Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    7:39:03 PM

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

  • 4 smugglers arrested in punjab with 27 kg of heroin and weapons

    ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ...

  • youth police station punjab police

    ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਲਿੰਗ ਨਿਰਧਾਰਣ ਜਾਂਚ ਦੀ ਸ਼ਿਕਾਇਤ ਮਿਲਣ ’ਤੇ ਡਾਕਟਰ ਤੇ ਏਜੰਟ ਕਾਬੂ

MALWA News Punjabi(ਮਾਲਵਾ)

ਲਿੰਗ ਨਿਰਧਾਰਣ ਜਾਂਚ ਦੀ ਸ਼ਿਕਾਇਤ ਮਿਲਣ ’ਤੇ ਡਾਕਟਰ ਤੇ ਏਜੰਟ ਕਾਬੂ

  • Edited By Babita,
  • Updated: 06 Jun, 2020 01:40 PM
Patiala
doctor agent arrested
  • Share
    • Facebook
    • Tumblr
    • Linkedin
    • Twitter
  • Comment

ਪਾਤੜਾਂ (ਚੋਪੜਾ) : ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਤਰਨਤਾਰਨ ਡਾ. ਸੂਰਤ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਫਤਿਹਗੜ੍ਹ ਸਾਹਿਬ ਡਾ. ਸੁਮਿਤ ਸਿੰਘ ਦੀ ਅਗਵਾਈ 'ਚ ਸਿਹਤ ਮਹਿਕਮੇ ਦੇ ਅਮਲੇ ਨੇ ਪੁਲਸ ਅਤੇ ਸਿਵਲ ਹਸਪਤਾਲ ਦੀ ਟੀਮ ਨਾਲ ਮਿਲ ਕੇ ਇੱਥੋਂ ਦੇ ਪਟਿਆਲਾ ਨਾਂ ਦੇ ਇਕ ਨਿੱਜੀ ਹਸਪਤਾਲ 'ਚ ਛਾਪੇਮਾਰੀ ਕੀਤੀ। ਇਸ ਦੌਰਾਨ ਡਾ. ਅਸ਼ੋਕ ਕੁਮਾਰ ਅਤੇ ਦਲਾਲ ਨਾਇਬ ਸਿੰਘ ਵਾਸੀ ਲੌਂਗੋਵਾਲ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਨੂੰ ਹਸਪਤਾਲ 'ਚ ਲਿੰਗ ਨਿਰਧਾਰਣ ਜਾਂਚ ਕੀਤੇ ਜਾਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਕਾਬੂ ਕੀਤਾ ਗਿਆ। ਸ਼ਿਕਾਇਤ ਮਿਲਣ ਤੋਂ ਬਾਅਦ ਸਿਹਤ ਮਹਿਕਮੇ ਦੀ ਟੀਮ ਨੇ ਇਕ ਜਨਾਨੀ ਨੂੰ ਨਕਲੀ ਮਰੀਜ਼ ਬਣਾ ਕੇ ਹਸਪਤਾਲ 'ਚ ਭੇਜਿਆ ਅਤੇ ਪੁਸ਼ਟੀ ਹੋਣ ’ਤੇ ਹਸਪਤਾਲ 'ਚ ਛਾਪਾ ਮਾਰਿਆ।
ਸ਼ਹਿਰੀ ਪੁਲਸ ਇੰਚਾਰਜ ਹਰਸ਼ਵੀਰ ਸੰਧੂ ਨੇ ਦੱਸਿਆ ਕਿ ਬੀਤੇ ਦਿਨ ਚੱਲੀ ਛਾਪੇਮਾਰੀ ਦੌਰਾਨ ਹਸਪਤਾਲ 'ਚੋਂ ਪੁਲਸ ਨੂੰ ਨਸ਼ੇ ਦੀਆਂ 1170 ਗੋਲੀਆਂ ਅਤੇ ਗਰਭਪਾਤ ਲਈ ਵਰਤੇ ਜਾਂਦੇ ਔਜਾਰ ਅਤੇ ਸੱਤ ਹਜ਼ਾਰ ਰੁਪਏ ਬਰਾਮਦ ਹੋਏ । ਉਨ੍ਹਾਂ ਦੱਸਿਆ ਕਿ ਡਾ. ਅਸ਼ੋਕ ਕੁਮਾਰ ਅਤੇ ਦਲਾਲ ਨਾਇਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਡਾ. ਅਸ਼ੋਕ ਕੁਮਾਰ ਦੀ ਪਤਨੀ ਦਵਿੰਦਰ ਕੁਮਾਰੀ ਲਿੰਗ ਨਿਰਧਾਰਣ ਜਾਂਚ ਕਰਨ ਵਾਲੀ ਮਸ਼ੀਨ ਅਤੇ ਕੁਝ ਪੈਸੇ ਲੈ ਕੇ ਫਰਾਰ ਹੋ ਗਈ, ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ ਦਾ ਰਿਕਾਰਡ ਕਬਜ਼ੇ 'ਚ ਲੈ ਕੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ।

  • Gender Determination Test
  • Patiala
  • Doctor
  • Agent
  • Arrest
  • ਲਿੰਗ ਨਿਰਧਾਰਣ ਟੈਸਟ
  • ਪਟਿਆਲਾ
  • ਡਾਕਟਰ
  • ਏਜੰਟ
  • ਕਾਬੂ

ਗਰਮੀ ਨਾਲ ਤਪਦੀਆਂ ਜ਼ਮੀਨਾਂ ਦਾ ਮੀਂਹ ਨੇ ਠਾਰਿਆ ਸੀਨਾ, ਕਿਸਾਨਾਂ ਨੂੰ ਮਿਲੀ ਰਾਹਤ

NEXT STORY

Stories You May Like

  • chaur residents struggling with poverty  administrative negligence
    ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ ਨਿਵਾਸੀਆਂ ਬਾਰੇ ਇੱਕ ਜਾਂਚ ਰਿਪੋਰਟ
  • fraud case in dsuya
    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ ਟ੍ਰੈਵਲ ਏਜੰਟ ਗ੍ਰਿਫ਼ਤਾਰ
  • heavy fine imposed on eureka forbes  after receiving 5008 complaints
    Eureka Forbes 'ਤੇ ਲੱਗਾ ਭਾਰੀ ਜੁਰਮਾਨਾ, 5008 ਸ਼ਿਕਾਇਤਾਂ ਮਿਲਣ ਤੋਂ ਬਾਅਦ ਹੋਈ ਸਖ਼ਤ ਕਾਰਵਾਈ
  • delay in people getting justice
    ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ ਕਰਨ ਦੀ ਜ਼ਰੂਰਤ!
  • pcb launches internal probe into discipline and conduct during england tour
    PCB ਨੇ ਇੰਗਲੈਂਡ ਦੌਰੇ ’ਤੇ ਅਨੁਸ਼ਾਸਨ ਤੇ ਆਚਰਣ ਨੂੰ ਲੈ ਕੇ ਸ਼ੁਰੂ ਕੀਤੀ ਅੰਦਰੂਨੀ ਜਾਂਚ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • police  checkpoint  inspection
    ਪੁਲਸ ਨੇ ਨਾਕੇ 'ਤੇ ਰੋਕਿਆ ਮੋਟਰਸਾਈਕਲ ਸਵਾਰ,  ਜਦੋਂ ਜਾਂਚ ਕੀਤੀ ਤਾਂ ਹੋਇਆ ਖੁਲਾਸਾ
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • theft case
      ਚੋਰੀ ਦੇ ਵਾਹਨਾਂ ਸਮੇਤ 2 ਲੋਕ ਗ੍ਰਿਫ਼ਤਾਰ
    • powerful explosion in fazilka
      ਫਾਜ਼ਿਲਕਾ 'ਚ ਜ਼ੋਰਦਾਰ ਧਮਾਕਾ! ਅਚਾਨਕ ਪਿਆ ਭੜਥੂ
    • youth death case
      ਬੱਸ ਸਟੈਂਡ 'ਤੇ ਨੌਜਵਾਨ ਦੀ ਮੌਤ
    • patwaris  tehsils  government offices
      ਪਟਵਾਰੀਆਂ ਨੇ ਕਰ 'ਤਾ ਵੱਡਾ ਐਲਾਨ, ਲੋਕਾਂ ਦੀ ਵੱਧ ਸਕਦੀ ਹੈ ਪ੍ਰੇਸ਼ਾਨੀ
    • new hassle for free wheat recipients in punjab
      ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ,...
    • 2 youths arrested
      ਚਿੱਟੇ ਸਮੇਤ ਦੋ ਨੌਜਵਾਨ ਕਾਬੂ
    • ferozepur central jail
      ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫ਼ੋਨ ਤੇ ਨਸ਼ੀਲੇ ਕੈਪਸੂਲ ਬਰਾਮਦ
    • aam aadmi clinic  empanelled staff
      ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
    • punjab son shoots his own mother
      ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ...
    • fraud case
      ਬੈਂਕ 'ਚ ਨਕਦੀ ਗਿਣਦੇ ਸਮੇਂ ਵਿਅਕਤੀ ਨਾਲ ਹਜ਼ਾਰਾਂ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +