Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    4:04:14 PM

  • nanded sahib sukhbir singh badal akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

  • punjab sir draft voter list released

    ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, ਕਿਤੇ...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਕਰਿਆਨੇ ਦੀ ਦੁਕਾਨ ਦੀ ਆੜ ’ਚ ਘਰੇਲੂ ਗੈਸ ਦੀ ਕਾਲਾਬਾਜ਼ਾਰੀ

MALWA News Punjabi(ਮਾਲਵਾ)

ਕਰਿਆਨੇ ਦੀ ਦੁਕਾਨ ਦੀ ਆੜ ’ਚ ਘਰੇਲੂ ਗੈਸ ਦੀ ਕਾਲਾਬਾਜ਼ਾਰੀ

  • Updated: 12 Sep, 2018 06:31 AM
Malwa
domestic gas black market under the grocery store
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਖੁਰਾਣਾ)- ਗਿਆਸਪੁਰਾ ਇਲਾਕੇ ’ਚ ਬੀਤੇ ਦਿਨੀਂ ਹੋਏ ਘਰੇਲੂ ਗੈਸ ਸਿਲੰਡਰ ਧਮਾਕੇ ਕਾਰਨ 14 ਮੌਤਾਂ ਹੋਣ ਤੋਂ ਬਾਅਦ ਵੀ ਗੈਸ ਮਾਫੀਆ ਨਾਲ ਜੁਡ਼ੇ ਕਾਲਾ ਬਾਜ਼ਾਰੀਆਂ ਦਾ ਗੋਰਖਧੰਦਾ ਜ਼ੋਰਾਂ ’ਤੇ ਚੱਲ ਰਿਹਾ ਹੈ। 
ਇਸੇ ਹੀ ਤਰ੍ਹਾਂ ਦੇ ਇਕ ਕੇਸ ’ਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਇਲਾਕੇ ’ਚ ਕਰਿਆਨਾ ਤੇ ਭਾਂਡਿਆਂ ਦੀ ਦੁਕਾਨ ਚਲਾਉਣ ਦੀ ਆੜ ’ਚ ਘਰੇਲੂ ਗੈਸ ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗੈਸ ਮਾਫੀਆ ਨੂੰ ਟਾਰਗੈੱਟ ਬਣਾਉਂਦੇ ਹੋਏ ਵੱਖ-ਵੱਖ ਗੈਸ ਏਜੰਸੀਆਂ ਦੇ 9 ਘਰੇਲੂ ਗੈਸ ਸਿਲੰਡਰ, ਇਲੈਕਟ੍ਰੋਨਿਕ ਕੰਡਾ ਤੇ ਗੈਸ ਦੀ ਪਲਟੀ ਮਾਰਨ ਲਈ ਵਰਤੇ ਜਾ ਰਹੇ ਯੰਤਰ ਕਬਜ਼ੇ ’ਚ ਲਏ ਹਨ। ਛਾਪੇ ਦੀ ਉਕਤ ਕਾਰਵਾਈ ਨੂੰ ਵਿਭਾਗ ਦੇ ਕੰਟਰੋਲਰ ਰਾਕੇਸ਼ ਭਾਸਕਰ ਦੀ ਪ੍ਰਧਾਨਗੀ ’ਚ ਏ. ਐੱਫ. ਐੱਸ. ਓ. ਜਸਵਿੰਦਰ ਸਿੰਘ, ਇੰਸ. ਅਰਵਿੰਦਰ ਸੰਧੂ, ਮਨਜੀਤ ਸਚਦੇਵਾ, ਨਿਤਿਨ ਕੁਮਾਰ, ਖੁਸ਼ਵੰਤ ਸਿੰਘ ਤੇ ਰੌਸ਼ਨ ਚੋਪਡ਼ਾ ਨੇ ਗੁਪਤ ਜਾਣਕਾਰੀ ਦੇ ਆਧਾਰ ’ਤੇ ਸੋਮਵਾਰ ਦੇਰ ਰਾਮ ਅੰਜ਼ਾਮ ਦਿੱਤਾ ਹੈ।
 ਇਥੇ ਦੱਸਣਾ ਜ਼ਰੂਰੀ ਰਹੇਗਾ ਕਿ ਗਿਆਸਪੁਰਾ ਇਲਾਕੇ ’ਚ ਬੀਤੇ ਦਿਨੀਂ ਹੋਏ 2  ਗੈਸ ਸਿਲੰਡਰ ਧਮਾਕਿਆਂ ’ਚ ਕੁੱਲ 18 ਮੌਤਾਂ ਹੋ ਚੁੱਕੀਆਂ ਹਨ। ਇਕ ਕੇਸ ’ਚ ਤਾਂ 4 ਮਾਸੂਮ ਬੱਚੇ ਧਮਾਕੇ ’ਚ ਇਸ ਤਰ੍ਹਾਂ ਝੁਲਸ ਕੇ ਆਪਸ ਵਿਚ ਚਿੰਬੜ ਗਏ ਸਨ ਕਿ ਉਨ੍ਹਾਂ ਦੇ ਸਰੀਰ ਨੂੰ ਇਕ-ਦੂਜੇ ਤੋਂ ਵੱਖ ਕਰਨ ਲਈ ਡਾਕਟਰਾਂ ਨੂੰ ਪੋਸਟਮਾਰਟਮ ਦੌਰਾਨ ਲਾਸ਼ਾਂ ਨੂੰ ਜਗ੍ਹਾ-ਜਗ੍ਹਾ ਤੋਂ ਕੱਟਣਾ ਪੈ ਗਿਆ ਸੀ। ਜਦੋਂਕਿ ਦੂਜੇ ਕੇਸ ’ਚ 14 ’ਚੋਂ ਕਈ ਮ੍ਰਿਤਕਾਂ ਦੇ ਸਰੀਰ ਦੇ ਚੀਥਡ਼ੇ ਉੱਡ ਗਏ ਸਨ। ਬਾਵਜੂਦ ਇਸ ਦੇ ਇਲਾਕੇ ’ਚ ਗੈਸ ਦੀ ਕਾਲਾ ਬਾਜ਼ਾਰੀ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ।
ਕਿੱਥੋਂ ਮਿਲਦੇ ਹਨ ਮਾਫੀਆ ਨੂੰ ਵੱਡੀ ਗਿਣਤੀ ’ਚ ਸਿਲੰਡਰ
ਅਜਿਹੇ ’ਚ ਹੈਰਾਨ ਕਰਨ ਵਾਲੀ ਗੱਲ ਹੈ ਕਿ ਗੈਸ ਮਾਫੀਆ ਨਾਲ ਦੁਕਾਨਦਾਰਾਂ ਨੂੰ ਆਖਿਰ ਇੰਨੀ ਵੱਡੀ ਗਿਣਤੀ ’ਚ ਘਰੇਲੂ ਗੈਸ ਸਿਲੰਡਰ ਕਿੱਥੋਂ ਮਿਲ ਰਹੇ ਹਨ, ਕਿਉਂਕਿ ਆਮ ਕਰ ਕੇ ਖਪਤਕਾਰ ਦੇ ਘਰ ’ਚ ਗੈਸ ਸਿਲੰਡਰ ਖਤਮ ਹੋਣ ’ਤੇ ਗੈਸ ਦੀ ਸਪਲਾਈ ਤੋਂ ਪਹਿਲਾਂ ਏਜੰਸੀ  ਮਾਲਕ ਬੁਕਿੰਗ ਕਰਵਾਉਣ ਤੋਂ ਬਾਅਦ ਵੀ ਕਈ ਦਿਨਾਂ ਤਕ ਸਿਲੰਡਰ ਦੀ ਡਲਿਵਰੀ ਨਹੀਂ ਦਿੰਦੇ ਜਦੋਂਕਿ ਵਿਭਾਗ ਦੀ ਉਕਤ ਛਾਪੇਮਾਰੀ ਦੌਰਾਨ ਇਕ ਹੀ ਦੁਕਾਨ ਤੋਂ ਵੱਡੀ ਗਿਣਤੀ ’ਚ ਸਿਲੰਡਰ ਮਿਲਣ ਨਾਲ ਏਜੰਸੀ ਮਾਲਕਾਂ ਦੀ ਕਾਰਜਸ਼ੈਲੀ ਸ਼ੱਕ ਦੇ ਘੇਰੇ ’ਚ ਆਉਣੀ ਲਾਜ਼ਮੀ ਹੈ।
 ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਜੋ ਨਿਯਮਾਂ ਦੀ ਉਲੰਘਣਾ ਕਰ ਕੇ ਮਨੁੱਖੀ ਜਾਨਾਂ ਨਾਲ ਖੇਡ  ਰਹੇ ਹਨ। ਵਿਭਾਗ ਵਲੋਂ ਹਰ ਇਲਾਕੇ ’ਚ ਅਜਿਹੀ ਕਾਰਵਾਈ ਕੀਤੀ ਜਾਵੇਗੀ ਤੇ ਗੈਸ ਦੀ ਪਲਟੀ ਮਾਰਨ ਵਾਲੇ ਖਿਲਾਫ ਵਿਭਾਗੀ ਕਾਰਵਾਈ ਦੇ ਨਾਲ ਹੀ ਪੁਲਸ ਨੂੰ ਵੀ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਜਾਵੇਗੀ ਤਾਂ ਜੋ ਇਸ ਖਤਰਨਾਕ ਤੇ ਨਾਜਾਇਜ਼ ਧੰਦੇ ਕਾਰਨ ਮਨੁੱਖੀ ਜਾਨਾਂ ਨੂੰ ਮੌਤ ਦੇ ਮੂੰਹ ’ਚ ਜਾਣ ਤੋਂ ਬਚਾਇਆ ਜਾ ਸਕੇ। ਇਸ  ਲਈ ਲੋਕਾਂ ਨੂੰ ਵੀ ਜਾਗਰੂਕ ਹੋਣਾ ਪਵੇਗਾ ਤਾਂ ਕਿ ਭਵਿੱਖ ’ਚ ਉਨ੍ਹਾਂ ਦੇ ਬੱਚਿਆਂ ਤੇ ਪਰਿਵਾਰ ਦੇ ਕਿਸੇ ਹੋਰ ਮੈਂਬਰ  ਨਾਲ ਅਜਿਹੀ ਕੋਈ ਅਣਹੋਣੀ ਘਟਨਾ ਨਾ ਵਾਪਰ ਜਾਵੇ।
-ਰਾਕੇਸ਼ ਭਾਸਕਰ, ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ

  • ਦੁਕਾਨ
  • ਕਾਲਾਬਾਜ਼ਾਰੀ
  • Domestic gas

ਸਿਹਤ ਵਿਭਾਗ ਵੱਲੋਂ ਡੇਅਰੀ ਸਮੇਤ 2 ਥਾਈਂ ਛਾਪੇਮਾਰੀ

NEXT STORY

Stories You May Like

  • theft in a grocery store
    ਚੋਰਾਂ ਦੇ ਹੌਸਲੇ ਬੁਲੰਦ! ਛੱਤ ਪਾੜ ਕੇ ਕਰਿਆਨੇ ਦੀ ਦੁਕਾਨ 'ਚ ਕੀਤੀ ਚੋਰੀ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • thieves cleaned their hands at the mobile shop
    ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ਼, ਕੰਧ ਤੋੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ
  • thieves in qadian are getting bolder
    ਕਾਦੀਆਂ 'ਚ ਚੋਰਾਂ ਦੇ ਹੌਸਲੇ ਬੁਲੰਦ, ਕਰਿਆਨਾ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਚੋਰੀ
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ ਮਾਰਿਆ
  • cng shortage
    ਬੰਗਲਾਦੇਸ਼ 'ਚ ਗੈਸ ਦੀ ਭਾਰੀ ਕਿੱਲਤ; ਤਿੰਨ ਗੁਣਾ ਹੋਇਆ ਕਿਰਾਇਆ
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • thief escapes with a box of desi ghee worth rs 11 000 from outside the shop
    ਚੋਰਾਂ ਦੇ ਹੌਸਲੇ ਬੁਲੰਦ, ਦੁਕਾਨ ਦੇ ਬਾਹਰੋਂ 11 ਹਜ਼ਾਰ ਦੀ ਦੇਸੀ ਘਿਓ ਦੀ ਪੇਟੀ ਲੈ ਕੇ ਫਰਾਰ ਹੋਇਆ ਚੋਰ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • phillaur boy kidnapped abroad demands rs 58 lakh for release
      ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • harsimrat kaur badal bowed down at takht sachkhand sri hazur sahib
      ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ, ਸਭ...
    • 6 people arrested with heroin in mansa
      ਮਾਨਸਾ 'ਚ ਹੈਰੋਇਨ ਸਣੇ 6 ਵਿਅਕਤੀ ਗ੍ਰਿਫ਼ਤਾਰ
    • testimony begins in corruption case against suspended punjab dig bhullar
      ਮੁਅੱਤਲ ਪੰਜਾਬ DIG ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ’ਚ ਗਵਾਹੀ ਸ਼ੁਰੂ
    • new implemented for ration card holders
      ਜ਼ਰੂਰੀ ਖ਼ਬਰ : ਰਾਸ਼ਨ ਕਾਰਡ ਧਾਰਕਾਂ ਲਈ ਭਲਕੇ ਤੋਂ ਲਾਗੂ ਹੋਇਆ ਨਵਾਂ ਸਿਸਟਮ, ਹੁਣ...
    • major accident in punjab
      ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਮੌਕੇ 'ਤੇ...
    • case registered against gun owner in tehsil firing case
      ਤਹਿਸੀਲ ’ਚ ਗੋਲੀ ਚੱਲਣ ਦੇ ਮਾਮਲੇ ’ਚ ਅਸਲਾ ਮਾਲਕ ਖ਼ਿਲਾਫ਼ ਮਾਮਲਾ ਦਰਜ
    • fir case
      ਪੰਚਾਇਤੀ ਜ਼ਮੀਨ ਦੇ ਪਾਣੀ ਨੂੰ ਲੈ ਕੇ ਹੋਈ ਲੜਾਈ, 3 ਭਰਾਵਾਂ ਖ਼ਿਲਾਫ਼ ਮਾਮਲਾ ਦਰਜ
    • young wrestler charanjit singh
      ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +