Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    10:44:38 AM

  • latest on punjab weather

    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ...

  • akali dal meeting today

    ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ,...

  • 9 toronto police officers tow truck violence

    ਟੋ-ਟਰੱਕ ਹਿੰਸਾ ਮਾਮਲਾ: ਟੋਰਾਂਟੋ ਪੁਲਸ ਦੇ 9...

  • moga accident 2 people trucks

    ਮੋਗਾ 'ਚ ਵਾਪਰਿਆ ਭਿਆਨਕ ਹਾਦਸਾ: 2 ਵਿਅਕਤੀਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਅੰਗਹੀਣਾਂ ਰਾਹੀਂ ਮਾਨਸੇ ’ਚ ਤਸਕਰ ਵੇਚ ਰਹੇ ਨੇ ਨਸ਼ਾ, ਔਰਤ ਸਣੇ 4 ਕਾਬੂ

MALWA News Punjabi(ਮਾਲਵਾ)

ਅੰਗਹੀਣਾਂ ਰਾਹੀਂ ਮਾਨਸੇ ’ਚ ਤਸਕਰ ਵੇਚ ਰਹੇ ਨੇ ਨਸ਼ਾ, ਔਰਤ ਸਣੇ 4 ਕਾਬੂ

  • Updated: 24 Sep, 2019 09:00 PM
Malwa
drug trafficking in mansa by the handicapped
  • Share
    • Facebook
    • Tumblr
    • Linkedin
    • Twitter
  • Comment

ਮਾਨਸਾ, (ਸੰਦੀਪ ਮਿੱਤਲ)- ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ ਵੱਖ ਥਾਵਾਂ ਤੋਂ ਇਕ ਔਰਤ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਕੋਲੋਂ 1070 ਨਸ਼ੀਲੀਆਂ ਗੋਲੀਆਂ ਅਤੇ 100 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ।
ਜ਼ਿਲਾ ਪੁਲਸ ਮੁਖੀ ਡਾ: ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਾ ਤਸਕਰਾਂ ਵਲੋਂ ਨਸ਼ਾ ਵੇਚਣ ਲਈ ਪੁਲਸ ਤੋਂ ਬਚਣ ਦੇ ਨਵੇ ਨਵੇ ਢੰਗ ਤਰੀਕੇ ਅਪਣਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਸਰੀਰਕ ਪੱਖੋ ਆਪੰਗ ਵਿਅਕਤੀਆਂ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ  ਥਾਣਾ ਭੀਖੀ ਵਿਖੇ ਦਰਜ਼ ਹੋਏ ਮੁਕੱਦਮੇ ਵਿੱਚ 920 ਨਸ਼ੀਲੀ ਗੋਲੀਆ ਦੀ ਬਰਾਮਦਗੀ ਹੋਣ ਤੇ ਦੋ ਦੋਸ਼ੀਆਂ ਬੌਬੀ ਰਾਮ(ਉਮਰ 35 ਸਾਲ) ਪੁੱਤਰ ਪੂਰਨ ਚੰਦ ਵਾਸੀ ਵਾਰਡ ਨੰਬਰ 5 ਭੀਖੀ ਅਤੇ ਮੰਗਤੀ ਕੌਰ(ਉਮਰ ਕਰੀਬ 55 ਸਾਲ) ਪਤਨੀ ਪਿਆਰਾ ਸਿੰਘ ਵਾਸੀ ਵਾਰਡ ਨੰਬਰ 5 ਭੀਖੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਬੋਬੀ ਰਾਮ ਜਿਸਦੀ ਦੋਨੋ ਲੱਤਾਂ ਮਰੀਆ ਹੋਈਆ ਹਨ ਅਤੇ ਚੱਲਣ-ਫਿਰਨ ਤੋਂ ਅਸਮੱਰਥ ਹੈ ਅਤੇ ਟਰਾਈਸਾਈਕਲ ਤੇ ਹੀ ਤੁਰਦਾ/ਫਿਰਦਾ ਹੈ, ਜੋ ਬੱਸ ਅੱਡਾ ਭੀਖੀ ਵਿਖੇ ਸਬਜੀ ਦੀ ਰੇਹੜੀ ਲਗਾਉਂਦਾ ਹੈ। ਮੁਕੱਦਮੇ ਵਿੱਚ ਗ੍ਰਿਫਤਾਰ ਕੀਤੀ ਮੰਗਤੀ ਕੌਰ ਨੇ ਦੱਸਿਆ ਕਿ ਉਹ ਹਰਿਆਣਾ ਪ੍ਰਾਂਤ ਤੋਂ ਕਿਸੇ ਨਾਮਲੂਮ ਵਿਆਕਤੀ ਪਾਸੋ ਨਸ਼ੀਲੀਆ ਗੋਲੀਆ ਲਿਆ ਕੇ ਆਪੰਗ ਵਿਆਕਤੀ ਬੋਬੀ ਰਾਮ ਰਾਹੀ ਨਸ਼ੇੜੀਆ ਨੂੰ ਵੇਚਦੀ ਸੀ ਤਾਂ ਜੋ ਪੁਲਸ ਨੂੰ ਸ਼ੱਕ ਨਾ ਹੋਵੇ।PunjabKesari
ਉਨ੍ਹਾਂ ਦੱਸਿਆ ਕਿ ਇਸੇ ਤਰਾ ਥਾਣਾ ਸਰਦੂਲਗੜ ਦੀ ਪੁਲਸ ਵਲੋਂ ਹਰਪਾਲ ਸਿੰਘ ਪੁੱਤਰ ਮਾਹੀਆ ਰਾਮ ਵਾਸੀ ਝੰਡੂਕੇ ਪਾਸੋਂ 150  ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਿਸਦੀ ਮੁਢਲੀ ਪੁੱਛਗਿੱਛ ਤੇ ਮੁਕੱਦਮੇ ਵਿੱਚ ਸੁਖਦੇਵ ਸਿੰਘ ਉਰਫ ਗੋਸਾ(ਉਮਰ ਕਰੀਬ 35 ਸਾਲ) ਪੁੱਤਰ ਜੈਲਾ ਸਿੰਘ ਵਾਸੀ ਰੋੜੀ (ਹਰਿਆਣਾ) ਨੂੰ ਦੋਸ਼ੀ ਨਾਮਜਦ ਕਰਕੇ ਮੁਕੱਦਮੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਪਾਸੋਂ 100 ਨਸ਼ੀਲੇ ਕੈਪਸੂਲਾਂ ਦੀ ਬਰਾਮਦਗੀ ਕੀਤੀ ਗਈ ਹੈ। ਇੱਥੇ ਇਹ ਵੀ ਵਰਨਣਯੋਗ ਹੈ ਕਿ ਦੋਸ਼ੀ ਸੁਖਦੇਵ ਸਿੰਘ ਉਰਫ ਗੋਸਾ ਵੀ ਆਪੰਗ (ਹੈਡੀਕੈਂਪਟ) ਵਿਆਕਤੀ ਹੈ ਅਤੇ ਚੱਲਣ ਫਿਰਨ ਤੋਂ ਅਸਮੱਰਥ ਹੈ ਅਤੇ ਟਰਾਈਸਾਈਕਲ ਤੇ ਹੀ ਤੁਰਦਾ-ਫਿਰਦਾ ਹੈ।
 ਅਖੀਰ ਵਿੱਚ ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਜ਼ਿਲੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਕਰਕੇ ਜ਼ਿਲੇ ਨੂੰ 100 ਪ੍ਰਤੀਸ਼ਤ ਨਸ਼ਾ ਮੁਕਤ ਕੀਤਾ ਜਾਵੇਗਾ। ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

  • ਤਸਕਰ
  • ਨਸ਼ਾ
  • Mansa
  • handicapped

ਨਸ਼ੇ 'ਚ ਧੁੱਤ ਕਾਰ ਚਾਲਕ ਨੇ ਮੋਟਰਸਾਈਕਲਾਂ ਨੂੰ ਮਾਰੀ ਟੱਕਰ, ਇਕ ਦੀ ਮੌਤ

NEXT STORY

Stories You May Like

  • drug smugler arrested
    ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
  • 4 arrested with drugs
    ਨਸ਼ੀਲੇ ਪਦਾਰਥਾਂ ਸਣੇ 4 ਗ੍ਰਿਫ਼ਤਾਰ
  • campaign launched against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਲਿਆਈ ਰੰਗ, ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 2 ਮੁਲਜ਼ਮ ਕਾਬੂ
  • road accident crpf jawan 4 people death
    ਜੰਮੂ-ਕਸ਼ਮੀਰ 'ਚ ਭਿਆਨਕ ਸੜਕ ਹਾਦਸਾ: CRPF ਦੇ ਜਵਾਨ ਸਣੇ 4 ਲੋਕਾਂ ਦੀ ਮੌਤ
  • drug smugler arrested
    Verna ਕਾਰ 'ਚ ਨਸ਼ਾ ਸਪਲਾਈ ਕਰਨ ਜਾ ਰਿਹਾ ਤਸਕਰ ਗ੍ਰਿਫ਼ਤਾਰ
  • female drug smuggler from talwandi kalan arrested with heroin
    ਤਲਵੰਡੀ ਕਲਾਂ ਦੀ ਮਹਿਲਾ ਨਸ਼ਾ ਸਮੱਗਲਰ ਹੈਰੋਇਨ ਸਣੇ ਕਾਬੂ, ਪਹਿਲਾਂ ਵੀ ਸਮੱਗਲਿੰਗ ਦੇ ਦਰਜ ਹਨ 7 ਕੇਸ
  • 10 people arrested with drugs
    ਨਸ਼ੇ ਵਾਲੇ ਪਦਾਰਥਾਂ ਸਣੇ 10 ਵਿਅਕਤੀ ਕਾਬੂ
  • batala  police encounter near jalalwala canal
    ਬਟਾਲਾ : ਜਲਾਲਵਾਲਾ ਨਹਿਰ ਕੋਲ ਪੁਲਸ ਐਨਕਾਊਂਟਰ, ਨਸ਼ਾ ਤਸਕਰ ਜ਼ਖ਼ਮੀ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
Trending
Ek Nazar
famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • majithia on jag bani
      ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
    • fire breaks out in widow  s house
      ਵਿਧਵਾ ਮਹਿਲਾ ਦੇ ਘਰ ’ਚ ਲੱਗੀ ਅੱਗ, ਧੀ ਦੇ ਵਿਆਹ ਲਈ ਰੱਖਿਆ ਸਮਾਨ ਤੇ ਨਗਦੀ ਸੜ ਕੇ...
    • khanna police arrests two brothers working for gangsters abroad
      ਖੰਨਾ ਪੁਲਸ ਵੱਲੋਂ ਵਿਦੇਸ਼ ਬੈਠੇ ਗੈਂਗਸਟਰਾਂ ਲਈ ਕੰਮ ਕਰ ਰਹੇ ਦੋ ਸਕੇ ਭਰਾ ਸ਼ੂਟਰ...
    • legal conflict delhi legislative assembly punjab police
      ਦਿੱਲੀ ਵਿਧਾਨ ਸਭਾ ਤੇ ਪੰਜਾਬ ਪੁਲਸ ਵਿਚਾਲੇ ਵਧਿਆ ਟਕਰਾਅ! ਵਿਸ਼ੇਸ਼ ਅਧਿਕਾਰ ਕਮੇਟੀ...
    • bikram singh majithia
      ਬਿਕਰਮ ਮਜੀਠੀਆ ਦਾ ਅਕਾਲੀ ਦਲ ਨੂੰ ਇੱਕ ਜੁੱਟ ਕਰਨ ਦਾ ਯਤਨ ਸਲਾਂਘਾਯੋਗ : ਰਘੁਵੀਰ...
    • bjp burns rahul gandhi  s effigy
      ਰਵਨੀਤ ਬਿੱਟੂ 'ਤੇ ਟਿੱਪਣੀ ਮਗਰੋਂ ਫਤਹਿਗੜ੍ਹ ਸਾਹਿਬ 'ਚ ਭਾਜਪਾ ਨੇ ਫੂਕਿਆ ਰਾਹੁਲ...
    • ravneet bittu betrayed congress  raja warring
      ਰਵਨੀਤ ਬਿੱਟੂ ਨੇ ਕਾਂਗਰਸ ਨਾਲ ਗੱਦਾਰੀ ਕੀਤੀ : ਰਾਜਾ ਵੜਿੰਗ
    • akali dal new appointment
      ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ 2027 ਤੋਂ ਪਹਿਲਾਂ ਥਾਪਿਆ ਇਕ...
    • partap bajwa statement
      ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
    • punjab bjp working president ashwani sharma statement
      ਪੰਜਾਬ ਸਰਕਾਰ ਅਸਲ 'ਚ ਦਿੱਲੀ ਤੋਂ ਚੱਲ ਰਹੀ, CM ਮਾਨ ਬਣੇ ਮੋਹਰਾ: ਅਸ਼ਵਨੀ ਸ਼ਰਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +