Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    11:52:20 PM

  • sukhbir singh badal aide shot by unidentified men

    ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ...

  • bodies of 15 indian tourists arrive in mumbai

    ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ...

  • preparations full swing for motorcycle march on july 15 and delhi march july 20

    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!...

  • punjab congress main face assembly elections

    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mohali
  • ਪੰਜਾਬ ਪੁਲਸ ’ਚੋਂ ਬਰਖਾਸਤ ਸਿਪਾਹੀ 23,100 ਨਸ਼ੇ ਵਾਲੀਆਂ ਗੋਲੀਆਂ ਸਣੇ ਕੀਤਾ ਕਾਬੂ

MALWA News Punjabi(ਮਾਲਵਾ)

ਪੰਜਾਬ ਪੁਲਸ ’ਚੋਂ ਬਰਖਾਸਤ ਸਿਪਾਹੀ 23,100 ਨਸ਼ੇ ਵਾਲੀਆਂ ਗੋਲੀਆਂ ਸਣੇ ਕੀਤਾ ਕਾਬੂ

  • Updated: 22 Apr, 2021 06:25 PM
Mohali
dismissed punjab police constable arrested with 23 100 drug pills
  • Share
    • Facebook
    • Tumblr
    • Linkedin
    • Twitter
  • Comment

ਐੱਸ. ਏ. ਐੱਸ. ਨਗਰ (ਪ੍ਰਦੀਪ)-ਪੰਜਾਬ ’ਚ ਅੰਤਰਰਾਜੀ ਨਸ਼ਾ ਸਮੱਗਲਿੰਗ ਦੀ ਰੋਕਥਾਮ ਸਬੰਧੀ ਆਰੰਭੀ ਮੁਹਿੰਮ ਤਹਿਤ ਲਾਲੜੂ ਪੁਲਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ, ਜਦੋਂ ਇਕ ਵਿਅਕਤੀ ਨੂੰ 23,100 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ। ਇਹ ਜਾਣਕਾਰੀ ਸੀਨੀਅਰ ਕਪਤਾਨ ਪੁਲਸ ਸ਼੍ਰੀ ਸਤਿੰਦਰ ਸਿੰਘ ਆਈ. ਪੀ. ਐੱਸ. ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬਾਹਰਲੇ ਸੂਬਿਆਂ ਤੋਂ ਨਸ਼ੇ ਦੀ ਸਮੱਗਲਿੰਗ ਕਰਨ ਵਾਲੇ ਸਮੱਗਲਰਾਂ ਨੂੰ ਪੁਲਸ ਵੱਲੋਂ ਪਹਿਲਾਂ ਵੀ ਕਾਬੂ ਕੀਤਾ ਜਾਂਦਾ ਰਿਹਾ ਹੈ।

ਸੀਨੀਅਰ ਪੁਲਸ ਕਪਤਾਨ ਨੇ ਦੱਸਿਆ ਕਿ ਕਪਤਾਨ ਪੁਲਸ (ਦਿਹਾਤੀ) ਡਾ. ਰਵਜੋਤ ਗਰੇਵਾਲ ਆਈ. ਪੀ. ਐੱਸ., ਉਪ-ਕਪਤਾਨ ਪੁਲਸ (ਸਰਕਲ ਡੇਰਾਬੱਸੀ) ਸ਼੍ਰੀ ਗੁਰਬਖਸ਼ੀਸ਼ ਸਿੰਘ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਲਾਲੜੂ ਇੰਸਪੈਕਟਰ ਸੁਖਬੀਰ ਸਿੰਘ ਦੀ ਨਿਗਰਾਨੀ ਅਧੀਨ ਥਾਣਾ ਲਾਲੜੂ ਦੀ ਪੁਲਸ ਪਾਰਟੀ ਵੱਲੋਂ 20 ਅਪ੍ਰੈਲ ਨੂੰ ਦੌਰਾਨੇ-ਗਸ਼ਤ ਬੱਸ ਸਟਾਪ (ਨੇੜੇ ਹਨੂੰਮਾਨ ਮੰਦਰ ਸਲਿੱਪ ਰੋਡ) ਲਾਲੜੂ ਵਿਖੇ ਇਕ ਵਿਅਕਤੀ, ਜਿਸ ਨੇ ਆਪਣੇ ਮੋਢਿਆਂ ’ਤੇ ਪਿੱਠੂ ਬੈਗ ਪਾਇਆ ਹੋਇਆ ਸੀ, ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਮੌਕੇ ਤੋਂ ਖਿਸਕਣ ਲੱਗਾ, ਜਿਸ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕੀਤਾ ਗਿਆ ਅਤੇ ਉਸ ਦਾ ਨਾਂ ਅਤੇ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂ ਬਲਦੇਵ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਬਹਿਰਾਮਪੁਰ ਬੇਟ ਥਾਣਾ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਪੰਜਾਬ ਦੱਸਿਆ। 

ਰੁਪਿੰਦਰਜੀਤ ਸਿੰਘ ਉਪ-ਕਪਤਾਨ ਪੁਲਸ ਦੀ ਹਾਜ਼ਰੀ ’ਚ ਤਲਾਸ਼ੀ ਕਰਨ ’ਤੇ ਪਿੱਠੂ ਬੈਗ ’ਚੋਂ 23,100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ’ਤੇ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਨੰ. 69 ਮਿਤੀ 20 ਅਪ੍ਰੈਲ 2021 ਅ/ਧ 22/61/85 ਐੱਨ. ਡੀ. ਪੀ. ਐੱਸ. ਐਕਟ ਥਾਣਾ ਲਾਲੜੂ ਦਰਜ ਕਰ ਕੇ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮ ਨੇ ਮੁੱਢਲੀ ਪੁੱਛਗਿੱਛ ’ਚ ਦੱਸਿਆ ਕਿ ਉਹ ਆਪਣੇ ਪਿੰਡ ’ਚ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਅਤੇ ਇਹ ਨਸ਼ੇ ਵਾਲੀਆਂ ਗੋਲੀਆਂ ਪਿੰਡ ਬਰੇਲੀ ਮੇਰਠ ਰੋਡ ਯੂ. ਪੀ. ਤੋਂ ਕਿਸੇ ਮੈਡੀਕਲ ਸਟੋਰ ਤੋਂ ਲੈ ਕੇ ਆ ਰਿਹਾ ਸੀ, ਜੋ ਖੁਦ ਵੀ ਗੋਲੀਆਂ ਖਾਣ ਦਾ ਆਦੀ ਹੈ ਅਤੇ ਆਪਣੇ ਪਿੰਡ ਪੁੱਜ ਕੇ ਆਪਣੀ ਸਬਜ਼ੀ ਦੀ ਦੁਕਾਨ ’ਤੇ ਇਹ ਗੋਲੀਆਂ ਆਮ ਲੋਕਾਂ ਨੂੰ ਵੇਚਣੀਆਂ ਸਨ। ਪੁੱਛਗਿੱਛ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਪਹਿਲਾਂ ਪੁਲਸ ਮਹਿਕਮੇ ’ਚ ਬਤੌਰ ਸਿਪਾਹੀ ਨੌਕਰੀ ਕਰਦਾ ਸੀ, ਜਿਸ ਨੂੰ ਕਿਸੇ ਕਾਰਨ ਸਾਲ 2008 ’ਚ ਪੁਲਸ ਵਿਭਾਗ ’ਚੋਂ ਬਰਖਾਸਤ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਹ ਸਬਜ਼ੀ ਵੇਚਣ ਲੱਗ ਪਿਆ।

  • Punjab Police
  • Dismissed Constable
  • Arrest
  • Drug Pills
  • Lalru Police
  • ਪੰਜਾਬ ਪੁਲਸ
  • ਬਰਖਾਸਤ ਸਿਪਾਹੀ
  • ਗ੍ਰਿਫ਼ਤਾਰ
  • ਨਸ਼ੇ ਵਾਲੀਆਂ ਗੋਲੀਆਂ

ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਮਜ਼ਦੂਰ ਨੇ ਫਾਹ ਲਾ ਕੀਤੀ ਖੁਦਕੁਸ਼ੀ

NEXT STORY

Stories You May Like

  • youth arrested with narcotic pills used in drug supply
    ਨਸ਼ਾ ਪੂਰਤੀ ’ਚ ਕੰਮ ਆਉਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
  • gurdaspur police arrests 8 accused with heroin
    ਗੁਰਦਾਸਪੁਰ ਪੁਲਸ ਵੱਲੋਂ 8 ਮੁਲਜ਼ਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ
  • police arrest 2 youths consuming drugs
    ਨਸ਼ੇ ਦਾ ਸੇਵਨ ਕਰਦੇ 2 ਨੌਜਵਾਨ ਪੁਲਸ ਅੜਿੱਕੇ
  • arrested with heroin  punjab police
    ਵੱਖ-ਵੱਖ ਥਾਣਿਆਂ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ
  • 4 arrested with heroin
    ਮੋਗਾ 'ਚ ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ, 3 ਫਰਾਰ
  • big encounter in punjab
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
  • tarn taran district police arrested 7 accused in 3 cases
    ਤਰਨਤਾਰਨ ਜ਼ਿਲ੍ਹਾ ਪੁਲਸ ਨੇ 3 ਮੁਕੱਦਮਿਆਂ ’ਚ 7 ਮੁਲਜ਼ਮਾਂ ਨੂੰ ਕੀਤਾ ਕਾਬੂ
  • 3 accused arrested with heroin
    ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • ludhiana police checking
      ਲੁਧਿਆਣਾ ਪੁਲਸ ਨੇ ਨਾਕੇ 'ਤੇ ਹੈਰੋਇਨ ਸਮੇਤ ਫੜੇ 2 ਮੁਲਜ਼ਮ
    • big forecast of meteorological department in punjab during monsoon
      ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
    • punjab declares friday as a government holiday
      ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
    • mercedes accident in chandigarh
      ਮਰਸੀਡੀਜ਼ ਕਾਰ ਨੇ ਕਲੱਬ ਦੇ ਬਾਹਰ ਦੋ ਮੁੰਡਿਆਂ ਨੂੰ ਮਾਰੀ ਟੱਕਰ
    • farmers protest toll plaza
      ਪੰਜਾਬ 'ਚ ਬੁੱਧਵਾਰ ਲਈ ਹੋ ਗਿਆ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ
    • bdpo office mahal kalan
      ਪਿੰਡ ਛੀਨੀਵਾਲ ਕਲਾਂ ਦੇ ਪੰਚ ਬਹੁਮਤ ਦਾ ਪ੍ਰਸਤਾਵ ਲੈ ਕੇ ਬੀਡੀਪੀਓ ਦਫ਼ਤਰ ਪੁੱਜੇ,...
    • ravneet bittu on satulj
      ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ
    • road accident  youth death  faridkot accident
      ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
    • ravneet bittu s big statement
      ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ ਨਿਰਮਾਤਾ-ਨਿਰਦੇਸ਼ਕ ਨੂੰ ਦਿੱਤੀ...
    • punjab on high alert threat to blow up railway stations and schools with bombs
      High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +