Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    10:16:22 AM

  • tony sandhu won  gold medal

    ਅਮਰੀਕਾ ’ਚ ਟੋਨੀ ਸੰਧੂ ਨੇ ਮੁੜ ਗੱਡੇ ਜਿੱਤ ਦੇ...

  • donald trump  bullion market  gold and silver  prices

    ਟਰੰਪ ਦੇ ਇਕ ਫ਼ੈਸਲੇ ਨੇ ਸਰਾਫ਼ਾ ਬਾਜ਼ਾਰ 'ਚ...

  • big relief from pspcl to electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ...

  • share market

    ਅੱਜ ਫ਼ੇਰ ਗੋਤਾ ਲਾ ਗਿਆ ਸ਼ੇਅਰ ਬਾਜ਼ਾਰ ! 600 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana
  • ਲੋਕ ਸਭਾ ਚੋਣਾਂ ’ਚ ਮੋਦੀ ਤੇ ਕੇਜਰੀਵਾਲ ’ਚ ਹੋਵੇਗੀ ਸਿੱਧੀ ਲੜਾਈ : ਮੰਤਰੀ ਧਾਲੀਵਾਲ

MALWA News Punjabi(ਮਾਲਵਾ)

ਲੋਕ ਸਭਾ ਚੋਣਾਂ ’ਚ ਮੋਦੀ ਤੇ ਕੇਜਰੀਵਾਲ ’ਚ ਹੋਵੇਗੀ ਸਿੱਧੀ ਲੜਾਈ : ਮੰਤਰੀ ਧਾਲੀਵਾਲ

  • Edited By Anuradha,
  • Updated: 02 Sep, 2022 07:34 PM
Ludhiana
direct fight between modi and kejriwal in lok sabha elections
  • Share
    • Facebook
    • Tumblr
    • Linkedin
    • Twitter
  • Comment

ਮੁੱਲਾਂਪੁਰ ਦਾਖਾ (ਕਾਲੀਆ) : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿਨੋ-ਦਿਨ ਵੱਧ ਰਹੀ ਲੋਕਪ੍ਰਿਅਤਾ ਤੋਂ ਭਾਜਪਾ ਬੌਖਲਾਹਟ 'ਚ ਆ ਗਈ ਹੈ, ਜਿਸ ਕਾਰਨ ਮੋਦੀ ਸਰਕਾਰ ਸੀ. ਬੀ. ਆਈ. ਰਾਹੀਂ ‘ਆਪ’ ਦੇ ਮੰਤਰੀਆਂ ਨੂੰ ਮੱਕੜ ਜਾਲ ’ਚ ਫਸਾ ਕੇ ਬਦਨਾਮ ਕਰਨਾ ਚਾਹੁੰਦੀ ਹੈ। ਇਸ ਦਾ ਸਬੂਤ ਕੈਬਨਿਟ ਮੰਤਰੀ ਮਨੀਸ਼ ਸਸੋਦੀਆ ’ਤੇ ਕੀਤੀ ਸੀ. ਬੀ. ਆਈ. ਦੀ ਰੇਡ ਤੋਂ ਮਿਲ ਰਿਹਾ ਹੈ, ਜਿਸ ਤੋਂ ਸਾਫ ਜ਼ਾਹਿਰ ਹੋ ਗਿਆ ਹੈ ਕਿ ਭਾਜਪਾ ਹੋਛੀ ਰਾਜਨੀਤੀ ’ਤੇ ਉੱਤਰ ਆਈ ਹੈ।

ਇਹ ਵੀ ਪੜ੍ਹੋ : ਬਰਗਾੜੀ ਮੋਰਚਾ: 416ਵੇਂ ਜਥੇ 'ਚ ਅੱਜ ਫ਼ਰੀਦਕੋਟ ਦੇ 6 ਸਿੰਘਾਂ ਨੇ ਦਿੱਤੀ ਗ੍ਰਿਫ਼ਤਾਰੀ

ਕੈਬਨਿਟ ਮੰਤਰੀ ਧਾਲੀਵਾਲ ਨੇ ਕਾਂਗਰਸੀ ਸਰਪੰਚ ਗੁਰਪ੍ਰੀਤ ਕੌਰ ਮੰਡਿਆਣੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ’ਚ ਮੋਦੀ ਅਤੇ ਕੇਜਰੀਵਾਲ ’ਚ ਸਿੱਧੀ ਲੜਾਈ ਹੋਵੇਗੀ ਅਤੇ ਭਵਿੱਖ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪ੍ਰਧਾਨ ਮੰਤਰੀ ਬਣਨਗੇ ਕਿਉਂਕਿ ਦੇਸ਼ ਦੇ ਲੋਕ ਭਾਜਪਾ ਦੀਆਂ ਲੋਕਮਾਰੂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਪੂਰੇ ਦੇਸ਼ ’ਚ ਬਦਲਾਅ ਚਾਹੁੰਦੇ ਹਨ।

ਇਹ ਵੀ ਪੜ੍ਹੋ : ਮਹਿਲਾ 'ਤੇ ਰਿਵਾਲਵਰ ਤਾਨਣ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਹੇਠ 7 ਨਾਮਜ਼ਦ

ਮੰਤਰੀ ਧਾਲੀਵਾਲ ਨੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਭਗਵੰਤ ਮਾਨ ਦੀ ਸਰਕਾਰ ਨੇ ਜ਼ੀਰੋ ਟਾਲਰੈਂਸ ਰਿਸ਼ਵਤਖੋਰੀ ਵਿਰੁੱਧ ਮੁਹਿੰਮ ਛੇੜੀ ਹੋਈ ਹੈ ਅਤੇ ਜਿਨ੍ਹਾਂ ਵੀ ਮੰਤਰੀਆਂ ਨੇ ਅਤੀਤ ਵਿਚ ਕਰੋੜਾਂ ਰੁਪਏ ਦੇ ਘਪਲੇ ਕੀਤੇ ਅਤੇ ਦੇਸ਼ ਵਾਸੀਆਂ ਦੇ ਪੈਸੇ ਨੂੰ ਲੁੱਟਿਆ ਹੈ, ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖ]ਸ਼ਿਆ ਨਹੀਂ ਜਾਵੇਗਾ, ਚਾਹੇ ਉਹ ਸਾਬਕਾ ਮੁੱਖ ਮੰਤਰੀ ਹੀ ਕਿਉਂ ਨਾ ਹੋਣ? ਕਾਨੂੰਨ ਸਭ ਲਈ ਇੱਕ ਹੈ।

ਇਹ ਵੀ ਪੜ੍ਹੋ : ਦੋ ਦੁਕਾਨਦਾਰਾਂ 'ਚ ਹੋਏ ਝਗੜੇ ਦਾ ਮਾਮਲਾ ਭਖਿਆ, ਪੁਲਸ ਨੇ ਇੱਕ ਧਿਰ 'ਤੇ ਪਰਚਾ ਕੀਤਾ ਦਰਜ

ਉਨ੍ਹਾਂ ਜ਼ਮੀਨਾਂ ’ਤੇ ਕਬਜ਼ਿਆਂ ਸਬੰਧੀ ਕਿਹਾ ਕਿ ਜੇਕਰ ਕਿਸੇ ਗਰੀਬ ਨੇ ਛੱਪੜ ਜਾਂ ਪੰਚਾਇਤ ਦੀ ਜ਼ਮੀਨ ’ਤੇ ਆਪਣਾ ਘਰ ਬਣਾ ਲਿਆ ਹੈ, ਉਸ ਤੋਂ ਕਬਜ਼ਾ ਖੋਹਿਆ ਨਹੀਂ ਜਾਵੇਗਾ ਪਰ ਜਿਹੜੇ ਵੱਡੇ-ਵੱਡੇ ਧਨਾਢਾਂ ਨੇ ਕਰੋੜਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕੀਤਾ ਹੋਇਆ ਹੈ, ਉਹ ਹਰ ਹਾਲਤ ’ਚ ਛੁੱਡਵਾਈਆਂ ਜਾਣਗੀਆਂ। ਉਨ੍ਹਾਂ ਇਸ ਮੌਕੇ ਪੰਜਾਬ ਵਾਸੀਆਂ ਤੋਂ ਮੰਗ ਕੀਤੀ ਕਿ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਮਾਨ ਸਰਕਾਰ ਦਾ ਸਾਥ ਦਿਓ ਤਾਂ ਜੋ ਇਕ ਨਰੋਏ ਸਮਾਜ ਦੀ ਸਿਰਜਣਾ ਹੋ ਸਕੇ। ਇਸ ਮੌਕੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਹਲਕਾ ਇੰਚਾਰਜ ਡਾ. ਕੇ. ਐੱਨ. ਐੱਸ. ਕੰਗ ਆਦਿ ਪਾਰਟੀ ਆਗੂ ਹਾਜ਼ਰ ਸਨ।

  • Kuldeep Singh Dhaliwal
  • Narendra Modi
  • Arvind Kejriwal
  • ਕੁਲਦੀਪ ਸਿੰਘ ਧਾਲੀਵਾਲ
  • ਨਰਿੰਦਰ ਮੋਦੀ
  • ਅਰਵਿੰਦ ਕੇਜਰੀਵਾਲ

ਬਰਗਾੜੀ ਮੋਰਚਾ: 416ਵੇਂ ਜਥੇ 'ਚ ਅੱਜ ਫ਼ਰੀਦਕੋਟ ਦੇ 6 ਸਿੰਘਾਂ ਨੇ ਦਿੱਤੀ ਗ੍ਰਿਫ਼ਤਾਰੀ

NEXT STORY

Stories You May Like

  • modi government  s two day brainstorming session for the cabinet begins
    ਮੋਦੀ ਸਰਕਾਰ ਦੇ ਮੰਤਰੀ ਮੰਡਲ ਦਾ 2 ਦਿਨਾ ਮੰਥਨ ਸੈਸ਼ਨ ਸ਼ੁਰੂ, ਸੁਧਾਰਾਂ 'ਤੇ ਹੋਵੇਗੀ ਚਰਚਾ
  • political battle for the 2027 assembly elections begins
    2027 ਦੀਆਂ ਵਿਧਾਨ ਸਭਾ ਚੋਣਾਂ ਦੀ ਸਿਆਸੀ ਜੰਗ ਸ਼ੁਰੂ, ਅੰਦਰੂਨੀ ਬਗ਼ਾਵਤ ਨੇ ਬਦਲਿਆ ਸਿਆਸੀ ਮਾਹੌਲ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • pm modi  birthday  lamp of blessings  nitin nabin
    PM ਮੋਦੀ ਦੇ ਜਨਮਦਿਨ 'ਤੇ ਆਪਣੇ ਘਰਾਂ 'ਚ 'ਆਸ਼ੀਰਵਾਦ ਦਾ ਦੀਵਾ' ਜਗਾਉਣ ਲੋਕ: ਨਿਤਿਨ ਨਬੀਨ
  • tamil nadu  two assembly seats  by elections
    ਤਾਮਿਲਨਾਡੂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਰੋਕ ਲਾਉਣ ਤੋਂ ਅਦਾਲਤ ਨੇ ਕੀਤਾ ਇਨਕਾਰ
  • mamata banerjee  rahul gandhi  fair elections  congress
    ਲੜਾਈ ਸਿਰਫ਼ ਮਮਤਾ ਬੈਨਰਜੀ ਦੀ ਨਹੀਂ, ਨਿਰਪੱਖ ਚੋਣਾਂ ਚਾਹੁਣ ਵਾਲੇ ਹਰ ਦਲ ਦੀ ਹੈ : ਰਾਹੁਲ ਗਾਂਧੀ
  • punjab bjp assembly elections punjab elections
    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • fire in malerkotla
      ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ! ਫਾਇਰ ਬ੍ਰਿਗੇਡ ਦੀ ਮੁਸਤੈਦੀ ਨਾਲ...
    • malerkotla news
      ਕਿਰਪਾਨ ਨਾਲ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • bbmb  central government  chairman
      ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • sanjay bhatia in punjab
      ਪੰਜਾਬ 'ਚ ਪੀਜ਼ਾ ਨਾਲੋਂ ਵੀ ਛੇਤੀ ਹੋ ਰਹੀ ਹੈ ਨਸ਼ਿਆਂ ਦੀ ਹੋਮ ਡਿਲੀਵਰੀ: ਸੰਜੇ...
    • chitkara university update
      ਮਹਿਲਾ ਕਮਿਸ਼ਨ ਨੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਲਿਆ ਸੂ ਮੋਟੋ ਨੋਟਿਸ
    • rmp doctor goes missing under suspicious circumstances
      ਅਬੋਹਰ: ਘਰੋਂ ਕਿਸੇ ਨੂੰ ਦਵਾਈ ਦੇਣ ਗਿਆ ਡਾਕਟਰ ਸ਼ੱਕੀ ਹਾਲਾਤ ’ਚ ਲਾਪਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +