    • murdered on suspicion of murder
      ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ...
    • accident in samrala
      ਬਾਈਪਾਸ 'ਤੇ ਫ਼ਲਾਈਓਵਰ ਤੋਂ ਹੇਠਾਂ ਡਿੱਗਿਆ ਖੰਡ ਨਾਲ ਭਰਿਆ ਟਰੱਕ
    • married lover hotel room illicit affair
      ਵਿਆਹੀ ਪ੍ਰੇਮਿਕਾ ਨੂੰ ਲੈ ਕੇ ਹੋਟਲ 'ਚ ਗਏ ਪ੍ਰੇਮੀ ਨੇ ਕਰ'ਤਾ ਵੱਡਾ ਕਾਂਡ, ਪੂਰੀ...
    • alert for travelers going to delhi
      ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ ਸਣੇ 29 ਟਰੇਨਾਂ ਰੱਦ, ਪੜ੍ਹੋ...
    • accident case
      ਰਾਤ ਨੂੰ ਸੈਰ ਕਰਦੇ ਵਿਅਕਤੀ ’ਚ ਮਾਰੀ ਗੱਡੀ, ਮੌਤ
    • licenses of 17 travel agents cancelled in bathinda district
      ਬਠਿੰਡਾ ਜ਼ਿਲ੍ਹੇ 'ਚ 17 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਰੱਦ, ਪੜ੍ਹੋ ਕੀ ਹੈ ਕਾਰਨ
    • risk of lightning and storms in punjab for 3 days
      ਪੰਜਾਬ 'ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ ਖ਼ਤਰਾ, ਇਨ੍ਹਾਂ 3 ਜ਼ਿਲ੍ਹਿਆਂ ਲਈ...
    • fazilka  bsf  jawan  wife
      ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +