Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    3:08:23 PM

  • women accounts  10 thousand  2 lakh rupees

    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ,...

  • parents only son who went home to check neet results did not return home

    ਘਰੋਂ ਨੀਟ ਦਾ ਰਿਜ਼ਲਟ ਦੇਖਣ ਗਿਆ ਮਾਪਿਆਂ ਦਾ ਇਕਲੌਤਾ...

  • shocking incident in ludhiana

    ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਫ਼ਿਰ...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਹਲਵਾਰਾ ਤੋਂ ਦਿੱਲੀ ਸਿੱਧੀ ਉਡਾਣਾਂ ਦੀ ਸ਼ੁਰੂਆਤ ਤਿਆਰ, ਏਅਰ ਇੰਡੀਆ ਨੂੰ ਦੋ ਰੋਜ਼ਾਨਾ ਸਲਾਟ ਮਨਜ਼ੂਰ

MALWA News Punjabi(ਮਾਲਵਾ)

ਹਲਵਾਰਾ ਤੋਂ ਦਿੱਲੀ ਸਿੱਧੀ ਉਡਾਣਾਂ ਦੀ ਸ਼ੁਰੂਆਤ ਤਿਆਰ, ਏਅਰ ਇੰਡੀਆ ਨੂੰ ਦੋ ਰੋਜ਼ਾਨਾ ਸਲਾਟ ਮਨਜ਼ੂਰ

  • Edited By Rakesh,
  • Updated: 15 Feb, 2026 09:49 PM
Malwa
direct flights from halwara to delhi ready to start
  • Share
    • Facebook
    • Tumblr
    • Linkedin
    • Twitter
  • Comment

ਹਲਵਾਰਾ, (ਲਾਡੀ)- ਲੰਮੇ ਇੰਤਜ਼ਾਰ ਮਗਰੋਂ ਤੋਂ ਸਿਵਲ ਉਡਾਣਾਂ ਦੀ ਸ਼ੁਰੂਆਤ ਹੁਣ ਅੰਤਿਮ ਪੜਾਅ ਵਿੱਚ ਦਾਖਲ ਹੋ ਚੁੱਕੀ ਹੈ। ਮਾਰਚ ਦੇ ਪਹਿਲੇ ਹਫ਼ਤੇ ਤੋਂ ਦਿੱਲੀ ਲਈ ਦੋ ਰੋਜ਼ਾਨਾ ਉਡਾਣਾਂ ਚਲਾਉਣ ਲਈ ਸਾਰੀਆਂ ਤਿਆਰੀਆਂ ਲਗਭਗ ਪੂਰੀਆਂ ਕਰ ਲਈਆਂ ਗਈਆਂ ਹਨ।

ਇਸ ਸਬੰਧੀ ਦਿੱਲੀ ਤੋਂ ਆਈ ਏਅਰਪੋਰਟ ਅਥਾਰਟੀ ਆਫ ਇੰਡੀਆ ਅਤੇ ਏਅਰ ਇੰਡੀਆ ਦੇ ਅਧਿਕਾਰੀਆਂ ਨੇ ਸਾਹਨੇਵਾਲ ਏਅਰਪੋਰਟ ਵਿਖੇ ਉੱਚ ਅਧਿਕਾਰੀਆਂ ਦੀ ਟੀਮ ਨੇ ਹਵਾਈ ਅੱਡੇ ‘ਤੇ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੰਜ ਮੈਂਬਰੀ ਏਅਰ ਇੰਡੀਆ ਦਲ ਵੱਲੋਂ ਟਰਮਿਨਲ ਇਮਾਰਤ ਵਿੱਚ ਦਫ਼ਤਰਾਂ ਦੀ ਸਥਾਪਨਾ, ਬੋਰਡਿੰਗ ਕਾਊਂਟਰਾਂ, ਟਿਕਟਿੰਗ ਪ੍ਰਬੰਧ, ਬੈੱਗੇਜ ਹੈਂਡਲਿੰਗ ਸਿਸਟਮ ਅਤੇ ਯਾਤਰੀ ਸੁਵਿਧਾਵਾਂ ਦੀ ਮੌਕੇ ‘ਤੇ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਸਥਾਨ ਚਿੰਨ੍ਹਿਤ ਕਰਕੇ ਜ਼ਰੂਰੀ ਤਕਨੀਕੀ ਸੈੱਟਅੱਪ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।

ਦੂਜੇ ਪਾਸੇ ਵੱਲੋਂ ਸਿਵਲ ਉਡਾਣਾਂ ਲਈ ਅੰਤਿਮ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਸਿਵਲ ਹਵਾਈ ਸੇਵਾਵਾਂ ਲਈ ਵਾਯੂ ਸੈਨਾ ਕੇਂਦਰ ਹਲਵਾਰਾ ਦੇ ਰਨਵੇ ਅਤੇ ਏਅਰ ਟ੍ਰੈਫਿਕ ਕੰਟਰੋਲ ਦੀ ਸਹੂਲਤ ਵਰਤੀ ਜਾਵੇਗੀ। ਇਹ ਸਹਿਯੋਗ ਸਿਵਲ ਅਤੇ ਰੱਖਿਆ ਸੰਸਥਾਵਾਂ ਵਿਚਕਾਰ ਤਾਲਮੇਲ ਦਾ ਅਹਿਮ ਉਦਾਹਰਨ ਮੰਨਿਆ ਜਾ ਰਿਹਾ ਹੈ।

ਏਏਆਈ ਦੀ ਸਲਾਟ ਕੋਆਰਡੀਨੇਸ਼ਨ ਕਮੇਟੀ ਵੱਲੋਂ ਏਅਰ ਇੰਡੀਆ ਨੂੰ ਦਿਨ ਵਿੱਚ ਦੋ ਉਡਾਣਾਂ ਦੀ ਮਨਜ਼ੂਰੀ ਜਾਰੀ ਕਰ ਦਿੱਤੀ ਗਈ ਹੈ। ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਪਹਿਲੀ ਉਡਾਣ ਸਵੇਰੇ 6 ਵਜੇ ਦਿੱਲੀ ਤੋਂ ਰਵਾਨਾ ਹੋ ਕੇ 7 ਵਜੇ ਹਲਵਾਰਾ ਪਹੁੰਚੇਗੀ ਅਤੇ 7:40 ਵਜੇ ਵਾਪਸੀ ਉਡਾਣ ਭਰੇਗੀ। ਦੂਜੀ ਉਡਾਣ ਦੁਪਹਿਰ 1:35 ਵਜੇ ਦਿੱਲੀ ਤੋਂ ਚੱਲ ਕੇ 2:35 ਵਜੇ ਹਲਵਾਰਾ ਪਹੁੰਚੇਗੀ ਅਤੇ 3:40 ਵਜੇ ਮੁੜ ਦਿੱਲੀ ਲਈ ਰਵਾਨਾ ਹੋਵੇਗੀ।

ਸ਼ੁਰੂਆਤੀ ਕਿਰਾਇਆ ਕਰੀਬ 3,500 ਰੁਪਏ ਰੱਖਿਆ ਗਿਆ ਹੈ, ਜੋ ਮੰਗ ਅਤੇ ਸੀਟ ਉਪਲਬਧਤਾ ਅਨੁਸਾਰ ਬਦਲ ਸਕਦਾ ਹੈ। ਏਅਰ ਇੰਡੀਆ ਵੱਲੋਂ 5 ਅਧਿਕਾਰੀ ਅਤੇ 15 ਤੋਂ 16 ਗਰਾਊਂਡ ਸਟਾਫ ਦੀ ਤਾਇਨਾਤੀ ਕੀਤੀ ਜਾਵੇਗੀ। ਸੁਰੱਖਿਆ ਪ੍ਰਬੰਧਾਂ ਲਈ ਆਈਆਰਬੀ ਦਾ 54 ਮੈਂਬਰੀ ਦਲ ਮੌਕੇ ‘ਤੇ ਡਿਊਟੀ ਸੰਭਾਲੇਗਾ।
ਅਧਿਕਾਰੀਆਂ ਦੇ ਅਨੁਸਾਰ ਹਵਾਈ ਅੱਡੇ ‘ਤੇ ਬੁਨਿਆਦੀ ਢਾਂਚਾ, ਯਾਤਰੀ ਪ੍ਰਬੰਧਨ ਪ੍ਰਣਾਲੀ ਅਤੇ ਸੁਰੱਖਿਆ ਇੰਤਜ਼ਾਮ ਅੰਤਿਮ ਪੜਾਅ ਵਿੱਚ ਹਨ। ਸਿਵਲ ਉਡਾਣਾਂ ਦੀ ਸ਼ੁਰੂਆਤ ਨਾਲ ਖੇਤਰ ਦੇ ਉਦਯੋਗ, ਵਪਾਰ, ਸਿੱਖਿਆ ਅਤੇ ਪਰਵਾਸੀ ਭਾਈਚਾਰੇ ਨੂੰ ਵੱਡਾ ਲਾਭ ਹੋਣ ਦੀ ਉਮੀਦ ਹੈ। ਵਿਸ਼ੇਸ਼ਗਿਆਨ ਮੰਨਦੇ ਹਨ ਕਿ ਇਹ ਕਦਮ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਦੀ ਆਰਥਿਕ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਦੇਵੇਗਾ ਅਤੇ ਭਵਿੱਖ ਵਿੱਚ ਹੋਰ ਘਰੇਲੂ ਤੇ ਅੰਤਰਰਾਸ਼ਟਰੀ ਰੂਟਾਂ ਦੀ ਸੰਭਾਵਨਾ ਵੀ ਮਜ਼ਬੂਤ ਕਰੇਗਾ।

  • Direct flights
  • Halwara to Delhi
  • ready to start

CM ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਕਰਵਾਇਆ ਗਿਆ ਦਾਖਲ

NEXT STORY

Stories You May Like

  • air india s gift to passengers
    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ, ਜਾਣੋ ਖਾਸੀਅਤ
  • good news for passengers going to canada
    ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ ਸਹੂਲਤਾਂ ਸ਼ਾਮਲ
  • air india  plane  turbulence  passenger  injured
    ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ ਜ਼ਬਰਦਸਤ ਝਟਕੇ, ਕਈ ਯਾਤਰੀ ਜ਼ਖ਼ਮੀ
  • air india  plane crash  passenger
    ''ਸਾਨੂੰ ਲੱਗਾ ਅਸੀਂ ਨਹੀਂ ਬਚਾਂਗੇ..!'' ਏਅਰ ਇੰਡੀਆ ਜਹਾਜ਼ ਸਵਾਰ ਯਾਤਰੀ ਨੇ ਬਿਆਨ ਕੀਤਾ ਭਿਆਨਕ ਮੰਜ਼ਰ
  • air india turbulence  all injured passengers discharged from hospital
    ਏਅਰ ਇੰਡੀਆ ਟਰਬੂਲੈਂਸ ਹਾਦਸਾ: ਸਾਰੇ ਜ਼ਖਮੀ ਯਾਤਰੀਆਂ ਮਿਲੀ ਹਸਪਤਾਲ ਤੋਂ ਛੁੱਟੀ
  • big relief for asaram from rajasthan high court
    ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਤੋਂ ਵੱਡੀ ਰਾਹਤ, 20 ਦਿਨਾਂ ਦੀ ਪੈਰੋਲ ਮਨਜ਼ੂਰ
  • air india flight from ludhiana to delhi immediately stopped
    ਲੁਧਿਆਣਾ ਤੋਂ ਦਿੱਲੀ ਜਾਣ ਵਾਲੀ Air India ਦੀ ਫਲਾਈਟ ਤੁਰੰਤ ਰੋਕੀ ਗਈ, ਪਾਇਲਟ ਨੇ ਵਾਪਸ ਮੋੜਿਆ ਜਹਾਜ਼
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
Trending
Ek Nazar
govinda breaks silence on wife sunita ahuja  s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • toll plaza  toll employee  car
      ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ ਵਾਲੀ ਕਾਰ ਦੀ ਜਾਂਚ ਤੋਂ ਬਾਅਦ...
    • mela punjabna da   gets off to a grand start  inaugurated by preeti sapru
      ‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
    • encounter in punjab gunfire exchanged between punjab police
      ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • punjab bjp whatsapp channel
      ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ
    • kewal singh dhillon statement
      ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ:...
    • electricity will be off tomorrow
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • fire in patiala
      ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
    • major negligence in faridkot jail
      ਫਰੀਦਕੋਟ ਜੇਲ੍ਹ 'ਚ ਵੱਡੀ ਲਾਪਰਵਾਹੀ: ਬੈਰਕਾਂ 'ਚੋਂ 6 ਮੋਬਾਈਲ ਤੇ ਸਿਮ ਬਰਾਮਦ,...
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +