Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    1:00:00 AM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਕਤਲ ਦੇ ਮਾਮਲੇ 'ਚ ਜ਼ਮਾਨਤ 'ਤੇ ਆਇਆ ਮੁਲਜ਼ਮ ਕਰਨ ਲੱਗਾ ਨਸ਼ਾ ਤਸਕਰੀ, 10 ਕਰੋੜ ਦੀ ਹੈਰੋਇਨ ਆਇਆ ਅੜਿੱਕੇ

MALWA News Punjabi(ਮਾਲਵਾ)

ਕਤਲ ਦੇ ਮਾਮਲੇ 'ਚ ਜ਼ਮਾਨਤ 'ਤੇ ਆਇਆ ਮੁਲਜ਼ਮ ਕਰਨ ਲੱਗਾ ਨਸ਼ਾ ਤਸਕਰੀ, 10 ਕਰੋੜ ਦੀ ਹੈਰੋਇਨ ਆਇਆ ਅੜਿੱਕੇ

  • Edited By Harpreet Singh,
  • Updated: 12 Feb, 2024 04:31 AM
Ludhiana-Khanna
drug smugglers arrested with heroin worth rs 10 crores
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਨਿਲ)- ਐੱਸ.ਟੀ.ਐੱਫ. ਲੁਧਿਆਣਾ ਯੂਨਿਟ ਨੇ ਨਸ਼ਾ ਸਮੱਗਲਰਾਂ ਖਿਲਾਫ ਛੇੜੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇਕ ਨਸ਼ਾ ਸਮੱਗਲਰ ਨੂੰ 10 ਕਰੋੜ ਦੀ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਐੱਸ.ਟੀ.ਐੱਫ. ਦੇ ਏ.ਆਈ.ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਐੱਸ.ਟੀ.ਐੱਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਦੀ ਟੀਮ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਮੋਗਾ ਵੱਲੋਂ ਇਕ ਵਿਅਕਤੀ ਹੈਰੋਇਨ ਦੀ ਵੱਡੀ ਖੇਪ ਲੈ ਕੇ ਸਕੂਟਰੀ ’ਤੇ ਲੁਧਿਆਣਾ ਵੱਲ ਆ ਰਿਹਾ ਹੈ, ਜਿਸ ’ਤੇ ਐੱਸ.ਟੀ.ਐੱਫ. ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁੱਲਾਂਪੁਰ ਤੋਂ ਲੁਧਿਆਣਾ ਹਾਈਵੇ ’ਤੇ ਸਪੈਸ਼ਲ ਨਾਕੇਬੰਦੀ ਕਰ ਦਿੱਤੀ।

ਇਹ ਵੀ ਪੜ੍ਹੋ- ਅਨੋਖਾ ਵਿਆਹ: ਮਾਪਿਆਂ ਦੀ ਇੱਛਾ ਤੇ 17 ਸਾਲਾਂ ਦੇ ਪਿਆਰ ਲਈ ਹੈਲੀਕਾਪਟਰ 'ਚ ਲਾੜੀ ਵਿਆਹੁਣ ਗਿਆ ਲਾੜਾ

ਇਸ ਦੌਰਾਨ ਮੁੱਲਾਂਪੁਰ ਵੱਲੋਂ ਇਕ ਸਕੂਟਰੀ ’ਤੇ ਆ ਰਹੇ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਚੈਕਿੰਗ ਲਈ ਰੋਕਿਆ ਗਿਆ। ਸਾਹਮਣੇ ਪੁਲਸ ਨੂੰ ਦੇਖ ਕੇ ਉਕਤ ਵਿਅਕਤੀ ਨੇ ਇਕਦਮ ਆਪਣੀ ਸਕੂਟਰੀ ਪਿੱਛੇ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਤੁਰੰਤ ਉਸ ਨੂੰ ਕਾਬੂ ਕਰ ਕੇ ਜਦ ਉਸ ਦੀ ਸਕੂਟਰੀ ਦੀ ਡਿੱਕੀ ਚੈੱਕ ਕੀਤੀ ਗਈ ਤਾਂ ਉਸ ’ਚੋਂ 2 ਕਿਲੋ 18 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਉਸ ਦੀ ਪਛਾਣ ਜਗਦੇਵ ਸਿੰਘ ਜੰਗਾ (44) ਪੁੱਤਰ ਜੋਗਿੰਦਰ ਸਿੰਘ ਨਿਵਾਸੀ ਤਲਵੰਡੀ ਮੱਲੀਆਂ (ਮੋਗਾ) ਵਜੋਂ ਹੋਈ ਹੈ।

ਪੁਲਸ ਨੇ ਮੁਲਜ਼ਮ ਖਿਲਾਫ ਮੋਹਾਲੀ ਐੱਸ.ਟੀ.ਐੱਫ. ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਮੁਲਜ਼ਮ ਦਾ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਤਾਂ ਕਿ ਇੰਨੀ ਵੱਡੀ ਖੇਪ ਕਿੱਥੋਂ ਲੈ ਕੇ ਆਇਆ ਅਤੇ ਅੱਗੇ ਕਿਹੜੇ ਲੋਕਾਂ ਨੂੰ ਹੈਰੋਇਨ ਦੀ ਸਪਲਾਈ ਕਰਦਾ ਸੀ, ਇਸ ਬਾਰੇ ਪਤਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ- ਹਜ਼ਾਰਾਂ ਟਰੈਕਟਰ-ਟਰਾਲੀਆਂ ਲੈ ਕੇ ਕਿਸਾਨ ਭਲਕੇ ਕਰਨਗੇ ਦਿੱਲੀ ਵੱਲ ਕੂਚ, ਹਰਿਆਣਾ 'ਚ ਹੋ ਰਹੀ ਰੋਕਣ ਦੀ ਤਿਆਰੀ

ਇੰਚਾਰਜ ਹਰਬੰਸ ਸਿੰਘ ਰਹਿਲ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਜਗਦੇਵ ਸਿੰਘ ਤੋਂ ਜਦ ਪੁਲਸ ਨੇ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਮੁਲਜ਼ਮ ’ਤੇ ਪਹਿਲਾਂ ਤੋਂ ਹੀ ਇਕ ਕਤਲ ਅਤੇ ਦੂਜਾ ਨਸ਼ਾ ਸਮੱਗਲਿੰਗ ਦਾ ਮਾਮਲਾ ਦਰਜ ਹੈ, ਜੋ ਮਾਰਚ 2023 ’ਚ ਫਰੀਦਕੋਟ ਜੇਲ੍ਹ ’ਚੋਂ ਕਤਲ ਦੇ ਕੇਸ ’ਚ ਜ਼ਮਾਨਤ ’ਤੇ ਬਾਹਰ ਆਇਆ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Ludhiana
  • Drugs
  • Heroin
  • 10 Crores
  • Murder Case
  • Bail
  • ਲੁਧਿਆਣਾ
  • ਕਤਲ
  • ਜ਼ਮਾਨਤ
  • ਹੈਰੋਇਨ

ਦਿੱਲੀ ਤੋਂ ਥੋਕ ਦੇ ਭਾਅ ਲਿਆ ਕੇ ਡਰੱਗ ਵੇਚਣ ਵਾਲੇ 3 ਸਮੱਗਲਰ ਗ੍ਰਿਫ਼ਤਾਰ, ਵੱਡੀ ਮਾਤਰਾ 'ਚ ਹੈਰੋਇਨ ਤੇ ਆਈਸ ਬਰਾਮਦ

NEXT STORY

Stories You May Like

  • major police operation in amritsar
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10 ਮੁਲਜ਼ਮ ਗ੍ਰਿਫ਼ਤਾਰ
  • man arrested for murdering woman and dismembering her body
    ਇਨਸਾਨੀਅਤ ਸ਼ਰਮਸਾਰ! ਔਰਤ ਦੀ ਹੱਤਿਆ ਕਰਕੇ ਲਾਸ਼ ਦੇ ਟੁਕੜੇ ਕਰਨ ਵਾਲਾ ਆਇਆ ਪੁਲਸ ਅੜਿੱਕੇ
  • pathankot  major police action in youth  s murder case
    ਪਠਾਨਕੋਟ: ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ 4 ਮੁਲਜ਼ਮ ਗ੍ਰਿਫਤਾਰ
  • drug smuglers arrested
    ਪੰਜਾਬ 'ਚ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਤੇ ਹਥਿਆਰ ਮੰਗਵਾਉਣ ਵਾਲੇ 4 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
  • 4 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ
  • drug smuggler  heroin smuggler
    ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ
  • heroin worth rs 20 crore falls on the roof of retired soldier  s house
    ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ
  • delhi  high court  riot case  athar khan  bail petition
    ਦਿੱਲੀ ਦੰਗਾ ਮਾਮਲੇ ’ਚ ਅਤਹਰ ਖਾਨ ਦੀ ਜ਼ਮਾਨਤ ਪਟੀਸ਼ਨ ਖਾਰਜ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • law and order  faridkot police  robbery incidents
      ਲਗਾਤਰ ਦੋ ਦਿਨ, ਦੋ ਵਾਰਦਾਤਾਂ, ਫਰੀਦਕੋਟ ਦੀ ਕਾਨੂੰਨ ਵਿਵਸਥਾ ਕਟਹਿਰੇ ਵਿਚ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • theft by breaking the wall of a grocery shop in fazilka
      ਫਾਜ਼ਿਲਕਾ ’ਚ ਕਰਿਆਨਾ ਦੁਕਾਨ ਦੀ ਕੰਧ ਤੋੜ ਕੇ ਕੀਤੀ ਚੋਰੀ
    • big regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
    • clash in village chaunta
      ਤਸਕਰਾਂ ਨੇ ਮੁਖਬਰੀ ਦੇ ਸ਼ੱਕ 'ਚ ਬੰਦੇ ਦੇ ਘਰ 'ਤੇ ਕੀਤਾ ਹਮਲਾ! ਸੁਣਵਾਈ ਨਾ ਹੋਣ...
    • property dealer commits suicide
      ਜਾਇਦਾਦ ਦੇ ਝਗੜੇ ਤੋਂ ਪਰੇਸ਼ਾਨ 22 ਸਾਲਾ ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ
    • husband arrested for brutally beating wife
      ਘਰਵਾਲੀ ਨੂੰ ਬੇਰਹਿਮੀ ਨਾਲ ਕੁੱਟਣ ਵਾਲਾ ਪਤੀ ਗ੍ਰਿਫ਼ਤਾਰ, ਥਾਣੇ ’ਚ ਲਿਖਤੀ ਤੌਰ...
    • sadar police station moga ravneet bittu
      ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +