Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    8:58:01 PM

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

  • major accident in punjab private school bus

    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ...

  • global heatwave top 50 hottest cities the world

    ਗਰਮੀ 'ਚ ਭਾਰਤ ਨੇ ਬਣਾਇਆ ਰਿਕਾਰਡ! ਦੁਨੀਆ ਦੇ 50...

  • big revelation in patiala doctor murder case

    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਸਰਕਾਰੀ ਹਸਪਤਾਲ ’ਚ ਡਾਕਟਰ ਨਾ ਹੋਣ ਕਾਰਨ ਡੇਂਗੂ ਤੋਂ ਪੀੜਤ ਮਰੀਜ਼ ਪ੍ਰੇਸ਼ਾਨ

MALWA News Punjabi(ਮਾਲਵਾ)

ਸਰਕਾਰੀ ਹਸਪਤਾਲ ’ਚ ਡਾਕਟਰ ਨਾ ਹੋਣ ਕਾਰਨ ਡੇਂਗੂ ਤੋਂ ਪੀੜਤ ਮਰੀਜ਼ ਪ੍ਰੇਸ਼ਾਨ

  • Updated: 04 Nov, 2018 06:15 AM
Malwa
dengue related patient distress doctor in government hospital
  • Share
    • Facebook
    • Tumblr
    • Linkedin
    • Twitter
  • Comment

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ, (ਸੁਖਪਾਲ, ਪਵਨ)- ਭਾਵੇਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ’ਤੇ ਕੰਟਰੋਲ ਕਰਨ ਲਈ ਕਾਫ਼ੀ ਉਪਰਾਲੇ ਕੀਤੇ ਗਏ ਸਨ। ਕੈਂਪ, ਸੈਮੀਨਾਰ ਅਤੇ ਰੈਲੀਆਂ ਕੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਕੂਲਰਾਂ, ਟਾਇਰਾਂ ਅਤੇ ਹੋਰ ਥਾਵਾਂ ’ਤੇ ਖਡ਼੍ਹੇ ਪਾਣੀ ਨੂੰ ਬਾਹਰ ਕਢਵਾਇਆ ਗਿਆ ਸੀ। ਮੱਛਰਾਂ ਨੂੰ ਮਾਰਨ ਲਈ ਫੌਗਿੰਗ ਕਰਵਾਈ ਗਈ ਪਰ ਇੰਨੇ ਯਤਨ ਕਰਨ ਦੇ ਬਾਵਜੂਦ ਡੇਂਗੂ ਮੁਡ਼ ਫਿਰ ਸਿਹਤ ਵਿਭਾਗ ’ਤੇ ਭਾਰੀ ਪੈ ਗਿਆ ਲੱਗਦਾ ਹੈ। 
ਮਾਲਵੇ ਦੇ ਚਰਚਿਤ ਜ਼ਿਲੇ ਸ੍ਰੀ ਮੁਕਤਸਰ ਸਾਹਿਬ ਅਧੀਨ ਆਉਂਦੇ ਸ਼ਹਿਰਾਂ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦਡ਼ਬਾਹਾ ਤੋਂ ਇਲਾਵਾ ਪੇਂਡੂ ਖੇਤਰ ਵਿਚ ਵੀ ਡੇਂਗੂ ਆਪਣੇ ਪੈਰ ਪਸਾਰ ਰਿਹਾ ਹੈ ਤੇ ਡੇਂਗੂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਹ ਗਿਣਤੀ ਸੈਂਕਡ਼ਿਆਂ ਤੱਕ ਚਲੀ ਗਈ ਹੈ, ਜਿਸ ਕਾਰਨ ਲੋਕਾਂ ’ਚ ਇਸ ਦਾ ਡਰ ਪੈਦਾ ਹੋ ਰਿਹਾ ਹੈ। 
ਜ਼ਿਕਰਯੋਗ ਹੈ ਕਿ ਡੇਂਗੂ ਤੋਂ ਪੀੜਤ ਮਰੀਜ਼ਾਂ ਦਾ ਇਲਾਜ  ਕਰਨ ਲਈ ਸਰਕਾਰੀ ਹਸਪਤਾਲ, ਸ੍ਰੀ ਮੁਕਤਸਰ ਸਾਹਿਬ ਵਿਖੇ ਕੋਈ ਵੀ ਡਾਕਟਰ ਨਹੀਂ ਹੈ ਅਤੇ ਮੈਡੀਸਨ  ਅਫਸਰ ਦੀ ਅਸਾਮੀ ਖਾਲੀ ਪਈ ਹੈ। ਇਸ ਕਰ ਕੇ ਇਸ ਖੇਤਰ ਦੇ ਮਰੀਜ਼ਾਂ ਨੂੰ ਸਰਕਾਰੀ ਸਿਹਤ  ਸਹੂਲਤਾਂ ਨਹੀਂ ਮਿਲ ਰਹੀਆਂ ਅਤੇ ਉਹ ਪ੍ਰਾਈਵੇਟ ਹਸਪਤਾਲਾਂ ਵੱਲ ਰੁਖ਼ ਕਰ ਰਹੇ ਹਨ। ਲੋਕਾਂ ਦੀ ਮੰਗ ਹੈ ਕਿ ਇਸ ਹਸਪਤਾਲ ਵਿਚ ਡਾਕਟਰ ਭੇਜੇ ਜਾਣ। 
ਬੀਮਾਰੀਆਂ ਨਾਲ ਲਡ਼ਨ ਵਾਲੇ ਸੈੱਲਾਂ ਦੀ ਘੱਟ ਜਾਂਦੀ ਹੈ ਗਿਣਤੀ
 ਜਿਸ ਵਿਅਕਤੀ ਨੂੰ ਡੇਂਗੂ ਦੀ ਬੀਮਾਰੀ ਲੱਗਦੀ ਹੈ, ਉਸ ਦੇ ਸਰੀਰ ਵਿਚ ਬੀਮਾਰੀਆਂ ਨਾਲ ਲਡ਼ਨ ਵਾਲੇ ਸੈੱਲਾਂ ਦੀ ਗਿਣਤੀ ਕਾਫ਼ੀ ਹੱਦ ਤੱਕ ਘੱਟ ਜਾਂਦੀ ਹੈ। ਬੁਖਾਰ ਚਡ਼੍ਹਨ ਨਾਲ ਸਰੀਰ ਬਿਲਕੁਲ ਕਮਜ਼ੋਰ ਹੋ ਜਾਂਦਾ ਹੈ। 
ਜ਼ਿਆਦਾਤਰ ਮਰੀਜ਼ ਪ੍ਰਾਈਵੇਟ ਹਸਪਤਾਲਾਂ ’ਚੋਂ ਕਰਵਾ ਨੇ ਇਲਾਜ 
ਜ਼ਿਆਦਾਤਰ ਡੇਂਗੂ ਤੋਂ ਪੀਡ਼ਤ ਮਰੀਜ਼ ਪ੍ਰਾਈਵੇਟ ਹਸਪਤਾਲਾਂ ’ਚੋਂ ਹੀ ਆਪਣਾ ਇਲਾਜ ਕਰਵਾ ਰਹੇ ਹਨ ਅਤੇ ਘੱਟ ਮਰੀਜ਼ ਸਰਕਾਰੀ ਹਸਪਤਾਲਾਂ ਵੱਲ ਮੂੰਹ ਕਰਦੇ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਇਕ ਤਾਂ ਸਰਕਾਰੀ ਹਸਪਤਾਲਾਂ ਵਿਚ ਪੂਰੀਅਾਂ ਸਹੂਲਤਾਂ ਨਹੀਂ ਹਨ ਅਤੇ ਦੂਜਾ ਇਨ੍ਹਾਂ ਵਿਚ ਡਾਕਟਰਾਂ ਘਾਟ ਹੈ। 
ਗੁਰੂ ਨਾਨਕ ਹਸਪਤਾਲ ’ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 100 ਤੱਕ ਪੁੱਜੀ
 ਬਠਿੰਡਾ ਰੋਡ ’ਤੇ ਪੈਂਦੇ ਗੁਰੂ ਨਾਨਕ ਹਸਪਤਾਲ ਵਿਚ ਡੇਂਗੂ ਨਾਲ ਸਬੰਧਤ ਮਰੀਜ਼ਾਂ ਦੀ ਗਿਣਤੀ 100 ਦੇ ਕਰੀਬ ਤੱਕ ਪੁੱਜ ਚੁੱਕੀ ਹੈ। ਹਸਪਤਾਲ ਦੇ ਡਾਕਟਰ ਮਦਨ ਮੋਹਨ ਬਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵੇਲੇ ਡੇਂਗੂ ਤੋਂ ਪੀੜਤ 12 ਮਰੀਜ਼ ਉਨ੍ਹਾਂ ਕੋਲ ਦਾਖਲ ਹਨ ਅਤੇ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਕਤੂਬਰ ਦੇ ਮਹੀਨੇ ਵਿਚ ਉਨ੍ਹਾਂ ਕੋਲ 33 ਮਰੀਜ਼ ਆਏ ਸਨ। ਉਨ੍ਹਾਂ ਦੱਸਿਆ ਕਿ ਉਂਝ ਤਾਂ ਦਵਾਈਆਂ ਨਾਲ ਸਾਰੇ ਹੀ ਮਰੀਜ਼ ਠੀਕ ਹੋ ਗਏ ਹਨ ਪਰ ਅਜੇ ਮਰੀਜ਼ ਹੋਰ ਆ ਰਹੇ ਹਨ। 
ਕੀ ਕਰ ਰਿਹੈ ਸਿਹਤ ਵਿਭਾਗ
 ਸਿਹਤ ਵਿਭਾਗ ਦੇ ਜ਼ਿਲਾ ਪ੍ਰੋਗਰਾਮ ਅਫ਼ਸਰ ਡਾ. ਵਿਕਰਮ ਅਸੀਜਾ, ਸਿਹਤ ਇੰਸਪੈਕਟਰ ਭਗਵਾਨ ਦਾਸ ਅਤੇ ਲਾਲ ਚੰਦ ਨੇ ਦੱਸਿਆ ਕਿ ਲੋਕਾਂ ਨੂੰ ਜੁਲਾਈ ਮਹੀਨੇ ਤੋਂ ਲੈ ਕੇ ਹੀ ਘਰ-ਘਰ ਜਾ ਕੇ ਟੀਮਾਂ ਵੱਲੋਂ ਡੇਂਗੂ ਤੋਂ ਜਾਗਰੂਕ ਕੀਤਾ ਗਿਆ ਹੈ। ਦਵਾਈਆਂ ਦਾ ਛਿਡ਼ਕਾਅ ਕੀਤਾ ਗਿਆ ਹੈ ਅਤੇ ਜਿੱਥੇ ਕਿਤੇ ਵੀ ਮੱਛਰ ਦਾ ਲਾਰਵਾ ਮਿਲਿਆ ਹੈ, ਉਸ ਨੂੰ ਨਸ਼ਟ ਕੀਤਾ ਗਿਆ ਸੀ। ਸਰਕਾਰੀ ਹਸਪਤਾਲ ਵਿਚ ਡੇਂਗੂ ਦੇ ਮੁਫ਼ਤ ਟੈਸਟ ਕੀਤੇ ਜਾਂਦੇ ਹਨ ਅਤੇ ਬਣਦੀ ਫੀਸ ਲੈ ਕੇ ਸੈੱਲ ਵੀ ਮੁਹੱਈਆ ਕਰਵਾਏ ਜਾਂਦੇ ਹਨ। ਵਿਭਾਗ ਵੱਲੋਂ ਨਗਰ ਕੌਂਸਲ ਨੂੰ ਸਮੇਂ-ਸਮੇਂ ’ਤੇ ਸੂਚਨਾ ਦਿੱਤੀ ਜਾਂਦੀ ਰਹਿੰਦੀ ਹੈ ਅਤੇ ਜਿੱਥੇ ਕਿਤੇ ਪਾਣੀ ਖਡ਼੍ਹਾ ਹੁੰਦਾ ਹੈ, ਕਮੇਟੀ ਵੱਲੋਂ ਚਲਾਨ ਕੱਟੇ ਜਾਂਦੇ ਹਨ। ਫੌਗਿੰਗ ਕਰਨ ਲਈ ਵੀ ਕਮੇਟੀ ਨੂੰ ਕਿਹਾ ਜਾਂਦਾ ਹੈ। 
ਸਿਹਤ ਵਿਭਾਗ ਹਰ ਰੋਜ਼ ਭੇਜਦਾ ਹੈ ਉੱਚ ਅਧਿਕਾਰੀਆਂ ਨੂੰ ਸੂਚਨਾ 
  ਜਾਣਕਾਰੀ ਅਨੁਸਾਰ  ਜ਼ਿਲੇ ’ਚ ਡੇਂਗੂ ਤੋਂ ਪੀੜਤ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਹਰ ਰੋਜ਼ ਸ਼ਾਮ ਤੱਕ ਇਸ ਬੀਮਾਰੀ ਨਾਲ ਸਬੰਧਤ ਮਰੀਜ਼ਾਂ ਦੀ ਜਾਣਕਾਰੀ ਲੈ ਕੇ ਇਕ ਰਿਪੋਰਟ ਤਿਆਰ ਕੀਤੀ ਜਾਂਦੀ ਹੈ ਅਤੇ ਫਿਰ ਅੱਗੇ ਇਹ ਸੂਚਨਾ ਰੋਜ਼ਾਨਾ ਉੱਚ ਅਧਿਕਾਰੀਆਂ ਤੱਕ ਪੁੱਜਦੀ ਕੀਤੀ ਜਾਂਦੀ ਹੈ। 
ਜ਼ਿਲੇ ’ਚ 275 ਕੇਸ ਆਏ ਸਾਹਮਣੇ : ਸਿਵਲ ਸਰਜਨ 
ਸਿਵਲ ਸਰਜਨ ਡਾ. ਸੁਖਪਾਲ ਸਿੰਘ ਬਰਾਡ਼ ਨਾਲ ਜਦੋਂ ਡੇਂਗੂ ਦੇ ਕੇਸਾਂ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਹੁਣ ਤੱਕ  ਜ਼ਿਲੇ ’ਚ 275 ਦੇ ਕਰੀਬ ਅਜਿਹੇ ਕੇਸ ਸਾਹਮਣੇ ਆਏ ਹਨ। ਉਨ੍ਹਾਂ ਮੰਨਿਆ ਕਿ ਇਹ ਗਿਣਤੀ ਹੋਰ ਵੱਧ ਸਕਦੀ ਹੈ। ਸਿਵਲ ਸਰਜਨ ਨੇ ਕਿਹਾ ਕਿ ਇਸ ਸਬੰਧੀ ਸਿਹਤ ਵਿਭਾਗ ਨੇ ਪੂਰੇ ਪ੍ਰਬੰਧ ਕੀਤੇ ਹੋਏ ਹਨ। 

  • ਹਸਪਤਾਲ
  • ਪ੍ਰੇਸ਼ਾਨ
  • hospital
  • Dengue

ਪ੍ਰਾਪਰਟੀ ’ਚ ਇਨਵੈਸਟਮੈਂਟ ਤੇ ਨੌਕਰੀ ਲਗਵਾਉਣ ਦੇ ਨਾਂ ’ਤੇ ਜੋਡ਼ੇ ਨੇ ਠੱਗੇ 10. 87 ਲੱਖ

NEXT STORY

Stories You May Like

  • horrifying picture of government hospital
    ਸਰਕਾਰੀ ਹਸਪਤਾਲ ਦੀ ਖ਼ੌਫਨਾਕ ਤਸਵੀਰ : ਵਾਰਡ ’ਚ ਬੈੱਡ ਖਾਲੀ, ਫਿਰ ਵੀ ਇਕ ਬੈੱਡ ’ਤੇ ਦੋ-ਦੋ ਮਰੀਜ਼
  • danger of   silent killer   in amritsar
    ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ ਪੀੜਤ
  • notice issued after dengue larvae found
    ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
  • notice issued after dengue larvae found
    ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
  • ant attack in hospital
    ਕੈਨੇਡਾ ਦੇ ਹਸਪਤਾਲ 'ਚ ਕੀੜੀਆਂ ਦਾ ‘ਹਮਲਾ’! ਕਈ ਸਰਜਰੀਆਂ ਹੋਈਆਂ ਰੱਦ, ਮਰੀਜ਼ ਬੇਹਾਲ
  • tb disease has increased in punjab
    ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼
  • war against dengue in ludhiana
    ਲੁਧਿਆਣਾ 'ਚ ਡੇਂਗੂ ਵਿਰੁੱਧ ਜੰਗ: ਸਿਹਤ ਵਿਭਾਗ ਨੇ ਵਿੱਢੀ ਵੱਡੀ ਮੁਹਿੰਮ
  • awareness campaign to avoid dengue
    ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਬੇਹੱਦ ਲੋੜ : ਐੱਸ. ਐੱਮ. ਓ.
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • demand for holidays in schools due to extreme heat
      ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ
    • political earthquake  mla kulwant singh
      ਸਿਆਸੀ ਭੂਚਾਲ: "ਵੋਟਾਂ ਘੱਟ ਗਈਆਂ ਤਾਂ ਗੇਟ ਬੰਦ ਕਰਕੇ ਪੂਰੀਆਂ ਕਰ ਲਵਾਂਗੇ" :...
    • two years in jail and fine for accused in cheque bounce case
      ਚੈੱਕ ਬਾਊਂਸ ਕਰਨਾ ਪਿਆ ਮਹਿੰਗਾ, ਅਦਾਲਤ ਨੇ ਸੁਣਾਈ ਕੈਦ ਤੇ ਲਗਾਇਆ ਜੁਰਮਾਨਾ
    • big on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
    • father and son  sirhind feeder canal
      ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
    • effect of heat is now visible on animals too
      ਜਾਨਵਰਾਂ 'ਤੇ ਵੀ ਕਹਿਰ ਵਰ੍ਹਾਉਣ ਲੱਗੀ ਗਰਮੀ! ਛੱਤਬੀੜ ਚਿੜੀਆਘਰ 'ਚ ਭਾਲੂਆਂ ਨੂੰ...
    • police force  flag march  faridkot police
      ਚੋਣਾਂ ਨੂੰ ਦੇਖਦੇ ਹੋਏ ਸ਼ਹਿਰ ਵਿਚ ਭਾਰੀ ਪੁਲਸ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ
    • girl riding activa  terrible accident  cctv video
      ਐਕਟਿਵਾ 'ਤੇ ਜਾਂਦੀ ਕੁੜੀ ਨੇ ਪੈਦਲ ਜਾਂਦੇ ਬੰਦੇ ਦੇ ਮਾਰੀ ਟੱਕਰ, ਵੀਡੀਓ 'ਚ ਕੈਦ...
    • punjabi singer inder kaur
      ਪੰਜਾਬੀ SINGER ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ
    • manhole ludhiana
      ਸੀਵਰੇਜ ਦੇ ਖੁੱਲ੍ਹੇ ਢੱਕਣ ਕਾਰਨ ਡਿੱਗੀ ਬੱਚੀ, ਮਾਂ ਨੇ ਮਸਾਂ ਕੱਢਿਆ ਬਾਹਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +