Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    2:51:20 PM

  • earthquake in venezuela

    ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700...

  • khamenei funeral procession

    2 ਦੇਸ਼ਾਂ ਦੇ 5 ਸ਼ਹਿਰਾਂ 'ਚੋਂ ਲੰਘੇਗਾ ਖਮੇਨੀ ਦਾ...

  • punjab will get a new dgp today

    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ...

  • punjab schools summer holidays

    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਡਾ. ਨਿੱਜਰ ਵੱਲੋਂ ਨਾਭਾ ਸੀਵਰੇਜ ਪ੍ਰਾਜੈਕਟ ਨੂੰ ਦਸੰਬਰ ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼

MALWA News Punjabi(ਮਾਲਵਾ)

ਡਾ. ਨਿੱਜਰ ਵੱਲੋਂ ਨਾਭਾ ਸੀਵਰੇਜ ਪ੍ਰਾਜੈਕਟ ਨੂੰ ਦਸੰਬਰ ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼

  • Edited By Rajwinder Kaur,
  • Updated: 24 Sep, 2022 07:33 PM
Chandigarh
dr  nijjar directed to complete the nabha sewerage project by december
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦਿਸ਼ਾ ਵਿੱਚ ਨਾਭਾ ਵਿਖੇ 21.88 ਕਰੋੜ ਰੁਪਏ ਨਾਲ ਬਣ ਰਹੇ ਸੀਵਰੇਜ, ਮੇਨ ਪੰਪਿੰਗ ਸਟੇਸ਼ਨ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਪ੍ਰਾਜੈਕਟ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਿੱਜਰ ਨੇ ਦੱਸਿਆ ਕਿ ਨਾਭਾ ਵਿਖੇ  ਸੀਵਰੇਜ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ। ਮੇਨ ਪੰਪਿੰਗ ਸਟੇਸ਼ਨ ਅਤੇ 12 ਐੱਮ.ਐੱਲ.ਡੀ. ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਮੇਨ ਪੰਪਿੰਗ ਸਟੇਸ਼ਨ (ਐੱਮ.ਐੱਸ.ਪੀ) ਦਾ 82 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਸੇ ਤਰ੍ਹਾਂ ਸੀਵਰੇਜ਼ ਟਰੀਟਮੈਂਟ ਪਲਾਂਟ (ਐੱਸ.ਟੀ.ਪੀ) ਦਾ 55 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਐੱਮ.ਪੀ.ਐੱਸ ਅਤੇ ਐੱਸ.ਟੀ.ਪੀ. ਨੂੰ ਮੁਕੰਮਲ ਕਰਨ ਲਈ 14.02 ਕਰੋੜ ਰੁਪਏ ਦੀ ਲਾਗਤ ਆਵੇਗੀ। ਡਾ.ਨਿੱਜਰ ਨੇ ਦੱਸਿਆ ਕਿ ਇਸ ਸੀਵਰੇਜ ਪ੍ਰਾਜੈਕਟ ਅਧੀਨ ਨਾਭਾ ਦੇ 7.92 ਕਿਲੋਮੀਟਰ ਏਰੀਏ ਨੂੰ ਕਵਰ ਕੀਤਾ ਜਾਵੇਗਾ, ਜਿਸ ਨਾਲ ਨਾਭਾ ਦੇ ਵੱਡੀ ਗਿਣਤੀ ਲੋਕਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਮੇਨ ਪੰਪਿੰਗ ਸਟੇਸ਼ਨ ਦਾ ਉਦੇਸ਼ ਕਸਬੇ ਦੇ ਸੀਵਰੇਜ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਵਿੱਚ ਪੰਪ ਰਾਹੀਂ ਟਰੀਟ ਕਰਨਾ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਦਸੰਬਰ ਦੇ ਅੰਤ ਤੱਕ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਸ੍ਰੀ ਵਰਿੰਦਰ ਸ਼ਰਮਾ, ਮੁੱਖ ਕਾਰਜਕਾਰੀ ਅਧਿਕਾਰੀ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੇ ਦੱਸਿਆ ਕਿ ਨਾਭਾ ਵਿਖੇ ਲਗਾਇਆ ਜਾਣ ਵਾਲਾ ਸੀਵਰੇਜ਼ ਟਰੀਟਮੈਂਟ ਪਲਾਂਟ ਨਵੀਨਤਮ ਤਕਨਾਲੋਜੀ ਦਾ ਹੈ ਜੋ ਕ੍ਰਮਵਾਰ ਬੈਚ ਰਿਐਕਟਰ 'ਤੇ ਅਧਾਰਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਸੀਵਰੇਜ਼ ਟਰੀਟਮੈਂਟ ਪਲਾਂਟ ਕਸਬੇ ਦੇ 12 ਐੱਮ.ਐੱਲ.ਡੀ. ਸੀਵਰੇਜ਼ ਨੂੰ ਟਰੀਟ ਕਰੇਗਾ। ਇਸ ਟਰੀਟਡ ਪਾਣੀ ਨੂੰ ਭੂਮੀ ਤੇ ਜਲ ਸੰਭਾਲ ਵਿਭਾਗ ਵੱਲੋਂ ਸਿੰਜਾਈ ਲਈ ਵਰਤਿਆ ਜਾਵੇਗਾ।

  • Dr. Nizar
  • Nabha Sewerage Project
  • December
  • works
  • ਡਾ. ਨਿੱਜ਼ਰ
  • ਨਾਭਾ ਸੀਵਰੇਜ ਪ੍ਰਾਜੈਕਟ
  • ਦਸੰਬਰ
  • ਕੰਮ

ਇਤਰਾਜ਼ਯੋਗ ਵੀਡੀਓ ਵਾਇਰਲ ਮਾਮਲਾ, ਪੰਜਾਬ ਪੁਲਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇਕ ਫ਼ੌਜੀ ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • cm rekha gupta fortis hospital  inspection
    CM ਰੇਖਾ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਫੋਰਟਿਸ ਹਸਪਤਾਲ ਦਾ ਨਿਰੀਖਣ ਕਰਨ ਦੇ ਦਿੱਤੇ ਨਿਰਦੇਸ਼
  • piara singh nabha
    ਉੱਘੇ ਪੱਤਰਕਾਰ ਸ. ਪਿਆਰਾ ਸਿੰਘ ਨਾਭਾ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
  • digital fraud victims will get huge compensation under rbi  s new rules
    Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ
  • 11663 children of chakkowal block administered polio drops  dr  manpreet kaur
    ਬਲਾਕ ਚੱਕੋਵਾਲ ਦੇ 11663 ਬੱਚਿਆਂ ਨੂੰ ਪਿਆਈਆਂ ਪੋਲੀਓ ਬੂੰਦਾਂ : ਡਾ. ਮਨਪ੍ਰੀਤ ਕੌਰ
  • no evidence found of ethical concerns of former chairman of hdfc bank
    HDFC ਬੈਂਕ ਦੇ ਸਾਬਕਾ ਚੇਅਰਮੈਨ ਦੀਆਂ ਨੈਤਿਕ ਚਿੰਤਾਵਾਂ ਦਾ ਨਹੀਂ ਮਿਲਿਆ ਸਬੂਤ, 3 ਮਹੀਨਿਆਂ ਤੱਕ ਚੱਲੀ ਕਾਨੂੰਨੀ ਸਮੀਖਿਆ
  • gurugram  tenants of dlf phase 1 to 5 given notice to vacate june 30
    ਗੁਰੂਗ੍ਰਾਮ: DLF ਫੇਜ਼-1 ਤੋਂ 5 ਤੱਕ ਦੇ ਕਿਰਾਏਦਾਰਾਂ ਨੂੰ 30 ਜੂਨ ਤੱਕ ਜਗ੍ਹਾ ਖਾਲੀ ਕਰਨ ਦਾ ਨੋਟਿਸ
  • this big project got approval in punjab
    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ, ਲੱਖਾਂ ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ
  • dr  iqbal singh lalpura governor intervention
    ਡਾ. ਇਕਬਾਲ ਸਿੰਘ ਲਾਲਪੁਰਾ ਵੱਲੋਂ ਉਤਰਾਖੰਡ ਦੀ ਘਟਨਾ ਦੀ ਨਿਰਪੱਖ ਜਾਂਚ ਲਈ ਰਾਜਪਾਲ ਦੇ ਦਖਲ ਦੀ ਮੰਗ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • fir case
      UK ਭੇਜਣ ਦੇ ਨਾਂ ’ਤੇ 63.39 ਲੱਖ ਦੀ ਠੱਗੀ, ਏਜੰਟ ’ਤੇ ਪਰਚਾ
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • hoshiarpur  s litchi reaches oman for the first time
      ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
    • big on extension of holidays in punjab schools
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7...
    • punjab bjp leaders
      ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
    • farm laborer dies due to electrocution
      ਦੁਖ਼ਦਾਈ ਖ਼ਬਰ : ਗਰੀਬ ਪਰਿਵਾਰ 'ਤੇ ਟੁੱਟਿਆ ਕਹਿਰ, ਖੇਤਾਂ 'ਚ ਕਰੰਟ ਲੱਗਣ ਕਾਰਨ...
    • powerct in severe heat
      ਤਿੱਖੀ ਧੁੱਪ, ਹੁੰਮਸ ਤੇ ਭਾਰੀ ਗਰਮੀ ’ਚ ਬਿਜਲੀ ਦੇ ਕੱਟ, ਕੱਢਦੇ ਨੇ ਵੱਟ
    • big relief for cbse students
      CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
    • cough syrup becomes new poison in punjab
      ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ...
    • thieves wreak havoc in village gehal
      ਪਿੰਡ ਗਹਿਲ 'ਚ ਚੋਰਾਂ ਦਾ ਕਹਿਰ, ਇੱਕੋ ਰਾਤ 7 ਕਿਸਾਨਾਂ ਦੀਆਂ ਮੋਟਰਾਂ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +