Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    2:44:02 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda-Mansa
  • ਮਾਨਸਾ:  ਜ਼ਿਲ੍ਹਾ ਮੈਜਿਸਟਰੇਟ ਨੇ ਅਸ਼ਲੀਲ ਪੋਸਟਰਾਂ 'ਤੇ ਪਾਬੰਦੀ ਲਗਾਉਣ ਸਣੇ ਇਹ ਹੁਕਮ ਕੀਤੇ ਜਾਰੀ, ਪੜ੍ਹੋ ਪੂਰੀ ਖ਼ਬਰ

MALWA News Punjabi(ਮਾਲਵਾ)

ਮਾਨਸਾ:  ਜ਼ਿਲ੍ਹਾ ਮੈਜਿਸਟਰੇਟ ਨੇ ਅਸ਼ਲੀਲ ਪੋਸਟਰਾਂ 'ਤੇ ਪਾਬੰਦੀ ਲਗਾਉਣ ਸਣੇ ਇਹ ਹੁਕਮ ਕੀਤੇ ਜਾਰੀ, ਪੜ੍ਹੋ ਪੂਰੀ ਖ਼ਬਰ

  • Edited By Shivani Bassan,
  • Updated: 12 Feb, 2024 11:52 AM
Bathinda-Mansa
district magistrate banned obscene posters
  • Share
    • Facebook
    • Tumblr
    • Linkedin
    • Twitter
  • Comment

ਮਾਨਸਾ(ਮਨਜੀਤ ਕੌਰ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਰਮਲ ਓਸੇਪਚਨ ਨੇ ਸੀ. ਆਰ. ਪੀ. ਸੀ. 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ’ਤੇ ਅਕਸਰ ਆਮ ਤੌਰ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਮੁੰਡੇ ਅਤੇ ਕੁੜੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦਾ ਜਲਦ ਹੋਵੇਗਾ ਕਾਇਆ-ਕਲਪ, ਹੁਣ ਹਵਾਈ ਅੱਡੇ ਵਰਗੀਆਂ ਮਿਲਣਗੀਆਂ ਸਹੂਲਤਾਂ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ

ਵਧੀਕ ਜ਼ਿਲਾ ਮੈਜਿਸਟਰੇਟ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ :  ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਜਵਾਨੀ 'ਚ ਨੌਜਵਾਨ ਦੀ ਮੌਤ

ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇੱਕਤਰਤਾ ’ਤੇ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਅਮਨ-ਕਾਨੂੰਨ ਕਾਇਮ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇੱਕਤਰਤਾ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ ਅਸਲਾ ਚੁੱਕ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ।

ਇਹ ਵੀ ਪੜ੍ਹੋ :  ਛਾਤੀ ਦੇ ਕੈਂਸਰ ਨਾਲ ਹੋਣ ਵਾਲੀਆਂ ਮੌਤਾਂ 'ਚ 11 ਫੀਸਦੀ ਹੋਇਆ ਵਾਧਾ, ਪੰਜਾਬ ਦਾ ਹਾਲ ਸਭ ਤੋਂ ਮਾੜਾ

ਉਨ੍ਹਾਂ ਕਿਹਾ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇੱਕਤਰਤਾ ਸਬੰਧੀ ਹੁਕਮ ਸੁਰੱਖਿਆ ਅਮਲੇ, ਡਿਊਟੀ ’ਤੇ ਤਾਇਨਾਤ ਪੁਲਸ ਅਮਲੇ, ਸਰਕਾਰ ਫ਼ੰਕਸ਼ਨਾਂ, ਵਿਆਹ ਸ਼ਾਦੀਆਂ, ਧਾਰਮਿਕ-ਮਾਤਮੀ ਸਮਾਰੋਹਾਂ ਅਤੇ ਸਕੂਲ-ਕਾਲਜ ’ਚ ਪੜ੍ਹਾਈ ਲਈ ਬੱਚਿਆਂ ਦੇ ਇਕੱਠ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ :  ਚੰਗੇ ਭਵਿੱਖ ਦੀ ਚਾਹਤ ਰੱਖ ਨੌਜਵਾਨ ਵਿਦੇਸ਼ਾਂ ਨੂੰ ਕਰ ਰਹੇ ਕੂਚ, ਪੰਜਾਬ ’ਚ ਅਨੇਕਾਂ ਘਰਾਂ ਤੇ ਕੋਠੀਆਂ ਨੂੰ ਲੱਗੇ ਜ਼ਿੰਦਰੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Mansa
  • District Magistrate
  • orders
  • ban
  • obscene posters
  • ਮਾਨਸਾ
  • ਜ਼ਿਲ੍ਹਾ ਮੈਜਿਸਟ੍ਰੇਟ
  • ਹੁਕਮ
  • ਪਾਬੰਦੀ
  • ਅਸ਼ਲੀਲ ਪੋਸਟਰ

ਆਨਲਾਈਨ ਪੈਨਸ਼ਨ ਚੈੱਕ ਕਰਨ ਲਈ ਖੋਲ੍ਹਿਆ ਲਿੰਕ, ਉੱਡੇ 11 ਲੱਖ

NEXT STORY

Stories You May Like

  • fda bans advertisements and offers of baby food issues these guidelines
    FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼
  • majithia khehra knocked on the door of the district court
    ਮਜੀਠੀਆ-ਖਹਿਰਾ ਨੇ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਇਆ, ਪੜ੍ਹੋ ਕੀ ਹੈ ਪੂਰੀ ਖ਼ਬਰ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ
  • major orders issued in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਪੜ੍ਹੋ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹੜੀਆਂ ਲਾਈਆਂ ਪਾਬੰਦੀਆਂ
  • major restrictions imposed in nawanshahr district until november 29
    29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
  • major restrictions imposed in bathinda city district magistrate issues orders
    ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • important news regarding the employee s d a
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
  • ban imposed on gutkha and pan masala
    ਗੁਟਖਾ ਤੇ ਪਾਨ ਮਸਾਲੇ 'ਤੇ ਲੱਗ ਗਿਆ ਬੈਨ ! ਉੱਤਰਾਖੰਡ ਸਰਕਾਰ ਨੇ ਜਾਰੀ ਕੀਤੇ ਹੁਕਮ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • pargat singh expresses sympathy with the family
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਪਰਗਟ ਸਿੰਘ ਨੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ
    • sukhbir singh badal on parwinder singh jhota
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ ਬਾਦਲ ਵੱਲੋਂ ਡੂੰਘੇ ਦੁੱਖ ਦਾ...
    • bhagwant mann  manjit sidhu  congress
      CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +