Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    5:50:31 PM

  • trump approval falls

    ਟਰੰਪ ਨੂੰ ਵੱਡਾ ਝਟਕਾ ! ਲੋਕਪ੍ਰਿਅਤਾ 'ਚ ਆਈ ਭਾਰੀ...

  • another kabaddi player murdered in punjab

    ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ ਦਾ ਕਤਲ, ਮੌਤ ਤੋਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ Adnoc ਪ੍ਰੋਜੈਕਟ...

  • ayodhya ram mandir case

    ਰਾਮ ਮੰਦਰ ਚੜ੍ਹਾਵਾ ਮਾਮਲੇ 'ਚ ਚੰਪਤ ਰਾਏ ਤੇ ਅਨਿਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda-Mansa
  • ਖਿਆਲਾ ਦੇ CHC ਸੈਂਟਰ ਨੂੰ ਟਰੋਮਾ ਸੈਂਟਰ ਬਣਾਉਣ ਦੀ ਉੱਠੀ ਮੰਗ! ਸਿੱਧੂ ਮੂਸੇਵਾਲਾ ਦੇ ਪਿਤਾ ਲਾਉਣਗੇ ਪੈਸਾ

MALWA News Punjabi(ਮਾਲਵਾ)

ਖਿਆਲਾ ਦੇ CHC ਸੈਂਟਰ ਨੂੰ ਟਰੋਮਾ ਸੈਂਟਰ ਬਣਾਉਣ ਦੀ ਉੱਠੀ ਮੰਗ! ਸਿੱਧੂ ਮੂਸੇਵਾਲਾ ਦੇ ਪਿਤਾ ਲਾਉਣਗੇ ਪੈਸਾ

  • Edited By Shivani Attri,
  • Updated: 16 Aug, 2026 03:25 PM
Bathinda-Mansa
demand raised to convert khiala  s chc center into a trauma center
  • Share
    • Facebook
    • Tumblr
    • Linkedin
    • Twitter
  • Comment

ਮਾਨਸਾ- ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਟਰੋਮਾ ਸੈਂਟਰ ਬਣਾਉਣ ਲਈ 72 ਪਿੰਡਾਂ ਦੇ ਲੋਕਾਂ ਵੱਲੋਂ ਖਿਆਲਾ 'ਚ ਇਕੱਤਰਤਾ ਕਰਕੇ ਸਰਕਾਰ ਤੋਂ ਵੱਡੀ ਮੰਗ ਰੱਖੀ ਹੈ। ਇਸ ਦੌਰਾਨ ਅਕਤੂਬਰ ਮਹੀਨੇ 'ਚ ਟੋਰਾਂਟੋ ਵਿਚੋਂ ਸਿੱਧੂ ਮੂਸੇਵਾਲਾ ਦੇ ਹੋਲੋਗਰਾਮ ਸ਼ੋਅ ਤੋਂ ਹੋਣ ਵਾਲੀ ਕਮਾਈ ਦਾ ਹਿੱਸਾ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਹਸਪਤਾਲ 'ਤੇ ਲਾਉਣ ਦਾ ਐਲਾਨ ਕੀਤਾ। 

ਇਹ ਵੀ ਪੜ੍ਹੋ: ਧੀ ਦੀ ਦਾਤ ਨਾ ਮਿਲੀ ਤਾਂ ਚਿੜੀਆਂ ਨੂੰ ਬਣਾਇਆ ਰਾਜਕੁਮਾਰੀਆਂ! ਘਰ ਨੂੰ ਬਣਾ 'ਤਾ 'ਚਿੜੀਆਂ ਦਾ ਆਸ਼ਿਆਨਾ'

PunjabKesari

ਦਰਅਸਲ ਪਟਿਆਲਾ-ਮਾਨਸਾ ਰੋਡ 'ਤੇ ਸਥਿਤ ਪਿੰਡ ਖਿਆਲਾ ਕਲਾਂ ਵਿਖੇ ਕਮਿਊਨਿਟੀ ਹੈਲਥ ਸੈਂਟਰ ਨੂੰ ਟਰੋਮਾ ਸੈਂਟਰ ਬਣਾਉਣ ਲਈ ਵੱਡੀ ਇਕੱਤਰਤਾ ਕੀਤੀ ਗਈ, ਜਿਸ 'ਚ 72 ਪਿੰਡਾਂ ਦੇ ਲੋਕਾਂ, ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਆਗੂਆਂ ਦੇ ਹਿੱਸਾ ਲਿਆ। ਮੰਗ ਇਹ ਚੁੱਕੀ ਗਈ ਕਿ ਮਾਨਸਾ ਦੇ ਸਿਵਲ ਹਸਪਤਾਲ ਬਾਜ਼ਾਰ ਦੇ ਵਿਚਕਾਰ ਹੋਣ ਕਾਰਨ ਹਾਦਸਾ ਗ੍ਰਸਤ ਵਿਅਕਤੀਆਂ ਨੂੰ ਹਸਪਤਾਲ ਪਹੁੰਚਣ 'ਚ ਵੱਡੀ ਮੁਸ਼ਕਿਲ ਪੈਦਾ ਹੁੰਦੀ ਹੈ ਅਤੇ ਕਈ ਲੋਕ ਰਸਤੇ 'ਚ ਹੀ ਦਮ ਤੋੜ ਜਾਂਦੇ ਹਨ, ਜਿਸ ਕਾਰਨ ਅੱਜ 72 ਪਿੰਡਾਂ ਦੇ ਲੋਕਾਂ ਵੱਲੋਂ ਖਿਆਲਾ ਕਲਾਂ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਟਰੋਮਾ ਸੈਂਟਰ ਦੇ ਵਿੱਚ ਤਬਦੀਲ ਕਰਨ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿਉਂਕਿ ਪਟਿਆਲਾ-ਬਠਿੰਡਾ ਮਾਰਗ ਦੇ ਸ਼ਹਿਰ ਤੋਂ ਬਾਹਰ ਕਮਿਊਨਿਟੀ ਹੈਲਥ ਸੈਂਟਰ ਕੋਲ 11 ਏਕੜ ਜ਼ਮੀਨ ਵੀ ਮੌਜੂਦ ਹੈ, ਜਿਸ ਲਈ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਟਰੋਮੋ ਸੈਂਟਰ ਬਣਾਉਣ ਦੇ ਲਈ ਸਰਕਾਰ ਤੋਂ ਵੱਡੀ ਮੰਗ ਰੱਖੀ ਗਈ ਹੈ। 

ਇਹ ਵੀ ਪੜ੍ਹੋ: ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ, ਮਿੰਟਾਂ 'ਚ ਲਾਉਣਗੇ ਗਿਲਾਸ ਨੂੰ ਮੂੰਹ

ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਖਿਆਲਾ ਕਲਾਂ 'ਚ ਸਭ ਤੋਂ ਵੱਡੀ ਪਟਿਆਲਾ ਮੁੱਖ ਮਾਰਗ 'ਤੇ ਜੋ ਟਰਾਮਾ ਸੈਂਟਰ ਬਣਾਉਣ ਦੀ ਮੰਗ ਉੱਠੀ ਹੈ, ਜਾਇਜ਼ ਮੰਗ ਹੈ, ਜਿਸ ਦੇ ਨਾਲ ਇਲਾਕੇ ਦੇ ਵੱਡੇ ਪੱਧਰ 'ਤੇ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਮਨੁੱਖਤਾ ਦੇ ਕਾਰਜ ਨੂੰ ਪੂਰਾ ਕਰਨ ਲਈ ਹਰ ਤਰ੍ਹਾਂ ਦਾ ਯਤਨ ਕਰਨਗੇ ਅਤੇ ਅਕਤੂਬਰ ਮਹੀਨੇ 'ਚ ਹੋਲੋਗਰਾਮ ਟੋਰਾਂਟੋ ਵਿਚੋਂ ਸ਼ੋਅ ਹੋਣ ਤੋਂ ਹੋਣ ਵਾਲੀ ਕਮਾਈ ਦਾ ਹਿੱਸਾ ਵੀ ਹਸਪਤਾਲ 'ਤੇ ਲਾਉਣ ਲਈ ਐਲਾਨ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਐੱਨ. ਆਈ. ਆਰ. ਆਈ ਭਰਾਵਾਂ ਤੋਂ ਇਸ ਹਸਪਤਾਲ ਨੂੰ ਬਣਾਉਣ ਦੇ ਲਈ ਕਟੋਰਾ ਲੈ ਕੇ ਮੰਗਣ ਦੀ ਲੋੜ ਪਈ ਤਾਂ ਉਸ ਦੇ ਲਈ ਵੀ ਪਿੱਛੇ ਨਹੀਂ ਹਟਣਗੇ। ਇਸ ਦੌਰਾਨ ਵੱਖ-ਵੱਖ ਆਗੂਆਂ ਅਤੇ ਟਰੋਮਾ ਸੈਂਟਰ ਬਣਾਉਣ ਦੀ ਮੰਗ ਕਰ ਰਹੇ ਕਮੇਟੀ ਮੈਂਬਰਾਂ ਨੇ ਵੀ ਕਿਹਾ ਕਿ ਇਲਾਕੇ ਦੀ ਵੱਡੀ ਮੰਗ ਹੈ ਕਿ ਇਸ ਕਮਿਊਨਿਟੀ ਹੈਲਥ ਸੈਂਟਰ ਨੂੰ ਅਪਗ੍ਰੇਡ ਕੀਤਾ ਜਾਵੇ ਤਾਂ ਕਿ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। 

ਇਹ ਵੀ ਪੜ੍ਹੋ: ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ ਅੰਗ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Khiala CHC center
  • trauma center
  • Demand raised
  • balkar singh
  • ਪਿੰਡ ਖਿਆਲਾ ਕਲਾਂ
  • ਟਰੋਮਾ ਸੈਂਟਰ
  • ਕਮਿਊਨਿਟੀ ਹੈਲਥ ਸੈਂਟਰ
  • ਬਲਕੌਰ ਸਿੰਘ

ਗ੍ਰੰਥੀ ਸਿੰਘ ਦੀ ਰਾਤੋ-ਰਾਤ ਚਮਕੀ ਕਿਸਮਤ, ਧੀ ਨੇ ਬਣਾ ਦਿੱਤਾ ਲੱਖਾਂ ਰੁਪਏ ਦਾ ਮਾਲਕ

NEXT STORY

Stories You May Like

  • animal birth control center will soon be built in kapurthala
    ਕਪੂਰਥਲਾ 'ਚ ਜਲਦ ਬਣੇਗਾ ਐਨੀਮਲ ਬਰਥ ਕੰਟਰੋਲ ਸੈਂਟਰ
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...
  • schengen border security
    ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ
  • h 1b green card
    H-1B ਅਤੇ Green card ਦੀ ਰਾਹ ਹੋਵੇਗੀ ਹੋਰ ਔਖੀ! ਉੱਠੀ 20 ਸਾਲ ਤੋਂ ਵੱਧ ਪੁਰਾਣੇ ਨਿਯਮ ਬਦਲਣ ਦੀ ਮੰਗ
  • uproar in the vidhan sabha over ashwani sharma  s statement about girls and boys
    ਵਿਧਾਨ ਸਭਾ 'ਚ ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ 'ਤੇ ਹੰਗਾਮਾ, ਮੁਆਫ਼ੀ ਮੰਗਣ ਦੀ ਉੱਠੀ ਮੰਗ
  • father quits job abroad to make daughter a chess player  pawns jewellery
    ਧੀ ਨੂੰ ਸ਼ਤਰੰਜ ਖਿਡਾਰਨ ਬਣਾਉਣ ਲਈ ਪਿਤਾ ਨੇ ਵਿਦੇਸ਼ ਦੀ ਨੌਕਰੀ ਛੱਡੀ, ਗਹਿਣੇ ਰੱਖੇ ਗਿਰਵੀ
  • prostitution in country
    ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
  • medical college in nawanshahr echoed in the vidhan sabha again
    ਵਿਧਾਨ ਸਭਾ ਮੁੜ ਗੂੰਜਿਆ ਨਵਾਂ ਸ਼ਹਿਰ ਦੇ ਮੈਡੀਕਲ ਕਾਲਜ ਨੂੰ ਬਣਾਉਣ ਦਾ ਮੁੱਦਾ, ਡਾ. ਨਛੱਤਰ ਪਾਲ ਨੇ ਰੱਖੀ ਮੰਗ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • free petrol will be available this evening
      ਅੱਜ ਸ਼ਾਮ ਨੂੰ ਮੁਫ਼ਤ ਮਿਲੇਗਾ ਪੈਟਰੋਲ! ਚੰਡੀਗੜ੍ਹ 'ਚ ਮਿਲਣਗੇ 500-1000 ਦੇ ਕੂਪਨ,...
    • holiday declared in punjab on wednesday too
      ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !
    • highway jammed in punjab
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ 5-5 ਕਿੱਲੋਮੀਟਰ ਤਕ...
    • checking in sangrur
      ਦੁਕਾਨਾਂ 'ਤੇ ਛਾਪੇਮਾਰੀ! ਪਾਬੰਦੀਸ਼ੁਦਾ ਲਿਫਾਫੇ ਤੇ ਪਲਾਸਟਿਕ ਦਾ ਡਿਸਪੋਜ਼ੇਬਲ...
    • accident case
      ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਸੈਰ ਕਰ ਰਹੇ ਬਜ਼ੁਰਗ ਨੂੰ ਮਾਰੀ ਟੱਕਰ, ਮਾਮਲਾ ਦਰਜ
    • stepmother snatches rs 50 lakh by violating daughter  s rights
      ਧੀ ਦਾ ਹੱਕ ਮਾਰ ਕੇ ਮਤਰੇਈ ਮਾਂ ਨੇ ਹੜੱਪੇ 50 ਲੱਖ ਰੁਪਏ, ਮਾਮਲਾ ਦਰਜ
    • fraud in tapa mandi
      ਫ਼ਿਲਮੀ ਅੰਦਾਜ਼ ’ਚ ਦੁਕਾਨਦਾਰ ਨਾਲ ਠੱਗੀ, ਸੋਨੇ ਦੀ ਛਾਪ ਲੈ ਕੇ ਫਰਾਰ ਹੋਏ ਨੌਸਰਬਾਜ਼
    • cases of missing three minor girls registered in mohali
      ਮੋਹਾਲੀ ’ਚ ਤਿੰਨ ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਦਰਜ
    • accident in bhawanigarh
      ਚੰਨੋ ਪਿੰਡ ਨੇੜੇ ਵਾਪਰਿਆ ਭਿਆਨਕ ਹਾਦਸਾ! ਵਿਅਕਤੀ ਦੀ ਦਰਦਨਾਕ ਮੌਤ
    • ba student death
      ਲੁਧਿਆਣਾ ਵਿਚ BA ਦੀ ਵਿਦਿਆਰਥਣ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +