Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    11:09:47 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

  • jitendra singh resigns from congress general secretary post

    ਅਸਾਮ ਚੋਣਾਂ 'ਚ ਹਾਰ ਮਗਰੋਂ ਜਤਿੰਦਰ ਸਿੰਘ ਨੇ...

  • lucknow set a target of 229 runs for mumbai

    MI vs LSG: ਵਾਨਖੇੜੇ 'ਚ ਪੂਰਨ ਦੀ ਤੂਫਾਨੀ ਪਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda-Mansa
  • ਇਕ ਹਫ਼ਤੇ ਤੋਂ ਲਾਪਤਾ ਵਿਅਕਤੀ ਦੀ ਲਾਸ਼ ਖੇਤਾਂ ਦੇ ਨੇੜਿਓਂ ਮਿਲੀ

MALWA News Punjabi(ਮਾਲਵਾ)

ਇਕ ਹਫ਼ਤੇ ਤੋਂ ਲਾਪਤਾ ਵਿਅਕਤੀ ਦੀ ਲਾਸ਼ ਖੇਤਾਂ ਦੇ ਨੇੜਿਓਂ ਮਿਲੀ

  • Edited By Shivani Attri,
  • Updated: 26 Oct, 2024 06:23 PM
Bathinda-Mansa
deadbody person missing for a week was found near the fields
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਸੁਖਵਿੰਦਰ)-ਪਿੰਡ ਵਿਰਕ ਖ਼ੁਰਦ ਤੋਂ ਇਕ ਹਫ਼ਤੇ ਤੋਂ ਲਾਪਤਾ ਵਿਅਕਤੀ ਦੀ ਲਾਸ਼ ਪਿੰਡ ਦੇ ਖੇਤਾਂ ਨੇੜੇ ਦਰੱਖ਼ਤ ਨਾਲ ਲਟਕਦੀ ਮਿਲੀ ਹੈ। ਲਾਸ਼ ਬੁਰੀ ਤਰ੍ਹਾਂ ਸੜ ਚੁੱਕੀ ਸੀ। ਜਾਣਕਾਰੀ ਅਨੁਸਾਰ ਬੱਲੂਆਣਾ ਚੌਂਕੀ ਅਧੀਨ ਪੈਂਦੇ ਪਿੰਡ ਵਿਰਕ ਖ਼ੁਰਦ ਦਾ ਰਹਿਣ ਵਾਲਾ ਭੱਪਾ ਸਿੰਘ (50) ਪੁੱਤਰ ਜਗਸੀਰ ਸਿੰਘ 19 ਅਕਤੂਬਰ ਦੀ ਰਾਤ ਨੂੰ ਬਿਨਾਂ ਦੱਸੇ ਘਰੋਂ ਚਲਾ ਗਿਆ ਸੀ। 

ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, DNA ਨੇ ਖੋਲ੍ਹੀਆਂ ਕਈ ਪਰਤਾਂ, ਸਵਾਲਾਂ 'ਚ ਘਿਰੀ ਪੁਲਸ

ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਲਾਪਤਾ ਭੱਪਾ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਸ਼ਨੀਵਾਰ ਨੂੰ ਭੱਪਾ ਸਿੰਘ ਦੇ ਘਰ ਤੋਂ ਕਰੀਬ ਅੱਧਾ ਕਿਲੋਮੀਟਰ ਦੂਰ ਖੇਤਾਂ ’ਚ ਪਹੁੰਚੇ ਕਿਸੇ ਵਿਅਕਤੀ ਨੇ ਭੱਪਾ ਸਿੰਘ ਦੀ ਲਾਸ਼ ਖੇਤ ’ਚ ਦਰੱਖ਼ਤ ਨਾਲ ਲਟਕਦੀ ਵੇਖੀ। ਘਟਨਾ ਦੀ ਸੂਚਨਾ ਮਿਲਦੇ ਹੀ ਬੱਲੂਆਣਾ ਚੌਂਕੀ ਅਤੇ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਰਕਰ ਮੌਕੇ ‘ਤੇ ਪਹੁੰਚੇ। ਪੁਲਸ ਦੀ ਹਾਜ਼ਰੀ ਵਿਚ ਲਾਸ਼ ਨੂੰ ਹੇਠਾਂ ਉਤਾਰਿਆ ਗਿਆ। ਪੁਲਸ ਕਾਰਵਾਈ ਤੋਂ ਬਾਅਦ ਸੰਸਥ ਦੇ ਮੈਂਬਰਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
 

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਹਾਈਕੋਰਟ ਦਾ ਰੁਖ਼ ਕਰਨ ਮਗਰੋਂ ਮੁੜ ਲਾਈਵ ਹੋਇਆ ਨਿਹੰਗ ਸਿੰਘ, ਦਿੱਤੀ ਚਿਤਾਵਨੀ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • deadbody person
  • missing
  • fields
  • ਵਿਅਕਤੀ
  • ਲਾਸ਼

ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ 'ਚ ਸ੍ਰੀ ਮੁਕਤਸਰ ਸਾਹਿਬ ADC (D) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ

NEXT STORY

Stories You May Like

  • deadbody of unidentified person found
    ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • man deadbody recovered
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਨੇੜੇ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • cruise accident  13 people  madhya pradesh  police  rescue operation
    ਕਰੂਜ਼ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 13 ਹੋਈ, ਆਖ਼ਰੀ ਲਾਪਤਾ ਵਿਅਕਤੀ ਦੀ ਲਾਸ਼ ਮਿਲੀ
  • deadbody of a child found near a flyover
    ਫਲਾਈਓਵਰ ਨੇੜੇ ਜਵਾਕ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • sri muktsar sahib  body of a person
    ਸ੍ਰੀ ਮੁਕਤਸਰ ਸਾਹਿਬ ਰਜਬਾਹੇ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • qadian  sensation spread after body of youth found near axis bank
    ਕਾਦੀਆਂ : ਐਕਸਿਸ ਬੈਂਕ ਨੇੜਿਓਂ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • woman  s body found floating in canal
    ਨਹਿਰ ’ਚ ਤੈਰਦੀ ਮਿਲੀ ਔਰਤ ਦੀ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • behind congress  s victory in kerala gautam seth
      ਕੇਰਲ 'ਚ ਕਾਂਗਰਸ ਦੀ ਵੱਡੀ ਜਿੱਤ ਲਈ ਗੌਤਮ ਸੇਠ ਨੇ ਪਰਦੇ ਪਿੱਛੇ ਨਿਭਾਈ ਅਹਿਮ...
    • four women and two youths arrested with narcotic pills
      ਨਸ਼ੀਲੀਆਂ ਗੋਲੀਆਂ ਸਮੇਤ ਚਾਰ ਔਰਤਾਂ ਤੇ ਦੋ ਨੌਜਵਾਨ ਗ੍ਰਿਫ਼ਤਾਰ
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • six person arrested with heroin
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 6 ਗ੍ਰਿਫ਼ਤਾਰ
    • college students rode college
      ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ ਰੋਡੇ ਕਾਲਜ ਦੇ ਵਿਦਿਆਰਥੀ...
    • thieves arrested in tapa
      ਤਪਾ ਪੁਲਸ ਨੇ ਸੁਲਝਾਇਆ ਚੋਰੀ ਦਾ ਮਾਮਲਾ ਸੁਲਝਾਇਆ, 4 ਮੁਲਜ਼ਮ ਕਾਬੂ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +