Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    6:29:15 PM

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

  • shahzad bhatti government uapa

    ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣੇਗੀ : ਢਿੱਲੋਂ

MALWA News Punjabi(ਮਾਲਵਾ)

ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣੇਗੀ : ਢਿੱਲੋਂ

  • Edited By Gurminder Singh,
  • Updated: 16 Sep, 2026 05:34 PM
Firozpur-Fazilka
drug free punjab  bjp  kewal singh dhillon
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਫਾਜ਼ਿਲਕਾ ਪਹੁੰਚੇ, ਜਿੱਥੇ ਉਨ੍ਹਾਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਬੰਧੀ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਯਾਤਰਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਪ੍ਰਭਾਵ ਸਿਰਫ਼ ਨੌਜਵਾਨਾਂ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਇਸ ਨਾਲ ਪੂਰੇ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ। “ਕਿਸੇ ਮਾਂ ਦਾ ਪੁੱਤ, ਕਿਸੇ ਭੈਣ ਦਾ ਭਰਾ, ਕਿਸੇ ਦਾ ਪਤੀ ਤੇ ਕਿਸੇ ਦਾ ਪਿਉ ਨਸ਼ਿਆਂ ਦੀ ਭੇਂਟ ਚੜ੍ਹ ਰਿਹਾ ਹੈ। ਨਸ਼ਿਆਂ ਕਾਰਨ ਉਜੜੇ ਪਰਿਵਾਰਾਂ ਦੀਆਂ ਕਹਾਣੀਆਂ ਸੁਣ ਕੇ ਰੂਹ ਕੰਬ ਜਾਂਦੀ ਹੈ।

ਢਿੱਲੋਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਦੇ ਸੰਕਲਪ ਨਾਲ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ 18 ਸਤੰਬਰ ਨੂੰ ਪਠਾਨਕੋਟ ਦੇ ਮਾਧੋਪੁਰ ਤੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਕੀਤੀ ਜਾਵੇਗੀ। ਇਸ ਤੋਂ ਬਾਅਦ 19 ਸਤੰਬਰ ਨੂੰ ਫ਼ਤਹਿਗੜ੍ਹ ਸਾਹਿਬ ਸਥਿਤ ਗੁਰਦੁਆਰਾ ਜੋਤੀ ਸਰੂਪ ਸਾਹਿਬ, 20 ਸਤੰਬਰ ਨੂੰ ਫਾਜ਼ਿਲਕਾ ਦੇ ਸਾਦਿਕੀ ਬਾਰਡਰ ਅਤੇ 21 ਸਤੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਯਾਤਰਾ ਦੇ ਵੱਖ-ਵੱਖ ਪੜਾਅ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ 20 ਸਤੰਬਰ ਨੂੰ ਸਾਦਿਕੀ ਬਾਰਡਰ ਤੋਂ ਯਾਤਰਾ ਦੇ ਪੜਾਅ ਮੌਕੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।

ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇਕ ਸਿਆਸੀ ਪਾਰਟੀ ਦੀ ਨਹੀਂ, ਸਗੋਂ ਪੂਰੇ ਪੰਜਾਬ ਦੀ ਲੜਾਈ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਯਾਤਰਾ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਬਚਾਇਆ ਜਾ ਸਕਦਾ ਹੈ। ਇਸ ਮੌਕੇ ਡਾ. ਸਤੀਸ਼ ਪੂਨੀਆ ਨੇ ਵੀ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਯਾਤਰਾ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ।

  • Drug-free Punjab
  • BJP
  • Kewal Singh Dhillon
  • ਨਸ਼ਾ ਮੁਕਤ ਪੰਜਾਬ
  • ਭਾਜਪਾ
  • ਕੇਵਲ ਸਿੰਘ ਢਿੱਲੋਂ

ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ

NEXT STORY

Stories You May Like

  • satish poonia holds meetings to review for drug free punjab yatra
    ਡਾ. ਸਤੀਸ਼ ਪੂਨੀਆ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਮੈਰਾਥਨ ਮੀਟਿੰਗਾਂ ਕੀਤੀਆਂ
  • drug free punjab yatras will build a mass movement against drugs
    ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਨਸ਼ੇ ਵਿਰੁੱਧ ਜਨ ਅੰਦੋਲਨ ਖੜ੍ਹਾ ਕਰਨਗੀਆਂ: ਕੇਵਲ ਸਿੰਘ ਢਿੱਲੋਂ
  • punjab bjp delegation submits letter to dgp
    'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਪੰਜਾਬ ਭਾਜਪਾ ਦੇ ਵਫ਼ਦ ਨੇ ਡੀਜੀਪੀ ਨੂੰ ਦਿੱਤਾ ਪੱਤਰ
  • rekha gupta to flag off second drug free punjab yatra
    CM ਰੇਖਾ ਗੁਪਤਾ 19 ਸਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਨਸ਼ਾ ਮੁਕਤ ਪੰਜਾਬ ਦੀ ਦੂਜੀ ਯਾਤਰਾ ਨੂੰ ਕਰਨਗੇ ਰਵਾਨਾ
  • deadline set to make chandigarh drug free
    ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ, 30 ਸਤੰਬਰ ਮਗਰੋਂ SHOs 'ਤੇ ਡਿੱਗੇਗੀ ਗਾਜ਼
  • indian people from texas returning from yatra missing in nepal floods
    ਨੇਪਾਲ ਹੜ੍ਹਾਂ ’ਚ ਕੈਲਾਸ਼ ਮਾਨਸਰੋਵਰ ਯਾਤਰਾ ਤੋਂ ਪਰਤ ਰਹੇ ਟੈਕਸਾਸ ਦੇ 4 ਭਾਰਤੀ ਮੂਲ ਦੇ ਲੋਕ ਲਾਪਤਾ
  • drug addicts arrested
    ਨਸ਼ਾ ਕਰਦੇ 2 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ
  • modi government  india  amit shah
    ਮੋਦੀ ਸਰਕਾਰ ਨੇ ਭਾਰਤ ਨੂੰ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਰੋਡਮੈਪ ਕੀਤਾ ਤਿਆਰ : ਅਮਿਤ ਸ਼ਾਹ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • patwaris  tehsils  government offices
      ਪਟਵਾਰੀਆਂ ਨੇ ਕਰ 'ਤਾ ਵੱਡਾ ਐਲਾਨ, ਲੋਕਾਂ ਦੀ ਵੱਧ ਸਕਦੀ ਹੈ ਪ੍ਰੇਸ਼ਾਨੀ
    • new hassle for free wheat recipients in punjab
      ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ,...
    • 2 youths arrested
      ਚਿੱਟੇ ਸਮੇਤ ਦੋ ਨੌਜਵਾਨ ਕਾਬੂ
    • ferozepur central jail
      ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫ਼ੋਨ ਤੇ ਨਸ਼ੀਲੇ ਕੈਪਸੂਲ ਬਰਾਮਦ
    • aam aadmi clinic  empanelled staff
      ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
    • punjab son shoots his own mother
      ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ...
    • fraud case
      ਬੈਂਕ 'ਚ ਨਕਦੀ ਗਿਣਦੇ ਸਮੇਂ ਵਿਅਕਤੀ ਨਾਲ ਹਜ਼ਾਰਾਂ ਰੁਪਏ ਦੀ ਠੱਗੀ
    • ed raid in punjab
      ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ...
    • accident in sangrur
      ਕੱਟ ਤੋਂ ਸਲਿੱਪ ਰੋਡ ’ਤੇ ਚੜ੍ਹਦਿਆਂ ਨਮਕ ਦੀ ਭਰੀ ਟਰਾਲੀ ਪਲਟੀ, ਬਿਜਲੀ ਦੀਆਂ...
    • punjab  colonies  glada
      ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਕਾਰਵਾਈ ਦੇ ਹੁਕਮ, ਲੋਕਾਂ ਨੂੰ ਕੀਤੀ ਗਈ ਖਾਸ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +