Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    10:57:35 AM

  • birth tourism

    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ...

  • stock market crashes  sensex falls 700 points  nifty 23 220

    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ...

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਦਿੱਲੀ ਵਿਖੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਪਰਵਿੰਦਰ ਸਿੰਘ ਦਾ ਔਲਖ ਪਿੰਡ ਕੀਤਾ ਅੰਤਿਮ ਸੰਸਕਾਰ

MALWA News Punjabi(ਮਾਲਵਾ)

ਦਿੱਲੀ ਵਿਖੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਪਰਵਿੰਦਰ ਸਿੰਘ ਦਾ ਔਲਖ ਪਿੰਡ ਕੀਤਾ ਅੰਤਿਮ ਸੰਸਕਾਰ

  • Updated: 19 Jan, 2021 03:41 PM
Faridkot
delhi  funeral  parvinder singh  malout
  • Share
    • Facebook
    • Tumblr
    • Linkedin
    • Twitter
  • Comment

ਮਲੋਟ (ਸ਼ਾਮ ਜੁਨੇਜਾ): ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਸਰਦੀ ਕਰਕੇ ਬਿਮਾਰ ਹੋਏ 22 ਸਾਲਾਂ ਦੇ ਨੌਜਵਾਨ ਪਰਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਉਹਨਾਂ ਦੇ ਪਿੰਡ ਔਲਖ ਵਿਖੇ ਕੀਤਾ ਗਿਆ ਜਿਥੇ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਤੇ ਕਿਸਾਨਾਂ ਨੇ ਪੁੱਜ ਕਿ ਸ਼ਹੀਦ ਪਰਵਿੰਦਰ ਸਿੰਘ ਨੂੰ ਸਰਧਾਂਜਲੀਆਂ ਦਿੱਤੀਆਂ।

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਿਚ ਸਰਗਰਮ ਨੌਜਵਾਨ ਪਰਵਿੰਦਰ ਸਿੰਘ ਦੀ ਟਿਕਰੀ ਬਾਰਡਰ ਤੇ ਬਿਮਾਰ ਰਹਿਣ ਪਿੱਛੋਂ ਬਠਿੰਡਾਂ ਤੇ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ। ਮ੍ਰਿਤਕ ਦਾ ਪੋਸਟ ਮਾਰਟਮ ਮਲੋਟ ਦੇ ਸਰਕਾਰੀ ਹਸਪਤਾਲ ਵਿਖੇ ਕਰਾਉਣ ਪਿੱਛੋਂ ਦੇਰ ਸ਼ਾਮ ਉਸਦੀ ਲਾਸ਼ ਪਿੰਡ ਔਲਖ ਵਿਖੇ ਪੁੱਜੀ ਜਿਥੇ ਉਸਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਮ੍ਰਿਤਕ ਪਰਵਿੰਦਰ ਸਿੰਘ ਦੀ ਚਿਤਾ ਨੂੰ ਅੱਗ ਉਸਦੇ ਵੱਡੇ ਭਰਾ ਮਨਜਿੰਦਰ ਸਿੰਘ ਨੇ ਲਾਈ। ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਮ੍ਰਿਤਕ ਦੇਹ ਤੇ ਯੂਨੀਅਨ ਦਾ ਝੰਡਾ ਪਾਇਆ। ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਲੱਖਾ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਆਪਣੇ ਸਿਰ ਸਿਹਰੇ ਬਨਾਉਣ ਦੀਆਂ ਰੁੱਤਾਂ ਵਿਚ ਨੌਜਵਾਨ ਸ਼ਹੀਦੀਆਂ ਪਾ ਰਹੇ ਹਨ ਪਰ ਪਿੰਡ ਵਾਸੀਆਂ ਅਤੇ ਯੂਨੀਅਨ ਵੱਲੋਂ ਹਮੇਸ਼ਾਂ ਪਰਿਵਾਰ ਦਾ ਸਾਥ ਦਿੱਤਾ ਜਾਵੇਗਾ। ਇਸ ਮੌਕੇ ਹਾਜਰ ਡਾ.ਬਲਕਾਰ ਸਿੰਘ ਔਲਖ, ਡਾ. ਭਗਤ, ਬਖਤੌਰ ਸਿੰਘ ਸਾਬਕਾ ਸਰਪੰਚ , ਜਸਵੰਤ ਸਿੰਘ ਸਰਪੰਚ, ਪਰਮਜੀਤ ਪੰਮਾ ਸਾਬਕਾ ਮੈਂਬਰ, ਪ੍ਰਧਾਨ ਪਾਲ ਸਿੰਘ ਝੌਰੜ , ਸੁਖਪਾਲ ਮੈਂਬਰ ,ਬਲਕਾਰ ਸਿੰਘ ਬੱਲਾ , ਰਜਿੰਦਰ ਰਾਜਾ ਮੈਂਬਰ ਸਮੇਤ ਵੱਡੀ ਗਿਣਤੀਵਿਚ ਹਾਜਰ ਪਿੰਡ ਅਤੇ ਇਲਾਕਾ ਵਾਸੀਆਂ ਨੇ ਸ਼ਹੀਦ ਪਰਵਿੰਦਰ ਸਿੰਘ ਅਮਰ ਰਹੇ ਦੇ ਨਾਅਰੇ ਲਾਏ।

  • Delhi
  • Funeral
  • Parvinder Singh
  • Malout
  • ਦਿੱਲੀ
  • ਅੰਤਿਮ ਸੰਸਕਾਰ
  • ਪਰਵਿੰਦਰ ਸਿੰਘ
  • ਮਲੋਟ

ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਜਨਾਨੀ ਸਣੇ ਕਾਬੂ

NEXT STORY

Stories You May Like

  • yuvraj singh manchanda  funeral  family  questions  police
    ਯੁਵਰਾਜ ਸਿੰਘ ਮਨਚੰਦਾ ਨੇ ਅੰਤਿਮ ਸੰਸਕਾਰ 'ਤੇ ਪਰਿਵਾਰ ਨੇ ਚੁੱਕੇ ਸਵਾਲ, ਆਖ਼ੀ ਇਹ ਗੱਲ
  • clash in dirba
    ਪਿੰਡ ਰੋਗਲਾ ਵਿਖੇ ਕੁੱਟਮਾਰ ਮਗਰੋਂ ਨੌਜਵਾਨ ਦੀ ਇਲਾਜ ਦੌਰਾਨ ਮੌਤ, ਇਕ ਗ੍ਰਿਫ਼ਤਾਰ
  • mohanjit singh shero
    ਮੋਹਨਜੀਤ ਸਿੰਘ ਸ਼ੇਰੋ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਕਿਹਾ- 'ਗੁਲਜ਼ਾਰ ਸਿੰਘ ਲਈ ਵੀ ਕਰਾਂਗਾ ਸੰਘਰਸ਼'
  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • muktsar sahib news
    ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਦੌਰਾਨ ਮਹਿਲਾ ਦੀ ਮੌਤ, ਪਰਿਵਾਰ ਨੇ ਕੀਤਾ ਚੱਕਾ ਜਾਮ
  • jantar mantar  swatantra bhardwaj  interim bail  court  delhi
    ਜੰਤਰ-ਮੰਤਰ ਵਿਖੇ ਹੋਏ ਹਮਲੇ ਦਾ ਮਾਮਲਾ, ਸਵਤੰਤਰ ਭਾਰਦਵਾਜ ਨੂੰ ਮਿਲੀ 3 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ
  • kewal dhillon in war memorial
    ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਸ਼ਹੀਦਾਂ ਨੂੰ ਕੀਤਾ ਨਮਨ
  • boy caught consuming drugs in phagwara area
    ਫਗਵਾੜਾ ਵਿਖੇ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਲੋਕਾਂ ਨੇ ਕੀਤਾ ਕਾਬੂ, ਜੜ੍ਹਿਆ ਥੱਪੜ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • mohammad gulab submits memorandum to special dgp praveen sinha
      ਮੁਹੰਮਦ ਗੁਲਾਬ ਨੇ ਸਪੈਸ਼ਲ DGP ਪ੍ਰਵੀਨ ਸਿਨਹਾ ਨੂੰ ਸੌਂਪਿਆ ਮੰਗ ਪੱਤਰ
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • civil hospital khanna
      ਸਿਵਲ ਹਸਪਤਾਲ ’ਚ ਜਣੇਪੇ ਤੋਂ ਬਾਅਦ 24 ਸਾਲਾ ਮਹਿਲਾ ਦੀ ਹਾਲਤ ਵਿਗੜੀ, ਪਰਿਵਾਰ ਨੇ...
    • shiromani committee celebrates baba farid ji
      ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ...
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +