Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    10:52:23 PM

  • heavy rain thunderstorms

    ਅਗਲੇ 3 ਦਿਨ ਕਹਿਰ ਵਰ੍ਹਾਏਗਾ ਮੌਸਮ! ਪੰਜਾਬ ਸਣੇ 10...

  • ipl 2026 rcb vs csk

    RCB ਨੇ CSK ਨੂੰ ਦਿੱਤਾ 251 ਦੌੜਾਂ ਦਾ ਟੀਚਾ, ਟਿਮ...

  • iran war to end on monday claims report

    ਭਲਕੇ ਹੋ ਸਕਦੀ ਤਹਿਰਾਨ-US ਦੀ Deal! ਟਰੰਪ ਨੇ...

  • roshan healthcare ayurvedic treatment

    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਕੈਪਟਨ ਵੱਲੋਂ ਬਟਾਲਾ,ਮੋਹਾਲੀ ਤੋਂ ਰਾਜ-ਵਿਆਪੀ ਰੇਡੀਓਲੌਜੀ ਤੇ ਡਾਇਗਨੋਸਟਿਕ ਪ੍ਰਾਜੈਕਟਾਂ ਦੀ ਡਿਜੀਟਲ ਸ਼ੁਰੂਆਤ

MALWA News Punjabi(ਮਾਲਵਾ)

ਕੈਪਟਨ ਵੱਲੋਂ ਬਟਾਲਾ,ਮੋਹਾਲੀ ਤੋਂ ਰਾਜ-ਵਿਆਪੀ ਰੇਡੀਓਲੌਜੀ ਤੇ ਡਾਇਗਨੋਸਟਿਕ ਪ੍ਰਾਜੈਕਟਾਂ ਦੀ ਡਿਜੀਟਲ ਸ਼ੁਰੂਆਤ

  • Updated: 13 Sep, 2021 11:02 PM
Malwa
digital launch of statewide radiology and diagnostic projects batala mohali
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਵਧੀਆ ਤੇ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਵੱਲ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 125 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ‘ਰਾਜ-ਵਿਆਪੀ ਰੇਡੀਓ ਡਾਇਗਨੋਸਟਿਕ ਤੇ ਲੈਬਾਰਟਰੀ ਸੇਵਾ’ ਅਤੇ ‘ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪੌਂਸ ਸੇਵਾ’ ਵਰਚੁਅਲ ਢੰਗ ਨਾਲ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀ। ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ 534ਵੇਂ ਵਿਆਹ ਪੁਰਬ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਨਿਵੇਕਲੀ 'ਮੁੱਖ ਮੰਤਰੀ ਈ-ਕਲੀਨਿਕ ਸੇਵਾ' ਦੀ ਸ਼ੁਰੂਆਤ ਵੀ ਕੀਤੀ, ਜਿਸ ਨਾਲ ਪੇਂਡੂ ਖੇਤਰ 'ਚ ਵਸਦੇ ਲੋਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਮਿਲ ਸਕਣਗੀਆਂ।

ਇਹ ਖ਼ਬਰ ਪੜ੍ਹੋ- ਜ਼ਿੰਬਾਬਵੇ ਦੇ ਸਾਬਕਾ ਕਪਤਾਨ ਨੇ ਕੀਤਾ ਸੰਨਿਆਸ ਦਾ ਐਲਾਨ

ਸਮੂਹ ਲੋਕਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਸੇਵਾਵਾਂ ਨੂੰ ਸ਼ੁਰੂ ਕਰਨ ਲਈ ਇਸ ਤੋਂ ਵਧੀਆ ਦਿਨ ਕੋਈ ਹੋਰ ਨਹੀਂ ਸੀ ਹੋ ਸਕਦਾ। ਉਨ੍ਹਾਂ ਕਿਹਾ ਕਿ ਨਵੰਬਰ ਦੇ ਅਖ਼ੀਰ ਤੱਕ ਸੂਬੇ ਭਰ ’ਚ ਸ਼ੁਰੂ ਹੋਣ ਵਾਲੀਆਂ ਇਹ ਵਿਸ਼ੇਸ਼ੀਕ੍ਰਿਤ ਮੈਡੀਕਲ ਸਹੂਲਤਾਂ ਨਾਲ ਗ਼ਰੀਬ ਤੇ ਲੋੜਵੰਦਾਂ ਨੂੰ ਵੀ ਨਿੱਜੀ ਖੇਤਰ 'ਚ ਸਿਹਤ ਸੇਵਾਵਾਂ ਦੇ ਰਹੇ ਸੁਪਰ-ਸਪੈਸ਼ਲਿਟੀ ਡਾਕਟਰਾਂ ਦੀਆਂ ਸੇਵਾਵਾਂ ਵੀ ਮਿਲ ਸਕਣਗੀਆਂ, ਜੋ ਪਹਿਲਾਂ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਸਨ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪੰਜਾਬ ਨੂੰ ਛੇ ਭਾਗਾਂ 'ਚ ਵੰਡਿਆ ਗਿਆ ਹੈ ਜਿਸ ਤਹਿਤ 80 ਕਰੋੜ ਰੁਪਏ ਦੀ ਲਾਗਤ ਨਾਲ ਹਰੇਕ ਜ਼ਿਲ੍ਹਾ ਹਸਪਤਾਲ ਲਈ ਇੱਕ ਐੱਮ.ਆਰ.ਆਈ. ਅਤੇ 25 ਸੀ.ਟੀ. ਸਕੈਨ ਸਹੂਲਤਾਂ ਤੋਂ ਇਲਾਵਾ 23 ਜ਼ਿਲ੍ਹਿਆ 'ਚ 25 ਕਰੋੜ ਦੀ ਲਾਗਤ ਨਾਲ ਸਾਡੇ ਲੋਕਾਂ ਨੂੰ 24 ਘੰਟੇ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਰੈਫਰੈਂਸ ਲੈਬ, 30 ਜ਼ਿਲ੍ਹਾ ਲੈਬਾਰਟਰੀਆਂ ਅਤੇ 95 ਕੁਲੈਕਸ਼ਨ ਕੇਂਦਰ ਸ਼ਾਮਲ ਹੋਣਗੇ, ਜੋ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨਗੇ। 

ਇਹ ਖ਼ਬਰ ਪੜ੍ਹੋ- ਅਸੀਂ ਸੀਰੀਜ਼ ਦਾ 5ਵਾਂ ਟੈਸਟ ਚਾਹੁੰਦੇ ਹਾਂ, ਇਕਲੌਤਾ ਟੈਸਟ ਨਹੀਂ : ਗਾਂਗੁਲੀ


ਉਨ੍ਹਾਂ ਕਿਹਾ ਕਿ ਲੈਬ ਟੈਸਟ ਬੜੀਆਂ ਕਿਫ਼ਾਇਤੀ ਦਰਾਂ 'ਤੇ ਮੁਹੱਈਆ ਕੀਤੇ ਜਾਣਗੇ ਤੇ ਕੁਲ ਮਰੀਜ਼ਾਂ ਵਿਚੋਂ 5 ਫੀਸਦੀ ਗਰੀਬ ਤੇ ਲੋੜਵੰਦ ਮਰੀਜ਼ਾਂ ਨੂੰ ਇਹ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਇਸ ਪ੍ਰੋਗਰਾਮ ਜ਼ਰੀਏ 750 ਨੌਜਵਾਨਾਂ ਲਈ ਨੌਕਰੀ ਦੇ ਰਾਹ ਖੁੱਲ੍ਹੇ ਹਨ, ਜਿਨ੍ਹਾਂ ਨੂੰ ਤਕਨੀਸ਼ੀਅਨ ਦੇ ਤੌਰ 'ਤੇ ਟਰੇਂਡ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਆਪਣੀਆਂ ਸਿਹਤ ਸੇਵਾਵਾਂ ਨੂੰ ਅੱਪਗਰੇਡ ਕੀਤਾ ਹੈ, ਜੋ ਕੋਵਿਡ ਮਹਾਮਾਰੀ ਸਮੇਂ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਮੈਡੀਕਲ ਡਿਲੀਵਰੀ ਪ੍ਰਣਾਲੀ 'ਚ ਵਾਧੇ ਨਾਲ ਲਾਭਪਾਤਰੀਆਂ ਲਈ ਮੈਡੀਕਲ ਟੈਸਟਿੰਗ ਦਾ ਖ਼ਰਚ 65 ਤੋਂ 70 ਫ਼ੀਸਦੀ ਘਟੇਗਾ।
 ਮੁੱਖ ਮੰਤਰੀ ਨੇ ਦੱਸਿਆ ਕਿ ਬਟਾਲਾ ਤੋਂ ਸ਼ੁਰੂ ਕੀਤੇ ਗਏ ਈ-ਕਲੀਨਿਕ ਪਾਇਲਟ ਪ੍ਰਾਜੈਕਟ ਤਹਿਤ ਪਿੰਡਾਂ ਅਤੇ ਦੂਰ-ਦੁਰਾੜੇ ਇਲਾਕੇ ਦੇ ਮਰੀਜ਼ ਟੈਲੀ-ਕੰਸਲਟੈਂਸੀ ਰਾਹੀਂ ਮਾਹਿਰਾਂ ਡਾਕਟਰਾਂ ਦੀਆਂ ਸੇਵਾਵਾਂ ਲੈ ਸਕਣਗੇ ਤੇ ਇਸ ਦੀ ਸਫ਼ਲਤਾ ਪਿੱਛੋਂ ਇਸ ਨੂੰ ਨੇੜ ਭਵਿੱਖ 'ਚ ਪੰਜਾਬ ਭਰ ਵਿਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਸਰਕਾਰ ਵੱਲੋਂ ਪੀ. ਪੀ. ਪੀ. ਮੋਡ ਰਾਹੀਂ 'ਕਰਸਨਾ ਡਾਇਗਨੌਸਿਟਕ ਲਿਮਟਿਡ' ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ।
 ਇਸ ਮੌਕੇ ਮੁੱਖ ਮੰਤਰੀ ਨੇ ਬਟਾਲਾ ਦੀਆਂ 13 ਪੇਂਡੂ ਡਿਸਪੈਂਸਰੀਆਂ ਦੀ ਬਾਰਡਰ ਏਰੀਆ ਵਿਕਾਸ ਫੰਡ ਰਾਹੀਂ ਮੁਰੰਮਤ ਕਰਨ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਇਲਾਕੇ ਵਿਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਤੇ ਬਿਹਤਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸਿਸਟਮ ਸਰਵਿਸ ਨੂੰ ਹੋਰ ਬਿਹਤਰ ਬਣਾਇਆ ਗਿਆ ਹੈ ਅਤੇ 104 ਅਤੇ 112 ਮੈਡੀਕਲ ਹੈਲਪ ਲਾਈਨਾਂ ਹੁਣ ਐਮਰਜੈਂਸੀ ਸਮੇਂ ਹੋਰ ਵੀ ਤੇਜ਼ ਰਿਸਪਾਂਸ ਦੇਣਗੀਆਂ। ਹੁਣ ਮਰੀਜ਼ ਦੇ ਰਿਸ਼ਤੇਦਾਰ ਐਂਬੂਲੈਂਸ ਦੀ ਲੋਕੇਸ਼ਨ ਆਨ-ਲਾਈਨ ਟਰੇਸ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਐਂਬੂਲੈਂਸਾਂ ਦੀ ਗਿਣਤੀ ਵਧਾ ਕੇ 325 ਕੀਤੀ ਗਈ ਸੀ, ਜੋ ਅਗਲੇ ਦਿਨਾਂ ਦੌਰਾਨ ਹੋਰ ਵਧਾ ਕੇ 400 ਕੀਤੀ ਜਾ ਰਹੀ ਹੈ ਅਤੇ 23 ਐਡਵਾਂਸ ਲਾਈਫ ਸਪੋਰਟ ਐਂਬੂਲੈਂਸਾਂ ਨੂੰ ਵੀ ਬੇੜੇ 'ਚ ਸ਼ਾਮਲ ਕੀਤਾ ਗਿਆ ਹੈ।  ਇਸ ਤੋਂ ਪਹਿਲਾਂ ਆਪਣੇ ਸੰਬੋਧਨ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸ਼ੁਭ ਮੌਕੇ ਮੋਹਾਲੀ ਨੂੰ ਇਹ ਕੀਮਤੀ ਤੋਹਫ਼ਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਪੰਜਾਬ ਨੂੰ ਵਧੀਆ ਮੈਡੀਕਲ ਬੁਨਿਆਦੀ ਢਾਂਚੇ ਵਾਲਾ ਪਹਿਲੇ ਨੰਬਰ ਦਾ ਸੂਬੇ ਬਣਾਉਣ ਦੇ ਮੁੱਖ ਮੰਤਰੀ ਦੇ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਵਿਚ ਸਿਹਤ ਦੇ ਖੇਤਰ ਵਿੱਚ ਬਹੁਤ ਵੱਡੇ ਸੁਧਾਰ ਕੀਤੇ ਹਨ ਅਤੇ ਜਿਹੜਾ ਪ੍ਰੋਗਰਾਮ ਅੱਜ ਸ਼ੁਰੂ ਕੀਤਾ ਗਿਆ ਹੈ ਇਸ ਨਾਲ ਹਰ ਬਿਮਾਰ ਵਿਅਕਤੀ ਨੂੰ ਸੁਪਰਸਪੈਸ਼ਲਿਟੀ ਡਾਕਟਰਾਂ ਦੀਆਂ ਸੇਵਾਵਾਂ ਮਿਲਣ ਦੇ ਨਾਲ-ਨਾਲ ਬਹੁਤ ਹੀ ਸਸਤੀਆਂ ਦਰਾਂ 'ਤੇ ਟੈਸਟਾਂ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਈ-ਕਲੀਨਿਕ ਸੇਵਾ ਸ਼ੁਰੂ ਹੋਣ ਨਾਲ ਪਿੰਡਾਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਮਿਲ ਸਕਣਗੀਆਂ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Amarinder Singh
  • Batala
  • Mohali
  • Statewide Radiology
  • Diagnostic Projects
  • ਅਮਰਿੰਦਰ ਸਿੰਘ
  • ਬਟਾਲਾ
  • ਮੋਹਾਲੀ
  • ਰਾਜ-ਵਿਆਪੀ ਰੇਡੀਓਲੌਜੀ
  • ਡਾਇਗਨੋਸਟਿਕ ਪ੍ਰਾਜੈਕਟਾਂ

ਪਾਰਟੀ ਵੱਲੋਂ ਜਤਾਇਆ ਵਿਸ਼ਵਾਸ਼ ਟੁੱਟਣ ਨਹੀਂ ਦਿਆਂਗਾ: ਅਰੋੜਾ

NEXT STORY

Stories You May Like

  • rss organizes special public meeting in batala
    ਬਟਾਲਾ ਵਿਖੇ RSS ਵੱਲੋਂ ਵਿਸ਼ੇਸ਼ ਜਨ ਗੋਸ਼ਠੀ ਦਾ ਆਯੋਜਨ
  • sgpc starts langar service fosri guru nanak dev hospital  advocate dhami
    SGPC ਵੱਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ ਸ਼ੁਰੂਆਤ: ਐਡਵੋਕੇਟ ਧਾਮੀ
  • nebraska recognized diwali festival
    ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ
  • bjp mp warns opposition cooking gas crisis
    ਰਾਜ ਸਭਾ 'ਚ ਰਸੋਈ ਗੈਸ ਦੀ ਕਿੱਲਤ ਨੂੰ ਲੈ ਕੇ ਭਾਜਪਾ ਦਾ ਵਿਰੋਧੀ ਧਿਰ 'ਤੇ ਪਲਟਵਾਰ
  • union minister of state takes a sharp dig at mann government
    'ਪੰਜਾਬ 'ਚ ਨਵੇਂ ਜੰਗਲ ਰਾਜ ਦਾ ਅਧਿਆਏ ਹੋਇਆ ਸ਼ੁਰੂ', ਕੇਂਦਰੀ ਰਾਜ ਮੰਤਰੀ ਦਾ ਮਾਨ ਸਰਕਾਰ 'ਤੇ ਤਿੱਖਾ ਨਿਸ਼ਾਨਾ
  • a massive fire broke out at a plot in mohali
    ਮੋਹਾਲੀ 'ਚ ਪਲਾਟ ਨੂੰ ਲੱਗੀ ਭਿਆਨਕ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ
  • raghav chadha
    'ਆਪ' ਨੇ ਰਾਘਵ ਚੱਢਾ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ
  • captain amarinder singh  gautam adani
    ਕੈਪਟਨ ਅਮਰਿੰਦਰ ਸਿੰਘ ਨੇ ਗੌਤਮ ਅਡਾਨੀ ਦੀ ਕੀਤੀ ਸ਼ਲਾਘਾ; ਕਿਹਾ- 'ਦੇਸ਼ ਨੂੰ ਅਜਿਹੇ ਲੋਕਾਂ ਦੀ ਲੋੜ'
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • tera tera hatti organizes massive free book camp thousands of children helped
    ਤੇਰਾ ਤੇਰਾ ਹੱਟੀ ਵੱਲੋਂ ਮੁਫ਼ਤ ਕਿਤਾਬਾਂ ਦਾ ਵਿਸ਼ਾਲ ਕੈਂਪ, ਹਜ਼ਾਰਾਂ ਬੱਚਿਆਂ ਨੂੰ...
  • punjab s weather will change again new released alert
    6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9...
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
  • bjp office news
    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
  • us iran israel war will intensify for the next 45 days
    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • attackers smash car windows in jalandhar
    ਜਲੰਧਰ 'ਚ ਲੜਾਈ ਛੁੜਵਾਉਣੀ ਨੌਜਵਾਨ ਪਈ ਮਹਿੰਗੀ, ਗੁੱਸੇ 'ਚ ਹਮਲਾਵਰਾਂ ਨੇ ਕਾਰ...
Trending
Ek Nazar
shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • punjab police employee
      ਪੰਜਾਬ ਪੁਲਸ ਦੀ ਮਹਿਲਾ ਮੁਲਾਜ਼ਮ ਦਾ ਕਾਰਾ! ਆਸ਼ਿਕ ਨਾਲ ਫੜ੍ਹੇ ਜਾਣ 'ਤੇ...
    • thieves stole iron gates of crematorium and park
      ਚੋਰਾਂ ਨੇ ਸ਼ਮਸ਼ਾਨਘਾਟ ਤੇ ਪਾਰਕ ਨੂੰ ਵੀ ਨਾ ਬਖ਼ਸ਼ਿਆ, ਲੋਹੇ ਦੇ ਗੇਟ ਕੀਤੇ ਚੋਰੀ
    • 4 mobiles and sims recovered during checking in central jail faridkot
      ਕੇਂਦਰੀ ਜੇਲ੍ਹ ਫਰੀਦਕੋਟ ’ਚ ਚੈਕਿੰਗ ਦੌਰਾਨ 4 ਮੋਬਾਇਲ ਤੇ ਸਿਮ ਬਰਾਮਦ
    • torture on daughter in law
      ਸਹੁਰਿਆਂ ਨੇ ਨੂੰਹ 'ਤੇ ਢਾਹਿਆ ਤਸ਼ੱਦਦ ! ਇਸਤਰੀ ਧਨ ਚੋਰੀ ਕਰ ਘਰ ਨੂੰ ਲਾ'ਤਾ ਤਾਲਾ
    • 2 people arrested with stolen motorcycles
      ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
    • social media video
      ਮੁੰਡੇ ਨੇ ਹਵਾ 'ਚ ਲਹਿਰਾਈ ਰਿਵਾਲਵਰ ਅਤੇ ਦਾਗ'ਤੀਆਂ ਗੋਲ਼ੀਆਂ, ਵੀਡੀਓ ਬਣਾ ਕੇ...
    • theft stole at home
      ਚੋਰਾਂ 'ਚ ਖ਼ਤਮ ਹੋਇਆ ਖ਼ੌਫ਼ ! ਘਰ ਦੇ ਦਰਵਾਜ਼ੇ ਤੋੜ ਉਡਾ ਲਈ ਨਕਦੀ ਤੇ ਗਹਿਣੇ
    • shiromani akal dal candidate
      ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ
    • protest in ludhiana hospital
      ਡਿਲੀਵਰੀ ਦੌਰਾਨ ਮਹਿਲਾ ਦੀ ਮੌਤ! ਲੁਧਿਆਣਾ ਦੇ ਹਸਪਤਾਲ 'ਚ ਜ਼ੋਰਦਾਰ ਹੰਗਾਮਾ
    • clash in fazilka
      ਫਾਜ਼ਿਲਕਾ 'ਚ ਸਰਪੰਚ ਨਾਲ ਵਿਵਾਦ, ਕੋਠੇ 'ਤੇ ਚੜ੍ਹ ਕੇ ਚਲਾਏ ਇੱਟਾਂ-ਰੋੜੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +