ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ ਸੋਢੀ, ਖੁੱਲਰ)- ਰੇਲ ਮੰਡਲ ਵਿਚ ਜੂਨ ਮਹੀਨੇ ਦੌਰਾਨ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਨ ਵਾਲੇ 36,113 ਕੇਸ ਫੜੇ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ 3.60 ਕਰੋੜ ਰੁਪਏ ਵਸੂਲ ਕੀਤੇ ਗਏ।
ਰੇਲ ਮੰਡਲ ਪ੍ਰਬੰਧਕ ਸੰਜੇ ਸਾਹੂ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਪ੍ਰਮੁੱਖ ਰੇਲਵੇ ਸਟੇਸ਼ਨਾਂ ਅਤੇ ਹਰ ਰੇਲ ਸੈਕਸ਼ਨ ’ਤੇ ਰੇਲਗੱਡੀਆਂ ਵਿਚ ਸਖ਼ਤ ਟਿਕਟ ਚੈਕਿੰਗ ਮੁਹਿੰਮ ਚਲਾਈ ਜਾਂਦੀ ਹੈ। ਇਸ ਤੋਂ ਇਲਾਵਾ ਜੂਨ ਮਹੀਨੇ ਵਿਚ ਰੇਲਗੱਡੀਆਂ ਅਤੇ ਰੇਲਵੇ ਕੰਪਲੈਕਸਾਂ ਵਿਚ ਗੰਦਗੀ ਫੈਲਾਉਣ ਵਾਲੇ 403 ਕੇਸ ਫੜੇ ਗਏ ਜਿਨ੍ਹਾਂ ਤੋਂ 70 ਹਜ਼ਾਰ ਰੁਪਏ ਜੁਰਮਾਨਾ ਵਸੂਲੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਵਿਸ਼ਵ ਚੈਂਪੀਅਨ ਟੀਮ ਇੰਡੀਆ ਨੂੰ BCCI ਦਾ ਵੱਡਾ ਤੋਹਫ਼ਾ, 125 ਕਰੋੜ ਰੁਪਏ ਦਾ ਚੈੱਕ ਟੀਮ ਨੂੰ ਕੀਤਾ ਭੇਂਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਚਿੱਟੇ' ਦੀ ਭੇਂਟ ਚੜ੍ਹਿਆ ਇਕ ਹੋਰ ਨੌਜਵਾਨ, ਮਾਸੂਮ ਬੱਚੇ 'ਤੇ ਵੀ ਨਾ ਆਇਆ ਤਰਸ, ਓਵਰਡੋਜ਼ ਕਾਰਨ ਗੁਆ ਲਈ ਜਾਨ
NEXT STORY