ਲੁਧਿਆਣਾ- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਲੁਧਿਆਣਾ ਦੇ ਭੈਣੀ ਵਾਲਾ ਸਥਿਤ ਸ੍ਰੀ ਭੈਣੀ ਸਾਹਿਬ ਵਿਖੇ ਆਸ਼ੀਰਵਾਦ ਲੈਣ ਲਈ ਪਹੁੰਚੇ। ਉੱਥੇ ਜਾ ਕੇ ਉਨ੍ਹਾਂ ਸਤਿਗੁਰੂ ਉਦੇ ਸਿੰਘ ਜੀ ਨਾਮਧਾਰੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।
ਉਨ੍ਹਾਂ ਸਤਿਗੂਰੂ ਉਦੇ ਸਿੰਘ ਜੀ ਨਾਲ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ''ਪਵਿੱਤਰ ਧਰਤੀ ਭੈਣੀ ਸਾਹਿਬ ਵਿਖੇ ਜਾ ਕੇ ਸਤਿਗੁਰੂ ਉਦੇ ਸਿੰਘ ਜੀ ਨਾਮਧਾਰੀ ਜੀ ਤੋਂ ਅੱਜ ਅਸ਼ੀਰਵਾਦ ਲੈਣ ਦਾ ਸੁਭਾਗ ਪ੍ਰਾਪਤ ਹੋਇਆ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਅੱਜ ਮੋਹਾਲੀ ’ਚ ਪ੍ਰਦਰਸ਼ਨ ਕਰਨਗੇ ਪੰਜਾਬ ਦੇ ਮੰਤਰੀ, ਵਿਧਾਇਕ ਤੇ ਵਰਕਰ
NEXT STORY