Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    2:37:50 AM

  • bollywood actor vikrant massey  s cousin dies in plane crash

    ਜਹਾਜ਼ ਹਾਦਸੇ 'ਚ ਬਾਲੀਵੁੱਡ ਅਦਾਕਾਰ ਵਿਕਰਾਂਤ ਮੈਸੀ...

  • ahmedabad plane crash

    'ਆਖਰੀ ਸੈਲਫੀ'! ਪਰਿਵਾਰ ਦਾ ਸੁਪਨਾ, ਜੋ ਹਵਾ ’ਚ...

  • jetblue plane skids off runway

    Ahmedabad Plane Crash ਮਗਰੋਂ ਹੁਣ ਅਮਰੀਕਾ ਦੇ...

  • plane crash  pakistan pm shahbaz and nawaz also sad  pm modi

    Plane Crash : ਪਾਕਿ PM ਸ਼ਹਿਬਾਜ਼ ਅਤੇ ਨਵਾਜ਼ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • PCA ਸਟੇਡੀਅਮ ਮੁੱਲਾਂਪੁਰ ਵਿਖੇ ਤਿੰਨ ਕੰਪਨੀਆਂ ਵੱਲੋਂ ਦਿੱਤਾ ਗਿਆ ਆਪਣੇ ਐਂਟੀ ਡਰੋਨ ਸਿਸਟਮ ਦਾ ਡੈਮੋ

MALWA News Punjabi(ਮਾਲਵਾ)

PCA ਸਟੇਡੀਅਮ ਮੁੱਲਾਂਪੁਰ ਵਿਖੇ ਤਿੰਨ ਕੰਪਨੀਆਂ ਵੱਲੋਂ ਦਿੱਤਾ ਗਿਆ ਆਪਣੇ ਐਂਟੀ ਡਰੋਨ ਸਿਸਟਮ ਦਾ ਡੈਮੋ

  • Edited By Rakesh,
  • Updated: 04 Mar, 2025 08:34 PM
Malwa
demonstration of anti drone technology
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- 'ਯੁੱਧ ਨਸ਼ੇ ਦੇ ਵਿਰੁੱਧ' ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਸ ਨੂੰ ਜਲਦ ਹੀ ਸਰਹੱਦ ਪਾਰ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਅਤਿ ਆਧੁਨਿਕ ਐਂਟੀ-ਡਰੋਨ ਤਕਨਾਲੋਜੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਇਹ ਐਲਾਨ ਪੰਜਾਬ ਪੁਲਸ ਵੱਲੋਂ ਪੀਸੀਏ ਸਟੇਡੀਅਮ, ਮੁੱਲਾਂਪੁਰ ਵਿਖੇ ਕੀਤਾ ਜਿੱਥੇ ਜਨਤਕ ਅਤੇ ਨਿੱਜੀ ਖੇਤਰ ਦੀਆਂ ਤਿੰਨ ਕੰਪਨੀਆਂ ਨੇ ਆਪਣੀਆਂ ਅਤਿ-ਆਧੁਨਿਕ ਐਂਟੀ-ਡਰੋਨ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ, ਗੌਰਵ ਯਾਦਵ ਅਤੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤਿੰਨੋਂ ਕੰਪਨੀਆਂ ਨੇ ਪਾਕਿਸਤਾਨ ਨਾਲ ਲੱਗਦੀ ਚੁਣੌਤੀਪੂਰਨ ਸਰਹੱਦ 'ਤੇ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਸਰਹੱਦ ਪਾਰੋਂ ਡਰੋਨਾਂ ਰਾਹੀ ਹੋ ਰਹੀ ਤਸਕਰੀ ਨੂੰ ਰੋਕਣ ਲਈ ਤਿਆਰ ਕੀਤੀਆਂ ਗਈਆਂ ਆਪਣੀਆਂ ਆਧੁਨਿਕ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਵੱਲੋਂ ਪ੍ਰਦਰਸ਼ਤ ਕੀਤੀਆਂ ਗਈਆਂ ਐਂਟੀ-ਡ੍ਰੋਨ ਤਕਨਾਲੋਜੀਆਂ ਵਿੱਚ ਪੋਰਟੇਬਲ, ਮੋਬਾਈਲ ਅਤੇ ਸਟੇਸ਼ਨਰੀ ਤਕਨੀਕਾਂ ਸ਼ਾਮਲ ਸਨ ਅਤੇ ਹਰੇਕ ਤਕਨੀਕ ਡਰੋਨ ਨੂੰ ਵੱਖ-ਵੱਖ ਦੂਰੀਆਂ 'ਤੇ ਵੇਖਣ ਅਤੇ ਰੋਕਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਇਹ ਤਕਨਾਲੋਜੀਆਂ ਡਰੋਨ ਨੂੰ ਹਵਾ ਵਿੱਚ ਹੀ ਰੋਕਣ ਅਤੇ ਡੇਗਣ ਲਈ ਇਸ ਤਰਾਂ ਤਿਆਰ ਕੀਤੀਆਂ ਗਈਆਂ ਹਨ ਕਿ ਸਰਹੱਦ ਪਾਰ ਤੋਂ ਡਰੱਗ ਸਪਲਾਈ ਨੂੰ ਤੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਰਾਜ ਸਰਕਾਰ ਵੱਲੋਂ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਜ਼ਬੂਤ ਕਰੇਗੀ।

ਜਨਤਕ ਜਾਂ ਨਿੱਜੀ ਖੇਤਰ ਤੋਂ ਨਵੀਨਤਮ ਡਰੋਨ ਵਿਰੋਧੀ ਤਕਨਾਲੋਜੀ ਪ੍ਰਾਪਤ ਕਰਨ ਦੀ ਇਜਾਜ਼ਤ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਪੁਲਸ ਦੇ ਮਾਹਿਰ ਕੇਂਦਰੀ ਸੁਰੱਖਿਆ ਏਜੰਸੀਆਂ ਨਾਲ ਸਲਾਹ-ਮਸ਼ਵਰਾ ਕਰਕੇ ਜਲਦੀ ਹੀ ਲੋੜੀਂਦੀ ਪ੍ਰਣਾਲੀ ਅਤੇ ਸਾਜੋ-ਸਮਾਨ ਦੀ ਖਰੀਦ ਨੂੰ ਅੰਤਿਮ ਰੂਪ ਦੇਣਗੇ।

ਇਸ ਦੌਰਾਨ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰ ਤੋਂ ਹੋਣ ਵਾਲੀ ਤਸਕਰੀ ਨੂੰ ਰੋਕਣਾ ਕੇਂਦਰ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਕਿਉਂਕਿ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ 50 ਕਿਲੋਮੀਟਰ ਦਾ ਇਲਾਕਾ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ ਪਰ ਹੁਣ ਤੱਕ ਉਨ੍ਹਾਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਵਿੱਚ 100 ਫੀਸਦੀ ਕਾਮਯਾਬੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸਰਹੱਦ ਪਾਰ ਤੋਂ ਅੱਤਵਾਦ, ਖਾਸ ਕਰਕੇ ਨਾਰਕੋਟੈਰੋਰਿਜ਼ਮ ਦੀਆਂ ਨਾਪਾਕ ਕੋਸ਼ਿਸ਼ਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬੇ ਦੀ ਦੂਜੀ ਰੱਖਿਆ ਪੰਕਤੀ ਨੂੰ ਹੋਰ ਮਜ਼ਬੂਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਨੇ ਨਸ਼ਾ ਤਸਕਰਾਂ ਵਿਰੁੱਧ ਆਰ ਪਾਰ ਦੀ ਲੜਾਈ ਲਈ ਰਣਨੀਤੀ ਤਿਆਰ ਕੀਤੀ ਹੈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ ਅਨੁਸਾਰ ਚਲਾਈ ਜਾ ਰਹੀ ਹੈ।

  • Demonstration
  • anti drone technology
  • drug smuggling

'ਕਿਸੇ ਨੇ ਵੀ ਸੜਕਾਂ 'ਤੇ ਨਹੀਂ ਬੈਠਣਾ...', ਧਰਨੇ ਬਾਰੇ ਜੋਗਿੰਦਰ ਸਿੰਘ ਉਗਰਾਹਾਂ ਦੀ ਕਿਸਾਨਾਂ ਨੂੰ ਅਪੀਲ

NEXT STORY

Stories You May Like

  • mullanpur stadium gets to host international matches
    ਮੁੱਲਾਂਪੁਰ ਸਟੇਡੀਅਮ 'ਚ ਫਿਰ ਹੋਵੇਗੀ ਚੌਕਿਆਂ-ਛੱਕਿਆਂ ਦੀ ਬਰਸਾਤ, ਮਿਲੀ ਕੌਮਾਂਤਰੀ ਮੈਚਾਂ ਦੀ ਮੇਜ਼ਬਾਨੀ
  • three people arrested for drug use
    ਮੁਕੰਦਪੁਰ ਪੁਲਸ ਵੱਲੋਂ ਨਸ਼ੇ ਦਾ ਸੇਵਨ ਕਰਦੇ ਤਿੰਨ ਵਿਅਕਤੀ ਗ੍ਰਿਫ਼ਤਾਰ
  • 42 university students offered jobs by multinational companies
    GNDU ਯੂਨੀਵਰਸਿਟੀ ਦੇ 42 ਵਿਦਿਆਰਥੀਆਂ ਨੂੰ multinational ਕੰਪਨੀਆਂ ਵੱਲੋਂ ਨੌਕਰੀਆਂ ਦੀ ਪੇਸ਼ਕਸ਼
  • three killed as car plunges into waghdi river in akola
    ਵਾਘੜੀ ਨਦੀ 'ਚ ਕਾਰ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ, ਮਚ ਗਿਆ ਚੀਕ-ਚਿਹਾੜਾ
  • this  is amazing  if the ticket is not confirmed then you
    ਕਮਾਲ ਦਾ ਹੈ ਇਹ ਸਿਸਟਮ, ਜੇਕਰ ਟਿਕਟ ਨਹੀਂ ਹੁੰਦੀ ਕਨਫਰਮ ਤਾਂ ਮਿਲੇਗਾ 3 ਗੁਣਾ ਰਿਫੰਡ?
  • passengers stuck on boeing 787 plane in 47c heat in dubai
    ਚਲਦੀ ਫਲਾਈਟ 'ਚ ਅਚਾਨਕ ਫੇਲ੍ਹ ਹੋ ਗਿਆ ਕੂਲਿੰਗ ਸਿਸਟਮ! 47 ਡਿਗਰੀ ਹੀਟ 'ਚ ਫਸੇ ਯਾਤਰੀ
  • pakistani drones in punjab
    ਪੰਜਾਬ ਵੱਲ ਫ਼ਿਰ ਭੇਜੇ ਗਏ ਪਾਕਿਸਤਾਨੀ ਡਰੋਨ! ਦਰਜਨਾਂ ਡਰੋਨ ਵੇਖ ਸਹਿਮੇ ਲੋਕ
  • heroin seized on drone near border
    ਸਰਹੱਦ ਨੇੜਿਓਂ ਡਰੋਨ ਤੇ ਹੈਰੋਇਨ ਬਰਾਮਦ
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
  • meteorological department warns in punjab
    ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ
  • electrical equipment damaged due to electricity supply issue
    ਬਿਜਲੀ ਘੱਟ-ਵਧ ਆਉਣ ਕਾਰਨ ਘਰਾਂ ਤੇ ਫੈਕਟਰੀ 'ਚ ਬਿਜਲੀ ਉਪਕਰਣ ਹੋਏ ਖ਼ਰਾਬ
  • sukhbir singh badal expresses grief over air india plane crash
    ਏਅਰ ਇੰਡੀਆ ਜਹਾਜ਼ ਹਾਦਸੇ 'ਤੇ ਸੁਖਬੀਰ ਸਿੰਘ ਬਾਦਲ ਨੇ ਜਤਾਇਆ ਦੁੱਖ਼
  • major police action in case of attack by youth near milap chowk  jalandhar
    ਜਲੰਧਰ ਦੇ ਮਿਲਾਪ ਚੌਂਕ ਨੇੜੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਮਾਮਲੇ 'ਚ ਪੁਲਸ ਦੀ...
  • friend attacked friend in jalandhar
    ਜਲੰਧਰ 'ਚ ਦੋਸਤ ਨੇ ਕੀਤੀ ਦਗੇਬਾਜ਼ੀ, ਕਿਸ਼ਤਾਂ ਚੁਕਾਉਣ ਲਈ ਕਿਹਾ ਤਾਂ ਕਰ 'ਤਾ...
Trending
Ek Nazar
dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

action on foreigners in pakistan

ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ

woman arrested for trafficking students

ਵਿਦਿਆਰਥੀਆਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਔਰਤ ਗ੍ਰਿਫ਼ਤਾਰ

forest fire in usa

ਅਮਰੀਕਾ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਸੈਂਕੜੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ

us military families evacuated from uae base

UAE ਬੇਸ ਤੋਂ ਅਮਰੀਕੀ ਫੌਜੀ ਪਰਿਵਾਰਾਂ ਨੂੰ ਨਿਕਲਣ ਦੇ ਆਦੇਸ਼

people are starting to feel helpless in the record breaking heat

ਪੰਜਾਬ : ਅੱਤ ਦੀ ਰਿਕਾਰਡਤੋੜ ਗਰਮੀ 'ਚ ਬੇਵੱਸ ਹੋਣ ਲੱਗੇ ਲੋਕ, Ac ਵੀ ਨਹੀਂ ਕਰ...

indian origin man sentenced us

ਅਮਰੀਕਾ : 20 ਲੱਖ ਡਾਲਰ ਦੇ ਕਾਲ ਸੈਂਟਰ ਧੋਖਾਧੜੀ ਮਾਮਲੇ 'ਚ ਭਾਰਤੀ ਮੂਲ ਦੇ...

curfew like situation hoshiarpur district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ! ਦੁਪਹਿਰ 12 ਤੋਂ 4 ਵਜੇ ਤੱਕ ਲਈ...

deadly heatwave in punjab another death

ਪੰਜਾਬ 'ਚ ਜਾਨਲੇਵਾ ਹੋਈ ਗਰਮੀ, ਇਕ ਹੋਰ ਮੌਤ, ਤਾਪਮਾਨ ਪੁੱਜਾ 47 ਡਿਗਰੀ ਤੋਂ ਪਾਰ

a big threat looms over the farmers of punjab canal breaks for the 5th time

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਇਸ ਪਿੰਡ ਦੀ ਨਹਿਰ 'ਚ ਪੈ...

cm bhagwant mann inaugurates burlton park sports hub in jalandhar

ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...

bullets fired in punjab s grain market in sultanpur lodhi

ਪੰਜਾਬ ਦੀ ਦਾਣਾ ਮੰਡੀ 'ਚ ਚੱਲ ਗਈਆਂ ਗੋਲ਼ੀਆਂ, ਆਪਸ 'ਚ ਭਿੜੀਆਂ ਦੋ ਧਿਰਾਂ

son missing meet family

10 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਅਗਵਾ ਹੋਇਆ ਪੁੱਤ, ਜਿਗਰ ਦੇ ਟੋਟੇ ਨੂੰ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਮਾਲਵਾ ਦੀਆਂ ਖਬਰਾਂ
    • land pooling policy  farmers organizations  punjab government
      ਲੈਂਡ ਪੂਲਿੰਗ ਨੀਤੀ ਰੱਦ ਕਰਾਉਣ ਲਈ ਲੋਕ ਮੋਰਚੇ ਦੀ ਤਿਆਰੀ ਦਾ ਐਲਾਨ
    • dead body found
      ਨਹਿਰ ’ਚੋਂ ਨੌਜਵਾਨ ਦੀ ਲਾਸ਼ ਬਰਾਮਦ
    • ahmedabad accident  bhagwant mann  plane crash
      ਅਹਿਮਦਾਬਾਦ ਜਹਾਜ਼ ਹਾਦਸੇ 'ਤੇ CM ਮਾਨ ਨੇ ਪ੍ਰਗਟਾਇਆ ਦੁੱਖ
    • fir case
      ਘਰ ’ਚ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਦੇ ਦੋਸ਼ ’ਚ ਮਾਮਲਾ ਦਰਜ
    • aap councilor threat
      AAP ਕੌਂਸਲਰ ਨੂੰ ਮਿਲੀ ਧਮਕੀ,- 'ਇਕ ਕਰੋੜ ਨਾ ਦਿੱਤਾ ਤਾਂ ਸਾਰਾ ਟੱਬਰ ਮਾਰ...
    • pgi ambulance accident
      ਮਰੀਜ਼ ਨੂੰ PGI ਤੋਂ ਲੁਧਿਆਣਾ ਵਾਪਸ ਲਿਜਾ ਰਿਹਾ ਸੀ ਪਰਿਵਾਰ! ਰਾਹ 'ਚ ਵਾਪਰ ਗਈ...
    • sukhbir singh badal expresses grief over air india plane crash
      ਏਅਰ ਇੰਡੀਆ ਜਹਾਜ਼ ਹਾਦਸੇ 'ਤੇ ਸੁਖਬੀਰ ਸਿੰਘ ਬਾਦਲ ਨੇ ਜਤਾਇਆ ਦੁੱਖ਼
    • major action by the food safety wing
      ਫੂਡ ਸੇਫਟੀ ਵਿੰਗ ਵੱਲੋਂ ਵੱਡੀ ਕਾਰਵਾਈ, 450 ਕਿੱਲੋ ਪਨੀਰ ਜ਼ਬਤ, ਮਿਲਾਵਟ ’ਤੇ ਸਖ਼ਤ...
    • fir case
      ਚੰਡੀਗੜ੍ਹ 'ਚ 20 ਇਮੀਗ੍ਰੇਸ਼ਨ ਕੰਪਨੀਆਂ ਖ਼ਿਲਾਫ਼ ਵੱਡਾ ਐਕਸ਼ਨ, 25 ਮਾਲਕ ਦੇ...
    • weapons  women  murder  police
      ਤੇਜ਼ਧਾਰ ਹਥਿਆਰਾਂ ਨਾਲ ਮਹਿਲਾ ਦੇ ਕਤਲ ਦੇ ਮਾਮਲੇ ’ਚ ਪ੍ਰੇਮੀ ਕੁਲਬੀਰ ਖਿਲਾਫ ਕੇਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +