Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    7:02:45 AM

  • rj mitte died at 34

    ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ...

  • ludhiana cp swapna sharma summoned by ed

    ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ...

  • governors of 6 states changed suddenly

    ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ...

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਡੌਲੀ ਬਿੰਦਰਾ ਦਾ ਰਾਧੇ ਮਾਂ 'ਤੇ ਨਿਸ਼ਾਨਾ,ਕਿਹਾ- ਮੈਂ ਧਮਕੀਆਂ ਤੋਂ ਨਹੀਂ ਡਰਦੀ

MALWA News Punjabi(ਮਾਲਵਾ)

ਡੌਲੀ ਬਿੰਦਰਾ ਦਾ ਰਾਧੇ ਮਾਂ 'ਤੇ ਨਿਸ਼ਾਨਾ,ਕਿਹਾ- ਮੈਂ ਧਮਕੀਆਂ ਤੋਂ ਨਹੀਂ ਡਰਦੀ

  • Updated: 19 Dec, 2018 11:43 PM
Sangrur
dolly bindra  radhe maa
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ,(ਵਿਕਾਸ, ਸੰਜੀਵ)— ਰਾਧੇ ਮਾਂ 'ਤੇ ਧਮਕਾਉਂਣ ਦੇ ਦੋਸ਼ਾਂ ਵਾਲੀ ਰਿਕਾਰਡਿੰਗ ਦੀ ਅਵਾਜ਼ ਵਾਲੇ ਸੈਂਪਲ ਮੈਚ ਹੋਣ 'ਤੇ ਹਾਈਕੋਰਟ ਨੇ ਪੰਜਾਬ ਦੇ ਪੁਲਸ ਮੁਖੀ ਨੂੰ ਜਾਂਚ ਕਰਕੇ ਕਾਰਵਾਈ ਦੇ ਹੁਕਮ ਦੇਣ ਤੋਂ ਬਾਅਦ 'ਚ ਬਾਲੀਵੁੱਡ ਅਦਾਕਾਰਾ ਡੌਲੀ ਬਿੰਦਰਾ ਇੱਕ ਬਾਰ ਫਿਰ 'ਰਾਧੇ ਮਾਂ' ਖਿਲਾਫ ਖੁੱਲਕੇ ਸਾਹਮਣੇ ਆਈ ਹੈ । 'ਜਗ ਬਾਣੀ' ਨਾਲ ਮੁੰਬਈ ਤੋਂ ਫੋਨ 'ਤੇ ਵਿਸ਼ੇਸ਼ ਗੱਲਬਾਤ ਕਰਦਿਆਂ 
ਉੱਕਤ ਮਾਮਲੇ 'ਚ ਅਦਾਲਤ ਵੱਲੋਂ ਪੁਲਸ ਨੂੰ ਕਾਰਵਾਈ ਕਰਨ ਦੇ ਦਿੱਤੇ ਆਦੇਸ਼ਾਂ 'ਤੇ ਖੁਸ਼ੀ ਜਾਹਿਰ ਕਰਦਿਆਂ ਡੌਲੀ ਬਿੰਦਰਾ ਨੇ ਪ੍ਰਤੀਕਰਮ ਦਿੱਤਾ ਕਿ ਉਹ ਬਹੁਤ ਹੈਰਾਨ ਹੈ ਕਿ ਪੁਲਸ ਵਲੋਂ ਕਿਸੇ ਦੀ ਅਵਾਜ਼ ਪਛਾਨਣ 'ਚ ਇੰਨੀਂ ਦੇਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕੰਮ ਕਰਨ ਵਾਲੀ ਪੁਲਸ ਤੋਂ ਲੋਕ ਇਨਸਾਫ ਦੀ ਕਿਵੇਂ ਆਸ ਲਾਉਂਣਗੇ। ਬਿੰਦਰਾ ਨੇ 'ਰਾਧਾ ਮਾਂ' 'ਤੇ ਨਿਸ਼ਾਨਾ ਲਾਉਂਦੇ ਕਿਹਾ ਕਿ ਧਰਮ ਦੇ ਨਾਂਅ 'ਤੇ ਆਖਿਰ ਕੋਈ ਕਿਵੇਂ ਲੋਕਾਂ ਨੂੰ ਮੂਰਖ ਬਣਾ ਸਕਦਾ ਹੈ ਪਰ ਲੋਕ ਹੁਣ ਸਮਝਦਾਰ ਹੋ ਚੁੱਕੇ ਹਨ ਤੇ ਅਜਿਹੇ ਪਾਖੰਡੀਆਂ ਨੂੰ ਮੂੰਹ ਨਹੀਂ ਲਾਉਂਦੇ । ਬਿੰਦਰਾ ਨੇ ਕਿਹਾ ਕਿ ਲੋਕਾਂ ਨੂੰ ਹੁਣ ਪਤਾ ਲੱਗ ਚੁੱਕਾ ਹੈ ਕਿ ਧਰਮ ਦੇ ਨਾਂਅ 'ਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਅੱਜ ਤੱਕ ਸਰੇਆਮ ਖੇਡਿਆ ਗਿਆ ਹੈ।ਬਿੰਦਰਾ ਨੇ ਦੋਸ਼ ਲਾਇਆ ਕਿ ਇਹ ਔਰਤ ਪੈਸੇ ਦੇ ਜੋਰ ਸਭ ਨਾਲ ਖਿਡਾਉਂਣਾ ਸਮਝਕੇ ਖੇਡਦੀ ਹੈ ਤੇ ਪੈਸੇ ਦੇ ਦਮ 'ਤੇ ਹੀ ਮਹਾਮੰਡਲੇਸ਼ਵਰ ਦੀ ਉਪਾਧੀ ਤੱਕ ਪਹੁੰਚੀ ਹੈ, ਜਦਕਿ ਇਸ ਵਿੱਚ ਧਾਰਮਿਕ ਭਾਵਨਾਵਾਂ ਦਾ ਸਤਕਾਰ ਕਰਨ ਵਾਲੀ ਕੋਈ ਵੀ ਗੱਲ ਨਜ਼ਰ ਨਹੀਂ ਆਉਂਦੀ।ਇਸ ਨੇ ਆਪਣੇ ਆਲੇ ਦੁਆਲੇ ਪਾਖੰਡ ਦਾ ਜਾਲ ਵਿਛਾ ਰੱਖਿਆ ਹੈ। ਡੌਲੀ ਬਿੰਦਰਾ ਨੇ ਫਗਵਾੜਾ ਦੇ ਸੁਰਿੰਦਰ ਮਿੱਤਲ ਵੱਲੋਂ ਸੁਖਵਿੰਦਰ ਕੌਰ ਉਰਫ ਬੱਬੌ ਉਰਫ ਰਾਧੇ ਮਾਂ ਦੇ ਖਿਲਾਫ ਲੜੀ ਜਾ ਰਹੀ ਦਲੇਰਾਨਾ ਢੰਗ ਲੜਾਈ ਦੀ ਸ਼ਲਾਘਾ ਕਰਦਿਆ ਕਿਹਾ ਕਿ ਜੇਕਰ ਹੋਰ ਲੋਕ ਵੀ ਇਸ ਦੇ ਪਾਖੰਡ ਦਾ ਪਰਦਾਫਾਸ਼ ਕਰਨ ਲਈ ਅੱਗੇ ਆਉਂਣ ਤਾਂ ਇਸ ਲੜਾਈ ਦਾ ਅੰਤ ਛੇਤੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਵੀ ਇਸ ਲੜਾਈ ਨੂੰ ਅੰਤ ਤੱਕ ਜਾਰੀ ਰੱਖੇਗੀ, ਜਦਕਿ ਉਸਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਤੇ ਕੱਲ ਰਾਤ ਵੀ ਇੱਕ ਅਣਪਛਾਤੇ ਵਿਅਕਤੀ ਵੱਲੌਂ ਉਸਦਾ ਪਿਛਾ ਕੀਤਾ ਗਿਆ, ਜਿਸ ਦੀ ਸ਼ਿਕਾਇਤ ਉਸ ਨੇ ਮੁੰਬਈ ਪੁਲਸ ਨੂੰ ਦਿੱਤੀ ਹੈ।

  • ਡੌਲੀ ਬਿੰਦਰਾ
  • ਰਾਧੇ ਮਾਂ Dolly Bindra
  • Radhe Maa

ਪੰਜਾਬ ਸਰਕਾਰ ਵਲੋਂ ਸਾਲ 2019 ਲਈ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ

NEXT STORY

Stories You May Like

  • rakhi sawant takes aim at komal rani
    ਮੈਂ ਸੁਨੀਤਾ ਨਹੀਂ ਹਾਂ, ਧੱਜੀਆਂ ਉੱਡਾ ਦੇਵਾਂਗੀ, ਰਾਖੀ ਸਾਵੰਤ ਨੇ ਕੋਮਲ ਰਾਣੀ 'ਤੇ ਸਾਧਿਆ ਨਿਸ਼ਾਨਾ
  • i don  t want to become a mother  famous actress makes a major decision
    "ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ ਲਿਆ ਵੱਡਾ ਫੈਸਲਾ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • fir case
    ਜ਼ਮੀਨ ਤੇ ਸਰਕਾਰੀ ਰਸਤੇ ’ਤੇ ਕਬਜ਼ੇ ਨੂੰ ਲੈ ਕੇ ਵਿਵਾਦ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ
  • roop kaur sandhu appeals to dgp gaurav yadav
    ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • bsp  akash anand  mayawati  apology
    ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ
  • share markets will remain closed today
    ਅੱਜ ਸ਼ੇਅਰ ਬਾਜ਼ਾਰ ਰਹਿਣਗੇ ਬੰਦ, ਬੀਐਸਈ ਅਤੇ ਐਨਐਸਈ 'ਤੇ ਨਹੀਂ ਹੋਵੇਗਾ ਵਪਾਰ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • police action lehli
      ਚੌਂਕੀ ਨਾਹਰ ਲੈਹਲੀ ਪੁਲਸ ਦੀ ਵੱਡੀ ਕਾਰਵਾਈ, ਅਫੀਮ ਸਮੇਤ ਵਿਅਕਤੀ ਨੂੰ ਕੀਤਾ...
    • ed raid punjab
      Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ...
    • pargat singh met sachin pilot in delhi
      ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
    • ravneet bittu vs pargat singh
      ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ...
    • punjab momos price friends
      ਪੰਜਾਬ 'ਚ 10 ਰੁਪਏ ਦੇ MOMOS ਪਿੱਛੇ ਮੁੰਡੇ ਦਾ ਕਤਲ!
    • ferozepur railway division  bangladesh
      ਫਿਰੋਜ਼ਪੁਰ ਰੇਲ ਮੰਡਲ ਨੂੰ ਬੰਗਲਾਦੇਸ਼ ਨੂੰ ਕੋਚ ਨਿਰਯਾਤ ਕਰਨ ਨਾਲ 91.73 ਲੱਖ ਦਾ...
    • politics  akali dal  patwari
      ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ...
    • nayab singh saini in doraha
      ਮਨੁੱਖਤਾ ਦੀ ਸੇਵਾ, ਬਜ਼ੁਰਗਾਂ ਦਾ ਸਨਮਾਨ ਤੇ ਬੱਚਿਆਂ ਦਾ ਉੱਜਵਲ ਭਵਿੱਖ ਹੀ ਸੱਚੀ...
    • traffic challan
      ਮੋਟਰਸਾਈਕਲ 'ਤੇ ਟਰੈਕਟਰ ਦਾ ਸਾਈਲੈਂਸਰ ਲਗਾਉਣ 'ਤੇ 5 ਹਜ਼ਾਰ ਦਾ ਚਲਾਨ
    • raid in barnala
      ਬਰਨਾਲਾ 'ਚ ਫੂਡ ਸੇਫਟੀ ਵਿਭਾਗ ਦੀ RAID! ਦੇਸੀ ਘਿਓ ਦੇ ਭਰੇ ਸੈਂਪਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +