Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:32:29 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਬੇਅਦਬੀ ਮਾਮਲੇ: ਆਈ.ਜੀ. ਪਰਮਾਰ ਦੀ ਅਗਵਾਈ ਹੇਠਲੀ ਸਿਟ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਦੌਰਾ 1 ਸਤੰਬਰ ਨੂੰ

MALWA News Punjabi(ਮਾਲਵਾ)

ਬੇਅਦਬੀ ਮਾਮਲੇ: ਆਈ.ਜੀ. ਪਰਮਾਰ ਦੀ ਅਗਵਾਈ ਹੇਠਲੀ ਸਿਟ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਦੌਰਾ 1 ਸਤੰਬਰ ਨੂੰ

  • Updated: 31 Aug, 2021 04:39 PM
Faridkot
disrespect cases  i g  parmar  burj jawahar singh wala  faridkot
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਰਾਜਨ)-ਬੀਤੀ 24-25 ਅਕਤੂਬਰ 2015 ਦੀ ਦਰਮਿਆਨੀ ਰਾਤ ਨੂੰ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਦੇ ਬਾਹਰ ਲਗਾਏ ਗਏ ਇਤਿਹਾਸ ਲਿਖਤ ਬੋਰਡ ’ਤੇ ਕਾਲੇ ਮਾਰਕਰ ਨਾਲ ਲਿਖੇ ਗਏ ਇਤਰਾਜਯੋਗ ਸ਼ਬਦਾਵਲੀ ਵਾਲੇ ਦੋ ਪੋਸਟਰ ਚਿਪਕਾਉਣ ਅਤੇ 12 ਅਕਤੂਬਰ 2015 ਨੂੰ ਮੂੰਹ ਹਨੇਰੇ ਗੁਰਦੁਆਰਾ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਬਾਹਰ ਅਤੇ ਗਲੀਆਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਖਿਲਾਰਣ ਦੀਆਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਆਈ.ਜੀ ਐੱਸ.ਪੀ.ਐੱਸ. ਪਰਮਾਰ ਦੀ ਅਗਵਾਈ ਹੇਠਲੀ ਸਿਟ ਦੇ ਮੈਂਬਰਾਂ ਵੱਲੋਂ 1 ਸਤੰਬਰ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਦਾ ਦੌਰਾ ਕਰਕੇ ਹੋਰ ਜਾਂਚ ਵੇਰਵੇ ਇਕੱਤਰ ਕੀਤੇ ਜਾਣਗੇ ਤਾਂ ਜੋ ਇਸ ਜਾਂਚ ਨੂੰ ਜਲਦ ਮੁਕੰਮਲ ਕੀਤਾ ਜਾ ਸਕੇ। ਸੂਤਰਾਂ ਅਨੁਸਾਰ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸਿਟ ਨੇ ਆਪਣੇ ਦੌਰੇ ਦੌਰਾਨ ਉਨ੍ਹਾਂ ਲੋਕਾਂ ਨੂੰ ਵੀ ਖੁੱਲ੍ਹਾ ਸੱਦਾ ਦਿੱਤਾ ਹੈ ਜਿਨ੍ਹਾਂ ਕੋਲ ਜੇਕਰ ਕੋਈ ਅਹਿਮ ਜਾਣਕਾਰੀ ਹੈ, ਉਹ ਵੀ ਸਿਟ ਮੈਂਬਰਾਂ ਨਾਲ ਬੇਝਿਜਕ ਸਾਂਝੀ ਕਰ ਸਕਦੇ ਹਨ ਜੋ ਸਿਟ ਵੱਲੋਂ ਨਰੋਲ ਗੁਪਤ ਰੱਖੀ ਜਾਵੇਗੀ। 

ਦੱਸਣਯੋਗ ਹੈ ਕਿ  ਵਧੀਕ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਸ਼੍ਰੀ ਅਨੁਰਾਗ ਵਰਮਾਂ ਵੱਲੋਂ ਬੀਤੀ 30 ਜੁਲਾਈ 2021 ਨੂੰ ਡਾਇਰੈਕਟਰ ਬਿਓਰੋ ਆਫ਼ ਇਨਵੈਸਟੀਗੇਸ਼ਨ, ਪੰਜਾਬ, ਚੰਡੀਗੜ੍ਹ ਅਤੇ ਫ਼ਰੀਦਕੋਟ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਨੂੰ ਪੱਤਰ ਜਾਰੀ ਕਰਕੇ ਉਕਤ ਬੇਅਦਬੀ ਮਾਮਲਿਆਂ ਸਬੰਧੀ ਦਰਜ ਕੀਤੇ ਗਏ ਮੁਕੱਦਮਾਂ ਨੰਬਰ 117 ਅਤੇ 128 ਦੇ ਦੋਸ਼ੀਆਂ ’ਤੇ ਧਾਰਾ 295-ਏ ਅਤੇ 153-ਏ, ਆਈ.ਪੀ.ਸੀ ਮੁਕੱਦਮੇਂ ਚਲਾਉਣ ਦੀ ਮੰਨਜੂਰੀ ਦੇ ਦਿੱਤੀ ਗਈ ਸੀ ਜਿਸ’ਤੇ ਸਿਟ ਵੱਲੋਂ ਇਹਨਾਂ ਮਾਮਲਿਆਂ ਦੇ 6 ਦੋਸ਼ੀਆਂ ਵਿਰੁੱਧ ਮਾਨਯੋਗ ਫ਼ਰੀਦਕੋਟ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਸੀ ਜਦਕਿ ਇਹਨਾਂ ਮਾਮਲਿਆਂ ਦੇ ਤਿੰਨ ਭਗੌੜੇ ਦੋਸ਼ੀਆਂ ਹਰਸ਼ ਧੂਰੀ ਪੁੱਤਰ ਅਸ਼ੋਕ ਕੁਮਾਰ ਵਾਸੀ ਧੂਰੀ, ਸੰਦੀਪ ਬਰੇਟਾ ਪੁੱਤਰ ਓਮ ਪ੍ਰਕਾਸ਼ ਵਾਸੀ ਬਰੇਟਾ ਮੰਡੀ ਅਤੇ ਪ੍ਰਦੀਪ ਕਲੇਰ ਪੁੱਤਰ ਚਾਂਦੀ ਰਾਮ ਵਾਸੀ ਕਲਾਇਤ ਜ਼ਿਲ੍ਹਾ ਕੈਥਲ ਦੇ ਗਿ੍ਰਫ਼ਤਾਰੀ ਵਾਰੰਟ ਜਾਰੀ ਕਰਨ ਦੀ ਸੂਰਤ ਵਿੱਚ ਅਜੇ ਤੱਕ ਇਹਨਾਂ ਦੀ ਗਿ੍ਰਫ਼ਤਾਰੀ ਨਾ ਹੋਂਣ ’ਤੇ ਇਹਨਾਂ ਤਿੰਨਾਂ ਦੀ ਚੱਲ ਅਚੱਲ ਜਾਇਦਾਦ ਦਾ ਵੇਰਵਾ ਵੀ ਮੰਗਿਆ ਜਾ ਚੁੱਕਾ ਹੈ। ਸੂਤਰਾਂ ਅਨੁਸਾਰ ਪ੍ਰਮੁੱਖ ਤੌਰ ’ਤੇ ਸਿਟ ਦੇ ਚੇਅਰਮੈਨ ਆਈ.ਜੀ ਐੱਸ.ਪੀ.ਐੱਸ ਪਰਮਾਰ, ਰਜਿੰਦਰ ਸਿੰਘ ਸੋਹਲ ਏ.ਆਈ.ਜੀ, ਲਖਬੀਰ ਸਿੰਘ ਪੀ.ਪੀ.ਐੱਸ. ਡੀ.ਐੱਸ.ਪੀ ਭਿੱਖੀਵਿੰਡ, ਦਲਬੀਰ ਸਿੰਘ ਮੁਖੀ ਸੀ.ਆਈ.ਏ ਸਟਾਫ਼ ਮਲੇਰ ਕੋਟਲਾ ਅਤੇ ਹੋਰ ਮੈਂਬਰਾਂ ਵੱਲੋਂ ਉਕਤ ਸਥਾਨਾਂ ਦਾ ਦੌਰਾ ਕਰਨ ਉਪ੍ਰੰਤ ਫ਼ਰੀਦਕੋਟ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ।

  • Disrespect cases
  • I.G. Parmar
  • Burj Jawahar Singh Wala
  • Faridkot
  • ਬੇਅਦਬੀ ਮਾਮਲੇ
  • ਆਈ.ਜੀ. ਪਰਮਾਰ
  • ਬੁਰਜ ਜਵਾਹਰ ਸਿੰਘ ਵਾਲਾ
  • ਫ਼ਰੀਦਕੋਟ

ਪੰਜਾਬ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਕੈਪਟਨ ਵੱਲੋਂ ਸਮਾਜਿਕ ਸੁਰੱਖਿਆ ਤਹਿਤ ਵਧਾਈ ਪੈਨਸ਼ਨ ਦੀ ਸ਼ੁਰੂਆਤ

NEXT STORY

Stories You May Like

  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • ramayana  part 1   trailer released
    ਰਾਮਾਇਣਮ: ਪਾਰਟ 1 ਦਾ ਟ੍ਰੇਲਰ ਰਿਲੀਜ਼, ਰਣਬੀਰ ਤੇ ਯਸ਼ ਦੀ ਮਹਾਗਾਥਾ ਦੀ ਦਿਸੀ ਸ਼ਾਨਦਾਰ ਝਲਕ
  • sit sukhbir singh badal inquiry
    ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਾ : ਸੁਖਬੀਰ ਸਿੰਘ ਬਾਦਲ ਤੋਂ SIT ਅੱਜ ਕਰੇਗੀ ਪੁੱਛਗਿੱਛ
  • us deploys powerful b 1 bomber in major move to attack iran
    ਇਰਾਨ 'ਤੇ ਹਮਲੇ ਲਈ ਅਮਰੀਕਾ ਦੀ ਵੱਡੀ ਕਾਰਵਾਈ, ਤਾਇਨਾਤ ਕੀਤਾ ਸ਼ਕਤੀਸ਼ਾਲੀ B-1 ਬਾਂਬਰ
  • sikhs for justice announces  1 million aid to cjp
    ਸਿੱਖਸ ਫਾਰ ਜਸਟਿਸ ਵੱਲੋਂ CJP ਨੂੰ ਸ਼ਰਤਾਂ 'ਤੇ 10 ਲੱਖ ਡਾਲਰ ਦੀ ਮਦਦ ਦੇਣ ਦਾ ਐਲਾਨ
  • jathedar gives statement on revised draft of sacrilege law
    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ
  • fir in sacrilege case
    ਸੱਕਾਂਵਾਲੀ ਬੇਅਦਬੀ ਮਾਮਲੇ 'ਚ BNS ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ ਤਹਿਤ FIR ਦਰਜ
  • tatkal ticket rules will change from august 1  new
    1 ਅਗਸਤ ਤੋਂ ਬਦਲੇਗਾ Tatkal Ticket ਦਾ ਨਿਯਮ, ਜਾਣੋ ਨਵੀਂ ਪ੍ਰਣਾਲੀ ਬਾਰੇ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • snatching incident  robbery from woman
      ਸੈਰ ਕਰ ਰਹੀ ਔਰਤ ਦੇ ਕੰਨਾਂ ’ਚੋਂ ਵਾਲੀਆਂ ਝਪਟੀਆਂ
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • roadways employees  punjab pensioners  gate rally
      ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ...
    • new danger bell for punjab
      ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3 ਵੱਡੇ ਡੈਮਾਂ ਦੀ ਤਾਜ਼ਾ ਰਿਪੋਰਟ...
    • daughter dead on road accident
      ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +