Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    2:31:22 PM

  • condition of the platoon bridge built near gurdwara sant ghat is poor

    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • dragon seen

    ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon !...

  • fast track courts

    ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਡੀ. ਸੀ. ਸੰਗਰੂਰ ਰਾਮਵੀਰ ਫੇਸਬੁੱਕ ਲਾਇਵ ਰਾਹੀਂ ਹੋਏ ਜ਼ਿਲ੍ਹਾ ਵਾਸੀਆਂ ਦੇ ਰੂਬਰੂ

MALWA News Punjabi(ਮਾਲਵਾ)

ਡੀ. ਸੀ. ਸੰਗਰੂਰ ਰਾਮਵੀਰ ਫੇਸਬੁੱਕ ਲਾਇਵ ਰਾਹੀਂ ਹੋਏ ਜ਼ਿਲ੍ਹਾ ਵਾਸੀਆਂ ਦੇ ਰੂਬਰੂ

  • Updated: 23 Jul, 2020 09:58 PM
Sangrur
dc sangrur ramvir  facebook live
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ,(ਵਿਜੈਸਿੰਗਲਾ) - ਕੋਵਿਡ-19 ਦੀ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹਾ ਪੱਧਰ 'ਤੇ ਲੋਕਾਂ ਦੀ ਸਿਹਤ ਸੁਵਿਧਾਵਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਿਸ਼ਨ ਫਤਹਿਮੁਹਿੰਮ ਚਲਾਈ ਗਈ ਹੈ, ਜਿਸ ਦੇ ਲਈ ਹਰੇਕ ਜ਼ਿਲ੍ਹਾ ਵਾਸੀ ਨੂੰ ਸਹਿਯੋਗ ਕਰਨਾ ਸਮੇਂ ਦੀ ਲੋੜ ਹੈ। ਇਹ ਜਾਣਕਾਰੀ  ਡਿਪਟੀ ਕਮਿਸ਼ਨਰ ਰਾਮਵੀਰ ਨੇ ਜ਼ਿਲ੍ਹਾ ਵਾਸੀਆਂ ਨਾਲ ਕੋਵਿਡ-19 ਬਾਰੇ ਜ਼ਿਲ੍ਹਾ ਪ੍ਰਸਾਸਨ ਅਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ਼ਾਂ ਤੋਂ ਲਾਈਵ ਹੋਣ ਮੌਕੇ ਦਿੱਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਕਿਹਾ ਕਿ ਸਿਹਤ ਵਿਭਾਗ ਤੇ ਸਰਕਾਰ ਵੱਲੋਂ ਕੋਰੋਨਾਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਸਬੰਧਤ ਮਹਿਕਮਿਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ।

ਰਾਮਵੀਰ ਨੇ ਦੱਸਿਆ ਕਿ ਅੱਜ ਸ਼ਾਮ ਤੱਕ 22,043 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਤੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ 842 ਲੋਕਾਂ ਦੀ ਰਿਪੋਰਟ ਪਾਜਿਟਿਵ ਆਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 'ਚੋਂ 641 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਅੱਜ 17 ਨਵੇਂ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ 'ਚੋਂ 7 ਲਹਿਰਾ ਤੇ ਮੂਣਕ ਬਲਾਕ ਤੋਂ, 5 ਮਾਲੇਰਕੋਟਲਾ ਬਲਾਕ 'ਚੋਂ, 3 ਸੁਨਾਮ ਬਲਾਕ 'ਚੋਂ ਅਤੇ ਇੱਕ-ਇੱਕ ਕੇਸ ਕੌਹਰੀਆਂ ਤੇ ਸੰਗਰੂਰ ਤੋਂ ਰਿਪੋਰਟ ਹੋਏ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਦੇ ਨਾਲ-ਨਾਲ ਟੈਸਟਿੰਗ ਪ੍ਰਕਿਰਿਆ ਵੀ ਤੇਜ਼ ਕਰਕੇ 600 ਤੋਂ ਵਧੇਰੇ ਟੈਸਟ ਰੋਜ਼ਾਨਾ ਕਰਨ ਦਾ ਟੀਚਾ ਹੈ ਜਿਸ ਕਾਰਨ ਕੋਵਿਡ ਪਾਜਿਟਿਵ ਕੇਸਾਂ ਦਾ ਸਮੇਂ ਸਿਰ ਇਲਾਜ ਕਰਵਾਉਣ 'ਚ ਵੱਡੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਕੋਰੋਨਾਵਾਇਰਸ ਦਾ ਟੈਸਟ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਸਮੇਂ ਸਿਰ ਟੈਸਟ ਕਰਵਾਉਣ 'ਤੇ ਹੀ ਵਿਅਕਤੀ ਆਪਣੇ ਪਰਿਵਾਰ ਤੇ ਸਕੇ ਸਬੰਧੀਆਂ ਨੂੰ ਇਸ ਵਾਇਰਸ ਦੀ ਲਪੇਟ 'ਚ ਆਉਣ ਤੋਂ ਬਚਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਜ਼ਿਲ੍ਹੇ 'ਚ ਕੋਵਿਡ-19 ਨਾਲ ਪਾਜਿਟਿਵ 22 ਜਣਿਆਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਇਸ ਅੰਕੜੇ ਨੂੰ ਵੱਧਣ ਤੋਂ ਰੋਕਣ ਲਈ ਸਮੇਂ ਸਿਰ ਟੈਸਟਿੰਗ ਬਹੁਤ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਕੋਰੋਨਾਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ ਪਰ ਇਸ ਤੋਂ ਬਚਣ ਲਈ ਲੋਕਾਂ ਨੂੰ ਵੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਕੇ ਪੂਰਾ ਸਾਥ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿ ਕੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਜਾਰੀ ਢੁੱਕਵੀਂ ਜਾਣਕਾਰੀ 'ਤੇ ਹੀ ਭਰੋਸਾ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਬਿਨਾਂ ਜ਼ਰੂਰੀ ਕੰਮ ਤੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਮਾਸਕ ਪਾਉਣ, ਸਾਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਦੋਰਾਨ ਕਰਫਿਊ/ਲਾਕਡਾਊਨ ਦੀ ਸਥਿਤੀ 'ਚ ਵੀ ਜ਼ਿਲ੍ਹਾ ਵਾਸੀਆ ਨੂੰ ਹਰੇਕ ਲੋੜੀਂਦੀ ਸੁਵਿਧਾ ਮੁੱਹਈਆ ਕਰਵਾਉਣ ਲਈ ਟੀਮਾਂ ਗਠਿਤ ਕੀਤੀਆ ਗਈਆ ਸਨ ਅਤੇ ਹੁਣ ਵੀ ਮਿਸ਼ਨ ਫਤਹਿ ਮੁਹਿੰਮ ਤਹਿਤ ਲੋਕਾਂ ਨੂੰ ਘਰ ਘਰ ਪਹੁੰਚ ਕੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।
 

  • DC Sangrur Ramvir
  • Facebook Live
  • ਡੀ ਸੀ ਸੰਗਰੂਰ ਰਾਮਵੀਰ
  • ਫੇਸਬੁੱਕ ਲਾਇਵ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਹਮਖਿਆਲੀਆਂ ਨਾਲ ਏਕਤਾ ਲਈ ਹਰ ਸਮੇਂ ਤਿਆਰ : ਬ੍ਰਹਮਪੁਰਾ

NEXT STORY

Stories You May Like

  • tarn taran dc  sanitation worker
    ਤਰਨਤਾਰਨ ਦੇ ਡੀ. ਸੀ ਦਾ ਵੱਡਾ ਫ਼ੈਸਲਾ, ਸਫ਼ਾਈ ਸੇਵਾਵਾਂ ਲਈ ਬਦਲਵੇਂ ਪ੍ਰਬੰਧਾਂ ਦੇ ਹੁਕਮ ਜਾਰੀ
  • moga district  strict ban  ban in moga
    ਮੋਗਾ ਜ਼ਿਲ੍ਹੇ ਵਿਚ ਲੱਗ ਗਈ ਸਖ਼ਤ ਪਾਬੰਦੀ, ਡੀ. ਸੀ. ਨੇ ਜਾਰੀ ਕੀਤੇ ਹੁਕਮ
  • 3 drug smugglers arrested with one kilo of heroin
    ਇੱਕ ਕਿੱਲੋ ਹੈਰੋਇਨ ਸਣੇ 3 ਨਸ਼ਾ ਤਸਕਰ ਕਾਬੂ, ਵਿਦੇਸ਼ੀ ਆਨਲਾਈਨ ਨੰਬਰਾਂ ਰਾਹੀਂ ਚੱਲ ਰਿਹਾ ਸੀ ਨੈੱਟਵਰਕ
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ ਵ੍ਹੀਕਲ ਸਟੀਕਰ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • bobby deol s de aging in  alpha  makes headlines
    'ਅਲਫ਼ਾ' 'ਚ ਬੌਬੀ ਦਿਓਲ ਦੇ ਡੀ-ਏਜਿੰਗ ਨੇ ਬਟੋਰੀਆਂ ਸੁਰਖੀਆਂ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • big news for lakhs of employees and pensioners of punjab
    ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਡੀ. ਏ. ਦੇ ਬਕਾਏ 'ਤੇ ਹਾਈਕੋਰਟ ਨੇ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
Trending
Ek Nazar
presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • 3 people arrested for snatching mobile phones
      ਮੋਬਾਇਲ ਫੋਨ ਖੋਹਣ ਵਾਲੇ 3 ਲੋਕ ਗ੍ਰਿਫ਼ਤਾਰ
    • a big problem has arisen in punjab regarding the rc of vehicles
      ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ...
    • 6 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
    • love marriage  young girl
      ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਹੋਇਆ ਵੱਡਾ...
    • punjab girl attacked boy studying with her with a blade
      ਪੰਜਾਬ : ਕੁੜੀ ਨੇ ਬਲੇਡ ਮਾਰ ਨਾਲ ਪੜ੍ਹਦੇ ਮੁੰਡੇ ਦਾ ਜੋ ਹਾਲ ਕੀਤਾ, ਖੜ੍ਹੇ ਹੋ ਗਏ...
    • heavy rain and storm warning in punjab
      ਪੰਜਾਬ 'ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ...
    • major accident in fatehgarh sahib
      ਫਤਹਿਗੜ੍ਹ ਸਾਹਿਬ 'ਚ ਵੱਡਾ ਹਾਦਸਾ: ਸਲਫਾਸ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ 2...
    • sapt sindhu forum organizes grand national symposium
      ਸਪਤ ਸਿੰਧੂ ਫੋਰਮ ਦੁਆਰਾ "ਸ਼ਤਾਯੂ ਸੰਘ ਤੇ ਔਰਤਾਂ ਦੀ ਭਾਗੀਦਾਰੀ" 'ਤੇ ਵਿਸ਼ਾਲ...
    • floods threat sukhbir badal on river embankments
      ਹੜ੍ਹਾਂ ਦਾ ਮੁੜ ਖਤਰਾ : ਸਰਕਾਰ ਸੁਸਤ, ਸੁਖਬੀਰ ਬਾਦਲ ਦਰਿਆਵਾਂ ਦੇ ਬੰਨ੍ਹਾਂ ’ਤੇ
    • sukhpreet singh of punjab martyred on duty in jammu and kashmir
      ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +